Sunam news Archives - Daily Post Punjabi

ਸੁਨਾਮ : ਸੱਪ ਦੇ ਡੰਗਣ ਕਾਰਨ ਦੋ ਮਾਸੂਮ ਭਰਾਵਾਂ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ
ਸੰਗਰੂਰ ਜ਼ਿਲ੍ਹੇ ਦੇ ਸੁਨਾਮ ਸ਼ਹਿਰ ਦੇ ਵਿੱਚ ਬਿਹਾਰ ਤੋਂ ਆਏ ਇੱਕ ਗਰੀਬ ਪਰਿਵਾਰ ਦੇ ਦੋ ਬੱਚਿਆਂ ਦੀ ਸੱਪ ਦੇ ਡੰਗ ਮਾਰਨ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਉਥੇ ਹੀ ਮਾਸੂਮ ਬੱਚਿਆਂ ਦੀ ਇਸ ਤਰ੍ਹਾਂ ਦੀ ਮੌਤ ਨੂੰ ਲੈ ਕੇ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਹੈ।

ਇਸ ਸਬੰਧੀ ਵਿਜੇ ਪਾਸਵਾਨ ਜੋ ਕਿ ਸਰੋਜਾ ਰਾਮਪੁਰ ਬਿਹਾਰ ਤੋਂ ਸੁਨਾਮ ਦੇ ਵਿੱਚ ਆ ਕੇ ਮਿਸਤਰੀ ਦਾ ਕੰਮ ਕਰਦੇ ਸੀ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਸੀ। ਉਹਨਾਂ ਦੇ ਵੱਡੇ ਬੇਟੇ ਆਕਾਸ਼ ਕੁਮਾਰ ਨੌ ਸਾਲ ਅਤੇ ਅਮਨ ਸੱਤ ਸਾਲ ਦੇ ਸੱਪ ਦੇ ਡੰਗ ਮਾਰਨ ਨਾਲ ਮੌਤ ਹੋ ਗਈ। ਵਿਜੇ ਪਾਸਵਾਨ ਨੇ ਦੱਸਿਆ ਕਿ ਉਹ ਸਾਰੇ ਸੁੱਤੇ ਪਏ ਸੀ। ਰਾਤ ਨੂੰ ਸੱਪ ਨੇ ਇੱਕ ਬੱਚੇ ਦੇ ਕੰਨ ਤੇ ਅਤੇ ਦੂਜੇ ਬੱਚੇ ਦੇ ਢਿੱਡ ਤੇ ਡੰਗ ਮਾਰਿਆ ਅਤੇ ਅਤੇ ਉਨਾਂ ਨੇ ਸੱਪ ਨੂੰ ਉਹਨਾਂ ਦੇ ਆਲੇ ਦੁਆਲੇ ਦੇਖਿਆ।

ਇਹ ਵੀ ਪੜ੍ਹੋ : ਮੋਹਾਲੀ ‘ਚ ਢਾਈ ਮਹੀਨੇ ਦੇ ਮਾਸੂਮ ਦੀ ਦਰਦਨਾਕ ਮੌ/ਤ, ਮਾਂ ਦਾ ਦੁੱਧ ਪੀਣ ਮਗਰੋਂ ਗਈ ਜਾ/ਨ

