Sunil Jakhar baffled by Harish Rawat Archives - Daily Post Punjabi

ਹੁਣ ਸੁਨੀਲ ਜਾਖੜ ਨੇ ਦਿਖਾਏ ਤਲਖ਼ ਤੇਵਰ, ਹਰੀਸ਼ ਰਾਵਤ ਦੇ ਸਿੱਧੂ ਦੀ ਅਗਵਾਈ ‘ਚ ਚੋਣਾਂ ਲੜਨ ਵਾਲੇ ਬਿਆਨ ‘ਤੇ ਜਤਾਇਆ ਇਤਰਾਜ਼
ਪੰਜਾਬ ਦੀ ਸਿਆਸਤ ਦਾ ਤਖਤਾ ਪਲਟ ਹੋ ਗਿਆ ਹੈ। ਇਸਦੇ ਬਾਵਜੂਦ ਵੀ ਪੰਜਾਬ ਕਾਂਗਰਸ ਵਿਚਲਾ ਕਲੇਸ਼ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ਵਿੱਚ ਮੁੜ ਕਲੇਸ਼ ਦੀ ਸ਼ੁਰੂਆਤ ਹੁੰਦੀ ਹੋਈ ਦਿਖਾਈ ਦੇ ਰਹੀ ਹੈ।

Sunil Jakhar baffled by Harish Rawat

ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਹਾਈਕਮਾਨ ਨੂੰ ਉਮੀਦ ਸੀ ਕਿ ਇਹ ਮਾਮਲਾ ਸ਼ਾਂਤ ਹੋ ਗਿਆ ਹੈ, ਪਰ ਸਥਿਤੀ ਇੰਨੀ ਸੌਖੀ ਨਹੀਂ ਲੱਗ ਰਹੀ ਹੈ । ਸੋਮਵਾਰ ਯਾਨੀ ਕਿ ਅੱਜ ਕਾਂਗਰਸ ਨੇਤਾ ਸੁਨੀਲ ਜਾਖੜ ਨੇ ਇੱਕ ਟਵੀਟ ਰਾਹੀਂ ਵਿਵਾਦਾਂ ਨੂੰ ਹਵਾ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਿਲ ਹੋਣਗੇ ਰਾਹੁਲ ਗਾਂਧੀ : ਸੂਤਰ

ਸੁਨੀਲ ਜਾਖੜ ਨੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਪਾਰਟੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਦੇ ਇੱਕ ਬਿਆਨ ‘ਤੇ ਇਤਰਾਜ਼ ਜਤਾਇਆ ਹੈ । ਦਰਅਸਲ, ਹਰੀਸ਼ ਰਾਵਤ ਨੇ ਇੱਕ ਬਿਆਨ ਦਿੰਦਿਆਂ ਕਿਹਾ ਸੀ ਚੋਣਾਂ ਸਿੱਧੂ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ। ਉਨ੍ਹਾਂ ਦੇ ਇਸ ਬਿਆਨ ‘ਤੇ ਜਾਖੜ ਨੇ ਟਵੀਟ ਰਾਹੀਂ ਨਾਰਾਜ਼ਗੀ ਜਤਾਉਂਦਿਆਂ ਇੱਕ ਟਵੀਟ ਕੀਤਾ ਹੈ।

Sunil Jakhar baffled by Harish Rawat

ਦੱਸ ਦੇਈਏ ਕਿ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਲਿਖਿਆ ਕਿ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ‘ਤੇ ਹਰੀਸ਼ ਰਾਵਤ ਦਾ ਇਹ ਬਿਆਨ ਦੇਣਾ ਕਿ “ਚੋਣਾਂ ਸਿੱਧੂ ਦੀ ਅਗਵਾਈ ‘ਚ ਹੀ ਲੜੀਆਂ ਜਾਣਗੀਆਂ” ਬਹੁਤ ਹੀ ਹੈਰਾਨੀਜਨਕ ਹੈ। ਇਹ ਨਾ ਸਿਰਫ ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ। ਇਸ ਦੀ ਬਜਾਏ ਇਹ ਉਸ ਦੇ ਅਹੁਦੇ ‘ਤੇ ਨਿਯੁਕਤੀ ਦੇ ਉਦੇਸ਼ ਨੂੰ ਵੀ ਖਾਰਜ ਕਰਨ ਦੀ ਕੋਸ਼ਿਸ਼ ਹੈ ।

ਇਹ ਵੀ ਦੇਖੋ: CM ਚੰਨੀ ਦੇ ਸਹੁੰ ਚੁੱਕਣ ਤੋਂ ਪਹਿਲਾਂ ਕਾਂਗਰਸ ‘ਚ ਨਵੀਂ ਜੰਗ ਸ਼ੁਰੂ, ਰਾਵਤ ਨੂੰ ਜਵਾਬ ਦਿੰਦੇ ਜਾਖੜ ਨੇ ਪਾਇਆ ਭੜਥੂ

The post ਹੁਣ ਸੁਨੀਲ ਜਾਖੜ ਨੇ ਦਿਖਾਏ ਤਲਖ਼ ਤੇਵਰ, ਹਰੀਸ਼ ਰਾਵਤ ਦੇ ਸਿੱਧੂ ਦੀ ਅਗਵਾਈ ‘ਚ ਚੋਣਾਂ ਲੜਨ ਵਾਲੇ ਬਿਆਨ ‘ਤੇ ਜਤਾਇਆ ਇਤਰਾਜ਼ appeared first on Daily Post Punjabi.