Summer healthy drinks Archives - Daily Post Punjabi

Summer Health: ਖ਼ੁਦ ਨੂੰ ਹਾਈਡ੍ਰੇਟ ਰੱਖਣ ਲਈ ਅੱਜ ਹੀ ਡਾਇਟ ‘ਚ ਸ਼ਾਮਿਲ ਕਰੋ ਇਹ 5 Drinks
Summer healthy drinks: ਗਰਮੀਆਂ ‘ਚ ਸਰੀਰ ‘ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਜਿਸ ਕਾਰਨ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਡੀਹਾਈਡ੍ਰੇਸ਼ਨ ਤੋਂ ਬਚਣ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਆਪਣੀ ਡਾਇਟ ਦਾ ਖਾਸ ਧਿਆਨ ਰੱਖੋ। ਗਰਮੀਆਂ ਦੇ ਮੌਸਮ ‘ਚ ਤੁਸੀਂ ਆਪਣੀ ਡਾਈਟ ‘ਚ ਕੁਝ ਡਰਿੰਕਸ ਸ਼ਾਮਲ ਕਰ ਸਕਦੇ ਹੋ। ਮਾਹਿਰਾਂ ਅਨੁਸਾਰ ਇਹ ਤੁਹਾਡੇ ਭਾਰ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਸਰੀਰ ਨੂੰ ਹਾਈਡ੍ਰੇਟ ਰੱਖਣ ‘ਚ ਵੀ ਮਦਦ ਕਰੇਗਾ। ਤਾਂ ਆਓ ਜਾਣਦੇ ਹਾਂ ਅਜਿਹੇ ਹੀ ਕੁਝ ਖਾਸ ਡਰਿੰਕਸ ਬਾਰੇ…

ਤਰਬੂਜ ਅਤੇ ਨਿੰਬੂ ਨਾਲ ਬਣਿਆ ਸ਼ਰਬਤ: ਇਹ ਦੋਵੇਂ ਡ੍ਰਿੰਕ ਤੁਹਾਡੇ ਸਰੀਰ ਨੂੰ ਹਾਈਡਰੇਟ ਰੱਖਣ ‘ਚ ਮਦਦ ਕਰਨਗੇ। ਨਿੰਬੂ ‘ਚ ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ ਜੋ ਤੁਹਾਡੀ ਪਾਚਨ ਕਿਰਿਆ ਨੂੰ ਸੁਧਾਰਨ ‘ਚ ਮਦਦ ਕਰਦੇ ਹਨ। ਤਰਬੂਜ ‘ਚ ਆਰਜੀਨਾਈਨ ਨਾਮਕ ਅਮੀਨੋ ਐਸਿਡ ਹੁੰਦਾ ਹੈ ਜੋ ਭਾਰ ਘਟਾਉਣ ‘ਚ ਮਦਦ ਕਰਦਾ ਹੈ। ਤੁਸੀਂ ਨਿੰਬੂ ਅਤੇ ਤਰਬੂਜ ਦਾ ਰਸ ਕੱਢ ਕੇ ਡਰਿੰਕ ਤਿਆਰ ਕਰ ਸਕਦੇ ਹੋ। ਸਵਾਦ ਲਈ ਤੁਸੀਂ ਇਸ ‘ਚ ਖੰਡ ਜਾਂ ਸ਼ਹਿਦ ਵੀ ਮਿਲਾ ਸਕਦੇ ਹੋ।

