Supreme Court dismisses plea Archives - Daily Post Punjabi

SC ਨੇ PM ਕੇਅਰਜ਼ ਫੰਡ ਨੂੰ NDRF ‘ਚ ਟ੍ਰਾਂਸਫਰ ਕਰਨ ਦੀ ਮੰਗ ਨੂੰ ਕੀਤਾ ਖਾਰਿਜ
Supreme Court dismisses plea: ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਨੂੰ NDRF ਵਿੱਚ ਟ੍ਰਾਂਸਫਰ ਕਰਨ ਦੀ ਮੰਗ ਨੂੰ ਖਾਰਿਜ ਕਰ ਦਿੱਤਾ ਹੈ। ਪਟੀਸ਼ਨਕਰਤਾਵਾਂ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਕੇਅਰਸ ਫੰਡ ਵੀ ਇੱਕ ਚੈਰਿਟੀ ਫੰਡ ਹੈ। ਇਸ ਲਈ ਪੈਸੇ ਟ੍ਰਾਂਸਫਰ ਕਰਨ ਦੀ ਜ਼ਰੂਰਤ ਨਹੀਂ ਹੈ। ਸੁਪਰੀਮ ਕੋਰਟ ਨੇ ਸਾਫ ਕਿਹਾ ਹੈ ਕਿ ਕੋਈ ਵੀ ਵਿਅਕਤੀ ਜਾਂ ਸੰਗਠਨ NDRF ਨੂੰ ਪੈਸਿਆਂ ਦਾਨ ਕਰ ਸਕਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਨਵੰਬਰ 2019 ਵਿੱਚ ਬਣਾਈ ਗਈ NDRF ਕੋਰੋਨਾ ਸੰਕਟ ਨਾਲ ਨਜਿੱਠਣ ਲਈ ਕਾਫ਼ੀ ਹੈ। ਕਿਸੇ ਵੀ ਨਵੀਂ ਕਾਰਜ ਯੋਜਨਾ ਅਤੇ ਘੱਟੋ-ਘੱਟ ਮਾਪਦੰਡਾਂ ਨੂੰ ਵੱਖ ਕਰਨ ਦੀ ਜ਼ਰੂਰਤ ਨਹੀਂ ਹੈ।

Supreme Court dismisses plea

ਦੱਸ ਦੇਈਏ ਕਿ ਪਟੀਸ਼ਨਕਰਤਾ ਐਨਜੀਓ, ਸੈਂਟਰ ਫਾਰ ਪਬਲਿਕ ਇੰਟਰਸਟ ਲਿਟੀਗੇਸ਼ਨ (CPIL) ਨੇ ਦਾਅਵਾ ਕੀਤਾ ਸੀ ਕਿ ਪੀਐਮ ਕੇਅਰਸ ਫੰਡ ਡੀਐਮ ਐਕਟ ਅਧੀਨ ਕਾਨੂੰਨੀ ਹੁਕਮ ਦੀ ਉਲੰਘਣਾ ਕਰਕੇ ਬਣਾਇਆ ਗਿਆ ਸੀ । ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਡੀਐਮ ਐਕਟ ਅਨੁਸਾਰ ਕਿਸੇ ਵੀ ਵਿਅਕਤੀ ਜਾਂ ਸੰਸਥਾ ਵੱਲੋਂ ਆਫ਼ਤ ਪ੍ਰਬੰਧਨ ਲਈ ਦਿੱਤੀ ਗਈ ਗ੍ਰਾਂਟ ਨੂੰ ਜ਼ਰੂਰੀ ਤੌਰ ‘ਤੇ NDRF ਨੂੰ ਟ੍ਰਾਂਸਫਰ ਕੀਤਾ ਜਾਣਾ ਚਾਹੀਦਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ 8 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਦਾਇਰ ਕੀਤੇ ਆਪਣੇ ਹਲਫਨਾਮੇ ਵਿੱਚ ਇਸ ਦਲੀਲ ਨੂੰ ਰੱਦ ਕਰ ਦਿੱਤਾ ਸੀ। ਸਰਕਾਰ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਕੇਅਰਜ਼ ਫੰਡ ਰਾਹਤ ਕਾਰਜਾਂ ਨੂੰ ਪੂਰਾ ਕਰਨ ਲਈ ਸਥਾਪਤ ਕੀਤਾ ਗਿਆ ਇੱਕ ਫੰਡ ਹੈ ਅਤੇ ਪਿਛਲੇ ਸਮੇਂ ਵਿੱਚ ਇਸ ਤਰਜ਼ ‘ਤੇ ਅਜਿਹੇ ਬਹੁਤ ਸਾਰੇ ਫੰਡ ਬਣਾਏ ਜਾ ਚੁੱਕੇ ਹਨ।

