sunil narine Archives - Daily Post Punjabi

ਅਸ਼ਵਿਨ ਨੇ ਤੋੜਿਆ ਨਾਰਾਇਣ ਦਾ ਰਿਕਾਰਡ, IPL ਇਤਿਹਾਸ ‘ਚ ਬਣੇ ਪੰਜਵੇਂ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼
ਰਾਜਸਥਾਨ ਰਾਇਲਜ਼ ਦੇ ਸਪਿਨਰ ਰਵੀਚੰਦਰਨ ਅਸ਼ਵਿਨ ਨੇ ਬੁੱਧਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਦੇ ਅਨੁਭਵੀ ਸੁਨੀਲ ਨਰਾਇਣ ਨੂੰ ਪਛਾੜ ਕੇ IPL ਦੇ ਇਤਿਹਾਸ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਪੰਜਵੇਂ ਗੇਂਦਬਾਜ਼ ਬਣ ਗਏ ਹਨ । ਅਸ਼ਵਿਨ ਨੇ ਅਹਿਮਦਾਬਾਦ ਵਿੱਚ ਰਾਇਲ ਚੈਲੰਜਰਸ ਬੈਂਗਲੌਰ ਦੇ ਖਿਲਾਫ ਐਲੀਮੀਨੇਟਰ ਮੈਚ ਦੌਰਾਨ ਇਹ ਉਪਲਬਧੀ ਹਾਸਲ ਕੀਤੀ।

Ashwin surpassed Narine to become

ਮੈਚ ਵਿੱਚ ਅਸ਼ਵਿਨ ਨੇ ਚਾਰ ਓਵਰਾਂ ਵਿੱਚ 19 ਦੌੜਾਂ ਦੇ ਕੇ 2 ਵਿਕਟਾਂ ਲਈਆਂ । 4.80 ਦੀ ਇਕਾਨਮੀ ਰੇਟ ਨਾਲ ਗੇਂਦਬਾਜ਼ੀ ਕਰਦੇ ਹੋਏ ਉਨ੍ਹਾਂ ਨੇ ਨਾ ਸਿਰਫ ਆਰਸੀਬੀ ਲਾਈਨ-ਅਪ ਦੀਆਂ ਦੌੜਾਂ ਨੂੰ ਰੋਕਿਆ, ਬਲਕਿ ਕੈਮਰਨ ਗ੍ਰੀਨ ਅਤੇ ਗਲੇਨ ਮੈਕਸਵੈੱਲ ਦੀਆਂ ਵਿਕਟਾਂ ਵੀ ਲਈਆਂ । ਹੁਣ ਤੱਕ 211 ਆਈਪੀਐੱਲ ਮੈਚਾਂ ਵਿੱਚ ਅਸ਼ਵਿਨ ਨੇ 29.58 ਦੀ ਔਸਤ ਅਤੇ 7.10 ਦੀ ਇਕਾਨਮੀ ਰੇਟ ਨਾਲ 180 ਵਿਕਟਾਂ ਲਈਆਂ ਹਨ, ਜਿਸ ਵਿੱਚ ਉਨ੍ਹਾਂ ਦਾ ਸਰਵੋਤਮ ਗੇਂਦਬਾਜ਼ੀ ਪ੍ਰਦਰਸ਼ਨ 4/34 ਰਿਹਾ ਹੈ।

ਇਹ ਵੀ ਪੜ੍ਹੋ: ਸੋਨੀਪਤ ‘ਚ ਇੱਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਮ੍ਰਿਤਕ ਦੇ ਵੱਡੇ ਭਰਾ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਦੱਸ ਦੇਈਏ ਕਿ ਨਾਰਾਇਣ ਨੇ ਕੇਕੇਆਰ ਲਈ 176 ਮੈਚਾਂ ਵਿੱਚ 25.44 ਦੀ ਔਸਤ ਨਾਲ 179 ਵਿਕਟਾਂ ਲਈਆਂ ਹਨ ਅਤੇ 5/19 ਦੇ ਸਭ ਤੋਂ ਵਧੀਆ ਗੇਂਦਬਾਜ਼ੀ ਅੰਕੜੇ ਹਨ। ਅਸ਼ਵਿਨ ਦੇ ਰਾਸ਼ਟਰੀ ਅਤੇ ਫ੍ਰੈਂਚਾਇਜ਼ੀ ਕ੍ਰਿਕਟ ਟੀਮ ਦੇ ਸਾਥੀ ਯੁਜਵੇਂਦਰ ਚਹਲ ਆਈਪੀਐੱਲ ਇਤਿਹਾਸ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਹਨ । ਚਹਲ ਨੇ 159 ਮੈਚਾਂ ਵਿੱਚ 22.28 ਦੀ ਔਸਤ ਅਤੇ 7.83 ਦੀ ਇਕਾਨਮੀ ਰੇਟ ਨਾਲ 205 ਵਿਕਟਾਂ ਲਈਆਂ ਹਨ, ਜਿਸ ਵਿੱਚ 5/40 ਦਾ ਸਰਵੋਤਮ ਅੰਕੜਾ ਹੈ।