ਨਾਰੀਅਲ ਅਤੇ ਗੁਲਾਬ ਨਾਲ ਬਣਿਆ ਮਿਲਕਸ਼ੇਕ: ਨਾਰੀਅਲ ਪਾਣੀ ਭਾਰ ਘਟਾਉਣ ‘ਚ ਮਦਦ ਕਰਦਾ ਹੈ। ਨਾਲ ਹੀ ਸਰੀਰ ‘ਚ ਪਾਣੀ ਦੀ ਕਮੀ ਨਹੀਂ ਹੁੰਦੀ ਹੈ। ਨਾਰੀਅਲ ਨੂੰ ਹਾਈਡ੍ਰੇਸ਼ਨ ਦਾ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਸ ‘ਚ ਫਾਈਬਰ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਕੈਲੋਰੀ ਅਤੇ ਫੈਟ ਨੂੰ ਘੱਟ ਕਰਨ ‘ਚ ਵੀ ਮਦਦ ਕਰਦੇ ਹਨ। ਗੁਲਾਬ ‘ਚ ਐਂਟੀਆਕਸੀਡੈਂਟ ਪਾਏ ਜਾਂਦੇ ਹਨ ਜੋ ਪਾਚਨ ਅਤੇ ਭਾਰ ਦੋਵਾਂ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਨ੍ਹਾਂ ਦੋ ਚੀਜ਼ਾਂ ਤੋਂ ਬਣਿਆ ਡ੍ਰਿੰਕ ਤੁਹਾਡੇ ਸਰੀਰ ‘ਚ ਪਾਣੀ ਦੀ ਮਾਤਰਾ ਨੂੰ ਘੱਟ ਕਰਨ ਦੇ ਨਾਲ-ਨਾਲ ਭਾਰ ਘਟਾਉਣ ‘ਚ ਵੀ ਮਦਦ ਕਰੇਗਾ। ਦੁੱਧ ‘ਚ ਨਾਰੀਅਲ, ਗੁਲਾਬ ਅਤੇ ਖੰਡ ਮਿਲਾ ਕੇ ਬਲੈਂਡ ਕਰ ਲਓ। ਤੁਹਾਡਾ ਡਰਿੰਕ ਤਿਆਰ ਹੈ।

Summer healthy drinks

ਗ੍ਰੀਨ ਟੀ ਦਾ ਸੇਵਨ: ਗ੍ਰੀਨ ਟੀ ਨੂੰ ਐਂਟੀਆਕਸੀਡੈਂਟਸ ਦਾ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ। ਗ੍ਰੀਨ ਟੀ ‘ਚ ਕੈਟੇਚਿਨ ਅਤੇ ਕੈਫੀਨ ਪਾਇਆ ਜਾਂਦਾ ਹੈ ਜੋ ਤੁਹਾਡੇ ਸਰੀਰ ‘ਚ ਮੈਟਾਬੋਲਿਜ਼ਮ ਨੂੰ ਵਧਾਉਣ ‘ਚ ਮਦਦ ਕਰਦਾ ਹੈ। ਜੇਕਰ ਤੁਸੀਂ ਗਰਮੀਆਂ ‘ਚ ਇਸ ਦਾ ਸੇਵਨ ਕਰਦੇ ਹੋ ਤਾਂ ਤੁਹਾਡੇ ਸਰੀਰ ਨੂੰ ਠੰਡਕ ਮਹਿਸੂਸ ਹੋਵੇਗੀ। ਇਸ ਤੋਂ ਇਲਾਵਾ ਇਹ ਤੁਹਾਨੂੰ ਸੂਰਜ ਦੀਆਂ ਯੂਵੀ ਕਿਰਨਾਂ ਤੋਂ ਬਚਾਉਣ ‘ਚ ਵੀ ਮਦਦ ਕਰਦੀ ਹੈ। ਇਸ ਦੇ ਸੇਵਨ ਨਾਲ ਤੁਹਾਡਾ ਸਰੀਰ ਵੀ ਸਿਹਤਮੰਦ ਰਹੇਗਾ।

Summer healthy drinks

ਬਲੈਕ ਟੀ ਦਾ ਸੇਵਨ: ਇਸ ‘ਚ ਪੌਲੀਫੇਨੌਲ ਨਾਮਕ ਪੌਸ਼ਟਿਕ ਤੱਤ ਹੁੰਦਾ ਹੈ ਜੋ ਤੁਹਾਡੇ ਸਰੀਰ ‘ਚ ਮੋਟਾਪੇ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਮਾਹਿਰਾਂ ਅਨੁਸਾਰ ਬਲੈਕ ਟੀ ਪੀਣ ਨਾਲ ਭਾਰ ਘੱਟ ਹੁੰਦਾ ਹੈ ਅਤੇ ਵੇਸਟ ਲਾਈਨ ਘੱਟ ਹੁੰਦੀ ਹੈ।

