Sunam-Patiala road Archives - Daily Post Punjabi

ਸੁਨਾਮ-ਪਟਿਆਲਾ ਰੋਡ ‘ਤੇ ਕੈਂਟਰ ਨੇ ਮਜ਼ਦੂਰਾਂ ਨੂੰ ਦਰੜਿਆ, ਮਹਿਲਾ ਸਣੇ 4 ਵਿਅਕਤੀਆਂ ਦੀ ਹੋਈ ਮੌਤ
ਸੁਨਾਮ ਪਟਿਆਲਾ ਰੋਡ ‘ਤੇ ਪਿੰਡ ਬਿਸ਼ਨਪੁਰਾ ਨੇੜੇ ਇੱਕ ਕੈਂਟਰ ਦਾ ਕਹਿਰ ਦੇਖਣ ਨੂੰ ਮਿਲਿਆ। ਇੱਥੇ ਇੱਕ ਕੈਂਟਰ ਚਲਾਕ ਨੇ ਦਿਹਾੜੀਦਾਰ ਮਜ਼ਦੂਰਾਂ ਉੱਤੇ ਕੈਂਟਰ ਚੜ੍ਹਾ ਦਿੱਤਾ, ਜਿਸ ਕਾਰਨ ਚਾਰ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਮਹਿਲਾ ਸਣੇ ਤਿੰਨ ਲੋਕ ਸ਼ਾਮਲ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਤੇ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਮੌਕੇ ਤੇ ਮ੍ਰਿਤਕਾਂ ਦੇ ਨਾਲ ਕੰਮ ਕਰ ਰਹੀ ਮਹਿਲਾ ਨੇ ਦੱਸਿਆ ਕਿ ਉਹ ਕੰਮ ਕਰ ਰਹੇ ਸਨ। ਇਸ ਦੌਰਾਨ ਇੱਕ ਕੈਂਟਰ ਚਾਲਕ ਨੇ ਉਹਨਾਂ ਤੇ ਕੈਂਟਰ ਚੜ੍ਹਾ ਦਿੱਤਾ, ਜਿਸ ਕਾਰਨ ਮੌਕੇ ਤੇ ਹੀ ਉਹਨਾਂ ਨਾਲ ਕੰਮ ਕਰ ਰਹੇ 4 ਵਿਅਕਤੀਆਂ ਦੀ ਮੌਤ ਹੋ ਗਈ। ਬਾਕੀ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਮੌਕੇ ‘ਤੇ ਮੈਜੂਦ ਲੋਕਾਂ ਨੇ ਕੈਂਟਰ ਚਾਲਕ ਦਾ ਪਿੱਛਾ ਕਰਕੇ ਉਸਨੂੰ ਘੇਰ ਲਿਆ।

ਇਹ ਵੀ ਪੜ੍ਹੋ : Michael Jackson ਦੇ ਭਰਾ Tito Jackson ਦਾ ਹੋਇਆ ਦਿਹਾਂਤ, 70 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਇਸ ਮੌਕੇ ਬਿਸ਼ਨਪੁਰਾ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਨਰੇਗਾ ਮਜ਼ਦੂਰ ਖਾਣਾ ਖਾਣ ਲਈ ਸਾਈਡ ਤੇ ਬੈਠੇ ਸਨ ਤਾਂ ਕੈਂਟਰ ਚਾਲਕ ਨੇ ਉਹਨਾਂ ਦੇ ਉੱਪਰ ਕੈਂਟਰ ਚੜ੍ਹਾ ਦਿੱਤਾ ਜਿਸ ਵਿੱਚ ਤਿੰਨ ਵਿਅਕਤੀਆਂ ਜਰਨੈਲ ਸਿੰਘ, ਹਰਪਾਲ ਸਿੰਘ, ਛੋਟਾ ਸਿੰਘ ਅਤੇ ਇੱਕ ਮਹਿਲਾ ਗੁਰਦੇਵ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ। ਮਾਮਲੇ ਸਬੰਧੀ ਮੌਕੇ ‘ਤੇ ਪਹੁੰਚੇ ਥਾਣਾ ਮੁਖੀ ਸਿਟੀ ਸੁਨਾਮ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਉਹ ਮੌਕੇ ਤੇ ਪਹੁੰਚ ਗਏ ਹਨ ਅਤੇ ਹਾਦਸੇ ‘ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਉਨਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਸੁਨਾਮ-ਪਟਿਆਲਾ ਰੋਡ ‘ਤੇ ਕੈਂਟਰ ਨੇ ਮਜ਼ਦੂਰਾਂ ਨੂੰ ਦਰੜਿਆ, ਮਹਿਲਾ ਸਣੇ 4 ਵਿਅਕਤੀਆਂ ਦੀ ਹੋਈ ਮੌਤ appeared first on Daily Post Punjabi.