sunita kejriwal Archives - Daily Post Punjabi

CM ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਰ ਦੀ ਪਤਨੀ ਸੁਨੀਤਾ ਕੇਜਰੀਵਾਲ ਅਮ੍ਰਿਤਸਰ ਪਹੁੰਚੇ। ਇੱਥੇ ਉਨ੍ਹਾਂ ਨੇ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।

ਇਹ ਵੀ ਪੜ੍ਹੋ : ਦੀਪਾ ਕਰਮਾਕਰ ਨੇ ਰਚਿਆ ਇਤਿਹਾਸ, ਏਸ਼ੀਅਨ ਸੀਨੀਅਰ ਚੈਂਪੀਅਨਸ਼ਿਪ ’ਚ ਗੋਲਡ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post CM ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ appeared first on Daily Post Punjabi.

ਪੰਜਾਬ ‘ਚ ਚੋਣ ਪ੍ਰਚਾਰ ਕਰਨਗੇ ਸੁਨੀਤਾ ਕੇਜਰੀਵਾਲ, ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ‘ਚ ਇਸ ਦਿਨ ਹੋਵੇਗੀ ਰੈਲੀ
ਲੋਕ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਪੰਜਾਬ ਦਾ ਦੌਰਾ ਕਰਨ ਲਈ ਆ ਰਹੀ ਹੈ। ਸੁਨੀਤਾ ਕੇਜਰੀਵਾਲ ਪੰਜਾਬ ਦੇ 3 ਲੋਕ ਸਭਾ ਹਲਕਿਆਂ ਵਿਚ ਰੈਲੀਆਂ ਕਰਨਗੇ। ਉਹ ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਵਿਚ ਚੋਣ ਵਿਗੁਲ ਵਜਾਉਣਗੇ। ਇਸ ਲਈ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੁਨੀਤਾ ਕੇਜਰੀਵਾਲ 9 ਤੇ 10 ਮਈ ਨੂੰ ਪੰਜਾਬ ਆ ਸਕਦੇ ਹਨ। ਅਜੇ ਤੱਕ ਇਸ ‘ਤੇ ਆਖਰੀ ਫੈਸਲਾ ਨਹੀ ਹੋਇਆ ਹੈ ਪਰ ਜਲਦ ਹੀ ਪਾਰਟੀ ਇਸ ‘ਤੇ ਫੈਸਲਾ ਲੈ ਕੇ ਮੋਹਰ ਲਗਾਏਗੀ। ਆਮ ਆਦਮੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਚੋਣ ਲੜ ਰਹੀ ਹੈ।

ਇਹ ਵੀ ਪੜ੍ਹੋ : ਸੱਤਾ ‘ਚ ਆਉਣ ‘ਤੇ ਕਾਂਗਰਸ ਕੋਟਾ ‘ਤੇ 50 ਫੀਸਦੀ ਦੀ ਸੀਮਾ ਹਟਾ ਦੇਵੇਗੀ : ਰਾਹੁਲ ਗਾਂਧੀ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਭਾਵੇਂ ਹੀ ਜੇਲ੍ਹ ਵਿਚ ਬੰਦ ਹਨ ਪਰ ਸਾਰੀ ਚੋਣ ਰਣਨੀਤੀ ਉਹ ਜੇਲ੍ਹ ਤੋਂ ਹੀ ਤਿਆਰ ਕਰ ਰਹੇ ਹਨ। ਹਾਲਾਂਕਿ ਇਸ ਤੋਂ ਪਹਿਲਾਂ ਸੀਐੱਮ ਭਗਵੰਤ ਮਾਨ ਖੁਦ ਨੇ ਸਾਰੇ ਹਲਕਿਆਂ ਵਿਚ ਮੋਰਚਾ ਸੰਭਾਲਿਆ ਹੋਇਆ ਹੈ। ਉਹ ਸਾਰੇ ਖੇਤਰਾਂ ਵਿਚ ਰੋਡ ਸ਼ੋਅ, ਰੈਲੀਆਂ ਤੇ ਜਨ ਸਭਾਵਾਂ ਕਰ ਰਹੇ ਹਨ। ਉਨ੍ਹਾਂ ਨੇ ਪੂਰੇ ਚੋਣ ਪ੍ਰਚਾਰ ਲਈ ਸ਼ੈਡਿਊਲ ਬਣਾਇਆ ਹੋਇਆ ਹੈ ਤੇ ਉਸੇ ਮੁਤਾਬਕ ਹੀ ਸਾਰਾ ਪ੍ਰਚਾਰ ਚੱਲ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਪੰਜਾਬ ‘ਚ ਚੋਣ ਪ੍ਰਚਾਰ ਕਰਨਗੇ ਸੁਨੀਤਾ ਕੇਜਰੀਵਾਲ, ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ‘ਚ ਇਸ ਦਿਨ ਹੋਵੇਗੀ ਰੈਲੀ appeared first on Daily Post Punjabi.