ਉਸ ਤੋਂ ਬਾਅਦ ਤੁਰੰਤ ਉਹਨਾਂ ਬੱਚਿਆਂ ਨੂੰ ਹਸਪਤਾਲ ਦੇ ਵਿੱਚ ਦਾਖਲ ਕਰਾਇਆ ਗਿਆ। ਇੱਕ ਬੱਚੇ ਨੂੰ ਸੰਗਰੂਰ ਅਤੇ ਦੂਜੇ ਬੱਚੇ ਨੂੰ ਪਟਿਆਲਾ ਲਿਜਾਇਆ ਗਿਆ ਪਰ ਦੋਨਾਂ ਦੀ ਮੌਤ ਹੋ ਗਈ। ਵਿਜੇ ਪਾਸਵਾਨ ਨੇ ਦੱਸਿਆ ਕਿ ‌ਉਹਨਾਂ ਦੇ ਤਿੰਨ ਬੱਚਿਆਂ ਨੂੰ ਜਿਨਾਂ ਦੇ ਵਿੱਚੋਂ ਦੋ ਦੀ ਮੌਤ ਹੋ ਗਈ। ਉਹ ਇੱਕ ਬੱਚਾ ਸਰਕਾਰੀ ਸਕੂਲ ਵਿੱਚ ਤੀਜੀ ਅਤੇ ਇੱਕ ਬੱਚਾ ਪਹਿਲੀ ਵਿੱਚ ਪੜ੍ਹਦਾ ਸੀ। ਇਸ ਮੌਕੇ ਸਾਰੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਸੀ। ਉਹਨਾਂ ਨੇ ਕਿਹਾ ਕਿ ‌ਉਹਨਾਂ ਨਾਲ ਬਹੁਤ ਮਾੜੀ ਹੋਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਨਾਮ : ਸੱਪ ਦੇ ਡੰਗਣ ਕਾਰਨ ਦੋ ਮਾਸੂਮ ਭਰਾਵਾਂ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ appeared first on Daily Post Punjabi.

ਸੁਨਾਮ ਵਾਸੀਆਂ ਨੂੰ CM ਮਾਨ ਨੇ ਦਿੱਤੀ ਵੱਡੀ ਸੌਗਾਤ, ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
ਵੀਰਵਾਰ ਨੂੰ ਸੰਗਰੂਰ ਦੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ। ਸਮਾਰੋਹ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੁਨਾਮ ਹਲਕੇ ਵਿੱਚ 85 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ।

ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਯੋਧਿਆਂ ਨੇ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ ਪਰ ਆਜ਼ਾਦੀ ਅਜੇ ਤੱਕ ਹਰ ਘਰ ਨਹੀਂ ਪਹੁੰਚੀ ਹੈ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪੰਜਾਬ ਦੇ ਹਰ ਘਰ ਵਿੱਚ ਆਜ਼ਾਦੀ ਲਿਆਉਣ ਦੀ ਪਹਿਲ ਕੀਤੀ ਹੈ। ਜਲਦੀ ਹੀ ਪੰਜਾਬ ਦੇ ਇੱਕ ਹਜ਼ਾਰ ਨਿੱਜੀ ਹਸਪਤਾਲਾਂ ਨੂੰ ਸਿਹਤ ਬੀਮਾ ਯੋਜਨਾ ਦੇ ਦਾਇਰੇ ਵਿੱਚ ਸ਼ਾਮਲ ਕੀਤਾ ਜਾਵੇਗਾ।

‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੰਤ ਵਿੱਚ ਭਾਸ਼ਣ ਦਿੰਦੇ ਹੋਏ ਕਿਹਾ ਕਿ ‘ਆਪ’ ਸਰਕਾਰ ਨੇ ਸਭ ਤੋਂ ਵੱਡੇ ਨਸ਼ਾ ਵੇਚਣ ਵਾਲੇ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ। ‘ਆਪ’ ਪੰਜਾਬ ਦਾ ਸਰਵਪੱਖੀ ਵਿਕਾਸ ਕਰ ਰਹੀ ਹੈ। ਜਦੋਂ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਨੇ ਪੰਜਾਬ ਨੂੰ ਬਰਬਾਦ ਅਤੇ ਲੁੱਟਿਆ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ! ਸਮਰਥਕਾਂ ਸਣੇ ਦਰਜ ਹੋਈ ਇੱਕ ਹੋਰ FIR

ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਰੀਆਂ, ਬਰਿੰਦਰ ਗੋਇਲ, ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ, ਡਾ. ਰਵਜੋਤ ਸਿੰਘ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕ੍ਰਿਸ਼ਨਨ ਸਿੰਘ, ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ, ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ, ਸੰਨੀ ਆਹਲੂਵਾਲੀਆ ਆਦਿ ਸਮਾਗਮ ਵਿੱਚ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੁਨਾਮ ਵਾਸੀਆਂ ਨੂੰ CM ਮਾਨ ਨੇ ਦਿੱਤੀ ਵੱਡੀ ਸੌਗਾਤ, ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ appeared first on Daily Post Punjabi.