ਐਲੋਵੇਰਾ ਜੂਸ ਦਾ ਸੇਵਨ: ਸਰੀਰ ‘ਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਤੁਸੀਂ ਐਲੋਵੇਰਾ ਜੂਸ ਨੂੰ ਵੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ। ਇਸ ‘ਚ ਐਂਟੀ-ਇੰਫਲੇਮੇਟਰੀ ਅਤੇ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ, ਜੋ ਸਿਹਤ ਤੋਂ ਇਲਾਵਾ ਸਕਿਨ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਪੇਟ ਨਾਲ ਜੁੜੀਆਂ ਸਮੱਸਿਆਵਾਂ ਅਤੇ ਸਿਰ ਦਰਦ ‘ਚ ਵੀ ਐਲੋਵੇਰਾ ਬਹੁਤ ਫਾਇਦੇਮੰਦ ਹੁੰਦਾ ਹੈ।

ਪ੍ਰੋਟੀਨ ਸ਼ੇਕ ਦਾ ਸੇਵਨ: ਪ੍ਰੋਟੀਨ ਸ਼ੇਕ ‘ਚ ਸੋਇਆ ਪ੍ਰੋਟੀਨ, ਕੇਸਿਨ ਪ੍ਰੋਟੀਨ ਅਤੇ ਪੀ ਪ੍ਰੋਟੀਨ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਆਸਾਨੀ ਨਾਲ ਭਾਰ ਘਟਾਉਣ ‘ਚ ਮਦਦ ਕਰਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਪ੍ਰੋਟੀਨ ਸ਼ੇਕ ਨੂੰ ਹਜ਼ਮ ਕਰਨ ਲਈ ਤੁਹਾਡੇ ਸਰੀਰ ਨੂੰ ਬਹੁਤ ਐਨਰਜ਼ੀ ਦੀ ਲੋੜ ਹੁੰਦੀ ਹੈ ਜਿਸ ਨਾਲ ਸਰੀਰ ‘ਚ ਕੈਲੋਰੀ ਬਰਨ ਹੋਣ ‘ਚ ਮਦਦ ਮਿਲਦੀ ਹੈ।

The post Summer Health: ਖ਼ੁਦ ਨੂੰ ਹਾਈਡ੍ਰੇਟ ਰੱਖਣ ਲਈ ਅੱਜ ਹੀ ਡਾਇਟ ‘ਚ ਸ਼ਾਮਿਲ ਕਰੋ ਇਹ 5 Drinks appeared first on Daily Post Punjabi.

ਗਰਮੀਆਂ ‘ਚ ਟ੍ਰਾਈ ਕਰੋ ਇਹ 6 ਤਰ੍ਹਾਂ ਦੇ ਸ਼ਰਬਤ, ਹੋਵੇਗਾ ਠੰਡਕ ਦਾ ਅਹਿਸਾਸ
Summer healthy drinks: ਗਰਮੀਆਂ ਦੀ ਸ਼ੁਰੂਆਤ ਦੇ ਨਾਲ ਹੀ ਸਰੀਰ ਦਾ ਤਾਪਮਾਨ ਵਧ ਜਾਂਦਾ ਹੈ। ਜਿਸ ਕਾਰਨ ਬੀਮਾਰੀਆਂ ਹੋਣ ਦਾ ਖਤਰਾ ਵੀ ਵਧ ਜਾਂਦਾ ਹੈ। ਗਰਮੀ ਤੋਂ ਰਾਹਤ ਪਾਉਣ ਲਈ ਹਰ ਕੋਈ ਠੰਡਾ ਸ਼ਰਬਤ ਪੀਣਾ ਪਸੰਦ ਕਰਦਾ ਹੈ। ਖਾਸ ਤੌਰ ‘ਤੇ ਇਸ ਮੌਸਮ ‘ਚ ਸਾਰੇ ਵੱਖ-ਵੱਖ ਤਰ੍ਹਾਂ ਦਾ ਸ਼ਰਬਤ ਬਣਾ ਕੇ ਪੀਣਾ ਪਸੰਦ ਕਰਦੇ ਹਨ। ਇਸ ਮੌਸਮ ‘ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਸਰੀਰ ‘ਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਤੁਸੀਂ ਇਨ੍ਹਾਂ ਸ਼ਰਬਤਾਂ ਨੂੰ ਆਪਣੀ ਡੇਲੀ ਰੁਟੀਨ ‘ਚ ਸ਼ਾਮਲ ਕਰ ਸਕਦੇ ਹੋ। ਤਾਂ ਆਓ ਜਾਣਦੇ ਹਾਂ ਇਨ੍ਹਾਂ ਡਰਿੰਕਸ ਬਾਰੇ।

