Sultanpur lodhi young man Archives - Daily Post Punjabi

ਚੰਗੇ ਭਵਿੱਖ ਲਈ ਦੁਬਈ ਗਿਆ ਨੌਜਵਾਨ ਭੇਦਭਰੇ ਹਾਲਾਤਾਂ ‘ਚ ਹੋਇਆ ਲਾਪਤਾ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ
ਸੁਨਹਿਰੀ ਭਵਿੱਖ ਲਈ ਦੁਬਈ ਗਿਆ ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਭਾਗੋਰਾਈਆ ਦਾ ਇੱਕ ਵਿਅਕਤੀ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਹੋ ਗਿਆ । ਲਾਪਤਾ ਵਿਅਕਤੀ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ । ਬਲਜਿੰਦਰ ਨਾਲ ਉਸ ਦੇ ਮਾਪਿਆਂ ਦੀ ਪਿਛਲੇ 20-25 ਦਿਨਾਂ ਤੋਂ ਗੱਲਬਾਤ ਨਹੀਂ ਹੋ ਸਕੀ ਹੈ ।

Sultanpur lodhi young man

ਪੁੱਤਰ ਦੇ ਲਾਪਤਾ ਹੋਣ ਦੀ ਖ਼ਬਰ ਸੁਣ ਕੇ ਬਜ਼ੁਰਗ ਬੀਮਾਰ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਪਰ ਬਲਜਿੰਦਰ ਸਿੰਘ ਦਾ ਕੁਝ ਵੀ ਪਤਾ ਨਹੀਂ ਲੱਗ ਰਿਹਾ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕਈ ਦਿਨਾਂ ਤੋਂ ਸਾਡਾ ਬਲਜਿੰਦਰ ਸਿੰਘ ਨਾਲ ਕੋਈ ਸੰਪਰਕ ਨਹੀਂ ਹੋਇਆ ਅਤੇ ਉਸ ਦੇ ਦੋਸਤਾਂ ਨੇ ਦੱਸਿਆ ਕਿ ਉਹ ਆਪਣੇ ਕਮਰੇ ਵਿੱਚ ਵੀ ਨਹੀਂ ਹੈ ਪਰ ਉਸ ਦਾ ਸਾਮਾਨ ਕਮਰੇ ਵਿੱਚ ਹੀ ਪਿਆ ਹੈ ਅਤੇ ਉਸ ਦਾ ਫੋਨ ਵੀ ਬੰਦ ਆ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ! ਗਾਇਕ ਸੁਰਿੰਦਰ ਛਿੰਦਾ ਦਾ ਹੋਇਆ ਦੇਹਾਂਤ

ਦੱਸ ਦੇਈਏ ਕਿ ਪਰਿਵਾਰ ਵਾਲਿਆਂ ਨੇ ਸਰਕਾਰਾਂ ਸਮੇਤ ਸਮਾਜ ਸੇਵੀ ਐੱਸ. ਪੀ. ਉਬਰਾਏ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਅਪੀਲ ਕੀਤੀ ਹੈ ਕਿ ਉਹ ਬਲਜਿੰਦਰ ਸਿੰਘ ਦੀ ਭਾਲ ਕਰਵਾ ਕੇ ਉਸ ਨੂੰ ਭਾਰਤ ਵਾਪਸ ਲਿਆਉਣ ਵਿੱਚ ਮਦਦ ਕਰਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਚੰਗੇ ਭਵਿੱਖ ਲਈ ਦੁਬਈ ਗਿਆ ਨੌਜਵਾਨ ਭੇਦਭਰੇ ਹਾਲਾਤਾਂ ‘ਚ ਹੋਇਆ ਲਾਪਤਾ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ appeared first on Daily Post Punjabi.