sunam Archives - Daily Post Punjabi

ਸੁਨਾਮ : ਜੱਦੀ ਪਿੰਡ ‘ਚ ਹੋਈ ਸ਼ਹੀਦ ਪਰਮਿੰਦਰ ਸਿੰਘ ਦਾ ਅੰਤਿਮ ਵਿਦਾਈ, ਮਾਂ-ਪਤਨੀ ਦਾ ਰੋ-ਰੋ ਬੁਰਾ ਹਾਲ
ਸ਼ਹੀਦ ਫੌਜੀ ਪਰਵਿੰਦਰ ਸਿੰਘ ਦਾ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਛਾਜਲੀ ਵਿਖੇ ਫੌਜੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਹਜ਼ਾਰਾਂ ਲੋਕਾਂ ਨੇ ਹੰਝੂ ਭਰੀਆਂ ਅੱਖਾਂ ਨਾਲ ਪਰਵਿੰਦਰ ਸਿੰਘ ਨੂੰ ਵਿਦਾਇਗੀ ਦਿੱਤੀ। ਜਵਾਨਾਂ ਦੀ ਟੁਕੜੀ ਨੇ ਸਿਪਾਹੀ ਨੂੰ ਸਲਾਮੀ ਦਿੱਤੀ। ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸਪੀ ਰਾਕੇਸ਼ ਕੁਮਾਰ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐਸਡੀ ਤਪਿੰਦਰ ਸਿੰਘ ਸੋਹੀ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ।

ਮਿਲੀ ਜਾਣਕਾਰੀ ਮੁਤਾਬਕ ਪਰਮਿੰਦਰ ਸਿੰਘ ਕਾਰਗਿਲ ਵਿੱਚ ਟਰੇਨਿੰਗ ਦੌਰਾਨ ਪੱਥਰ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਪਰਮਿੰਦਰ ਦਾ ਵਿਆਹ 2 ਸਾਲ ਪਹਿਲਾਂ ਹੀ ਹੋਇਆ ਸੀ।

ਮ੍ਰਿਤਕ ਦੀ ਖ਼ਬਰ ਜਦੋਂ ਉਸ ਦੇ ਜੱਦੀ ਪਿੰਡ ਪੁੱਜੀ ਤਾਂ ਮਾਂ ਅਤੇ ਉਸ ਦੀ ਪਤਨੀ ਦਾ ਰੋ-ਰੋ ਕੇ ਬੁਰਾ ਹਾਲ ਸੀ। ਪਰਮਿੰਦਰ ਦੀ ਪਤਨੀ ਆਪਣੇ ਪਤੀ ਦੀ ਮ੍ਰਿਤਕ ਦੇਹ ਛੱਡਣ ਲਈ ਤਿਆਰ ਨਹੀਂ ਸਨ। ਉਹ ਵਾਰ-ਵਾਰ ਕਹਿ ਰਹੀ ਸੀ ਕਿ ਸਾਰੇ ਪਿੱਛੇ ਹਟ ਜਾਣ ਅਤੇ ਮੈਨੂੰ ਆਪਣਾ ਪਿਆਰ ਨੂੰ ਮਿਲਣ ਦਿਓ। ਪੂਰੇ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਸੀ। ਪਰਮਿੰਦਰ ਸਿੰਘ (25) ਸਿੱਖ ਰੈਜੀਮੈਂਟ 31 ਪੰਜਾਬ ਵਿੱਚ ਤਾਇਨਾਤ ਸੀ।

ਡੀਸੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਦੇ ਦੇਹਾਂਤ ਨਾਲ ਪਰਿਵਾਰ ਨੂੰ ਪਿਆ ਘਾਟਾ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਸੀਐਮ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ ਅਤੇ ਜਲਦੀ ਹੀ ਚੈੱਕ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਸ਼ਹੀਦ ਪਰਵਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਭਰਾ ਛੱਡ ਗਿਆ ਹੈ। ਸ਼ਹੀਦ ਪਰਮਿੰਦਰ ਸਿੰਘ ਦਾ ਦੂਜਾ ਭਰਾ ਗੁਰਪਿੰਦਰ ਸਿੰਘ ਵੀ ਫੌਜ ਵਿੱਚ ਸੇਵਾ ਨਿਭਾਅ ਰਿਹਾ ਹੈ ਅਤੇ ਉਸ ਦੇ ਪਿਤਾ ਗੁਰਜੀਤ ਸਿੰਘ ਫੌਜ ਵਿੱਚੋਂ ਸੇਵਾਮੁਕਤ ਹੋ ਚੁੱਕੇ ਹਨ। ਪਰਮਿੰਦਰ ਸਿੰਘ 7 ਸਾਲਾਂ ਤੋਂ ਫੌਜ ਵਿੱਚ ਸੇਵਾ ਕਰ ਰਿਹਾ ਸੀ। ਫੌਜੀ ਦੀ ਮੌਤ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ : BJP ਦਾ ਰਾਹੁਲ ਗਾਂਧੀ ‘ਤੇ ਹਮਲਾ, 7 ਸਿਰਾਂ ਵਾਲਾ ਪੋਸਟਰ ਜਾਰੀ ਕਰ ਕਿਹਾ ‘ਰਾਵਣ’

ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਹਰਪ੍ਰੀਤ ਸਿੰਘ ਪੀਟੂ, ਐਸਡੀਐਮ ਰਾਜੇਸ਼ ਸ਼ਰਮਾ, ਡੀਐਸਪੀ ਪ੍ਰਿਥਵੀ ਸਿੰਘ ਚਾਹਲ, ਸੂਬੇਦਾਰ ਬੂਟਾ ਸਿੰਘ ਪੰਜਾਬ 31 ਅਤੇ ਸਾਬਕਾ ਸੈਨਿਕਾਂ ਨੇ ਪਰਵਿੰਦਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਸੁਨਾਮ : ਜੱਦੀ ਪਿੰਡ ‘ਚ ਹੋਈ ਸ਼ਹੀਦ ਪਰਮਿੰਦਰ ਸਿੰਘ ਦਾ ਅੰਤਿਮ ਵਿਦਾਈ, ਮਾਂ-ਪਤਨੀ ਦਾ ਰੋ-ਰੋ ਬੁਰਾ ਹਾਲ appeared first on Daily Post Punjabi.

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਮਿਊਂਸਪਲ ਕਮੇਟੀ ਸੁਨਾਮ ਦਾ ਕਲਰਕ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮਿਉਂਸਪਲ ਕਮੇਟੀ ਸੁਨਾਮ, ਜ਼ਿਲ੍ਹਾ ਸੰਗਰੂਰ ਵਿੱਚ ਤਾਇਨਾਤ ਕਲਰਕ ਕਿਰਨਦੀਪ ਸਿੰਘ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਪਵਨ ਕੁਮਾਰ ਵਾਸੀ ਸੁਨਾਮ ਸ਼ਹਿਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਨੇ ਆਪਣੇ ਪਲਾਟ ‘ਤੇ ਬਣ ਰਹੀ ਰਿਹਾਇਸ਼ੀ ਇਮਾਰਤ ਦੇ ਨਕਸ਼ੇ ਦੀ ਮਨਜ਼ੂਰੀ ਲੈਣ ਲਈ ਮਿਉਂਸਪਲ ਕਮੇਟੀ ਨੂੰ ਦਰਖਾਸਤ ਦਿੱਤੀ ਸੀ, ਪਰ ਉਕਤ ਕਲਰਕ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ।

Clerk of Municipal Committee

ਵਿਜੀਲੈਂਸ ਬਿਓਰੋ ਨੇ ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਸੂਚਨਾ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਕਰਨ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਕਲਰਕ ਨੂੰ ਗ੍ਰਿਫਤਾਰ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

ਇਹ ਵੀ ਪੜ੍ਹੋ : ‘ਕਸ਼ਮੀਰ ਦੇ ਸਕੂਲਾਂ ‘ਚ ਭਜਨ ਤੇ ਸੂਰਜ ਨਮਸਕਾਰ ਕਰੋ ਬੰਦ’- ਮੁਸਲਿਮ ਭਾਈਚਾਰੇ ਨੇ ਕੀਤੀ ਮੰਗ

The post ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਮਿਊਂਸਪਲ ਕਮੇਟੀ ਸੁਨਾਮ ਦਾ ਕਲਰਕ ਗ੍ਰਿਫ਼ਤਾਰ appeared first on Daily Post Punjabi.

ਦਿਨ ਦਿਹਾੜੇ ਚੌਰਾਹੇ ‘ਚ ਪਤੀ ਵੱਲੋਂ ਪਤਨੀ ‘ਤੇ ਕੀਤਾ ਹਮਲਾ, ਤਮਾਸ਼ਾ ਦੇਖਦੀ ਰਹੀ ਖੜੀ ਪੁਲਿਸ
sunam husband attacked wife: ਸੰਗਰੂਰ ‘ਚ ਉਸ ਸਮੇਂ ਤਣਾਅਪੂਰਨ ਵਾਲਾ ਮਾਹੌਲ ਪੈਦਾ ਹੋ ਗਿਆ, ਜਦੋਂ ਦਿਨ ਦਿਹਾੜੇ ਇਕ ਸ਼ਖਸ ਵੱਲੋਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਗਈ ਅਤੇ ਤੇਜਧਾਰ ਹਥਿਆਰ ਨਾਲ ਵਾਰ ਵੀ ਕੀਤੇ ਗਏ ਪਰ ਮੌਕੇ ‘ਤੇ ਮੌਜੂਦ ਪੁਲਿਸ ਤਮਾਸ਼ਾ ਵੇਖਦੀ ਰਹੀ। ਇਸ ਮਾਮਲੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਪੁਲਿਸ ਅਲਰਟ ਹੋਈ ਹੈ।