The post SC ਨੇ PM ਕੇਅਰਜ਼ ਫੰਡ ਨੂੰ NDRF ‘ਚ ਟ੍ਰਾਂਸਫਰ ਕਰਨ ਦੀ ਮੰਗ ਨੂੰ ਕੀਤਾ ਖਾਰਿਜ appeared first on Daily Post Punjabi.

SC ਨੇ NEET-JEE ਪ੍ਰੀਖਿਆ ਕਰਵਾਉਣ ਨੂੰ ਦਿੱਤੀ ਮਨਜ਼ੂਰੀ, ਕਿਹਾ- ਸਾਲ ਬਰਬਾਦ ਨਹੀਂ ਕਰ ਸਕਦੇ
Supreme Court dismisses plea: ਸੁਪਰੀਮ ਕੋਰਟ ਨੇ NEET ਅਤੇ JEE ਪ੍ਰੀਖਿਆਵਾਂ ਕਰਵਾਉਣ ਦੇ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ । ਇਸਦੇ ਨਾਲ ਪ੍ਰੀਖਿਆ ਕਰਵਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜਸਟਿਸ ਅਰੁਣ ਮਿਸ਼ਰਾ ਦੀ ਬੈਂਚ ਨੇ ਮੈਡੀਕਲ ਦਾਖਲਾ ਪ੍ਰੀਖਿਆ NEET ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ JEE Mains ਨੂੰ ਮੁਲਤਵੀ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

Supreme Court dismisses plea

ਦਰਅਸਲ, ਇਸ ਪਟੀਸ਼ਨ ਨੂੰ ਖਾਰਜ ਕਰਦਿਆਂ ਸੁਪਰੀਮ ਕੋਰਟ ਦੇ ਬੈਂਚ ਨੇ ਪੁੱਛਿਆ ਕਿ ਕੀ ਦੇਸ਼ ਦੀ ਹਰ ਚੀਜ਼ ਨੂੰ ਰੋਕਿਆ ਜਾਣਾ ਚਾਹੀਦਾ ਹੈ? ਇਸ ਤਰ੍ਹਾਂ ਇੱਕ ਅਨਮੋਲ ਸਾਲ ਕਿਉਂ ਬਰਬਾਦ ਕੀਤਾ ਜਾਣਾ ਚਾਹੀਦਾ ਹੈ? ਪਟੀਸ਼ਨ ਵਿੱਚ ਕੋਵਿਡ-19 ਦੀ ਲਾਗ ਦੇ ਵੱਧ ਰਹੇ ਕੇਸਾਂ ਕਾਰਨ ਸਤੰਬਰ ਵਿੱਚ ਪ੍ਰਸਤਾਵਿਤ JEE Mains ਅਤੇ NEET UG ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਸੀ। ਇਸ ਕੇਸ ਦੀ ਸੁਣਵਾਈ ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਬੈਂਚ ਕਰ ਰਹੀ ਹੈ। ਦੱਸ ਦਈਏ ਕਿ JEE ਦੀ ਪ੍ਰੀਖਿਆ 1 ਸਤੰਬਰ ਤੋਂ 6 ਸਤੰਬਰ ਤੱਕ ਹੋਣੀ ਹੈ। ਇਸ ਦੇ ਨਾਲ ਹੀ NEET ਦੀ ਪ੍ਰੀਖਿਆ 13 ਸਤੰਬਰ ਨੂੰ ਰੱਖੀ ਜਾਣ ਦੀ ਯੋਜਨਾ ਹੈ। 11 ਰਾਜਾਂ ਦੇ 11 ਵਿਦਿਆਰਥੀਆਂ ਨੇ ਸੁਪਰੀਮ ਕੋਰਟ ਵਿੱਚ ਇਸ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਬੇਨਤੀ ਨਾਲ ਪਟੀਸ਼ਨ ਦਾਇਰ ਕੀਤੀ ਸੀ।

