Summer vacations announced Archives - Daily Post Punjabi

ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੋਂ ਕਦੋਂ ਤੱਕ ਬੰਦ ਰਹਿਣਗੇ ਸਕੂਲ
ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ 2 ਜੂਨ ਤੋਂ ਬੰਦ ਰਹਿਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਛੁੱਟੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਪੰਜਾਬ ਦੇ ਸਾਰੇ ਸਰਕਾਰੀ ਤੇ ਨਿੱਜੀ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਵਿੱਚ ਗਰਮੀ ਦੀ ਲਹਿਰ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਨਵੇਂ ਭਰਤੀ 6 ਸਿਪਾਹੀ ਡੋਪ ਟੈਸਟ ‘ਚ ਹੋਏ ਫੇਲ੍ਹ, ਬਿਨਾਂ ਟ੍ਰੇਨਿੰਗ ਤੋਂ ਹੀ ਸਿਪਾਹੀਆਂ ਨੂੰ ਭੇਜਿਆ ਵਾਪਸ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ ਸਾਰੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਦੋਂ ਤੋਂ ਕਦੋਂ ਤੱਕ ਬੰਦ ਰਹਿਣਗੇ ਸਕੂਲ appeared first on Daily Post Punjabi.

ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 1 ਜੂਨ ਤੋਂ 2 ਜੁਲਾਈ ਤੱਕ ਰਹਿਣਗੇ ਬੰਦ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਭਰ ਦੇ ਸਰਕਾਰੀ ਸਕੂਲ 1 ਜੂਨ ਤੋਂ 2 ਜੁਲਾਈ ਤੱਕ ਬੰਦ ਰਹਿਣਗੇ। ਸਰਕਾਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪ੍ਰਵਾਨਗੀ ਦਿੱਤੇ ਜਾਣ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਗਏ ਹਨ।

Summer vacations announced

ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ 2 ਜੁਲਾਈ ਤੱਕ ਛੁੱਟੀ ਰਹੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਰਦੀਆਂ ਵਿੱਚ ਸਕੂਲ ਖੁੱਲ੍ਹਣ ਅਤੇ ਬੰਦ ਕਰਨ ਦੇ ਸਮੇਂ ਵਿੱਚ ਬਦਲਾਅ ਕੀਤਾ ਸੀ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ‘ਚ ਬੰਦੂਕ ਦੀ ਨੋਕ ‘ਤੇ ਲੁੱਟ, ਪੈਟਰੋਲ ਪੰਪ ਦੇ ਕਰਮਚਾਰੀ ਤੋਂ 40 ਲੱਖ ਰੁ: ਖੋਹ ਲੁਟੇਰੇ ਫਰਾਰ

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਧੀਆ ਨਤੀਜਿਆਂ ਲਈ ਸੂਬਾ ਸਰਕਾਰ ਨੇ ਸਿੰਗਾਪੁਰ ਵਿੱਚ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਸਿਖਲਾਈ ਦਿੱਤੀ ਹੈ। ਇਸ ਕਾਰਨ ਜਿਹੜੇ ਪ੍ਰਿੰਸੀਪਲਾਂ ਦੀ ਟਰੇਨਿੰਗ ਤੋਂ ਪਰਤ ਆਏ ਹਨ, ਉਨ੍ਹਾਂ ਸਕੂਲਾਂ ਵਿੱਚ ਉਨ੍ਹਾਂ ਦੇ ਤਬਾਦਲੇ ਕਰ ਦਿੱਤੇ ਜਾਣਗੇ, ਜਿਨ੍ਹਾਂ ਦੇ ਨਤੀਜੇ ਉਮੀਦ ਮੁਤਾਬਕ ਨਹੀਂ ਆਉਣਗੇ। ਪੰਜਾਬ ਵਿੱਚ ਇਸ ਵਾਰ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਦਸਵੀਂ ਤੋਂ ਬਾਰ੍ਹਵੀਂ ਜਮਾਤ ਵਿੱਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 1 ਜੂਨ ਤੋਂ 2 ਜੁਲਾਈ ਤੱਕ ਰਹਿਣਗੇ ਬੰਦ appeared first on Daily Post Punjabi.