ਸੁਨਾਮ ‘ਚ CM ਮਾਨ ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ, ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਇਕ ਕਰੋੜ ਦਾ ਚੈੱਕ
ਮੁੱਖ ਮੰਤਰੀ ਭਗਵੰਤ ਮਾਨ ਅੱਜ ਸੁਨਾਮ ਸਥਿਤ ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਇਥੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਥੇ ਉਨ੍ਹਾਂ ਨੇ ਇਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦਾ ਚੈੱਕ ਵੀ ਸੌਂਪਿਆ। ਸੀਐੱਮ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨਾਲ ਸਰਕਾਰ ਹਮੇਸ਼ਾ ਖੜ੍ਹੀ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਕੁਝ ਸਮਾਂ ਪਹਿਲਾਂ ਸੂਬੇ ਦੇ 3 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਵਿਚ ਤਰਲੋਚਨ ਸਿੰਘ, ਸੁਰਿੰਦਰ ਸਿੰਘ ਤੇ ਹਰਸਿਮਰਨ ਸਿੰਘ ਸਨ ਪਰ ਮਾਰਚ ਤੋਂ ਲੈ ਕੇ 6 ਜੂਨ ਤੱਕ ਸੂਬੇ ਵਿਚ ਲੋਕ ਸਭਾ ਚੋਣਾਂ ਕਰਕੇ ਚੋਣ ਜ਼ਾਬਤਾ ਲੱਗਾ ਹੋਇਆ ਸੀ। ਇਸੇ ਕਰਕੇ ਸੀਐੱਮ ਮਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਨਹੀਂ ਮਿਲ ਸਕੇ ਸਨ ਤੇ ਨਾ ਹੀ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਆਰਥਿਕ ਸਹਾਇਤਾ ਦੇ ਸਕੇ ਸਨ। ਜਿਵੇਂ ਹੀ ਚੋਣ ਜ਼ਾਬਤਾ ਹਟਿਆ, ਉਸ ਦੇ ਬਾਅਦ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮਿਲਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, 18,000 ਰੁਪਏ ਰਿਸ਼ਵਤ ਮੰਗਣ ਵਾਲਾ ASI ਕੀਤਾ ਕਾਬੂ

ਇਸ ਤੋਂ ਪਹਿਲਾਂ CM ਮਾਨ ਸ਼ਹੀਦ ਸੁਰਿੰਦਰ ਸਿੰਘ ਦੇ ਘਰ ਪਹੁੰਚੇ ਸਨ। ਉਥੇ ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ ਤੇ ਇਕ ਕਰੋੜ ਦਾ ਚੈੱਕ ਸੌਂਪਿਆ ਸੀ। ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦੇ ਪੁੱਤ ਨੇ ਦੇਸ਼ ਲਈ ਆਪਣੀ ਜਾਨ ਦਿੱਤੀ ਹੈ, ਇਹ ਸਾਡੇ ਲਈ ਮਾਣ ਵਾਲੀ ਗੱਲ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸੁਨਾਮ ‘ਚ CM ਮਾਨ ਸ਼ਹੀਦ ਤਰਲੋਚਨ ਸਿੰਘ ਦੇ ਘਰ ਪਹੁੰਚੇ, ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਇਕ ਕਰੋੜ ਦਾ ਚੈੱਕ appeared first on Daily Post Punjabi.