I.N.D.I.A ਦੀ ਮਹਾਰੈਲੀ, ਜੇਲ੍ਹ ‘ਚ ਬੰਦ ਕੇਜਰੀਵਾਲ ਤੇ ਸੋਰੇਨ ਲਈ ਸਟੇਜ ‘ਤੇ ਖਾਲੀ ਰੱਖੀਆਂ ਗਈਆਂ ਕੁਰਸੀਆਂ
ਰਾਂਚੀ ‘ਚ ‘I.N.D.I.A’ ਗਠਜੋੜ ਦੀ ਰੈਲੀ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਲਈ ਸਟੇਜ ‘ਤੇ ਦੋ ਕੁਰਸੀਆਂ ਖਾਲੀ ਰੱਖੀਆਂ ਗਈਆਂ। ਕੇਜਰੀਵਾਲ ਅਤੇ ਸੋਰੇਨ ਵੱਖ-ਵੱਖ ਮਾਮਲਿਆਂ ਵਿੱਚ ਜੇਲ੍ਹ ਵਿੱਚ ਹਨ। ‘ਉਲਗੁਲਨ ਨਿਆਏ ਮਹਾਰੈਲੀ’ ਮੁੱਖ ਤੌਰ ‘ਤੇ ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਵੱਲੋਂ ਆਯੋਜਿਤ ਕੀਤੀ ਗਈ ਸੀ। ਵੱਡੀ ਗਿਣਤੀ ‘ਚ ਪਾਰਟੀ ਵਰਕਰ ਸੋਰੇਨ ਦਾ ‘ਮਾਸਕ’ ਪਹਿਨੀਂ ਨਜ਼ਰ ਆਏ।

ਸੋਰੇਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ 31 ਜਨਵਰੀ ਦੀ ਰਾਤ ਨੂੰ ਕਥਿਤ ਜ਼ਮੀਨ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਈਡੀ ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ।

ਜੇਐਮਐਮ ਦੇ ਕਾਰਜਕਾਰੀ ਪ੍ਰਧਾਨ ਸੋਰੇਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਕੇਜਰੀਵਾਲ ਲਈ ਸਟੇਜ ‘ਤੇ ਕੁਰਸੀਆਂ ਖਾਲੀ ਰੱਖੀਆਂ ਗਈਆਂ ਸਨ। ਰੈਲੀ ਦੌਰਾਨ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਸੋਰੇਨ ਅਤੇ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਸਟੇਜ ‘ਤੇ ਬੈਠੇ ਸਨ। ਰੈਲੀ ‘ਚ ਮੌਜੂਦ ਲੋਕਾਂ ਨੇ ‘ਜੇਲ੍ਹਾਂ ਦੇ ਤਾਲੇ ਟੁੱਟਣਗੇ, ਹੇਮੰਤ ਸੋਰੇਨ ਛੁੱਟਣਗੇ’ ਦੇ ਨਾਅਰੇ ਲਾਏ ਗਏ।

ਝਾਰਖੰਡ ਦੀ ਰਾਜਧਾਨੀ ਰਾਂਚੀ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸ-ਪਾਸ ਹੋਣ ਦੇ ਬਾਵਜੂਦ, ਵਰਕਰ ਭਿਆਨਕ ਗਰਮੀ ਨੂੰ ਝੱਲਦੇ ਹੋਏ ਉਲਗੁਲਨ ਨਿਆਂ ਮਹਾਰੈਲੀ ਲਈ ਇਕੱਠੇ ਹੋਏ। ਕਲਪਨਾ ਅਤੇ ਸੁਨੀਤਾ ਤੋਂ ਇਲਾਵਾ ਜੇਐਮਐਮ ਦੇ ਸੁਪਰੀਮੋ ਸ਼ਿਬੂ ਸੋਰੇਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ, ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਨੇਤਾ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਸਮਾਜਵਾਦੀ ਪਾਰਟੀ (ਸਪਾ) ਦੇ ਮੁਖੀ ਅਖਿਲੇਸ਼ ਯਾਦਵ ਅਤੇ ਰੈਲੀ ਵਿੱਚ ਹੋਰਨਾਂ ਆਗੂਆਂ ਨੇ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ : 10ਵੀਂ ‘ਚ ਉਮੀਦ ਤੋਂ ਵੱਧ ਨੰਬਰ ਆਉਣ ‘ਤੇ ਵਿਦਿਆਰਥੀ ਹੋਇਆ ਬੇਹੋਸ਼! ICU ‘ਚ ਭਰਤੀ