sunam husband attacked wife

ਦੱਸਣਯੋਗ ਹੈ ਕਿ ਇਹ ਮਾਮਲਾ ਸੰਗਰੂਰ ਦੇ ਸੁਨਾਮ ਦਾ ਹੈ ਜਿੱਥੇ ਦੋਸ਼ੀ ਸਖਸ਼ ਵੱਲੋਂ ਉਸ ਸਮੇਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ, ਜਦੋਂ ਉਸਦੀ ਪਤਨੀ ਉਸ ਤੋਂ ਵੱਖ ਹੋ ਕਿ ਕਿਸੇ ਹੋਰ ਵਿਅਕਤੀ ਨਾਲ ਸੁਨਾਮ ‘ਚ ਆ ਕੇ ਰਹਿਣ ਲੱਗੀ ਸੀ, ਇਸ ਗੱਲ ਤੋਂ ਗੁੱਸੇ ‘ਚ ਆਏ ਦੋਸ਼ੀ ਸਖਸ਼ ਨੇ ਆਪਣੀ ਪਤਨੀ ਨੂੰ ਜਾਨੋ ਖਤਮ ਕਰਨ ਦੀ ਕੋਸ਼ਿਸ਼ ਕੀਤੀ। ਨਸ਼ੇ ‘ਚ ਧੁੱਤ ਦੋਸ਼ੀ ਸ਼ਖਸ ਨੇ ਇਸ ਵਾਰਦਾਤ ਨੂੰ ਉਦੋਂ ਅੰਜ਼ਾਮ ਦਿੱਤਾ ਜਦੋਂ ਉਹ ਆਪਣੀ ਪਤਨੀ ਨੂੰ ਜਬਰਦਸਤੀ ਘਰ ਵਾਪਸ ਲਿਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਪੀੜਤ ਮਹਿਲਾ ਨੇ ਇਨਕਾਰ ਕਰ ਦਿੱਤਾ ਤਾਂ ਦੋਸ਼ੀ ਸ਼ਖਸ ਨੇ ਦਾਤਰ ਨਾਲ ਹਮਲਾ ਕਰ ਦਿੱਤਾ। ਦੋਸ਼ੀ ਜਦੋਂ ਧੱਕੇ ਨਾਲ ਜ਼ਖਮੀ ਹਾਲਤ ‘ਚ ਪਤਨੀ ਨੂੰ ਰੇਹੜੇ ‘ਚ ਪਾ ਘਰ ਵਾਪਿਸ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਤਾਂ ਮੌਕੇ ‘ਤੇ ਮੌਜੂਦ ਹੋਰ ਲੋਕਾਂ ਨੇ ਪੀੜਤ ਮਹਿਲਾ ਦਾ ਬਚਾਅ ਕਰਵਾਉਂਦੇ ਹੋਏ ਦੋਸ਼ੀ ਸਖਸ਼ ਨੂੰ ਦਬੋਚ ਲਿਆ ਅਤੇ ਕਾਫੀ ਕੁੱਟਮਾਰ ਕੀਤੀ । ਦੋਵਾਂ ਨੂੰ ਸੁਨਾਮ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

sunam husband attacked wife

ਇਸ ਸਬੰਧੀ ਪੀੜਤਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਹੈ ਕਿ ਦੋਸ਼ੀ ਸ਼ਖਸ ਵੱਲੋਂ ਆਪਣੀ ਪਤਨੀ ਨੂੰ ਗਲਤ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਸੀ ਅਤੇ ਇਸ ਮਸਲੇ ਨੂੰ ਕੇ ਘਰ ‘ਚ ਕਲੇਸ਼ ਰਹਿੰਦਾ ਸੀ । ਇਸ ਤੋਂ ਇਲਾਵਾ ਦੋਸ਼ੀ ਨਸ਼ੇ ਦੀ ਸਪਲਾਈ ਦਾ ਕੰਮ ਵੀ ਕਰਦਾ ਸੀ।

The post ਦਿਨ ਦਿਹਾੜੇ ਚੌਰਾਹੇ ‘ਚ ਪਤੀ ਵੱਲੋਂ ਪਤਨੀ ‘ਤੇ ਕੀਤਾ ਹਮਲਾ, ਤਮਾਸ਼ਾ ਦੇਖਦੀ ਰਹੀ ਖੜੀ ਪੁਲਿਸ appeared first on Daily Post Punjabi.