Ashwin surpassed Narine to become

ਜ਼ਿਕਰਯੋਗ ਹੈ ਕਿ ਰਾਇਲ ਚੈਲੰਜਰਸ ਬੈਂਗਲੌਰ ਦਾ ਚੌਥੀ ਵਾਰ ਫਾਈਨਲ ਵਿੱਚ ਪਹੁੰਚਣ ਦਾ ਸੁਫ਼ਨਾ ਆਖਿਰ ਚਕਨਾਚੂਰ ਹੋ ਗਿਆ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਮੁਕਾਬਲੇ ਵਿੱਚ ਰਾਜਸਥਾਨ ਰਾਇਲਜ਼ ਨੇ ਬੈਂਗਲੌਰ ਦੀ ਟੀਮ ਨੂੰ 4 ਵਿਕਟਾਂ ਨਾਲ ਮਾਤ ਦਿੱਤੀ । ਹਾਲ ਹੀ ਵਿੱਚ RCB ਨੇ ਇੱਕ ਅਹਿਮ ਮੈਚ ਵਿੱਚ ਚੇੱਨਈ ਸੁਪਰ ਕਿੰਗਜ਼ ਨੂੰ ਹਰਾ ਕੇ ਪਲੇਆਫ ਵਿੱਚ ਆਪਣੀ ਥਾਂ ਬਣਾਈ ਸੀ। ਪਰ RCB ਦੀ ਜਿੱਤ ਦਾ ਸਿਲਸਿਲਾ ਆਖਰਕਾਰ ਰਾਜਸਥਾਨ ਰਾਇਲਜ਼ ਨੇ ਤੋੜ ਦਿੱਤਾ ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਅਸ਼ਵਿਨ ਨੇ ਤੋੜਿਆ ਨਾਰਾਇਣ ਦਾ ਰਿਕਾਰਡ, IPL ਇਤਿਹਾਸ ‘ਚ ਬਣੇ ਪੰਜਵੇਂ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ appeared first on Daily Post Punjabi.

ਵੈਸਟਇੰਡੀਜ਼ ਟੀਮ ਨੂੰ ਵੱਡਾ ਝਟਕਾ ! ਇਸ ਦਿਗੱਜ ਖਿਡਾਰੀ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਲਿਆ ਸੰਨਿਆਸ
ਵੈਸਟਇੰਡੀਜ਼ ਦੇ ਆਲਰਾਊਂਡਰ ਸੁਨੀਲ ਨਰੇਨ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਉਨ੍ਹਾਂ ਨੇ ਐਤਵਾਰ ਯਾਨੀ ਕਿ 5 ਨਵੰਬਰ ਨੂੰ ਸੋਸ਼ਲ ਮੀਡੀਆ ਰਾਹੀਂ ਇਸਦੀ ਜਾਣਕਾਰੀ ਦਿੱਤੀ। ਸੁਨੀਲ ਨੂੰ ਲੰਬੇ ਸਮੇਂ ਤੋਂ ਵੈਸਟਇੰਡੀਜ਼ ਦੀ ਨੈਸ਼ਨਲ ਟੀਮ ਵਿੱਚ ਖੇਡਣ ਦਾ ਮੌਕਾ ਨਹੀਂ ਮਿਲਿਆ ਸੀ। ਉਨ੍ਹਾਂ ਨੇ ਆਖਰੀ ਵਾਰ ਅਗਸਤ 2019 ਵਿੱਚ ਟੀ-20 ਇੰਟਰਨੈਸ਼ਨਲ ਮੈਚ ਖੇਡਿਆ ਸੀ। 35 ਸਾਲ ਦੇ ਖਿਡਾਰੀ ਨੇ ਨਾਲ ਹੀ ਇਹ ਵੀ ਪੁਸ਼ਟੀ ਕੀਤੀ ਹੈ ਕਿ ਉਹ ਦੁਨੀਆ ਭਰ ਵਿੱਚ ਫ੍ਰੈਂਚਾਈਜ਼ੀ ਕ੍ਰਿਕਟ ਖੇਡਣਾ ਜਾਰੀ ਰੱਖਣਗੇ। ਇਸਦਾ ਮਤਲਬ ਹੈ ਕਿ ਉਹ IPL ਵਿੱਚ ਨਜ਼ਰ ਆਉਣਗੇ।