ਰਾਂਚੀ ਦੇ ਪ੍ਰਭਾਤ ਤਾਰਾ ਮੈਦਾਨ ਵਿੱਚ ਹੋਈ ਰੈਲੀ ਵਿੱਚ ਕੁੱਲ 28 ਸਿਆਸੀ ਪਾਰਟੀਆਂ ਨੇ ਹਿੱਸਾ ਲਿਆ। ਰੈਲੀ ਦੇ ਮੱਦੇਨਜ਼ਰ ਰਾਜਧਾਨੀ ਵਿੱਚ ਵਾਧੂ ਸੁਰੱਖਿਆ ਬਲਾਂ ਦੀ ਤਾਇਨਾਤੀ ਦੇ ਨਾਲ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post I.N.D.I.A ਦੀ ਮਹਾਰੈਲੀ, ਜੇਲ੍ਹ ‘ਚ ਬੰਦ ਕੇਜਰੀਵਾਲ ਤੇ ਸੋਰੇਨ ਲਈ ਸਟੇਜ ‘ਤੇ ਖਾਲੀ ਰੱਖੀਆਂ ਗਈਆਂ ਕੁਰਸੀਆਂ appeared first on Daily Post Punjabi.

‘ਆਪ’ ਸੁਪਰੀਮੋ ਨਾਲ ਡਟ ਕੇ ਖੜ੍ਹੀ ਪਾਰਟੀ’, ਜਰਨੈਲ ਸਿੰਘ ਸਣੇ ਮੰਤਰੀ, ਵਿਧਾਇਕ ਮਿਲੇ ਸੁਨੀਤਾ ਕੇਜਰੀਵਾਲ ਨੂੰ
ਪੰਜਾਬ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸੰਗਰੂਰ ਦੇ ਸਮੂਹ ਵਿਧਾਇਕਾਂ ਨੇ ਦਿੱਲੀ ਵਿੱਚ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਪਾਰਟੀ ਦੇ ਸਹਿ ਇੰਚਾਰਜ ਜਰਨੈਲ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਪੰਜਾਬ ਦੇ ਹਰ ਮੁੱਦੇ ‘ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਆਗੂਆਂ ਨੇ ਭਰੋਸਾ ਦਿੱਤਾ ਕਿ ਇਸ ਔਖੀ ਘੜੀ ਵਿੱਚ ਸਮੁੱਚੀ ਲੀਡਰਸ਼ਿਪ ਪਾਰਟੀ ਆਗੂ ਅਰਵਿੰਦ ਕੇਜਰੀਵਾਲ ਦੇ ਨਾਲ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਕਈ ਆਗੂ ਉਨ੍ਹਾਂ ਨੂੰ ਮਿਲਣ ਆਏ ਸਨ।

ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮੁਲਾਕਾਤ ਨਾਲ ਜੁੜੀ ਇੱਕ ਫੋਟੋ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਇਸ ਮੌਕੇ ਸੰਗਰੂਰ ਹਲਕੇ ਦੇ ਸਮੂਹ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ। ਗੁਰਮੀਤ ਸਿੰਘ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਦਿੱਲੀ ਵਿੱਚ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮਿਲੇ। ਇਸ ਮੌਕੇ ਪੰਜਾਬ ਦੇ ਸਹਿ ਇੰਚਾਰਜ ਜਰਨੈਲ ਸਿੰਘ ਸਮੇਤ ਲੋਕ ਸਭਾ ਹਲਕਾ ਸੰਗਰੂਰ ਦੀ ਸਮੁੱਚੀ ਲੀਡਰਸ਼ਿਪ ਨੇ ਭਰੋਸਾ ਦਿੱਤਾ ਕਿ ਸਮੁੱਚੀ ਪਾਰਟੀ ਸਾਡੇ ਆਗੂ ਦੇ ਨਾਲ ਖੜ੍ਹੀ ਹੈ। ਚੋਣਾਂ ਸਬੰਧੀ ਵੀ ਚਰਚਾ ਹੋਈ।

