supreme court daughters have the right Archives - Daily Post Punjabi

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਸਾਂਝੇ ਪਰਿਵਾਰ ‘ਚ ਪਿਤਾ ਦੀ ਜਾਇਦਾਦ ‘ਤੇ ਧੀ ਦਾ ਹੋਵੇਗਾ ਹੱਕ
ਪਿਤਾ ਦੀ ਜਾਇਦਾਦ ‘ਤੇ ਬੇਟੀਆਂ ਦੇ ਅਧਿਕਾਰ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਕਿਸੇ ਵੀ ਸੰਯੁਕਤ ਪਰਿਵਾਰ ਵਿੱਚ ਜੇਕਰ ਕੋਈ ਵਿਅਕਤੀ ਵਸੀਅਤ ਬਣਾਏ ਬਿਨਾਂ ਮਰ ਜਾਂਦਾ ਹੈ ਤਾਂ ਉਸ ਦੀ ਜਾਇਦਾਦ ‘ਤੇ ਧੀ ਦਾ ਹੱਕ ਚਚੇਰੇ ਭਰਾਵਾਂ ਨਾਲੋਂ ਵੱਧ ਹੋਵੇਗਾ।

supreme court daughters have the right

ਪਿਓ ਦੇ ਭਤੀਜਿਆਂ ਨਾਲੋਂ ਜਾਇਦਾਦ ਦੇ ਹੱਕ ਵਿੱਚ ਧੀਆਂ ਨੂੰ ਪਹਿਲ ਦਿੱਤੀ ਜਾਵੇਗੀ। ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਵਿਵਸਥਾ ਹਿੰਦੂ ਉਤਰਾਧਿਕਾਰੀ ਐਕਟ 1956 ਤੋਂ ਪਹਿਲਾਂ ਦੇ ਮਾਮਲਿਆਂ ਵਿੱਚ ਵੀ ਲਾਗੂ ਹੋਵੇਗੀ।

ਇਹ ਵੀ ਪੜ੍ਹੋ : ਇੰਡੀਆ ਗੇਟ ਤੋਂ ਅਮਰ ਜਵਾਨ ਜੋਤੀ ਹਟਾਉਣ ‘ਤੇ ਬੋਲੇ ਰਾਹੁਲ ਗਾਂਧੀ, “ਕੁਝ ਲੋਕ ਦੇਸ਼ ਭਗਤੀ ਤੇ ਕੁਰਬਾਨੀ ਨੂੰ ਨਹੀਂ ਸਮਝ ਸਕਦੇ”

ਦਰਅਸਲ ਸੁਪਰੀਮ ਕੋਰਟ ਤਾਮਿਲਨਾਡੂ ਦੇ ਇੱਕ ਮਾਮਲੇ ਦੀ ਸੁਣਵਾਈ ਕਰ ਰਹੀ ਸੀ। ਜਸਟਿਸ ਐਸ ਅਬਦੁਲ ਨਜ਼ੀਰ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਦੀ ਬੈਂਚ ਨੇ ਇਹ ਵੱਡਾ ਫੈਸਲਾ ਸੁਣਾਇਆ। ਜਦੋਂ ਇਹ ਮਾਮਲਾ ਮਦਰਾਸ ਹਾਈਕੋਰਟ ਵਿੱਚ ਗਿਆ ਤਾਂ ਉੱਥੇ ਦੀ ਜਾਇਦਾਦ ਭਰਾ ਦੇ ਪੁੱਤਰਾਂ ਨੂੰ ਦੇ ਦਿੱਤੀ ਗਈ। ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰਦਿਆਂ ਸੁਪਰੀਮ ਕੋਰਟ ਨੇ 51 ਪੰਨਿਆਂ ਦਾ ਫੈਸਲਾ ਸੁਣਾਇਆ ਅਤੇ ਕਿਹਾ ਕਿ ਪਿਤਾ ਦੀ ਆਪਣੀ ਕਮਾਈ ਅਤੇ ਜੱਦੀ ਜਾਇਦਾਦ ‘ਤੇ ਧੀ ਦਾ ਹੱਕ ਭਰਾਵਾਂ ਨਾਲੋਂ ਵੱਧ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਸਾਂਝੇ ਪਰਿਵਾਰ ‘ਚ ਪਿਤਾ ਦੀ ਜਾਇਦਾਦ ‘ਤੇ ਧੀ ਦਾ ਹੋਵੇਗਾ ਹੱਕ appeared first on Daily Post Punjabi.