Sunny Deol tests positive Archives - Daily Post Punjabi

ਬਾਲੀਵੁੱਡ ਅਭਿਨੇਤਾ ਤੇ BJP ਦੇ ਸੰਸਦ ਮੈਂਬਰ ਸੰਨੀ ਦਿਓਲ ਨੂੰ ਹੋਇਆ ਕੋਰੋਨਾ
Sunny Deol tests positive: ਬਾਲੀਵੁੱਡ ਅਭਿਨੇਤਾ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਹਿਮਾਚਲ ਪ੍ਰਦੇਸ਼ ਦੇ ਸਿਹਤ ਸਕੱਤਰ ਅਮਿਤਾਭ ਅਵਸਥੀ ਨੇ ਸੰਨੀ ਦਿਓਲ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਕੀਤੀ ਹੈ । ਉਨ੍ਹਾਂ ਨੇ ਦੱਸਿਆ ਕਿ ਸੰਨੀ ਦਿਓਲ ਪਿਛਲੇ ਕੁਝ ਦਿਨਾਂ ਤੋਂ ਕੁੱਲੂ ਵਿੱਚ ਰਹਿ ਰਹੇ ਹਨ ।

Sunny Deol tests positive

ਇਸ ਸਬੰਧੀ ਸੰਨੀ ਦਿਓਲ ਵੱਲੋਂ ਵੀ ਇੱਕ ਟਵੀਟ ਕਰ ਕੇ ਆਪਣੇ ਕੋਰੋਨਾ ਪਾਜ਼ੀਟਿਵ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।  ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,” ਮੈਂ ਕੋਰੋਨਾ ਟੈਸਟ ਕਰਵਾਇਆ ਅਤੇ ਰਿਪੋਰਟ ਪਾਜ਼ੀਟਿਵ ਆਈ ਹੈ। ਮੈਂ ਆਈਸੋਲੇਸ਼ਨ ਵਿੱਚ ਹਾਂ ਅਤੇ ਮੇਰੀ ਸਿਹਤ ਠੀਕ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਸਾਰੇ ਜੋ ਪਿਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹੋ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਟ ਕਰ ਕੇ ਆਪਣੀ ਜਾਂਚ ਕਰਵਾਓ। “

मैंने कोरोना टेस्ट करवाया और रिपोर्ट पॉजिटिव आई है। मैं एकांतवास में हूं और मेरी तबीयत ठीक है। मेरा अनुरोध है कि आप में से जो भी लोग गत कुछ दिनों में मेरे संपर्क में आयें हैं, कृपया स्वयं को आइसोलेट कर अपनी जाँच करवाएं।
— Sunny Deol (@iamsunnydeol) December 2, 2020

ਉੱਥੇ ਹੀ ਸਿਹਤ ਸਕੱਤਰ ਨੇ ਕੁੱਲੂ ਦੇ ਚੀਫ ਮੈਡੀਕਲ ਅਫਸਰ ਤੋਂ ਮਿਲੀ ਜਾਣਕਾਰੀ ਦੇ ਅਧਾਰ ‘ਤੇ ਦੱਸਿਆ ਕਿ ਸੰਨੀ ਦਿਓਲ ਅਤੇ ਉਨ੍ਹਾਂ ਦੇ ਕੁਝ ਦੋਸਤ ਮੁੰਬਈ ਲਈ ਰਵਾਨਾ ਹੋਣ ਦੀ ਯੋਜਨਾ ਬਣਾ ਰਹੇ ਸਨ। ਇਸ ਦੌਰਾਨ ਮੰਗਲਵਾਰ ਨੂੰ ਅਭਿਨੇਤਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ । ਦੱਸਿਆ ਜਾ ਰਿਹਾ ਹੈ ਕਿ ਸੰਨੀ ਦਿਓਲ ਨੇ ਹਾਲ ਹੀ ਵਿੱਚ ਮੁੰਬਈ ਵਿੱਚ ਆਪਣੇ ਮੋਢੇ ਦੀ ਸਰਜਰੀ ਕਰਵਾਈ ਸੀ ਅਤੇ ਉਹ ਕੁੱਲੂ ਜ਼ਿਲ੍ਹੇ ਦੇ ਮਨਾਲੀ ਨੇੜੇ ਇੱਕ ਫਾਰਮ ਹਾਊਸ ਵਿੱਚ ਠਹਿਰੇ ਹੋਏ ਸਨ ।

ਦੱਸ ਦੇਈਏ ਕਿ ਹਾਲ ਹੀ ਵਿੱਚ ਸੰਨੀ ਦਿਓਲ ਨੇ ਫਿਲਮ ‘ਅਪਨੇ’ ਦੇ ਸੀਕਵਲ ਦਾ ਐਲਾਨ ਕੀਤਾ ਹੈ । ਸੰਨੀ ਦਿਓਲ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ,’ ਬਾਬਾ ਜੀ ਦੇ ਆਸ਼ੀਰਵਾਦ ਅਤੇ ਤੁਹਾਡੇ ਪਿਆਰ ਕਾਰਨਅੱਜ ਅਸੀਂ ਵਾਪਿਸ ਇਕੱਠੇ ਦਿਖਾਈ ਦੇਵਾਂਗੇ । ਮੈਂ ਖੁਸ਼ਨਸੀਬ ਹਾਂ ਕਿ ਪਾਪਾ, ਭਰਾ ਅਤੇ ਬੇਟੇ ਨਾਲ ਕੰਮ ਕਰਨ ਦਾ ਮੌਕਾ ਮਿਲ ਰਿਹਾ ਹੈ। ਫਿਲਮ ਅਪਨੇ -2 ਦੀਵਾਲੀ 2021 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।’

ਇਹ ਵੀ ਦੇਖੋ: ਮੀਟਿੰਗ ‘ਚ ਪੁੱਜੇ ਕਿਸਾਨਾਂ ਨੇ ਮੋਦੀ ਦਾ ਪਾਣੀ ਨਹੀਂ ਪੀਤਾ, ਕਾਨੂੰਨ ਰੱਦ ਕਰ ਦਿਓ ਵਾਪਸ ਚਲੇ ਜਾਵਾਂਗੇ

The post ਬਾਲੀਵੁੱਡ ਅਭਿਨੇਤਾ ਤੇ BJP ਦੇ ਸੰਸਦ ਮੈਂਬਰ ਸੰਨੀ ਦਿਓਲ ਨੂੰ ਹੋਇਆ ਕੋਰੋਨਾ appeared first on Daily Post Punjabi.