SundarSham Bail Plea Cancel Archives - Daily Post Punjabi

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ, ਵਿਜੀਲੈਂਸ ਨੇ ਦੇਖੋ ਕੀ ਕਿਹਾ
ਜ਼ਿਲ੍ਹਾ ਅਦਾਲਤ ਨੇ ਰਿਸ਼ਵਤ ਕੇਸ ਵਿੱਚ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਦਾਇਰ ਨਿਯਮਤ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ। ਅਰੋੜਾ ਨੂੰ ਅਦਾਲਤ ਨੇ 19 ਅਕਤੂਬਰ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ 11 ਨਵੰਬਰ ਨੂੰ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਬੁੱਧਵਾਰ ਨੂੰ ਇਸ ‘ਤੇ ਸੁਣਵਾਈ ਹੋਈ।

SundarSham Bail Plea Cancel

ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਦੋਸ਼ੀ ਅਰੋੜਾ ਜਾਂਚ ਅਧਿਕਾਰੀਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਉਹ ਜਾਂਚ ਵਿੱਚ ਦਖਲ ਦੇ ਸਕਦਾ ਹੈ। ADJ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਵਿਜੀਲੈਂਸ ਦੀ ਪਟੀਸ਼ਨ ‘ਤੇ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਤੋਂ ਬਾਅਦ ਅਰੋੜਾ ਦੇ ਵਕੀਲ ਨੇ ਜ਼ਿਲ੍ਹਾ ਅਦਾਲਤ ਵਿੱਚ ਨਵੀਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ, ਜਿਸ ਦੀ ਸੁਣਵਾਈ ਹੁਣ 23 ਨਵੰਬਰ ਨੂੰ ਹੋਵੇਗੀ। ਵਿਜੀਲੈਂਸ ਦੇ ਮੁਲਜ਼ਮ ਸੁੰਦਰ ਸ਼ਾਮ ਅਰੋੜਾ ਨੇ ਇੱਕ ਕੇਸ ਵਿੱਚ ਬਚਾਅ ਲਈ AIG ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਅਰੋੜਾ ਰਿਸ਼ਵਤ ਦੀ ਰਕਮ ਆਪਣੇ ਘਰੋਂ ਲੈ ਕੇ ਆਇਆ ਸੀ। ਵਿਜੀਲੈਂਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਤੋਂ ਬਾਅਦ ਅਰੋੜਾ ਹੁਸ਼ਿਆਰਪੁਰ ਤੋਂ KIA ਕਾਰ ਵਿੱਚ ਮੁਹਾਲੀ ਏਅਰਪੋਰਟ ਰੋਡ ਪਹੁੰਚਿਆ। ਫਿਰ ਆਪਣੀ ਕਾਰ ਬਦਲ ਕੇ ਮਾਰਬੇਲਾ ਗ੍ਰੈਂਡ ਦੇ ਸਾਥੀ ਦੀ ਇਨੋਵਾ ਕ੍ਰਿਸਟਾ ਕਾਰ ਲੈ ਲਈ। ਇਨੋਵਾ ਤੋਂ ਉਹ ਰਿਸ਼ਵਤ ਦੀ ਰਕਮ ਲੈ ਕੇ AIG ਮਨਮੋਹਨ ਕੁਮਾਰ ਕੋਲ ਪਹੁੰਚ ਗਿਆ। ਇਸ ਦੌਰਾਨ ਇਨੋਵਾ ਕਾਰ ਦੇ ਮਾਲਕ ਦਾ ਪੀਏ ਵੀ ਉਸ ਦੇ ਨਾਲ ਮੌਜੂਦ ਸੀ। ਜਦੋਂ ਸੁੰਦਰ ਸ਼ਾਮ ਅਰੋੜਾ AIG ਮਨਮੋਹਨ ਕੁਮਾਰ ਨੂੰ ਰਿਸ਼ਵਤ ਵਜੋਂ 50 ਲੱਖ ਰੁਪਏ ਦੇਣ ਲੱਗਾ ਤਾਂ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਸ ਨੂੰ ਕਾਬੂ ਕਰ ਲਿਆ।

The post ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ, ਵਿਜੀਲੈਂਸ ਨੇ ਦੇਖੋ ਕੀ ਕਿਹਾ appeared first on Daily Post Punjabi.