ਇਹ ਵੀ ਪੜ੍ਹੋ : ਅੱਜ ਜਾਰੀ ਹੋ ਸਕਦੀ ਹੈ ਕਾਂਗਰਸ ਦੇ ਬਾਕੀ ਉਮੀਦਵਾਰਾਂ ਦੀ ਲਿਸਟ, ਪੰਜਾਬ ਦੀਆਂ 7 ਸੀਟਾਂ ‘ਤੇ ਹੋਈ ਚਰਚਾ

ਲੋਕ ਸਭਾ ਹਲਕਾ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ ਹਲਕਾ ਹੈ। ਉਹ ਇੱਥੋਂ ਲਗਾਤਾਰ ਦੋ ਵਾਰ ਸੰਸਦ ਲਈ ਚੁਣੇ ਗਏ ਹਨ। 2019 ‘ਚ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਇਹ ਸੀਟ ਛੱਡ ਦਿੱਤੀ ਸੀ। ਇਸ ਤੋਂ ਬਾਅਦ ਹੋਈਆਂ ਉਪ ਚੋਣਾਂ ਵਿਚ ਪਾਰਟੀ ਇਹ ਸੀਟ ਹਾਰ ਗਈ ਸੀ। ਇਸ ਸਮੇਂ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸਿਮਰਜੀਤ ਸਿੰਘ ਮਾਨ ਇੱਥੋਂ ਦੇ ਸੰਸਦ ਮੈਂਬਰ ਹਨ। ਸਿਮਰਨਜੀਤ ਸਿੰਘ ਵੀ ਇਸ ਵਾਰ ਚੋਣ ਮੈਦਾਨ ਵਿਚ ਉਤਰੇ ਹਨ। ‘ਆਪ’ ਵੱਲੋਂ ਗੁਰਮੀਤ ਸਿੰਘ ਮੀਤ ਹੇਅਰ ਉਮੀਦਵਾਰ ਹਨ, ਜਦਕਿ ਕਾਂਗਰਸ ਵੱਲੋਂ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਬਣਾਇਆ ਹੈ, ਜਦਕਿ ਭਾਜਪਾ ਨੇ ਅਜੇ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਇਹ ਸੀਟ ਪਾਰਟੀ ਲਈ ਬਹੁਤ ਅਹਿਮ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਆਪ’ ਸੁਪਰੀਮੋ ਨਾਲ ਡਟ ਕੇ ਖੜ੍ਹੀ ਪਾਰਟੀ’, ਜਰਨੈਲ ਸਿੰਘ ਸਣੇ ਮੰਤਰੀ, ਵਿਧਾਇਕ ਮਿਲੇ ਸੁਨੀਤਾ ਕੇਜਰੀਵਾਲ ਨੂੰ appeared first on Daily Post Punjabi.

‘ਆਪ’ ਨੇ ਗੁਜਰਾਤ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਸੁਨੀਤਾ ਕੇਜਰੀਵਾਲ ਦਾ ਨਾਂ ਵੀ ਸ਼ਾਮਲ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਭਰ ਵਿਚ ਚੋਣ ਮੁਹਿੰਮ ਜ਼ੋਰਾਂ-ਸ਼ੋਰਾਂ ‘ਤੇ ਹੋ ਰਿਹਾ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਨੇ ਗੁਜਰਾਤ ਵਿਚ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਹੈ। ਲੋਕ ਸਭਾ ਚੋਣਾਂ ਵਿਚ ਪ੍ਰਚਾਰ ਲਈ ਆਮ ਆਦਮੀ ਪਾਰਟੀ ਨੇ ਜਿਹੜੇ ਨੇਤਾਵਾਂ ਦੇ ਨਾਂ ਜਾਰੀ ਕੀਤੇ ਹਨ, ਉਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਵੀ ਸ਼ਾਮਲ ਹੈ। ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀਐੱਮ ਅਰਵਿੰਦ ਕੇਜਰੀਵਾਲ ਦਾ ਨਾਂ ਲਿਸਟ ਵਿਚ ਸਭ ਤੋਂ ਉਪਰ ਹੈ।

ਇਸ ਤੋਂ ਇਲਾਵਾ ਸੀਐੱਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਸਟਾਰ ਪ੍ਰਚਾਰਕਾਂ ਵਿਚ ਸ਼ਾਲਮ ਹੈ। ਪੰਜਾਬ ਦੇ CM ਭਗਵੰਤ ਮਾਨ, ਅਮਨ ਅਰੋੜਾ, ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਵੀ ਸਟਾਰ ਪ੍ਰਚਾਰਕ ਹੋਣਗੇ।