ਨਸ਼ੇ ਦੀ ਓਵਰਡੋਜ਼ ਕਾਰਨ ਪਿੰਡ ਕਾਦਰਬਾਰ ਦੇ ਨੌਜਵਾਨ ਦੀ ਮੌ.ਤ, ਕੁਝ ਦਿਨਾਂ ਬਾਅਦ ਜਾਣਾ ਸੀ ਵਿਦੇਸ਼
ਨਸ਼ਿਆਂ ਨੇ ਕਈ ਘਰਾਂ ਨੂੰ ਉਜਾੜ ਦਿੱਤਾ ਹੈ। ਭਾਵੇਂ ਸੂਬਾ ਸਰਕਾਰ ਵੱਲੋਂ ਦਾਅਵੇ ਕੀਤੇ ਜਾਂਦੇ ਰਹੇ ਹਨ ਕਿ ਨਸ਼ਿਆਂ ਨੂੰ ਕੰਟਰੋਲ ਕੀਤਾ ਜਾ ਚੁੱਕਾ ਹੈ ਪਰ ਇਹ ਸਾਰੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਕਿਉਂਕਿ ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆਉਂਦੀ ਹੈ ਜਿਸ ਵਿਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਸਮਾਣਾ ਦੇ ਪਿੰਡ ਕਾਦਰਬਾਦ ਤੋਂ ਸਾਹਮਣੇ ਆਇਆ ਹੈ ਜਿਥੇ ਜ਼ਿਆਦਾ ਨਸ਼ੇ ਕਰਨ ਕਰਕੇ ਨੌਜਵਾਨ ਦੀ ਜਾਨ ਚਲੀ ਗਈ।

ਮ੍ਰਿਤਕ ਦੀ ਪਛਾਣ ਮੁਹੰਮਦ ਆਸਿਮ (25) ਵਜੋਂ ਹੋਈ ਹੈ। ਉਸ ਨੇ ਕੁਝ ਦਿਨਾਂ ਬਾਅਦ ਵਿਦੇਸ਼ ਜਾਣਾ ਸੀ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਆਸਿਮ ਨਸ਼ੇ ਕਰਨ ਦਾ ਆਦੀ ਸੀ। ਨਸ਼ਾ ਛੁਡਾਊ ਕੇਂਦਰ ’ਚੋਂ ਇਲਾਜ ਦੇ ਬਾਵਜੂਦ ਉਹ ਚੋਰੀ ਛੁਪੇ ਨਸ਼ੀਲੀਆਂ ਗੋਲੀਆਂ ਵੀ ਖਾਂਦਾ ਰਿਹਾ। ਬੀਤੇ ਦਿਨ ਆਸਿਮ ਨੇ ਆਪਣਾ ਮੋਬਾਈਲ ਫੋਨ ਵੇਚ ਕੇ ਹਾਸਲ ਕੀਤੇ ਪੈਸਿਆਂ ਨਾਲ ਨਸ਼ਾ ਖਰੀਦਿਆ ਅਤੇ ਵੱਧ ਮਾਤਰਾ ਵਿੱਚ ਨਸ਼ਾ ਕਰਨ ਕਰਕੇ ਉਹ ਡਿੱਗ ਪਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਇਹ ਵੀ ਖਬਰ ਹੈ ਕਿ 12ਵੀਂ ਦੀ ਪੜ੍ਹਾਈ ਪੂਰੀ ਕਰ ਕੇ ਮੁਹੰਮਦ ਆਸਿਮ ਨੇ ਕੰਮ ਲਈ ਵਿਦੇਸ਼ ਜਾਣ ਦੀ ਤਿਆਰੀ ‘ਚ ਸੀ।

ਇਹ ਵੀ ਪੜ੍ਹੋ : ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਦੁਬਈ ਤੋਂ ਆਏ ਯਾਤਰੀਆਂ ਕੋਲੋਂ 87 ਲੱਖ ਦੇ iPhone ਤੇ 45 ਲੱਖ ਦਾ ਸੋਨਾ ਕੀਤਾ ਬਰਾਮਦ

ਮ੍ਰਿਤਕ ਦੇ ਪਿਤਾ ਵੱਲੋਂ ਦਰਜ ਕਰਵਾਏ ਬਿਆਨਾ ਦੇ ਅਧਾਰ ‘ਤੇ ਮਾਮਲੇ ਵਿਚ ਧਾਰਾ 174 ਤਹਿਤ ਕਾਰਵਾਈ ਕਰਨ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਨਸ਼ੇ ਦੀ ਓਵਰਡੋਜ਼ ਕਾਰਨ ਪਿੰਡ ਕਾਦਰਬਾਰ ਦੇ ਨੌਜਵਾਨ ਦੀ ਮੌ.ਤ, ਕੁਝ ਦਿਨਾਂ ਬਾਅਦ ਜਾਣਾ ਸੀ ਵਿਦੇਸ਼ appeared first on Daily Post Punjabi.

