Supreme court hearing Archives - Daily Post Punjabi

ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ SC ‘ਚ ਹੋਈ ਸੁਣਵਾਈ, ਸਰਕਾਰ ਨੇ ਜਵਾਬ ਦਾਖਲ ਕਰਨ ਲਈ ਦੋ ਹਫ਼ਤੇ ਮੰਗੇ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਅੱਜ ਸੁਪਰੀਮ ਕੋਰਟ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ। ਇਸ ਦੌਰਾਨ, ਸਰਕਾਰ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਹੈ। ਸਰਕਾਰ ਵੱਲੋਂ ਦੋ ਹਫ਼ਤੇ ਦੀ ਮੰਗ ਕੀਤੀ ਗਈ ਹੈ। ਅਦਾਲਤ ਨੇ ਮਜੀਠੀਆ ਦੇ ਜੇਲ੍ਹ ਵਿੱਚ ਦੱਸੇ ਗਏ ਖ਼ਤਰੇ ਬਾਰੇ ਵੀ ਸਵਾਲ ਉਠਾਏ। ਹੁਣ ਮਾਮਲੇ ਦੀ ਅਗਲੀ ਸੁਣਵਾਈ ਹੁਣ 2 ਫਰਵਰੀ ਨੂੰ ਹੋਵੇਗੀ।

ਇਹ ਵੀ ਪੜ੍ਹੋ : ਮਸਕਟ ’ਚ ਫਸੀ ਮਾਂ ਆਪਣੇ ਪੁੱਤ ਦਾ ਆਖਰੀ ਵਾਰ ਚਿਹਰਾ ਦੇਖਣ ਲਈ ਤਰਸੀ, ਪੁੱਤ ਦੇ ਇਲਾਜ ਲਈ ਗਈ ਸੀ ਪੈਸੇ ਕਮਾਉਣ

ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਵੱਲੋਂ 25 ਜੂਨ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਕੇ ਮੁਹਾਲੀ ਲਿਆਂਦਾ ਗਿਆ ਸੀ। ਉਨ੍ਹਾਂ ਨੂੰ ਬਾਰਾਂ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਰੱਖਣ ਮਗਰੋਂ 6 ਜੁਲਾਈ ਨੂੰ ਨਾਭਾ ਦੀ ਨਿਊ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ। ਮਜੀਠੀਆ ਵੱਲੋਂ ਆਪਣੀ ਜ਼ਮਾਨਤ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੋਈ ਹੈ ਅਤੇ ਦੇਸ਼ ਦੀ ਸਿਖ਼ਰਲੀ ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ SC ‘ਚ ਹੋਈ ਸੁਣਵਾਈ, ਸਰਕਾਰ ਨੇ ਜਵਾਬ ਦਾਖਲ ਕਰਨ ਲਈ ਦੋ ਹਫ਼ਤੇ ਮੰਗੇ appeared first on Daily Post Punjabi.

ਸ਼ੰਭੂ ਬਾਰਡਰ ਸਬੰਧੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ
ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ ਅਦਾਲਤ 22 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਵੀ ਸੁਣਵਾਈ ਕਰੇਗੀ। ਡੱਲੇਵਾਲ MSP ਕਾਨੂੰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ‘ਤੇ ਹਨ।

13 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਤੁਰੰਤ ਖੋਲ੍ਹਣ ਦਾ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਕਿਸਾਨਾਂ ਨੂੰ ਹਾਈਵੇਅ ਛੱਡ ਕੇ ਧਰਨੇ ਨੂੰ ਕਿਸੇ ਹੋਰ ਥਾਂ ਤਬਦੀਲ ਕਰਨ ਜਾਂ ਕੁਝ ਸਮੇਂ ਲਈ ਮੁਲਤਵੀ ਕਰਨ ਲਈ ਮਨਾਵੇ। ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ ਅਤੇ ਇਹ ਵੀ ਕਿਹਾ ਗਿਆ ਸੀ ਕਿ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਮਜਬੂਰ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ : ਜਾਰਜੀਆ ‘ਚ ਵੱਡਾ ਹਾ.ਦਸਾ, ਰੈਸਟੋਰੈਂਟ ‘ਚੋਂ 11 ਪੰਜਾਬੀਆਂ ਸਣੇ 12 ਲੋਕਾਂ ਦੀ ਹੋਈ ਮੌ.ਤ, ਮਾਮਲੇ ਦੀ ਜਾਂਚ ਜਾਰੀ

