sunder sham arora Archives - Daily Post Punjabi

ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਹੋਈ ਘਰ ਵਾਪਸੀ
ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਘਰ ਵਾਪਸੀ ਕਰ ਲਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਸੁੰਦਰ ਸ਼ਾਮ ਅਰੋੜਾ ਨੂੰ ਦਿੱਲੀ ਵਿੱਚ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ। ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਿੱਚ ਸੁੰਦਰ ਸ਼ਾਮ ਅਰੋੜਾ ਮੰਤਰੀ ਵੀ ਰਹਿ ਚੁੱਕੇ ਹਨ। ਦੱਸ ਦੇਈਏ ਕਿ ਸਾਲ 2022 ਦੀਆਂ ਚੋਣਾਂ ਵਿੱਚ ਸੁੰਦਰ ਸ਼ਾਮ ਅਰੋੜਾ ਹਾਰ ਗਏ ਸਨ। ਇਸ ਤੋ ਬਾਅਦ ਅਰੋੜਾ ਨੇ ਤਿੰਨ ਹੋਰ ਸਾਬਕਾ ਮੰਤਰੀਆਂ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਅਤੇ ਗੁਰਪ੍ਰੀਤ ਕਾਂਗੜ ਸਮੇਤ 5 ਜੂਨ 2022 ਵਿੱਚ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਹੋਈ ਘਰ ਵਾਪਸੀ appeared first on Daily Post Punjabi.

ਪੰਜਾਬ ਭਾਜਪਾ ਨੂੰ ਲੱਗ ਸਕਦੈ ਵੱਡਾ ਝਟਕਾ! ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ‘ਚ ਕਰ ਸਕਦੇ ਹਨ ਵਾਪਸੀ
ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ ਹੋਈ ਹੈ। ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਭਾਜਪਾ ਵਿਚ ਸ਼ਾਮਲ ਹੋਏ ਸੁੰਦਰ ਸ਼ਾਮ ਅਰੋੜਾ ਕਾਂਗਰਸ ਵਿਚ ਵਾਪਸੀ ਕਰ ਸਕਦੇ ਹਨ। ਅਜੇ ਇਸ ਦੀ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ।

ਦੱਸ ਦੇਈਏ ਕਿ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਝੋਲੀ ਵਿਚ 7 ਸੀਟਾਂ ਆਈਆਂ ਹਨ ਜਦੋਂ ਕਿ ਆਮ ਆਦਮੀ ਪਾਰਟੀ 3 ‘ਤੇ ਹੀ ਸਿਮਟ ਕੇ ਰਹਿ ਗਈ ਹੈ। ਭਾਜਪਾ ਤਾਂ ਪੰਜਾਬ ਵਿਚ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ। ਇਸ ਵਿਚਾਲੇ ਖਬਰ ਆਈ ਹੈ ਕਿ ਸੁੰਦਰ ਸ਼ਾਮ ਅਰੋੜਾ ਦੁਬਾਰਾ ਘਰ ਵਾਪਸੀ ਕਰ ਸਕਦੇ ਹਨ।

ਇਹ ਵੀ ਪੜ੍ਹੋ : 300 ਕਰੋੜ ਦੀ ਜਾਇਦਾਦ ਪਿੱਛੇ ਨੂੰਹ ਬਣੀ ਕਾਤਲ, ਸੱਸ-ਸਹੁਰੇ ਦਾ ਹੀ ਕਰਵਾ ਦਿੱਤਾ ਕਤਲ

ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ ਕਿ ਸੁੰਦਰ ਸ਼ਾਮ ਅਰੋੜਾ ਕਾਂਗਰਸ ਵਿਚ ਮੁੜ ਤੋਂ ਸ਼ਾਮਲ ਹੋ ਸਕਦੇ ਹਨ। ਇਸ ਤਰ੍ਹਾਂ ਇਕ ਪਾਸੇ ਲੋਕ ਸਭਾ ਚੋਣਾਂ ਵਿਚ ਕਾਂਗਰਸ ਦਾ ਚੰਗਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਹੈਤੇ ਕਾਂਗਰਸ 2027 ਚੋਣਾਂ ਦੀਆਂ ਤਿਆਰੀਆਂ ਕਰਦੀ ਦਿਖ ਰਹੀ ਹੈ। ਆਖਿਰਕਾਰ ਬਲਬੀਰ ਸਿੱਧੂ ਤੇ ਵੇਰਕਾ ਜਿਹੜੇ ਕਾਂਗਰਸ ਨੂੰ ਛੱਡ ਕੇ ਭਾਜਪਾ ਵਿਚ ਗਏ ਸਨ ਉਨ੍ਹਾਂ ਨੇ ਮੁੜ ਤੋਂ ਕਾਂਗਰਸ ਦਾ ਪੱਲਾ ਫੜਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ਭਾਜਪਾ ਨੂੰ ਲੱਗ ਸਕਦੈ ਵੱਡਾ ਝਟਕਾ! ਸੁੰਦਰ ਸ਼ਾਮ ਅਰੋੜਾ ਮੁੜ ਕਾਂਗਰਸ ‘ਚ ਕਰ ਸਕਦੇ ਹਨ ਵਾਪਸੀ appeared first on Daily Post Punjabi.