ਗੁੜ ਦਾ ਸ਼ਰਬਤ: ਔਸ਼ਧੀ ਦੇ ਨਜ਼ਰੀਏ ਤੋਂ, ਗੁੜ ਦਾ ਸ਼ਰਬਤ ਪੀਣ ਦੇ ਬਹੁਤ ਸਾਰੇ ਫਾਇਦੇ ਹਨ। ਫਲੇਵੋਨੋਇਡਸ, ਐਂਟੀਆਕਸੀਡੈਂਟ ਗੁਣ ਹੁੰਦੇ ਹਨ। ਜੋ ਸਕਿਨ ਨੂੰ ਡੀਟੌਕਸਫਾਈ ਕਰਨ ‘ਚ ਮਦਦ ਕਰਦੇ ਹਨ। ਇਹ ਸਿਹਤ ਸੰਬੰਧੀ ਸਮੱਸਿਆਵਾਂ ਲਈ ਵੀ ਬਹੁਤ ਫਾਇਦੇਮੰਦ ਹੈ। ਇਸ ਦੀ ਵਰਤੋਂ ਭਾਰ ਨੂੰ ਕੰਟਰੋਲ ਕਰਨ ਲਈ ਵੀ ਕੀਤੀ ਜਾਂਦੀ ਹੈ।

Summer healthy drinks

ਪੁਦੀਨਾ ਅਤੇ ਜਲਜੀਰਾ ਦਾ ਸ਼ਰਬਤ: ਇਹ ਗਰਮੀਆਂ ‘ਚ ਸਭ ਤੋਂ ਜ਼ਿਆਦਾ ਕੋਮਨ ਅਤੇ ਵਰਤਿਆ ਜਾਣ ਵਾਲਾ ਸ਼ਰਬਤ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ‘ਚ ਪਾਣੀ ਦੀ ਕਮੀ ਨਹੀਂ ਹੋਵੇਗੀ। ਇਸ ਦੇ ਨਿਯਮਤ ਸੇਵਨ ਨਾਲ ਸਰੀਰ ਦਾ ਤਾਪਮਾਨ ਕੰਟਰੋਲ ‘ਚ ਰਹਿੰਦਾ ਹੈ। ਇਹ ਸ਼ਰਬਤ ਬਣਾਉਣਾ ਵੀ ਆਸਾਨ ਹੈ ਅਤੇ ਇਸ ਨੂੰ ਪੀਣ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ। ਇਹ ਪੇਟ ਨੂੰ ਸਾਫ਼ ਕਰਨ ਦਾ ਵੀ ਕੰਮ ਕਰਦਾ ਹੈ।

Summer healthy drinks

ਤਰਬੂਜ ਦਾ ਸ਼ਰਬਤ: ਤਰਬੂਜ ਗਰਮੀਆਂ ‘ਚ ਸਰੀਰ ‘ਚੋਂ ਪਾਣੀ ਦੀ ਕਮੀ ਨੂੰ ਦੂਰ ਕਰਦਾ ਹੈ। ਮਾਹਿਰਾਂ ਦੇ ਮੁਤਾਬਕ ਇਸ ‘ਚ 90 ਫੀਸਦੀ ਤੋਂ ਜ਼ਿਆਦਾ ਪਾਣੀ ਪਾਇਆ ਜਾਂਦਾ ਹੈ ਜੋ ਸਰੀਰ ਨੂੰ ਹਾਈਡ੍ਰੇਟ ਅਤੇ ਠੰਡਾ ਰੱਖਣ ‘ਚ ਮਦਦ ਕਰਦਾ ਹੈ।

