Sundarnagar HRTC Bus Accident Archives - Daily Post Punjabi

ਹਿਮਾਚਲ ਦੇ ਮੰਡੀ ਜ਼ਿਲ੍ਹੇ ‘ਚ HRTC ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 14 ਯਾਤਰੀ ਜ਼.ਖਮੀ
ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਸੁੰਦਰਨਗਰ ‘ਚ ਅੱਜ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ HRTC ਦੀ ਬੱਸ ਕੰਗੂ-ਦਹਰ ਲਿੰਕ ਸੜਕ ‘ਤੇ ਸੜਕ ਟੁੱਟਣ ਕਾਰਨ ਕਰੀਬ 25 ਤੋਂ 30 ਫੁੱਟ ਤੱਕ ਡਿੱਗ ਗਈ। ਇਸ ਵਿੱਚ 14 ਯਾਤਰੀ ਸਵਾਰ ਸਨ।

Sundarnagar HRTC Bus Accident

ਜਾਣਕਾਰੀ ਮੁਤਾਬਕ ਸਾਰੇ ਯਾਤਰੀਆਂ ਨੂੰ ਸੱਟਾਂ ਲੱਗੀਆਂ ਹਨ। ਤਿੰਨ ਸਵਾਰੀਆਂ ਨੂੰ ਵਧੇਰੇ ਗੰਭੀਰ ਸੱਟਾਂ ਦੱਸੀਆਂ ਜਾ ਰਹੀਆਂ ਹਨ। ਸਥਾਨਕ ਲੋਕ ਅਤੇ ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜ ‘ਚ ਲੱਗੇ ਹੋਏ ਹਨ ਅਤੇ ਜ਼ਖਮੀਆਂ ਨੂੰ ਸੁੰਦਰਨਗਰ ਹਸਪਤਾਲ ‘ਚ ਲਿਆਂਦਾ ਜਾ ਰਿਹਾ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ HRTC ਬੱਸ ਸੁੰਦਰਨਗਰ ਤੋਂ ਸ਼ਿਮਲਾ ਵੱਲ ਆ ਰਹੀ ਸੀ। ਖੁਸ਼ਕਿਸਮਤੀ ਨਾਲ, ਬੱਸ ਸੜਕ ਦੇ ਇੱਕ ਡੁੱਬੇ ਹਿੱਸੇ ‘ਤੇ ਰੁਕ ਗਈ। ਜੇਕਰ ਬੱਸ ਪਹਾੜੀ ਤੋਂ ਹੇਠਾਂ ਪਲਟੀ ਹੁੰਦੀ ਤਾਂ ਹਾਦਸਾ ਵਾਪਰ ਸਕਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਸੜਕ ਦਾ ਕਰੀਬ 45 ਮੀਟਰ ਮੌਕੇ ’ਤੇ ਹੀ ਧੱਸ ਗਿਆ ਹੈ। ਇਸ ਕਾਰਨ ਹਾਈਵੇਅ ਨੂੰ ਵਾਹਨਾਂ ਦੀ ਆਵਾਜਾਈ ਲਈ ਵੀ ਬੰਦ ਕਰ ਦਿੱਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਸੂਬੇ ‘ਚ ਪਿਛਲੇ ਦੋ ਦਿਨਾਂ ਤੋਂ ਬਾਰਿਸ਼ ਹੋ ਰਹੀ ਹੈ। ਇਸ ਕਾਰਨ ਕਈ ਥਾਵਾਂ ’ਤੇ ਲੈਂਡਸਲਾਇਡ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਹ ਹਾਦਸਾ ਕੰਗੂ-ਡਾਹਰ ਰੋਡ ‘ਤੇ ਵੀ ਲੈਂਡਸਲਾਇਡ ਕਾਰਨ ਵਾਪਰਿਆ।

The post ਹਿਮਾਚਲ ਦੇ ਮੰਡੀ ਜ਼ਿਲ੍ਹੇ ‘ਚ HRTC ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 14 ਯਾਤਰੀ ਜ਼.ਖਮੀ appeared first on Daily Post Punjabi.