summoned 17 Former ministers Archives - Daily Post Punjabi

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਤਕਾਲੀ ਮੰਤਰੀਆਂ ਨੂੰ ਕੀਤਾ ਤਲਬ, 15 ਦਿਨਾਂ ਦੇ ਅੰਦਰ ਮੰਗਿਆਂ ਸਪੱਸ਼ਟੀਕਰਨ
ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 17 ਸਾਬਕਾ ਮੰਤਰੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨੋਟਿਸ ਭੇਜੇ ਗਏ ਹਨ। ਪੰਜ ਤਖ਼ਤਾਂ ਦੇ ਜਥੇਦਾਰਾਂ ਦੀ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਤੋਂ ਬਾਅਦ ਜਾਰੀ ਹੁਕਮਨਾਮੇ ਨੋਟਿਸ ਸਾਹਮਣੇ ਆਇਆ ਹੈ। ਜਿਸ ਵਿੱਚ ਸੁਖਬੀਰ ਬਾਦਲ ਸਮੇਤ 17 ਸਾਬਕਾ ਅਕਾਲੀ ਮੰਤਰੀਆਂ ਦੇ ਨਾਂ ਦਰਜ ਹਨ। ਇਨ੍ਹਾਂ ਸਾਰਿਆਂ ਨੂੰ 15 ਦਿਨਾਂ ਦੇ ਅੰਦਰ ਆਪੋ-ਆਪਣੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ- ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ 30 ਅਗਸਤ 2024 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੱਖ ਸਾਹਿਬਾਨ ਦੀ ਇਕੱਤਰਤਾ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਉਸ ਸਮੇਂ ਦੇ ਕੈਬਨਿਟ ਮੰਤਰੀ ਹੋਣ ਦੇ ਨਾਤੇ ਆਪ ਵੀ ਬਰਾਬਰ ਦੇ ਜ਼ਿੰਮੇਵਾਰ ਹੋ। ਜਿਸ ਲਈ ਆਪ 15 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ।

ਇਹ ਵੀ ਪੜ੍ਹੋ : ਅਬੋਹਰ ‘ਚ ਏਅਰ ਫੋਰਸ ਜਵਾਨ ਦੀ ਗੋ.ਲੀ ਲੱਗਣ ਕਾਰਨ ਮੌ.ਤ, ਏਅਰ ਫੋਰਸ ਸਟੇਸ਼ਨ ‘ਤੇ ਸੀ ਤਾਇਨਾਤ

ਇਸ ਨੋਟਿਸ ਵਿੱਚ ਸੁਖਬੀਰ ਬਾਦਲ ਦੇ ਨਾਲ ਡਾ: ਉਪਿੰਦਰ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ, ਹੀਰਾ ਸਿੰਘ, ਸਰਵਣ ਸਿੰਘ ਫਿਲੌਰ, ਸੋਹਣ ਸਿੰਘ, ਦਲਜੀਤ ਸਿੰਘ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਮਨਪ੍ਰੀਤ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ, ਸੁਰਜੀਤ ਸਿੰਘ ਅਤੇ ਮਹੇਸ਼ਇੰਦਰ ਸਿੰਘ ਦੇ ਨਾਂ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਤਕਾਲੀ ਮੰਤਰੀਆਂ ਨੂੰ ਕੀਤਾ ਤਲਬ, 15 ਦਿਨਾਂ ਦੇ ਅੰਦਰ ਮੰਗਿਆਂ ਸਪੱਸ਼ਟੀਕਰਨ appeared first on Daily Post Punjabi.