ਸੌਂਫ ਸ਼ਰਬਤ: ਸੌਂਫ ਦੀ ਤਾਸੀਰ ਬਹੁਤਹੀ ਠੰਡੀ ਹੁੰਦੀ ਹੈ। ਇਸ ਲਈ ਗਰਮੀਆਂ ‘ਚ ਇਸ ਦਾ ਸੇਵਨ ਕੀਤਾ ਜਾਂਦਾ ਹੈ। ਸੌਂਫ ‘ਚ ਫਾਈਬਰ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ।

ਚੰਦਨ ਦਾ ਸ਼ਰਬਤ: ਚੰਦਨ ਦੀ ਤਾਸੀਰ ਬਹੁਤ ਠੰਡੀ ਹੁੰਦੀ ਹੈ ਜਿਸ ਨਾਲ ਸਰੀਰ ਨੂੰ ਠੰਡਕ ਦਾ ਅਹਿਸਾਸ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਠੰਡਕ ਦਾ ਅਹਿਸਾਸ ਹੁੰਦਾ ਹੈ। ਇਸ ਤੋਂ ਬਣਿਆ ਸ਼ਰਬਤ ਸਰੀਰ ਦੇ ਤਾਪਮਾਨ ਨੂੰ ਕੰਟਰੋਲ ਕਰਨ ‘ਚ ਮਦਦਗਾਰ ਹੁੰਦਾ ਹੈ।

The post ਗਰਮੀਆਂ ‘ਚ ਟ੍ਰਾਈ ਕਰੋ ਇਹ 6 ਤਰ੍ਹਾਂ ਦੇ ਸ਼ਰਬਤ, ਹੋਵੇਗਾ ਠੰਡਕ ਦਾ ਅਹਿਸਾਸ appeared first on Daily Post Punjabi.

ਗਰਮੀਆਂ ਲਈ Best Drinks, ਸਰੀਰ ‘ਚ ਠੰਡਕ ਦੇ ਨਾਲ ਮਿਲਣਗੇ ਕਈ ਫ਼ਾਇਦੇ
Summer healthy drinks: ਗਰਮੀਆਂ ‘ਚ ਲੋਕ ਡੀਹਾਈਡਰੇਸ਼ਨ ਅਤੇ ਤੇਜ਼ ਗਰਮੀ ਤੋਂ ਪ੍ਰੇਸ਼ਾਨ ਰਹਿੰਦੇ ਹਨ। ਅਜਿਹੇ ‘ਚ ਹਰ ਕਿਸੀ ਦਾ ਮਨ ਠੰਡਾ ਪੀਣ ਦਾ ਕਰਦਾ ਹੈ। ਉੱਥੇ ਹੀ ਕੋਲਡ ਡਰਿੰਕ, ਪੈਕਡ ਜੂਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ। ਪਰ ਇਸ ਨਾਲ ਭਾਰ ਵਧਣ, ਪਾਚਨ ਤੰਤਰ ਹੌਲੀ ਹੋਣ ਅਤੇ ਬਿਮਾਰੀਆਂ ਹੋਣ ਦੇ ਖ਼ਤਰੇ ਨੂੰ ਵੀ ਵਧਾਉਂਦਾ ਹੈ। ਵੈਸੇ ਵੀ ਪਿਛਲੇ ਸਾਲ ਤੋਂ ਦੁਨੀਆਂ ਭਰ ‘ਚ ਫੈਲੇ ਕੋਰੋਨਾ ਤੋਂ ਬਚਣ ਲਈ ਹਰ ਕਿਸੀ ਨੂੰ ਡਾਇਟ ਦਾ ਖ਼ਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਜਾ ਰਹੀ ਹੈ। ਅਜਿਹੇ ‘ਚ ਅੱਜ ਅਸੀਂ ਤੁਹਾਨੂੰ ਕੁਝ ਹੈਲਥੀ ਡ੍ਰਿੰਕ ਦੱਸਦੇ ਹਾਂ ਜਿਸ ਦਾ ਸੇਵਨ ਕਰਕੇ ਤੁਸੀਂ ਸਵਾਦ-ਸਵਾਦ ‘ਚ ਆਪਣੀ ਸਿਹਤ ਬਣਾਈ ਰੱਖ ਸਕਦੇ ਹੋ। ਨਾਲ ਹੀ ਤੁਹਾਨੂੰ ਠੰਡਕ ਮਹਿਸੂਸ ਹੋਵੇਗੀ।