Supreme Court dismisses plea

ਇਸ ਪਟੀਸ਼ਨ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਹਵਾਲਾ ਦਿੰਦਿਆਂ ਕੌਮੀ ਪ੍ਰੀਖਿਆ ਏਜੰਸੀ (NTA) ਦੀ 3 ਜੁਲਾਈ ਦੇ ਨੋਟਿਸ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਗਈ ਸੀ। ਇਸ ਨੋਟਿਸ ਦੇ ਜ਼ਰੀਏ ਐਨਟੀਏ ਨੇ ਸੰਯੁਕਤ ਪ੍ਰਵੇਸ਼ ਪ੍ਰੀਖਿਆ (JEE) ਮੁੱਖ, ਅਪ੍ਰੈਲ, 2020 ਅਤੇ ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ (NEET UG) ਸਤੰਬਰ ਵਿੱਚ ਕਰਵਾਉਣ ਦਾ ਫੈਸਲਾ ਕੀਤਾ ਹੈ।.

Supreme Court dismisses plea

ਜ਼ਿਕਰਯੋਗ ਹੈ ਕਿ ਇਸ ਪ੍ਰੀਖਿਆ ਨੂੰ ਮੁਲਤਵੀ ਕਰਵਾਉਣ ਦੀ ਮੰਗ ਪਿਛਲੇ ਮਹੀਨੇ ਤੋਂ ਚੱਲ ਰਹੀ ਹੈ। ਜੁਲਾਈ ਦੇ ਪਹਿਲੇ ਹਫਤੇ ਵਿੱਚ ਦੇਸ਼ ਭਰ ਦੇ ਵਿਦਿਆਰਥੀਆਂ ਨੇ #rip nta ਨਾਲ ਸੋਸ਼ਲ ਮੀਡੀਆ ‘ਤੇ ਮੁਹਿੰਮ ਚਲਾਈ ਸੀ । ਵਿਦਿਆਰਥੀਆਂ ਦਾ ਤਰਕ ਹੈ ਕਿ ਅਜਿਹੇ ਮੁਸ਼ਕਿਲ ਸਮੇਂ ‘ਤੇ ਜਦੋਂ ਮਹਾਂਮਾਰੀ ਆਪਣੇ ਸਿਖਰ ‘ਤੇ ਹੈ, ਅਜਿਹੀ ਪ੍ਰੀਖਿਆ ਆਯੋਜਿਤ ਹੋਣ ‘ਤੇ ਉਨ੍ਹਾਂ ਦੀ ਸਿਹਤ ‘ਤੇ ਬੁਰਾ ਪ੍ਰਭਾਵ ਪੈਣ ‘ਤੇ ਕੌਣ ਇਸ ਦਾ ਜਵਾਬ ਦੇਵੇਗਾ।

ਦੱਸ ਦੇਈਏ ਕਿ ਇਸ ਬਾਰੇ NTA ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ NEET ਦੀ ਪ੍ਰੀਖਿਆ ਦਾ ਆਯੋਜਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਕੇ ਕੀਤਾ ਜਾਵੇਗਾ।  ਇਸ ਲਈ ਪ੍ਰੀਖਿਆ ਕੇਂਦਰਾਂ ਦੀ ਗਿਣਤੀ ਦੁੱਗਣੀ ਕੀਤੀ ਜਾ ਰਹੀ ਹੈ । ਇਹ ਪ੍ਰੀਖਿਆ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਕੋਵਿਡ-19 ਮਹਾਂਮਾਰੀ ਦੇ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕਰਦਿਆਂ ਆਯੋਜਿਤ ਕੀਤੀ ਜਾਵੇਗੀ।

The post SC ਨੇ NEET-JEE ਪ੍ਰੀਖਿਆ ਕਰਵਾਉਣ ਨੂੰ ਦਿੱਤੀ ਮਨਜ਼ੂਰੀ, ਕਿਹਾ- ਸਾਲ ਬਰਬਾਦ ਨਹੀਂ ਕਰ ਸਕਦੇ appeared first on Daily Post Punjabi.