ਇਹ ਵੀ ਪੜ੍ਹੋ : ਵਿਕਾਸ ਬੱਗਾ ਕਤਲ/ਕਾਂਡ ‘ਚ ਮੋਹਾਲੀ SSOC ਤੇ ਰੋਪੜ ਪੁਲਿਸ ਨੂੰ ਮਿਲੀ ਸਫਲਤਾ, 2 ਮੁਲਜ਼ਮ ਕੀਤੇ ਗ੍ਰਿਫਤਾਰ

ਇਸ ਤੋਂ ਇਲਾਵਾ ਸੰਦੀਪ ਪਾਠਕ, ਪੰਕਜ ਗੁਪਤਾ, ਰਾਜ ਸਭਾ ਸਾਂਸਦ ਸਜੇ ਸਿੰਘ ਤੇ ਦਿੱਲੀ ਸਰਕਾਰ ਵਿਚ ਮੰਤਰੀ ਗੋਪਾਲ ਰਾਏ ਦਾ ਨਾਂ ਵੀ ਇਸ ਲਿਸਟ ਵਿਚ ਸ਼ਾਮਲ ਹੈ। ਆਤਿਸ਼ੀ ਤੇ ਸੌਰਭ ਭਾਰਦਵਾਜ ਦਾ ਨਾਂ ਵੀ ਇਸ ਲਿਸਟ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਇਲਾਵਾ ਇਸ ਲਿਸਟ ਵਿਚ ਰਾਘਵ ਚੱਢਾ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਦਾ ਨਾਂ ਵੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਆਪ’ ਨੇ ਗੁਜਰਾਤ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਸੁਨੀਤਾ ਕੇਜਰੀਵਾਲ ਦਾ ਨਾਂ ਵੀ ਸ਼ਾਮਲ appeared first on Daily Post Punjabi.

AAP ਦੀ ‘ਕੇਜਰੀਵਾਲ ਨੂੰ ਅਸ਼ੀਰਵਾਦ’ ਕੈਂਪੇਨ ਅੱਜ ਤੋਂ ਸ਼ੁਰੂ, ਪਤਨੀ ਸੁਨੀਤਾ ਨੇ ਜਾਰੀ ਕੀਤਾ WhatsApp ਨੰਬਰ
ਲੋਕ ਸਭਾ ਚੋਣਾਂ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਇੱਕ ਨਵੀਂ ਕੈਂਪੇਨ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਨੇ ਇਸ ਕੈਂਪੇਨ ਦਾ ਨਾਮ ‘ਕੇਜਰੀਵਾਲ ਨੂੰ ਆਸ਼ੀਰਵਾਦ’ ਦਿੱਤਾ ਹੈ। ਸੁਨੀਤਾ ਨੇ ਕੇਜਰੀਵਾਲ ਦੀ ਤੁਲਨਾ ਸੁਤੰਤਰਤਾ ਸੰਗ੍ਰਾਮ ਸੈਨਾਨੀਆਂ ਨਾਲ ਕੀਤੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਭਗਤੀ ਕੇਜਰੀਵਾਲ ਦੇ ਰੋਮ-ਰੋਮ ਵਿੱਚ ਹੈ।

Arvind Kejriwal wife Sunita launches

ਸੁਨੀਤਾ ਨੇ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਕੇਜਰੀਵਾਲ ਜੀ ਨੇ ਕੱਲ੍ਹ ਜੋ ਕੁਝ ਵੀ ਕੋਰਟ ਦੇ ਸਾਹਮਣੇ ਬੋਲਿਆ ਹੈ। ਉਸਦੇ ਲਈ ਬਹੁਤ ਹਿੰਮਤ ਚਾਹੀਦੀ। ਉਹ ਸੱਚੇ ਦੇਸ਼ ਭਗਤ ਹਨ। ਇਸੇ ਤਰ੍ਹਾਂ ਨਾਲ ਸਾਡੇ ਸੁਤੰਤਰਤਾ ਸੈਨਾਨੀ ਅੰਗਰੇਜ਼ਾਂ ਨਾਲ ਲੜਦੇ ਸਨ। ਮੈਂ 30 ਸਾਲ ਤੋਂ ਉਨ੍ਹਾਂ ਦੇ ਨਾਲ ਹਾਂ। ਕੀ ਤੁਸੀਂ ਇਸ ਲੜਾਈ ਵਿੱਚ ਆਪਣੇ ਭਰਾ ਤੇ ਪੁੱਤ ਦਾ ਸਾਥ ਨਹੀਂ ਦਿਓਗੇ? ਮੈਨੂੰ ਯਕੀਨ ਹੈ ਕਿ ਅਸੀਂ ਇਹ ਲੜਾਈ ਮਿਲ ਕੇ ਲੜਾਂਗੇ। ਅਸੀਂ ਅੱਜ ਤੋਂ ਇੱਕ ਮੁਹਿੰਮ ਸ਼ੁਰੂ ਕਰ ਰਹੇ ਹਾਂ- ‘ਕੇਜਰੀਵਾਲ ਨੂੰ ਆਸ਼ੀਰਵਾਦ’।

