SunnyDeol Missing Posters Pathankot Archives - Daily Post Punjabi

ਪਠਾਨਕੋਟ ‘ਚ ਲੱਗੇ ਸੰਨੀ ਦਿਓਲ ਦੇ ਗੁੰਮਸ਼ੁਦਗੀ ਵਾਲੇ ਪੋਸਟਰ, ਸੂਚਨਾ ਦੇਣ ‘ਤੇ ਮਿਲੇਗਾ ਇਨਾਮ
ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੇ ਆਪਣੀ ਦਮਦਾਰ ਅਦਾਕਾਰੀ ਕਾਰਨ ਕਰੋੜਾਂ ਪ੍ਰਸ਼ੰਸਕ ਹਨ। ਪਰ ਪੰਜਾਬ ਵਿੱਚ ਇੱਕ ਵਾਰ ਫਿਰ ਉਨ੍ਹਾਂ ਦੇ ਲਾਪਤਾ ਹੋਣ ਦੇ ਪੋਸਟਰ ਲਾਏ ਗਏ ਹਨ। ਇੰਨਾ ਹੀ ਨਹੀਂ ਸੰਨੀ ਦਿਓਲ ਨੂੰ ਲੱਭਣ ਅਤੇ ਲਿਆਉਣ ਵਾਲੇ ਲਈ 50 ਹਜ਼ਾਰ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੰਨੀ ਦਿਓਲ ਦੇ ਲਾਪਤਾ ਹੋਣ ਦੇ  ਪੋਸਟਰ ਲਗਾਏ ਗਏ ਹਨ।

Sunny Deol Posters Pathankot

ਦਰਅਸਲ, ਸੰਨੀ ਦਿਓਲ ਗੁਰਦਾਸਪੁਰ-ਪਠਾਨਕੋਟ ਲੋਕ ਸਭਾ ਸੀਟ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਸੰਨੀ ਦਿਓਲ ਸਾਂਸਦ ਬਣੇ ਹਨ, ਉਦੋਂ ਤੋਂ ਉਹ ਦੋਬਾਰਾ ਜ਼ਿਲ੍ਹਿਆਂ ਵਿੱਚ ਨਜ਼ਰ ਨਹੀਂ ਆਏ ਅਤੇ ਨਾ ਹੀ ਉਨ੍ਹਾਂ ਨੇ ਕੋਈ ਵਿਕਾਸ ਕਾਰਜ ਕਰਵਾਏ ਹਨ। ਪਠਾਨਕੋਟ ਜ਼ਿਲ੍ਹੇ ਦੇ ਹਲਕਾ ਭੋਆ ਦੇ ਲੋਕਾਂ ਨੇ ਲਗਾਤਾਰ ਸਰਨਾ ਬੱਸ ਸਟੈਂਡ ‘ਤੇ ਲਗਾਏ ਸਨੀ ਦਿਓਲ ਦੇ ਗੁੰਮਸ਼ੁਦਾ ਪੋਸਟਰ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪਠਾਨਕੋਟ ਜ਼ਿਲ੍ਹੇ ਵਿੱਚ ਇਹ ਗੁੰਮਸ਼ੁਦਾ ਪੋਸਟਰ ਲਗਾਏ ਗਏ ਹਨ। ਇਸ ਤੋਂ ਪਹਿਲਾਂ ਜ਼ਿਲ੍ਹੇ ਦੇ ਹਲਕਾ ਪਠਾਨਕੋਟ ਅਤੇ ਸੁਜਾਨਪੁਰ ਵਿੱਚ ਵੀ ਸੰਨੀ ਦਿਓਲ ਦੇ ਲਾਪਤਾ ਹੋਣ ਸਬੰਧੀ ਪੋਸਟਰ ਲਾਏ ਗਏ ਸਨ। ਪਰ ਇਸ ਤੋਂ ਬਾਅਦ ਵੀ ਭਾਜਪਾ ਦੇ ਸੰਸਦ ਮੈਂਬਰ ਨੇ ਲੋਕਾਂ ਦਾ ਦਰਦ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ। ਉਹ ਕਦੇ ਆਪਣੇ ਲੋਕ ਸਭਾ ਹਲਕੇ ਵਿੱਚ ਨਹੀਂ ਆਇਆ। ਜਿਸ ਕਾਰਨ ਐਤਵਾਰ ਨੂੰ ਲੋਕ ਸਭਾ ਹਲਕਾ ਪਠਾਨਕੋਟ ਵਿੱਚ ਲੋਕਾਂ ਦਾ ਗੁੱਸਾ ਮੁੜ ਦੇਖਣ ਨੂੰ ਮਿਲਿਆ। ਪ੍ਰਦਰਸ਼ਨਕਾਰੀ ਲੋਕਾਂ ਨੇ ਬੱਸਾਂ ਵਿੱਚ ਸਫਰ ਕੀਤਾ ਅਤੇ ਲੋਕਾਂ ਵਿੱਚ ਪੋਸਟਰ ਵੀ ਵੰਡੇ ਅਤੇ ਬੱਸਾਂ ਵਿੱਚ ਚਿਪਕਾਏ ਤਾਂ ਜੋ ਉਨ੍ਹਾਂ ਦਾ ਸੁਨੇਹਾ ਉਨ੍ਹਾਂ ਦੇ ਸੰਸਦ ਮੈਂਬਰ ਤੱਕ ਪਹੁੰਚ ਸਕੇ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਦੋਸ਼ ਲਾਇਆ ਕਿ ਸੰਸਦ ਮੈਂਬਰ ਬਣਨ ਤੋਂ ਬਾਅਦ ਸੰਨੀ ਦਿਓਲ ਕਦੇ ਵੀ ਆਪਣੇ ਲੋਕ ਸਭਾ ਹਲਕੇ ਵਿੱਚ ਨਹੀਂ ਆਏ ਅਤੇ ਨਾ ਹੀ ਉਨ੍ਹਾਂ ਨੇ ਇਲਾਕੇ ਵਿੱਚ ਕੋਈ ਵਿਕਾਸ ਕਾਰਜ ਕਰਵਾਏ ਹਨ। ਲੋਕਾਂ ਦਾ ਕਹਿਣਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਅਜਿਹੇ ਲੋਕਾਂ ਨੂੰ ਟਿਕਟ ਨਹੀਂ ਦੇਣੀ ਚਾਹੀਦੀ । ਉਨ੍ਹਾਂ ਨੇ ਸੰਨੀ ਦਿਓਲ ‘ਤੇ ਲੋਕਾਂ ਨੂੰ ਮੂਰਖ ਬਣਾ ਕੇ ਜਿੱਤ ਹਾਸਲ ਕਰਨ ਦਾ ਦੋਸ਼ ਲਗਾਇਆ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੋ ਵੀ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਨੂੰ ਲੱਭੇਗਾ, ਉਸ ਨੂੰ 50 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

The post ਪਠਾਨਕੋਟ ‘ਚ ਲੱਗੇ ਸੰਨੀ ਦਿਓਲ ਦੇ ਗੁੰਮਸ਼ੁਦਗੀ ਵਾਲੇ ਪੋਸਟਰ, ਸੂਚਨਾ ਦੇਣ ‘ਤੇ ਮਿਲੇਗਾ ਇਨਾਮ appeared first on Daily Post Punjabi.