Sumer Pratap Singh Archives - Daily Post Punjabi

ਸੁਮੇਰ ਪ੍ਰਤਾਪ ਸਿੰਘ ਹੋਣਗੇ ਚੰਡੀਗੜ੍ਹ ਦੇ SSP ਸੁਰੱਖਿਆ ਤੇ ਆਵਾਜਾਈ, 3 ਸਾਲ ਦਾ ਹੋਵੇਗਾ ਕਾਰਜਕਾਲ
ਚੰਡੀਗੜ੍ਹ ਨੂੰ ਤਿੰਨ ਮਹੀਨਿਆਂ ਬਾਅਦ ਨਵਾਂ SSP ਸੁਰੱਖਿਆ ਅਤੇ ਟ੍ਰੈਫਿਕ ਮਿਲ ਗਿਆ ਹੈ। ਕੇਂਦਰ ਸਰਕਾਰ ਵੱਲੋਂ ਹਰਿਆਣਾ ਕਾਡਰ ਦੇ ਸਾਲ 2012 ਦੇ IPS ਅਧਿਕਾਰੀ ਸੁਮੇਰ ਪ੍ਰਤਾਪ ਸਿੰਘ ਨੂੰ ਚੰਡੀਗੜ੍ਹ ਦਾ ਨਵਾਂ SSP ਸੁਰੱਖਿਆ ਅਤੇ ਆਵਾਜਾਈ ਲਗਾਇਆ ਗਿਆ ਹੈ। ਕੇਂਦਰ ਸਰਕਾਰ ਨੇ ਹਰਿਆਣਾ ਕਾਰਡ ਦੇ IPS ਅਧਿਕਾਰੀ ਸੁਮੇਰ ਪ੍ਰਤਾਪ ਸਿੰਘ ਨੂੰ ਤਿੰਨ ਸਾਲਾਂ ਲਈ ਚੰਡੀਗੜ੍ਹ ਵਿੱਚ ਡੈਪੂਟੇਸ਼ਨ ’ਤੇ ਭੇਜਿਆ ਹੈ।

ਸੁਮੇਰ ਪ੍ਰਤਾਪ ਸਿੰਘ ਜਲਦ ਹੀ ਚੰਡੀਗੜ੍ਹ ਵਿੱਚ ਆਪਣਾ ਅਹੁਦਾ ਸੰਭਾਲਣਗੇ। ਇਸ ਤੋਂ ਪਹਿਲਾਂ ਉਹ ਪੰਚਕੂਲਾ ਵਿੱਚ ਬਤੌਰ ਡੀਸੀਪੀ ਤਾਇਨਾਤ ਸਨ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਹਰਿਆਣਾ ਕਾਡਰ ਦੀ IPS ਅਧਿਕਾਰੀ ਮਨੀਸ਼ਾ ਚੌਧਰੀ SSP ਸੁਰੱਖਿਆ ਤੇ ਆਵਾਜਾਈ ਦੇ ਅਹੁਦੇ ’ਤੇ ਤਾਇਨਾਤ ਸਨ। ਉਨ੍ਹਾਂ ਨੂੰ 20 ਨਵੰਬਰ 2023 ਨੂੰ ਹਰਿਆਣਾ ਸਰਕਾਰ ਨੇ ਵਾਪਸ ਬੁਲਾ ਲਿਆ ਸੀ।

ਇਹ ਵੀ ਪੜ੍ਹੋ : ਜਲੰਧਰ ‘ਚ ਇਲੈਕਟ੍ਰਾਨਿਕ ਸ਼ੋਅਰੂਮ ‘ਚ ਚੋਰੀ, 3.25 ਲੱਖ ਦੀ ਨਕਦੀ ਲੈ ਕੇ ਫਰਾਰ ਹੋਏ ਚੋਰ, ਘਟਨਾ CCTV ‘ਚ ਕੈਦ

ਮਨੀਸ਼ਾ ਚੌਧਰੀ ਦੇ ਜਾਣ ਤੋਂ ਬਾਅਦ ਤਿੰਨ ਮਹੀਨਿਆਂ ਤੋਂ ਚੰਡੀਗੜ੍ਹ ’ਚ ਇਹ ਅਹੁਦਾ ਖਾਲੀ ਚੱਲ ਰਿਹਾ ਸੀ। ਪਰ ਹੁਣ ਕੇਂਦਰ ਸਰਕਾਰ ਨੇ ਹਰਿਆਣਾ ਕਾਡਰ ਦੇ ਸਾਲ 2012 ਦੇ IPS ਅਧਿਕਾਰੀ ਸੁਮੇਰ ਪ੍ਰਤਾਪ ਸਿੰਘ ਨੂੰ ਚੰਡੀਗੜ੍ਹ ਦਾ ਨਵਾਂ SSP ਸੁਰੱਖਿਆ ਤੇ ਆਵਾਜਾਈ ਨਿਯੁਕਤ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ SSP ਸੁਰੱਖਿਆ ਅਤੇ ਆਵਾਜਾਈ ਦਾ ਅਹੁਦਾ ਹਰਿਆਣਾ ਕਾਰਡ ਦੇ SSP ਅਧਿਕਾਰੀ ਲਈ ਰਾਖਵਾਂ ਰੱਖਿਆ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸੁਮੇਰ ਪ੍ਰਤਾਪ ਸਿੰਘ ਹੋਣਗੇ ਚੰਡੀਗੜ੍ਹ ਦੇ SSP ਸੁਰੱਖਿਆ ਤੇ ਆਵਾਜਾਈ, 3 ਸਾਲ ਦਾ ਹੋਵੇਗਾ ਕਾਰਜਕਾਲ appeared first on Daily Post Punjabi.