Supreme court hearing farmers protest Archives - Daily Post Punjabi

ਸੁਪਰੀਮ ਕੋਰਟ ਦੀਆ ਟਿੱਪਣੀਆਂ ‘ਤੇ ਅੱਜ ਕਿਸਾਨ ਜਥੇਬੰਦੀਆਂ ਕਰਨਗੀਆਂ ਮੀਟਿੰਗ, ਕਿਸਾਨਾਂ ਦੇ ਵਕੀਲ ਨਹੀਂ ਹੋਏ ਪੇਸ਼
Supreme court hearing farmers protest : ਅੱਜ ਸੁਪਰੀਮ ਕੋਰਟ ਵਿੱਚ ਇੱਕ ਵਾਰ ਫਿਰ ਕਿਸਾਨਾਂ ਦੇ ਅੰਦੋਲਨ ਨਾਲ ਸਬੰਧਿਤ ਦਾਇਰ ਪਟੀਸ਼ਨਾਂ ‘ਤੇ ਸੁਣਵਾਈ ਕਰ ਰਿਹਾ ਹੈ। ਇਸ ਦੇ ਵਿਚਕਾਰ ਜਾਣਕਾਰੀ ਮਿਲੀ ਹੈ ਕਿਸਾਨਾਂ ਵਲੋਂ ਵੀ ਸੁਪਰੀਮ ਕੋਰਟ ਵਲੋਂ ਅੰਦੋਲਨ ਦੇ ਸਬੰਧਿਤ ਕੀਤੀਆਂ ਗਈਆਂ ਟਿੱਪਣੀਆਂ ‘ਤੇ ਅੱਜ ਕਿਸਾਨ ਜਥੇਬੰਦੀਆਂ ਮੀਟਿੰਗ ਕਰਨਗੀਆਂ। ਕਿਸਾਨ ਜਥੇਬੰਦੀਆਂ ਅੱਜ 2 ਵਜੇ ਇਸ ਮਾਮਲੇ ‘ਤੇ ਮੀਟਿੰਗ ਕਰਨਗੀਆਂ। ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਵਕੀਲ ਅੱਜ ਸੁਪਰੀਮ ਕੋਰਟ ‘ਚ ਪੇਸ਼ ਨਹੀਂ ਹੋਏ ਹਨ। ਇਸ ਦੌਰਾਨ ਦੇਖਣਾ ਹੋਵੇਗਾ ਕਿ ਸੁਪਰੀਮ ਕੋਰਟ ਅੱਗੇ ਕੀ ਫੈਸਲਾ ਲਵੇਗਾ।

Supreme court hearing farmers protest

ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ ਵਲੋਂ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਜਾ ਸਕਦਾ ਹੈ। ਸੁਣਵਾਈ ਦੌਰਾਨ SC ਵਲੋਂ ਇਸ ਵੱਲ ਸੰਕੇਤ ਦਿੱਤਾ ਜਾ ਰਿਹਾ ਹੈ। ਇਸ ਤੋਂ ਪਹਿਲਾ ਐਮ ਐਲ ਸ਼ਰਮਾ ਨੇ ਅਦਾਲਤ ਵਿੱਚ ਕਿਸਾਨਾਂ ਦੀ ਤਰਫੋਂ ਕਿਹਾ ਕਿ ਕਿਸਾਨ ਕਮੇਟੀ ਦੇ ਹੱਕ ਵਿੱਚ ਨਹੀਂ ਹਨ, ਅਸੀਂ ਕਾਨੂੰਨ ਵਾਪਿਸ/ ਰੱਦ ਕਰਨਾ ਚਾਹੁੰਦੇ ਹਾਂ। ਐਮ ਐਲ ਸ਼ਰਮਾ ਨੇ ਅਦਾਲਤ ਵਿੱਚ ਕਿਹਾ ਕਿ ਅੱਜ ਤੱਕ ਪ੍ਰਧਾਨ ਮੰਤਰੀ ਉਨ੍ਹਾਂ ਨੂੰ ਮਿਲਣ ਨਹੀਂ ਆਏ, ਸਾਡੀ ਜ਼ਮੀਨ ਵੇਚ ਦਿੱਤੀ ਜਾਵੇਗੀ। ਜਿਸ ‘ਤੇ ਚੀਫ਼ ਜਸਟਿਸ ਨੇ ਪੁੱਛਿਆ ਕਿ ਕੌਣ ਕਹਿ ਰਿਹਾ ਹੈ ਕਿ ਜ਼ਮੀਨ ਵੇਚੀ ਜਾਏਗੀ? ਵਕੀਲ ਵਲੋਂ ਦੱਸਿਆ ਗਿਆ ਸੀ ਕਿ ਜੇ ਅਸੀਂ ਕੰਪਨੀ ਨਾਲ ਸਮਝੌਤਾ ਕਰ ਲੈਂਦੇ ਹਾਂ ਅਤੇ ਫਸਲੀ ਕੁਆਲਟੀ ਪੈਦਾ ਨਹੀਂ ਹੁੰਦੀ ਤਾਂ ਕੰਪਨੀ ਉਨ੍ਹਾਂ ਤੋਂ ਮੁਆਵਜ਼ੇ ਦੀ ਮੰਗ ਕਰੇਗੀ।

ਇਹ ਵੀ ਦੇਖੋ : ਲਓ ਜੀ ਦਿੱਲੀ ਚ ਵਾੜ ਦਿੱਤਾ ਕਿਸਾਨ ਨੇ ਘੜੁੱਕਾ! ਹੁਣ ਆਊਗੀ ਪਿੰਡਾਂ ਵਾਲੀ ਫੀਲਿੰਗ

The post ਸੁਪਰੀਮ ਕੋਰਟ ਦੀਆ ਟਿੱਪਣੀਆਂ ‘ਤੇ ਅੱਜ ਕਿਸਾਨ ਜਥੇਬੰਦੀਆਂ ਕਰਨਗੀਆਂ ਮੀਟਿੰਗ, ਕਿਸਾਨਾਂ ਦੇ ਵਕੀਲ ਨਹੀਂ ਹੋਏ ਪੇਸ਼ appeared first on Daily Post Punjabi.