ਆਓ ਜਾਣਦੇ ਹਾਂ ਇਨ੍ਹਾਂ ਹੈਲਥ ਡ੍ਰਿੰਕ ਬਾਰੇ…

ਛਾਛ: ਗਰਮੀਆਂ ‘ਚ ਦਹੀਂ ਤੋਂ ਬਣੀ ਛਾਛ ਪੀਣਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ‘ਚ ਮੌਜੂਦ ਪੌਸ਼ਟਿਕ ਤੱਤ ਇਮਿਊਨਿਟੀ ਵਧਾਉਣ ਦਾ ਕੰਮ ਕਰਦੇ ਹਨ। ਨਾਲ ਹੀ ਜਿਨ੍ਹਾਂ ਲੋਕਾਂ ਨੂੰ ਪੇਟ ਦੀਆਂ ਸਮੱਸਿਆਵਾਂ ਜਿਵੇਂ ਐਸਿਡਿਟੀ, ਕਬਜ਼, ਆਦਿ ਰਹਿੰਦੀ ਹੈ ਉਨ੍ਹਾਂ ਨੂੰ ਖ਼ਾਸ ਤੌਰ ‘ਤੇ ਇਸ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਨਾਲ ਪਾਚਨ ਤੰਤਰ ਤੰਦਰੁਸਤ ਹੋ ਕੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਛਾਛ ਯਾਨਿ ਲੱਸੀ ਨੂੰ ਸੁੱਕੇ ਅਦਰਕ ਅਤੇ ਕਾਲੀ ਮਿਰਚ ਦੇ ਪਾਊਡਰ ਮਿਲਾਕੇ ਖਾਣ ਤੋਂ ਬਾਅਦ ਪੀਣਾ ਸਹੀ ਰਹੇਗਾ।

Summer healthy drinks

ਲੌਕੀ ਦਾ ਜੂਸ: ਅਕਸਰ ਲੋਕ ਲੌਕੀ ਨੂੰ ਵੇਖ ਕੇ ਮੂੰਹ ਬਣਾਉਣ ਲੱਗਦੇ ਹਨ। ਪਰ ਲੌਕੀ ਪੌਸ਼ਟਿਕ ਤੱਤਾਂ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਦੇ ਨਾਲ ਹੀ ਇਸ ‘ਚ ਕੂਲਿੰਗ ਪ੍ਰਾਪਿਟੀਜ਼ ਹੋਣ ਨਾਲ ਕਬਜ਼, ਐਸਿਡਿਟੀ, ਬਲੋਟਿੰਗ ਆਦਿ ਦੀਆਂ ਸਮੱਸਿਆਵਾਂ ਦੂਰ ਹੋਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਇਸ ਦਾ ਜੂਸ ਬਣਾਕੇ ਪੀਣਾ ਬੈਸਟ ਰਹੇਗਾ। ਇਸ ਨਾਲ ਗਰਮੀ ਤੋਂ ਬਚਾਅ ਹੋਣ ਦੇ ਨਾਲ ਪੇਟ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੋਣਗੀਆਂ। ਵਧੀਆ ਸਰੀਰਕ ਵਿਕਾਸ ਹੋਣ ਦੇ ਨਾਲ ਚਿਹਰੇ ‘ਤੇ ਕੁਦਰਤੀ ਗਲੋਂ ਆਵੇਗਾ। ਤੁਸੀਂ ਇਸ ਨੂੰ ਸਵੇਰੇ ਜਾਂ ਸ਼ਾਮ ਨੂੰ ਪੀ ਸਕਦੇ ਹੋ।