ਇਹ ਵੀ ਪੜ੍ਹੋ: ਟੋਲ ਪਲਾਜ਼ਾ ਤੋਂ ਲੰਘਣਾ ਹੋਵੇਗਾ ਹੋਰ ਮਹਿੰਗਾ, 1 ਅਪ੍ਰੈਲ ਤੋਂ ਟੋਲ ਟੈਕਸ ਦੀਆਂ ਦਰਾਂ ‘ਚ ਹੋਵੇਗਾ ਵਾਧਾ

ਇਸ ਸਬੰਧੀ ਸੁਨੀਤਾ ਕੇਜਰੀਵਾਲ ਨੇ ਇੱਕ ਵਟਸਅੱਪ ਨੰਬਰ 8297324624 ਵੀ ਜਾਰੀ ਕੀਤਾ ਹੈ। ਜਿਸ ‘ਤੇ ਦੁਆਵਾਂ, ਪ੍ਰਾਰਥਨਾ ਤੇ ਸੰਦੇਸ਼ ਲਿਖ ਕੇ ਜਾਂ ਆਡੀਓ-ਵੀਡੀਓ ਦੇ ਜ਼ਰੀਏ ਦੇ ਸਕਦੇ ਹਨ। ਕਈ ਮਾਵਾਂ-ਭੈਣਾਂ ਨੇ ਕੇਜਰੀਵਾਲ ਦੇ ਲਈ ਮੰਨਤਾਂ ਮੰਗੀਆਂ ਹਨ। ਕਈ ਲੋਕਾਂ ਨੇ ਵਰਤ ਰੱਖਿਆ ਹੈ। ਤੁਸੀਂ ਸਾਰੇ ਕੇਜਰੀਵਾਲ ਜੀ ਨੂੰ ਬਹੁਤ ਪਿਆਰਾ ਕਰਦੇ ਹੋ। ਹਰ ਪਰਿਵਾਰ ਦੇ ਮੈਂਬਰ ਸਾਨੂੰ ਮੈਸੇਜ ਭੇਜੋ। ਤੁਹਾਡਾ ਇੱਕ-ਇੱਕ ਮੈਸੇਜ ਮੈਂ ਖੁਦ ਜੇਲ੍ਹ ਵਿੱਚ ਜਾ ਕੇ ਦੇ ਕੇ ਆਵਾਂਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post AAP ਦੀ ‘ਕੇਜਰੀਵਾਲ ਨੂੰ ਅਸ਼ੀਰਵਾਦ’ ਕੈਂਪੇਨ ਅੱਜ ਤੋਂ ਸ਼ੁਰੂ, ਪਤਨੀ ਸੁਨੀਤਾ ਨੇ ਜਾਰੀ ਕੀਤਾ WhatsApp ਨੰਬਰ appeared first on Daily Post Punjabi.

‘ਕੇਜਰੀਵਾਲ ਕੋਰਟ ‘ਚ ਦੱਸਣਗੇ ਕਥਿਤ ਸ਼ਰਾਬ ਘਪਲੇ ਦਾ ਪੈਸਾ ਕਿੱਥੇ ਗਿਆ’- ਪਤਨੀ ਸੁਨੀਤਾ ਦਾ ਵੱਡਾ ਬਿਆਨ
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਦਾਲਤ ਨੂੰ ਦੱਸਣਗੇ ਕਿ ਕਥਿਤ ਸ਼ਰਾਬ ਘੁਟਾਲੇ ਦਾ ਪੈਸਾ ਕਿੱਥੇ ਗਿਆ। ਸਬੂਤ ਵੀ ਪੇਸ਼ ਕਰਨਗੇ। ਸੁਨੀਤਾ ਨੇ ਕਿਹਾ ਕਿ ਦਿੱਲੀ ਦੀ ਭਲਾਈ ਲਈ ਦਿੱਤੇ ਸੰਦੇਸ਼ ‘ਤੇ ਕੇਂਦਰ ਸਰਕਾਰ ਨੇ ਕੇਜਰੀਵਾਲ ‘ਤੇ ਵੀ ਕੇਸ ਦਰਜ ਕੀਤਾ ਹੈ। ਸੁਨੀਤਾ ਨੇ ਭਾਵੁਕ ਲਹਿਜੇ ਵਿੱਚ ਕਿਹਾ ਕਿ ਕੇਜਰੀਵਾਲ ਦਾ ਸ਼ੂਗਰ ਲੈਵਲ ਠੀਕ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਅਰਦਾਸ ਕਰਨ ਦੀ ਅਪੀਲ ਕੀਤੀ।

ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ‘ਕੱਲ੍ਹ ਸ਼ਾਮ ਮੈਂ ਜੇਲ੍ਹ ‘ਚ ਅਰਵਿੰਦ ਜੀ ਨੂੰ ਮਿਲਣ ਗਈ ਸੀ। ਉਨ੍ਹਾਂ ਨੂੰ ਸ਼ੂਗਰ ਹੈ, ਸ਼ੂਗਰ ਦਾ ਲੈਵਲ ਠੀਕ ਨਹੀਂ ਹੈ। ਪਰ ਇਰਾਦਾ ਮਜ਼ਬੂਤ ​​ਹੈ। ਉਨ੍ਹਾਂ ਨੇ ਆਤਿਸ਼ੀ ਜੀ ਨੂੰ ਸੁਨੇਹਾ ਭੇਜਿਆ ਸੀ ਕਿ ਦਿੱਲੀ ਵਿੱਚ ਪਾਣੀ ਅਤੇ ਸੀਵਰ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ। ਦੱਸੋ ਕੀ ਗਲਤ ਕੀਤਾ, ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਣਾ ਚਾਹੀਦਾ ਹੈ। ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਤੁਹਾਡੇ ਸੀ.ਐਮ. ਦੇ ਖਿਲਾਫ ਮਾਮਲਾ ਵੀ ਦਰਜ ਕੀਤਾ ਗਿਆ ਸੀ। ਕੀ ਇਹ ਲੋਕ ਚਾਹੁੰਦੇ ਹਨ ਕਿ ਲੋਕ ਸਮੱਸਿਆਵਾਂ ਨਾਲ ਜੂਝਦੇ ਰਹਿਣ? ਅਰਵਿੰਦ ਜੀ ਇਸ ਤੋਂ ਬਹੁਤ ਦੁਖੀ ਹਨ।