CM ਭਗਵੰਤ ਮਾਨ ਪਹੁੰਚੇ ਸੁਨਾਮ: ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਕੇ ਭੇਂਟ ਕੀਤੀ ਸ਼ਰਧਾਂਜਲੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੀ ਬਰਸੀ ਮੌਕੇ ਅੱਜ ਸੁਨਾਮ ਪਹੁੰਚੇ। ਉਨ੍ਹਾਂ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਤੋਂ ਬਾਅਦ ਦੱਸਿਆ ਕਿ ਕਿਵੇਂ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਦੀ ਧਰਤੀ ‘ਤੇ ਜਾ ਕੇ ਆਪਣਾ ਬਦਲਾ ਲੰਡਨ ‘ਚ ਲਿਆ ਸੀ।

CM Bhagwant Mann paid tribute

ਸ਼ਹੀਦ ਊਧਮ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਸ਼ਹੀਦ ਦਾ ਦਰਜਾ ਦੇਣ ਦੇ ਸਵਾਲ ‘ਤੇ CM ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਸ਼ਹੀਦ ਦਾ ਦਰਜਾ ਅਤੇ ਰਾਸ਼ਟਰਵਾਦ ਦਾ ਸਰਟੀਫਿਕੇਟ ਦੇਣ ਵਾਲੀ ਕੇਂਦਰ ਸਰਕਾਰ ਕੌਣ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ ਤਾਂ ਇਸ ਨਾਲ ਭਾਰਤ ਰਤਨ ਦਾ ਮਾਣ ਵਧੇਗਾ।

ਇਹ ਵੀ ਪੜ੍ਹੋ : ਹਵੇਲੀ ਨੇੜੇ ਨਸ਼ੇ ‘ਚ ਧੁੱਤ ਨੌਜਵਾਨਾਂ ਦਾ ਕਾ.ਰਾ: ਬਾਈਕ ਨੂੰ ਟੱਕਰ ਮਾਰ ਕੇ ਬੀੜੀ-ਸਿਗਰਟ ਦੇ ਖੋਖੇ ‘ਤੇ ਚੜ੍ਹਾਈ ਥਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕ ਪਹਿਲਾਂ ਹੀ ਸ਼ਹੀਦਾਂ ਦਾ ਬਹੁਤ ਵੱਡਾ ਰੁਤਬਾ ਰੱਖਦੇ ਹਨ। ਅਜਿਹੇ ਵਿੱਚ ਕੇਂਦਰ ਸਰਕਾਰ ਕਿਸ ਨੂੰ NOC ਦੇਵੇ ਕਿ ਕੌਣ ਸ਼ਹੀਦ ਹੈ ਅਤੇ ਕੌਣ ਨਹੀਂ। CM ਮਾਨ ਨੇ ਕਿਹਾ ਕਿ ਪਾਕਿਸਤਾਨ ਵਿੱਚ ਸ਼ਹੀਦਾਂ ਦੇ ਕੁਝ ਚਿੰਨ੍ਹ ਹਨ। ਇਨ੍ਹਾਂ ਵਿਚ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਦੇ ਫਾਂਸੀ ਦੇ ਰੱਸੇ ਅਤੇ ਕੁਝ ਹੋਰ ਨਿਸ਼ਾਨੀਆਂ ਹਨ, ਪਰ ਪਾਕਿਸਤਾਨ ਵਿਚ ਸਿਆਸੀ ਉਥਲ-ਪੁਥਲ ਜਾਰੀ ਹੈ। ਇਨ੍ਹਾਂ ਸਾਰੇ ਚਿੰਨ੍ਹਾਂ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post CM ਭਗਵੰਤ ਮਾਨ ਪਹੁੰਚੇ ਸੁਨਾਮ: ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਕੇ ਭੇਂਟ ਕੀਤੀ ਸ਼ਰਧਾਂਜਲੀ appeared first on Daily Post Punjabi.