Sumona Chakravarti corona positive Archives - Daily Post Punjabi

‘The Kapil Sharma Show’ ਫੇਮ ਸੁਮੋਨਾ ਚੱਕਰਵਰਤੀ ਨੂੰ ਹੋਇਆ ਕੋਰੋਨਾ
Sumona Chakravarti corona positive: ਟੀਵੀ ਦੇ ਮਸ਼ਹੂਰ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਫੇਮ ਸੁਮੋਨਾ ਚੱਕਰਵਰਤੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਕਾਮੇਡੀਅਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪੋਸਟ ਰਾਹੀਂ ਪ੍ਰਸ਼ੰਸਕਾਂ ਨੂੰ ਦਿੱਤੀ। ਸੁਮੋਨਾ ਨੇ ਦੱਸਿਆ ਕਿ ਉਸ ਵਿਚ ਹਲਕੇ ਲੱਛਣ ਪਾਏ ਗਏ ਹਨ ਪਰ ਫਿਰ ਵੀ ਸੁਰੱਖਿਆ ਦੇ ਮੱਦੇਨਜ਼ਰ ਉਸ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ।

Sumona Chakravarti corona positive

ਸੁਮੋਨਾ ਨੇ ਲਿਖਿਆ, “ਮੈਨੂੰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ਅਤੇ ਮੈਂ ਹਲਕੇ ਲੱਛਣ ਦੇਖੇ ਹਨ। ਮੈਂ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਬੇਨਤੀ ਕਰਨਾ ਚਾਹੁੰਦੀ ਹਾਂ ਜੋ ਪਿਛਲੇ ਹਫ਼ਤੇ ਮੇਰੇ ਸੰਪਰਕ ਵਿੱਚ ਆਏ ਹਨ, ਉਹ ਹਰ ਕੋਈ ਆਪਣਾ ਟੈਸਟ ਜ਼ਰੂਰ ਕਰਵਾਉਣ। ਧੰਨਵਾਦ। ਸੁਮੋਨਾ ਚੱਕਰਵਰਤੀ ਦੀ ਸੋਸ਼ਲ ਮੀਡੀਆ ‘ਤੇ ਇੱਕ ਮਿਲੀਅਨ (10 ਲੱਖ) ਫੈਨ ਫਾਲੋਇੰਗ ਹੈ। ਉਨ੍ਹਾਂ ਨੂੰ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਅਤੇ ‘ਬੜੇ ਅੱਛੇ ਲਗਤੇ ਹੈ’ ਤੋਂ ਪ੍ਰਸਿੱਧੀ ਮਿਲੀ। ਉਸਨੇ ਕਾਮੇਡੀ ਕਰਕੇ ਦਰਸ਼ਕਾਂ ਦੇ ਦਿਲਾਂ ਵਿੱਚ ਆਪਣੀ ਥਾਂ ਬਣਾਈ। ਵੈਸੇ, ਸੁਮੋਨਾ ਸੋਸ਼ਲ ਮੀਡੀਆ ‘ਤੇ ਜ਼ਿਆਦਾ ਐਕਟਿਵ ਨਹੀਂ ਹੈ।

ਸੁਮੋਨਾ ਤੋਂ ਪਹਿਲਾਂ ਕਈ ਸੈਲੇਬਸ ਕੋਰੋਨਾ ਪਾਜ਼ੀਟਿਵ ਆਏ ਸਨ, ਜਿਨ੍ਹਾਂ ਦੀ ਜਾਣਕਾਰੀ ਸਾਰਿਆਂ ਨੇ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਦਿੱਤੀ ਸੀ। ਇਸ ਵਿੱਚ ਏਕਤਾ ਕਪੂਰ, ਪ੍ਰੇਮ ਚੋਪੜਾ ਅਤੇ ਉਸਦੀ ਪਤਨੀ, ਅਰਜੁਨ ਕਪੂਰ ਅਤੇ ਉਸਦੀ ਭੈਣ ਅੰਸ਼ੁਲਾ ਕਪੂਰ, ਰੀਆ ਕਪੂਰ ਅਤੇ ਉਸਦੇ ਪਤੀ ਕਰਨ ਬੁਲਾਨੀ ਦੇ ਨਾਮ ਸ਼ਾਮਲ ਹਨ। ਪ੍ਰੇਮ ਚੋਪੜਾ ਅਤੇ ਉਨ੍ਹਾਂ ਦੀ ਪਤਨੀ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਹਨ। ਦੋਵਾਂ ਦਾ ਇਲਾਜ ਡਾ.ਜਲੀਲ ਪਾਰਕਰ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ 86 ਸਾਲਾ ਪ੍ਰੇਮ ਚੋਪੜਾ ਦਾ ਸਰੀਰ ਇਲਾਜ ਨੂੰ ਲੈ ਕੇ ਕਾਫੀ ਸਕਾਰਾਤਮਕ ਫੀਡਬੈਕ ਦੇ ਰਿਹਾ ਹੈ।

The post ‘The Kapil Sharma Show’ ਫੇਮ ਸੁਮੋਨਾ ਚੱਕਰਵਰਤੀ ਨੂੰ ਹੋਇਆ ਕੋਰੋਨਾ appeared first on Daily Post Punjabi.