West Indies spinner Sunil Narine announces retirement

ਨਰੇਨ ਨੇ 2011 ਵਿੱਚ ਭਾਰਤ ਦੇ ਖਿਲਾਫ਼ ਪਹਿਲਾ ਵਨਡੇ ਖੇਡਿਆ ਸੀ। ਉਨ੍ਹਾਂ ਨੇ 2012 ਵਿੱਚ ਇੰਗਲੈਂਡ ਦੇ ਖਿਲਾਫ਼ ਟੈਸਟ ਡੈਬਿਊ ਕੀਤਾ ਸੀ। 2012 ਵਿੱਚ ਹੀ ਆਸਟ੍ਰੇਲੀਆ ਦੇ ਖਿਲਾਫ਼ ਟੀ-20 ਵਿੱਚ ਡੈਬਿਊ ਕੀਤਾ ਸੀ। ਨਰੇਨ ਨੇ 6 ਟੈਸਟ ਮੈਚਾਂ 21 ਵਿਕਟਾਂ ਲਈਆਂ । 2012 ਵਿੱਚ ਟੈਸਟ ਡੈਬਿਊ ਕਰਨ ਦੇ ਬਾਅਦ 2013 ਵਿੱਚ ਉਨ੍ਹਾਂ ਨੇ ਇਸ ਫਾਰਮੈਟ ਵਿੱਚ ਆਪਣਾ ਆਖਰੀ ਮੈਚ ਖੇਡਿਆ ਸੀ। ਨਰੇਨ ਨੇ 2012 ਵਿੱਚ ਵੈਸਟਇੰਡੀਜ਼ ਨੂੰ ਟੀ-20 ਵਿਸ਼ਵ ਕੱਪ ਜਿੱਤਣ ਵਿੱਚ ਅਹਿਮ ਭੂਮਿਲਾ ਨਿਭਾਈ ਸੀ।

ਇਹ ਵੀ ਪੜ੍ਹੋ: ਪਟਿਆਲਾ ‘ਚ ਛੁੱਟੀ ‘ਤੇ ਆਏ ਫੌਜੀ ਨਾਲ ਵਾਪਰਿਆ ਹਾ.ਦਸਾ, ਕੰਬਾਈਨ ਦੀ ਟੱਕਰ ਕਾਰਨ ਹੋਈ ਮੌ.ਤ

ਦੱਸ ਦੇਈਏ ਕਿ ਨਰੇਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਵਿੱਚ ਲਿਖਿਆ ਕਿ ਮੈਨੂੰ ਆਖਰੀ ਵਾਰ ਵੈਸਟਇੰਡੀਜ਼ ਦੇ ਲਈ ਖੇਡੇ 4 ਸਾਲਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਪਰ ਅੱਜ ਮੈਂ ਇੰਟਰਨੈਸ਼ਨਲ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਰਿਹਾ ਹਾਂ। ਵੈਸਟਇੰਡੀਜ਼ ਵੱਲੋਂ ਖੇਡਣਾ ਮੇਰਾ ਹਮੇਸ਼ਾ ਤੋਂ ਸੁਪਨਾ ਰਿਹਾ ਸੀ ਤੇ ਮੈਂ ਇਸਨੂੰ ਪੂਰਾ ਕੀਤਾ। ਮੈਂ ਆਪਣੇ ਪਰਿਵਾਰ ਵਾਲਿਆਂ ਨੂੰ ਖਾਸ ਤੌਰ ‘ਤੇ ਆਪਣੇ ਪਿਤਾ ਨੂੰ ਧੰਨਵਾਦ ਕਹਿਣਾ ਚਾਹੁੰਦਾ ਹਾਂ।

West Indies spinner Sunil Narine announces retirement

ਉਨ੍ਹਾਂ ਨੇ ਮੈਦਾਨ ਵਿੱਚ ਤੇ ਬਾਹਰ ਹਮੇਸ਼ਾ ਮੇਰਾ ਸਮਰਥਨ ਕੀਤਾ ਹੈ ਤੇ ਮੇਰਾ ਸੁਪਨਾ ਸਾਕਾਰ ਕੀਤਾ ਹੈ। ਮੈਨੂੰ ਖੁਸ਼ੀ ਹੈ ਕਿ ਮੈਂ ਉਨ੍ਹਾਂ ਨੂੰ ਮਾਣ ਮਹਿਸੂਸ ਕਰਵਾ ਸਕਿਆ। ਮੈਂ ਕ੍ਰਿਕਟ ਵੈਸਟਇੰਡੀਜ਼, ਕੋਚਿੰਗ ਸਟਾਫ਼, ਫੈਨਜ਼ ਤੇ ਆਪਣੇ ਸਾਥੀ ਖਿਡਾਰੀਆਂ ਦਾ ਧੰਨਵਾਦ ਕਰਨਾ ਛਾਉਂਦਾ ਹਾਂ, ਜਿਨ੍ਹਾਂ ਦੇ ਨਾਲ ਮੈਂ ਖੇਡਿਆ ਤੇ ਕੁਝ ਯਾਦਗਾਰ ਪਲਾਂ ਵਿੱਚ ਹਿੱਸਾ ਰਿਹਾ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਵੈਸਟਇੰਡੀਜ਼ ਟੀਮ ਨੂੰ ਵੱਡਾ ਝਟਕਾ ! ਇਸ ਦਿਗੱਜ ਖਿਡਾਰੀ ਨੇ ਇੰਟਰਨੈਸ਼ਨਲ ਕ੍ਰਿਕਟ ਤੋਂ ਲਿਆ ਸੰਨਿਆਸ appeared first on Daily Post Punjabi.