ਸੁਨੀਤਾ ਨੇ ਅੱਗੇ ਕਿਹਾ, ‘ਅਰਵਿੰਦ ਜੀ ਨੇ ਮੈਨੂੰ ਇੱਕ ਗੱਲ ਇਹ ਵੀ ਦੱਸੀ ਕਿ ਈਡੀ ਨੇ ਇਸ ਕਥਿਤ ਸ਼ਰਾਬ ਘੁਟਾਲੇ ਵਿੱਚ 250 ਤੋਂ ਵੱਧ ਛਾਪੇ ਮਾਰੇ ਹਨ। ਕਥਿਤ ਸ਼ਰਾਬ ਘਪਲੇ ਵਿੱਚੋਂ ਪੈਸੇ ਦੀ ਭਾਲ ਕੀਤੀ ਜਾ ਰਹੀ ਹੈ। ਹੁਣ ਤੱਕ ਕਿਸੇ ਵੀ ਛਾਪੇ ਵਿੱਚ ਇੱਕ ਪੈਸਾ ਵੀ ਨਹੀਂ ਮਿਲਿਆ ਹੈ। ਸੰਜੇ ਸਿੰਘ ਦੇ ਟਿਕਾਣੇ ‘ਤੇ ਛਾਪੇਮਾਰੀ, ਮਨੀਸ਼ ਜੀ ਦੇ ਟਿਕਾਣੇ ‘ਤੇ ਛਾਪੇਮਾਰੀ, ਸਤੇਂਦਰ ਜੈਨ ਦੇ ਟਿਕਾਣੇ ‘ਤੇ ਛਾਪੇਮਾਰੀ ਕੀਤੀ, ਇੱਕ ਪੈਸਾ ਵੀ ਨਹੀਂ ਮਿਲਿਆ। ਸਾਡੇ ਟਿਕਾਣੇ ‘ਤੇ ਛਾਪੇਮਾਰੀ ‘ਚ 73 ਹਜ਼ਾਰ ਰੁਪਏ ਹੀ ਮਿਲੇ ਹਨ। ਕਥਿਤ ਸ਼ਰਾਬ ਘਪਲੇ ਦਾ ਪੈਸਾ ਕਿੱਥੇ ਹੈ, ਅਰਵਿੰਦ ਜੀ ਨੇ ਕਿਹਾ ਹੈ ਕਿ ਉਹ 28 ਮਾਰਚ ਨੂੰ ਅਦਾਲਤ ਦੇ ਸਾਹਮਣੇ ਇਸ ਦਾ ਖੁਲਾਸਾ ਕਰਨਗੇ। ਪੂਰੇ ਦੇਸ਼ ਨੂੰ ਸੱਚ ਦੱਸਾਂਗੇ ਕਿ ਕਥਿਤ ਸ਼ਰਾਬ ਘਪਲੇ ਦਾ ਪੈਸਾ ਕਿੱਥੇ ਹੈ। ਇਸ ਦਾ ਸਬੂਤ ਵੀ ਦੇਣਗੇ। ਸੁਨੀਤਾ ਨੇ ਆਪਣੇ ਪਤੀ ਨੂੰ ਸੱਚਾ ਤੇ ਦਲੇਰ ਵਿਅਕਤੀ ਦੱਸਦਿਆਂ ਲੋਕਾਂ ਨੂੰ ਉਨ੍ਹਾਂ ਦੀ ਲੰਬੀ ਉਮਰ ਲਈ ਅਰਦਾਸ ਕਰਨ ਦੀ ਅਪੀਲ ਕੀਤੀ। ਸੀਐਮ ਦੀ ਪਤਨੀ ਨੇ ਕਿਹਾ, ‘ਉਨ੍ਹਾਂ (ਕੇਜਰੀਵਾਲ) ਨੇ ਕਿਹਾ ਹੈ ਕਿ ਮੇਰਾ ਸਰੀਰ ਜੇਲ੍ਹ ਵਿੱਚ ਹੈ, ਮੇਰੀ ਆਤਮਾ ਤੁਹਾਡੇ ਵਿਚਕਾਰ ਹੈ। ਆਪਣੀਆਂ ਅੱਖਾਂ ਬੰਦ ਕਰੋ ਅਤੇ ਮੈਨੂੰ ਆਪਣੇ ਵਿਚਕਾਰ ਮਹਿਸੂਸ ਕਰੋ।

ਇਹ ਵੀ ਪੜ੍ਹੋ : ED ਨੂੰ ਵਾਸ਼ਿੰਗ ਮਸ਼ੀਨ ਤੋਂ ਮਿਲੀ ਕਰੋੜਾਂ ਦੀ ਨਕਦੀ, ਵੱਡੀਆ ਕੰਪਨੀਆਂ ਨਾਲ ਜੁੜਿਆ ਏ ਮਾਮਲਾ

ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਸੁਨੀਤਾ ਕੇਜਰੀਵਾਲ ਮੀਡੀਆ ਦੇ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੀਡੀਆ ਦੇ ਸਾਹਮਣੇ ਕੇਜਰੀਵਾਲ ਦਾ ਜੇਲ੍ਹ ਤੋਂ ਭੇਜਿਆ ਸੰਦੇਸ਼ ਪੜ੍ਹ ਕੇ ਸੁਣਾਇਆ ਸੀ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸੁਨੀਤਾ ਨੇ ਵੀ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਕਥਿਤ ਸ਼ਰਾਬ ਘਪਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਗਲੇ ਦਿਨ ਪੀਐਮਐਲਏ ਅਦਾਲਤ ਨੇ ਉਸ ਨੂੰ 28 ਮਾਰਚ ਤੱਕ ਈਡੀ ਰਿਮਾਂਡ ‘ਤੇ ਭੇਜ ਦਿੱਤਾ। ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੇ ਹੋਏ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਕੇਜਰੀਵਾਲ ਕੋਰਟ ‘ਚ ਦੱਸਣਗੇ ਕਥਿਤ ਸ਼ਰਾਬ ਘਪਲੇ ਦਾ ਪੈਸਾ ਕਿੱਥੇ ਗਿਆ’- ਪਤਨੀ ਸੁਨੀਤਾ ਦਾ ਵੱਡਾ ਬਿਆਨ appeared first on Daily Post Punjabi.