ਸਮੂਦੀ: ਤੁਸੀਂ ਸਮੂਦੀ ਦਾ ਸੇਵਨ ਵੀ ਕਰ ਸਕਦੇ ਹੋ। ਬੱਚਿਆਂ ਤੋਂ ਲੈ ਕੇ ਬਜ਼ੁਰਗ ਤਕ ਹਰ ਕੋਈ ਇਸ ਦਾ ਸੇਵਨ ਬਹੁਤ ਸ਼ੌਕ ਨਾਲ ਕਰਦਾ ਹੈ। ਉੱਥੇ ਹੀ ਤਾਜ਼ੇ ਫਲ ਅਤੇ ਸਬਜ਼ੀਆਂ ਨਾਲ ਤਿਆਰ ਸਮੂਦੀ ਪੌਸ਼ਟਿਕ ਤੱਤਾਂ ਅਤੇ ਐਂਟੀ-ਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਵਧਾਉਣ ‘ਚ ਮਦਦ ਮਿਲਦੀ ਹੈ। ਸਰੀਰ ਦਾ ਬਿਮਾਰੀਆਂ ਤੋਂ ਬਚਾਅ ਹੋਣ ਦੇ ਨਾਲ ਠੰਡਕ ਦਾ ਅਹਿਸਾਸ ਹੋਵੇਗਾ। ਨਾਲ ਹੀ ਇਸ ਦਾ ਸੇਵਨ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਅਜਿਹੇ ‘ਚ ਇਹ ਭਾਰ ਨੂੰ ਕੰਟਰੋਲ ਕਰਨ ‘ਚ ਵੀ ਸਹਾਇਤਾ ਕਰੇਗਾ। ਇਸ ਤੋਂ ਇਲਾਵਾ ਥਕਾਵਟ, ਕਮਜ਼ੋਰੀ ਦੂਰ ਹੋ ਕੇ ਤੁਸੀਂ ਦਿਨ ਭਰ ਐਂਰਜੈਟਿਕ ਮਹਿਸੂਸ ਕਰੋਗੇ। ਇਸ ਨੂੰ ਨਾਸ਼ਤੇ, ਵਰਕਆਊਟ ਤੋਂ ਬਾਅਦ ਜਾਂ ਸ਼ਾਮ ਨੂੰ ਪੀਤਾ ਜਾ ਸਕਦਾ ਹੈ।

ਜੂਸ: ਤੁਸੀਂ ਘਰ ‘ਚ ਆਸਾਨੀ ਨਾਲ ਖੀਰੇ, ਸੈਲਰੀ ਅਤੇ ਪੁਦੀਨੇ ਦੇ ਪੱਤਿਆਂ ਦਾ ਜੂਸ ਬਣਾਕੇ ਪੀ ਸਕਦੇ ਹੋ। ਇਨ੍ਹਾਂ ਚੀਜ਼ਾਂ ‘ਚ 95 ਪ੍ਰਤੀਸ਼ਤ ਤੱਕ ਪਾਣੀ ਹੋਣ ਨਾਲ ਡੀਹਾਈਡਰੇਸ਼ਨ ਤੋਂ ਬਚਾਅ ਰਹੇਗਾ। ਸਰੀਰ ਦੀ ਗਰਮੀ ਦੂਰ ਹੋ ਕੇ ਠੰਡਕ ਮਹਿਸੂਸ ਹੋਵੇਗੀ। ਪੌਸ਼ਟਿਕ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਖੀਰੇ ਅਤੇ ਸੈਲਰੀ ਦਾ ਜੂਸ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ​​ਕਰਨ ਦੇ ਨਾਲ ਇਮਿਊਨਿਟੀ ਵਧਾਉਣ ‘ਚ ਸਹਾਇਤਾ ਕਰੇਗਾ। ਅਜਿਹੇ ‘ਚ ਬਿਮਾਰੀਆਂ ਤੋਂ ਬਚਾਅ ਹੋਣ ਦੇ ਨਾਲ ਤੁਹਾਡਾ ਸਰੀਰਕ ਵਿਕਾਸ ਵਧੀਆ ਹੋਵੇਗਾ। ਤੁਸੀਂ ਸਵੇਰੇ ਨਾਸ਼ਤੇ ਜਾਂ ਸ਼ਾਮ ਨੂੰ ਭੁੱਖ ਲੱਗਣ ‘ਤੇ ਜੂਸ ਪੀ ਸਕਦੇ ਹੋ।

The post ਗਰਮੀਆਂ ਲਈ Best Drinks, ਸਰੀਰ ‘ਚ ਠੰਡਕ ਦੇ ਨਾਲ ਮਿਲਣਗੇ ਕਈ ਫ਼ਾਇਦੇ appeared first on Daily Post Punjabi.