‘ਦਿ ਕਪਿਲ ਸ਼ਰਮਾ ਸ਼ੋਅ’ ਫੇਮ ਸੁਮੋਨਾ ਚੱਕਰਵਰਤੀ ਨੂੰ ਹੋਇਆ ਕੋਰੋਨਾ, ਲਿਖਿਆ – ਮੈਂ ਕੁਆਰੰਟੀਨ ਹਾਂ
ਟੀਵੀ ਦੇ ਮਸ਼ਹੂਰ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਫੇਮ ਸੁਮੋਨਾ ਚੱਕਰਵਰਤੀ ਕੋਰੋਨਾ ਪੌਜੇਟਿਵ ਪਾਈ ਗਈ ਹੈ। ਕਾਮੇਡੀਅਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਆਪਣੀ ਹੈਲਥ ਅਪਡੇਟ ਵੀ ਸ਼ੇਅਰ ਕੀਤੀ ਹੈ।

sumona chakravarti corona positive

ਸੁਮੋਨਾ ਨੇ ਦੱਸਿਆ ਕਿ ਭਾਵੇਂ ਉਸ ਵਿੱਚ ਹਲਕੇ ਲੱਛਣ ਪਾਏ ਗਏ ਹਨ ਪਰ ਫਿਰ ਵੀ ਸੁਰੱਖਿਆ ਦੇ ਮੱਦੇਨਜ਼ਰ ਉਸ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਸੁਮੋਨਾ ਨੇ ਲਿਖਿਆ, “ਮੈਨੂੰ ਕੋਰੋਨਾ ਪੌਜੇਟਿਵ ਪਾਇਆ ਗਿਆ ਹੈ ਅਤੇ ਮੇਰੇ ‘ਚ ਹਲਕੇ ਲੱਛਣ ਹਨ। ਮੈਂ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਬੇਨਤੀ ਕਰਨਾ ਚਾਹੁੰਦੀ ਹਾਂ ਜੋ ਪਿਛਲੇ ਹਫ਼ਤੇ ਮੇਰੇ ਸੰਪਰਕ ਵਿੱਚ ਆਏ ਹਨ, ਉਹ ਸਾਰੇ ਆਪਣਾ ਟੈਸਟ ਜ਼ਰੂਰ ਕਰਵਾਉਣ। ਤੁਹਾਡਾ ਧੰਨਵਾਦ।” ਸੁਮੋਨਾ ਚੱਕਰਵਰਤੀ ਦੀ ਸੋਸ਼ਲ ਮੀਡੀਆ ‘ਤੇ ਇੱਕ ਮਿਲੀਅਨ (10 ਲੱਖ) ਫੈਨ ਫਾਲੋਇੰਗ ਹੈ। ਉਨ੍ਹਾਂ ਨੂੰ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਅਤੇ ‘ਬੜੇ ਅੱਛੇ ਲਗਤੇ ਹੈ’ ਤੋਂ ਪ੍ਰਸਿੱਧੀ ਮਿਲੀ ਹੈ। ਸੁਮੋਨਾ ਨੇ ਕਾਮੇਡੀ ਰਾਹੀਂ ਦਰਸ਼ਕਾਂ ਦੇ ਦਿਲਾਂ ਵਿੱਚ ਆਪਣੀ ਥਾਂ ਬਣਾਈ ਹੈ। ਵੈਸੇ, ਸੁਮੋਨਾ ਸੋਸ਼ਲ ਮੀਡੀਆ ‘ਤੇ ਜ਼ਿਆਦਾ ਐਕਟਿਵ ਨਹੀਂ ਹੈ।

ਇਹ ਵੀ ਪੜ੍ਹੋ : ਬਜਟ 2022 : ਸਰਕਾਰ ਨੇ ਦਿੱਤੀ ਇਹ ਵੱਡੀ ਸੌਗਾਤ ਤਾਂ ਲੋਕ 20 ਸਾਲ ‘ਚ ਬਣ ਜਾਣਗੇ ਕਰੋੜਪਤੀ

ਸੁਮੋਨਾ ਤੋਂ ਪਹਿਲਾਂ ਕਈ ਸੈਲੇਬਸ ਕੋਰੋਨਾ ਪੌਜੇਟਿਵ ਆਏ ਸਨ, ਜਿਸ ਸਬੰਧੀ ਸਾਰਿਆਂ ਨੇ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਜਾਣਕਾਰੀ ਦਿੱਤੀ ਸੀ। ਇਸ ਵਿੱਚ ਏਕਤਾ ਕਪੂਰ, ਪ੍ਰੇਮ ਚੋਪੜਾ ਅਤੇ ਉਨ੍ਹਾਂ ਦੀ ਪਤਨੀ, ਅਰਜੁਨ ਕਪੂਰ ਅਤੇ ਉਸਦੀ ਭੈਣ ਅੰਸ਼ੁਲਾ ਕਪੂਰ, ਰੀਆ ਕਪੂਰ ਅਤੇ ਉਸਦੇ ਪਤੀ ਕਰਨ ਬੁਲਾਨੀ ਦੇ ਨਾਮ ਸ਼ਾਮਿਲ ਹਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ‘ਦਿ ਕਪਿਲ ਸ਼ਰਮਾ ਸ਼ੋਅ’ ਫੇਮ ਸੁਮੋਨਾ ਚੱਕਰਵਰਤੀ ਨੂੰ ਹੋਇਆ ਕੋਰੋਨਾ, ਲਿਖਿਆ – ਮੈਂ ਕੁਆਰੰਟੀਨ ਹਾਂ appeared first on Daily Post Punjabi.