Supreme court chides lawyer over plea Archives - Daily Post Punjabi

‘ਜੇ ਤੁਸੀ ਕਾਲੇ ਕੋਟ ‘ਚ ਹੋ ਤਾਂ ਇਸ ਦਾ ਇਹ ਮਤਲਬ ਨਹੀਂ ਹੈ ਕਿ ਤੁਹਾਡੀ ਜ਼ਿੰਦਗੀ ਜ਼ਿਆਦਾ ਕੀਮਤੀ ਹੈ’: ਸੁਪਰੀਮ ਕੋਰਟ
ਜੇਕਰ ਤੁਸੀਂ ਕਾਲੇ ਕੋਟ ਵਿੱਚ ਹੋ ਤਾਂ ਇਸ ਦਾ ਇਹ ਮਤਲਬ ਨਹੀਂ ਹੈ ਕਿ ਤੁਹਾਡੀ ਜ਼ਿੰਦਗੀ ਜ਼ਿਆਦਾ ਕੀਮਤੀ ਹੈ। ਸੁਪਰੀਮ ਕੋਰਟ ਵੱਲੋਂ ਇਹ ਮਹੱਤਵਪੂਰਨ ਟਿੱਪਣੀ 60 ਸਾਲ ਤੋਂ ਘੱਟ ਉਮਰ ਵਿੱਚ ਮਰਨ ਵਾਲੇ ਵਕੀਲਾਂ ਦੇ ਪਰਿਵਾਰ ਨੂੰ 50 ਲੱਖ ਰੁਪਏ ਦੇ ਮੁਆਵਜ਼ੇ ਵਾਲੀ ਪਟੀਸ਼ਨ ਨੂੰ ਖਾਰਜ ਕਰਦਿਆਂ ਕੀਤੀ ਗਈ ਹੈ।

Supreme court chides lawyer over plea

ਕੋਰਟ ਵੱਲੋਂ ਇਹ ਪਟੀਸ਼ਨ ਦਾਖਿਲ ਕਰਨ ਵਾਲੇ ਵਕੀਲ ਨੂੰ ਫਟਕਾਰ ਲਗਾਉਂਦਿਆਂ ਕਿਹਾ ਕਿ ਉਸਨੇ ਪ੍ਰਚਾਰ ਦੇ ਮਕਸਦ ਨਾਲ ਅਜਿਹੀ ਪਟੀਸ਼ਨ ਦਾਖਿਲ ਕੀਤੀ ਹੈ। ਕੋਰਟ ਨੇ ਇਸ ਪਟੀਸ਼ਨ ਨੂੰ ਬੇਕਾਰ ਦੱਸਦਿਆਂ ਪਟੀਸ਼ਨ ਪਾਉਣ ਵਾਲੇ ਨੂੰ 10 ਹਜ਼ਾਰ ਦਾ ਜੁਰਮਾਨਾ ਵੀ ਲਗਾਇਆ ਹੈ।

ਇਹ ਵੀ ਪੜ੍ਹੋ: ‘ਆਜ਼ਾਦੀ ਦੇ ਬਹੁਤ ਸਾਰੇ ਨਾਇਕਾਂ ਨੂੰ ਭੁਲਾ ਦਿੱਤਾ ਗਿਆ, ਪੁਰਾਣੀਆਂ ਗਲਤੀਆਂ ਨੂੰ ਸੁਧਾਰ ਰਿਹਾ ਹੈ ਦੇਸ਼’ : PM ਮੋਦੀ

ਇਸ ਮਾਮਲੇ ਵਿੱਚ ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਦਾ ਕਹਿਣਾ ਹੈ ਕਿ ਵਕੀਲ ਸਿਰਫ ਆਪਣੇ ਕੋਲ ਆਉਣ ਵਾਲੇ ਮੁਕੱਦਮਿਆਂ ਨਾਲ ਹੀ ਪੈਸੇ ਕਮਾਉਂਦੇ ਹਨ।  ਉਨ੍ਹਾਂ ਦੀ ਆਮਦਨ ਦਾ ਕੋਈ ਦੂਜਾ ਸਾਧਨ ਨਹੀਂ ਹੁੰਦਾ। ਵਕੀਲ ਸਮਾਜ ਸੇਵਾ ਲਈ 24 ਘੰਟੇ ਤਿਆਰ ਰਹਿੰਦੇ ਹਨ, ਪਰ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇੱਥੋਂ ਤੱਕ ਕਿ ਜ਼ਿਆਦਾਤਰ ਮਕਾਨ ਮਾਲਕ ਕਿਸੇ ਵਕੀਲ ਨੂੰ ਕਿਰਾਏਦਾਰ ਵੀ ਨਹੀਂ ਰੱਖਣਾ ਚਾਹੁੰਦੇ।

Supreme court chides lawyer over plea

ਦੱਸ ਦੇਈਏ ਕਿ ਜਸਟਿਸ ਡੀ ਵਾਈ ਚੰਦਰਚੂੜ, ਵਿਕਰਮ ਨਾਥ ਦੀ ਬੈਂਚ ਵਿੱਚ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ। ਜਸਟਿਸ ਚੰਦਰਚੂੜ ਨੇ ਇਸ ਮਾਮਲੇ ਵਿੱਚ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਾਨੂੰ ਇਸ ਤਰ੍ਹਾਂ ਦੇ ਫਰਜ਼ੀ PIL ਨੂੰ ਰੋਕਣ ਲਈ ਕੁਝ ਕਰਨਾ ਚਾਹੀਦਾ ਹੈ। ਇਸ ਤੋਂ ਅੱਗੇ ਕੋਰਟ ਨੇ ਕਿਹਾ ਕਿ ਪਿੱਛੇ ਦਿਨੀਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਹਨ। ਸਭ ਦੀ ਜ਼ਿੰਦਗੀ ਦਾ ਬਰਾਬਰ ਮਹੱਤਵ ਹੈ।ਵਕੀਲਾਂ ਨੂੰ ਵੱਖਰੇ ਤੌਰ ‘ਤੇ ਨਹੀਂ ਦੇਖਿਆ ਜਾ ਸਕਦਾ।

ਇਹ ਵੀ ਦੇਖੋ: ਪ੍ਰੇਮਿਕਾ ਫ਼ੋਨ ਕਰ-ਕਰ ਅੱਕੀ? ਸਕੂਲ ਦਾ ਪਿਆਰ,ਜਾਨ ‘ਤੇ ਆਕੇ ਮੁੱਕਿਆ? ਮਾਪਿਆਂ ਤੋਂ ਖੋਹਿਆ 16 ਸਾਲਾਂ ਮੁੰਡਾ? ਪਰਚਾ ਦਰਜ?

The post ‘ਜੇ ਤੁਸੀ ਕਾਲੇ ਕੋਟ ‘ਚ ਹੋ ਤਾਂ ਇਸ ਦਾ ਇਹ ਮਤਲਬ ਨਹੀਂ ਹੈ ਕਿ ਤੁਹਾਡੀ ਜ਼ਿੰਦਗੀ ਜ਼ਿਆਦਾ ਕੀਮਤੀ ਹੈ’: ਸੁਪਰੀਮ ਕੋਰਟ appeared first on Daily Post Punjabi.