Supreme court constitutes Archives - Daily Post Punjabi

ਕੋਰੋਨਾ ਕਾਲ ਦੌਰਾਨ ਆਕਸੀਜਨ ਅਤੇ ਦਵਾਈਆਂ ਦੀ ਵੰਡ ਨੂੰ ਲੈ ਕੇ ਐਕਸ਼ਨ ‘ਚ ਸੁਪਰੀਮ ਕੋਰਟ, ਬਣਾਈ ਟਾਸਕ ਫੋਰਸ
Supreme court constitutes : ਕੋਰੋਨਾ ਦੀ ਦੂਜੀ ਲਹਿਰ ਕਾਰਨ ਦੇਸ਼ ਵਿੱਚ ਹਾਹਾਕਾਰ ਮਚੀ ਹੋਈ ਹੈ। ਕੋਰੋਨਾ ਕਾਲ ਦੌਰਾਨ ਦੇਸ਼ ਦੇ ਬਹੁਤੇ ਰਾਜ ਆਕਸੀਜਨ ਅਤੇ ਜ਼ਰੂਰੀ ਦਵਾਈਆਂ ਦੀ ਭਾਰੀ ਘਾਟ ਦਾ ਸਾਹਮਣਾ ਕਰ ਰਹੇ ਹਨ। ਸੁਪਰੀਮ ਕੋਰਟ ਵੀ ਇਸ ‘ਤੇ ਨਿਰੰਤਰ ਨਜ਼ਰ ਰੱਖ ਰਿਹਾ ਹੈ।

Supreme court constitutes

ਇਸ ਦੌਰਾਨ ਹੁਣ ਸੁਪਰੀਮ ਕੋਰਟ ਨੇ ਸ਼ਨੀਵਾਰ ਨੂੰ ਰਾਜਾਂ ਵਿੱਚ ਆਕਸੀਜਨ ਅਤੇ ਜ਼ਰੂਰੀ ਦਵਾਈਆਂ ਦੇ ਅਲਾਟਮੈਂਟ ਲਈ 12 ਮੈਂਬਰੀ ਰਾਸ਼ਟਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ। ਅਦਾਲਤ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਇਹ ਟਾਸਕ ਫੋਰਸ ਕੇਂਦਰ ਸਰਕਾਰ ਦੇ ਮਨੁੱਖੀ ਸਰੋਤ ਵਿਭਾਗ ਨਾਲ ਸਲਾਹ ਮਸ਼ਵਰਾ ਕਰਨ ਅਤੇ ਜਾਣਕਾਰੀ ਲੈਣ ਲਈ ਸੁਤੰਤਰ ਹੋਵੇਗੀ। ਫੋਰਸ ਆਪਣੇ ਕੰਮ ਕਰਨ ਦੇ ਤਰੀਕੇ ਅਤੇ ਪ੍ਰਕਿਰਿਆ ਨੂੰ ਤਿਆਰ ਕਰਨ ਲਈ ਲਈ ਵੀ ਆਜ਼ਾਦ ਹੋਵੇਗੀ। ਸੁਪਰੀਮ ਕੋਰਟ ਦੁਆਰਾ ਗਠਿਤ ਰਾਸ਼ਟਰੀ ਟਾਸਕ ਫੋਰਸ ਦੇ 12 ਮੈਂਬਰਾਂ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।

ਇਹ ਵੀ ਦੇਖੋ : ਕੌਣ ਹੈ Bawa ਦੇ ਗੀਤ ਵਾਲਾ ਸ਼ੇਰ ਸਿੰਘ ਰਾਣਾ, ਫੂਲਨ ਦੇਵੀ ਦੇ ਕਤਲ ਤੋਂ ਲੈ ਕੇ ਜੇਲ੍ਹ ‘ਚੋਂ ਫਰਾਰ ਹੋਣ ਦੀ ਪੂਰੀ ਕਹਾਣੀ

The post ਕੋਰੋਨਾ ਕਾਲ ਦੌਰਾਨ ਆਕਸੀਜਨ ਅਤੇ ਦਵਾਈਆਂ ਦੀ ਵੰਡ ਨੂੰ ਲੈ ਕੇ ਐਕਸ਼ਨ ‘ਚ ਸੁਪਰੀਮ ਕੋਰਟ, ਬਣਾਈ ਟਾਸਕ ਫੋਰਸ appeared first on Daily Post Punjabi.