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਨੇ ਜਾਣਕਾਰੀ ਦਿੱਤੀ ਹੈ। ਡਾਕਟਰਾਂ ਨੇ ਦੱਸਿਆ ਕਿ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ, ਉਨ੍ਹਾਂ ਨੂੰ ਕਿਸੇ ਵੀ ਸਮੇਂ ਹਾਰਟ ਅਟੈਕ ਆ ਸਕਦਾ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਵੀ ਲਗਾਤਾਰ ਘੱਟ-ਵੱਧ ਰਿਹਾ ਹੈ। ਡਾਕਟਰਾਂ ਮੁਤਾਬਕ ਡੱਲੇਵਾਲ ਦੀ ਲੀਵਰ ਤੇ ਕਿਡਨੀਆਂ ਡੈਮੇਜ ਹੋ ਰਹੀਆਂ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਡੱਲੇਵਾਲ ਜਦੋਂ ਤੱਕ ਸਾਨੂੰ ਇਜਾਜ਼ਤ ਨਹੀਂ ਦਿੰਦੇ ਅਸੀਂ ਉਨ੍ਹਾਂ ਦਾ ਇਲਾਜ ਨਹੀਂ ਕਰ ਸਕਦੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸ਼ੰਭੂ ਬਾਰਡਰ ਸਬੰਧੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ appeared first on Daily Post Punjabi.

ਕੋਲਕਾਤਾ ਡਾਕਟਰ ਮਾਮਲੇ ‘ਤੇ ਸੁਪਰੀਮ ਕੋਰਟ ਸਖ਼ਤ, ਡਾਕਟਰਾਂ ਦੀ ਸੁਰੱਖਿਆ ਲਈ SC ਨੇ ਬਣਾਈ ਟਾਸਕ ਫੋਰਸ
ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਦਰਿੰਦਗੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ ਹੈ। ਸੁਪਰੀਮ ਕੋਰਟ ਨੇ ਜੂਨੀਅਰ ਡਾਕਟਰ ਦੇ ਮਾਮਲੇ ਅਤੇ ਹਸਪਤਾਲ ਵਿੱਚ ਭੰਨਤੋੜ ਦੇ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਵਿੱਚ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਸ਼ਾਮਲ ਸਨ।

ਬੈਂਚ ਨੇ ਇਸ ਮਾਮਲੇ ‘ਚ ਪੀੜਤ ਦੀ ਪਛਾਣ ਸਾਹਮਣੇ ਆਉਣ ‘ਤੇ ਚਿੰਤਾ ਪ੍ਰਗਟਾਈ ਹੈ। ਇਸ ਤੋਂ ਇਲਾਵਾ ਪੁਲਿਸ ਜਾਂਚ ਤੋਂ ਲੈ ਕੇ ਆਰਜੀ ਕਾਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਸੰਦੀਪ ਘੋਸ਼ ਦੀ ਇਸ ਮਾਮਲੇ ਵਿੱਚ ਭੂਮਿਕਾ ਤੱਕ ਹਰ ਚੀਜ਼ ‘ਤੇ ਸਵਾਲ ਉਠਾਏ ਗਏ ਹਨ। ਅਦਾਲਤ ਨੇ ਇਸ ਮਾਮਲੇ ਵਿੱਚ ਅੱਠ ਮੈਂਬਰੀ ਟਾਸਕ ਫੋਰਸ ਬਣਾਉਣ ਦਾ ਫੈਸਲਾ ਕੀਤਾ ਹੈ। ਏਮਜ਼ ਦੇ ਨਿਰਦੇਸ਼ਕ ਡਾਕਟਰ ਐਮ ਸ੍ਰੀਨਿਵਾਸਨ ਤੋਂ ਇਲਾਵਾ ਇਸ ਵਿੱਚ ਕਈ ਹੋਰ ਡਾਕਟਰਾਂ ਦੇ ਨਾਂ ਸ਼ਾਮਲ ਸਨ।

ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ ਕਿ ਇਹ ਸਿਰਫ਼ ਕਤਲ ਦਾ ਮਾਮਲਾ ਨਹੀਂ ਹੈ। ਅਸੀਂ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਾਂ। ਬੈਂਚ ਨੇ ਕਿਹਾ ਕਿ ਮਹਿਲਾਵਾਂ ਨੂੰ ਸੁਰੱਖਿਆ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਬੈਂਚ ਨੇ ਪੁੱਛਿਆ ਕਿ ਅਜਿਹੇ ਹਾਲਾਤ ਵਿੱਚ ਡਾਕਟਰ ਕਿਵੇਂ ਕੰਮ ਕਰਨਗੇ। ਅਸੀਂ ਦੇਖਿਆ ਹੈ ਕਿ ਕਈ ਥਾਵਾਂ ‘ਤੇ ਉਨ੍ਹਾਂ ਲਈ ਆਰਾਮ ਕਰਨ ਲਈ ਕਮਰੇ ਵੀ ਨਹੀਂ ਹਨ।

ਸੁਪਰੀਮ ਕੋਰਟ ਨੇ ਕਿਹਾ, “ਜੇਕਰ ਮਹਿਲਾਵਾਂ ਕੰਮ ‘ਤੇ ਜਾਣ ਦੇ ਯੋਗ ਨਹੀਂ ਹਨ ਅਤੇ ਕੰਮ ਕਰਨ ਦੀਆਂ ਸਥਿਤੀਆਂ ਸੁਰੱਖਿਅਤ ਨਹੀਂ ਹਨ ਤਾਂ ਅਸੀਂ ਉਨ੍ਹਾਂ ਨੂੰ ਬਰਾਬਰੀ ਤੋਂ ਇਨਕਾਰ ਕਰ ਰਹੇ ਹਾਂ। ਜ਼ਿਆਦਾਤਰ ਨੌਜਵਾਨ ਡਾਕਟਰ 36 ਘੰਟੇ ਕੰਮ ਕਰਦੇ ਹਨ। ਸਾਨੂੰ ਕੰਮ ਕਰਨ ਲਈ ਸੁਰੱਖਿਅਤ ਸਥਿਤੀਆਂ ਨੂੰ ਯਕੀਨੀ ਬਣਾਉਣ ਲਈ ਇੱਕ ਰਾਸ਼ਟਰੀ ਪ੍ਰੋਟੋਕੋਲ ਬਣਾਉਣ ਦੀ ਜ਼ਰੂਰਤ ਹੈ।”

ਸੁਪਰੀਮ ਕੋਰਟ ਨੇ ਪੀੜਤਾ ਦੀ ਪਛਾਣ ਜ਼ਾਹਰ ਕਰਨ ‘ਤੇ ਵੀ ਨਾਰਾਜ਼ਗੀ ਜਤਾਈ। ਅਦਾਲਤ ਨੇ ਕਿਹਾ ਕਿ ਇਹ ਘਟਨਾ ਦੁਖਦ ਹੈ। ਸੁਪਰੀਮ ਕੋਰਟ ਨੇ ਐਲਾਨ ਕੀਤਾ ਕਿ ਇਸ ਘਟਨਾ ਤੋਂ ਬਾਅਦ ਉਹ ਡਾਕਟਰਾਂ ਦੀ ਹਾਲਤ ਬਾਰੇ ਨੈਸ਼ਨਲ ਟਾਸਕ ਫੋਰਸ ਬਣਾਉਣ ਜਾ ਰਹੀ ਹੈ। ਇਹ ਟਾਸਕ ਫੋਰਸ ਅਦਾਲਤ ਦੀ ਨਿਗਰਾਨੀ ਹੇਠ ਕੰਮ ਕਰੇਗੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ CBI ਤੋਂ 22 ਅਗਸਤ ਤੱਕ ਸਟੇਟਸ ਰਿਪੋਰਟ ਵੀ ਮੰਗੀ ਹੈ। ਇਸ ਤੋਂ ਇਲਾਵਾ CBI ਨੂੰ ਤਿੰਨ ਮਹੀਨਿਆਂ ਵਿੱਚ ਜਾਂਚ ਮੁਕੰਮਲ ਕਰਕੇ ਰਿਪੋਰਟ ਸੌਂਪਣ ਦੇ ਵੀ ਹੁਕਮ ਦਿੱਤੇ ਗਏ ਹਨ। ਅਦਾਲਤ ਨੇ ਟਾਸਕ ਫੋਰਸ ਤੋਂ ਤਿੰਨ ਹਫ਼ਤਿਆਂ ਵਿੱਚ ਰਿਪੋਰਟ ਮੰਗੀ ਹੈ।

ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਪੁਲਿਸ ਦੀ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਹਨੇਰੇ ‘ਚ ਰੱਖਣ ਦੇ ਦੋਸ਼ਾਂ ‘ਤੇ ਵੀ ਸਵਾਲ ਚੁੱਕੇ ਹਨ। ਅਦਾਲਤ ਨੇ ਕਿਹਾ ਕਿ ਇਹ ਅਪਰਾਧ ਦਾ ਮਾਮਲਾ ਨਹੀਂ ਹੈ। ਇਸ ਮਾਮਲੇ ਵਿੱਚ FIR ਦਰਜ ਕਰਨ ਵਿੱਚ ਵੀ ਦੇਰੀ ਹੋਈ। FIR ਦਰਜ ਕਰਵਾਉਣ ਦੀ ਜ਼ਿੰਮੇਵਾਰੀ ਹਸਪਤਾਲ ਦੀ ਸੀ। ਪਰ ਦੇਰ ਰਾਤ FIR ਦਰਜ ਕਾਰਵਾਈ ਗਈ। ਇਸ ਮਾਮਲੇ ਵਿੱਚ ਹਸਪਤਾਲ ਪ੍ਰਬੰਧਨ ਕੀ ਕਰ ਰਿਹਾ ਸੀ? ਮ੍ਰਿਤਕਾ ਦੀ ਲਾਸ਼ ਵੀ ਕਾਫੀ ਦੇਰ ਬਾਅਦ ਵਾਰਸਾਂ ਹਵਾਲੇ ਕੀਤੀ ਗਈ।

ਇਹ ਵੀ ਪੜ੍ਹੋ : ਰੱਖੜੀ ਵਾਲੇ ਦਿਨ ਬੁਝਿਆ ਘਰ ਦਾ ਚਿਰਾਗ, ਆਪਸੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕੀਤਾ ਕ.ਤ.ਲ

ਅਦਾਲਤ ਨੇ ਆਰਜੀ ਕਾਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਸੰਦੀਪ ਘੋਸ਼ ਬਾਰੇ ਵੀ ਕਈ ਸਵਾਲ ਖੜ੍ਹੇ ਕੀਤੇ ਹਨ। ਅਦਾਲਤ ਨੇ ਕਿਹਾ ਕਿ ਇਹ ਬਹੁਤ ਡਰਾਉਣੀ ਘਟਨਾ ਹੈ। ਪ੍ਰਿੰਸੀਪਲ ਨੇ ਸਭ ਤੋਂ ਪਹਿਲਾਂ ਮਾਮਲੇ ਨੂੰ ਖੁਦਕੁਸ਼ੀ ਕਹਿਣ ਦੀ ਕੋਸ਼ਿਸ਼ ਕੀਤੀ। ਆਖਿਰ ਪ੍ਰਿੰਸੀਪਲ ਕੀ ਕਰ ਰਿਹਾ ਸੀ? ਸੁਪਰੀਮ ਕੋਰਟ ਨੇ ਪੁੱਛਿਆ ਕਿ ਇਸ ਮਾਮਲੇ ਤੋਂ ਬਾਅਦ ਪ੍ਰਿੰਸੀਪਲ ਨੂੰ ਕਿਸੇ ਹੋਰ ਥਾਂ ‘ਤੇ ਕਿਵੇਂ ਨਿਯੁਕਤ ਕੀਤਾ ਗਿਆ?

ਦੱਸ ਦੇਈਏ ਕਿ ਆਰਜੀ ਕਾਰ ਮੈਡੀਕਲ ਕਾਲਜ ਦੇ ਸੈਮੀਨਾਰ ਹਾਲ ਵਿੱਚ 9 ਅਗਸਤ ਦੀ ਰਾਤ ਨੂੰ ਇੱਕ ਸਿਖਿਆਰਥੀ ਮਹਿਲਾ ਡਾਕਟਰ ਦਰਿੰਦਗੀ ਕੀਤੀ ਗਈ ਸੀ। ਅਗਲੇ ਦਿਨ ਸਵੇਰੇ ਉਸ ਦੀ ਲਾਸ਼ ਮਿਲੀ, ਜਿਸ ਤੋਂ ਬਾਅਦ ਡਾਕਟਰਾਂ ਵਿੱਚ ਰੋਸ ਹੈ। ਕਲਕੱਤਾ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਬੰਗਾਲ ਪੁਲਿਸ ਤੋਂ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਤੱਥ ਦਾ ਖੁਦ ਨੋਟਿਸ ਲਿਆ ਹੈ ਕਿ ਕਲਕੱਤਾ ਹਾਈ ਕੋਰਟ ਪਹਿਲਾਂ ਹੀ ਇਸ ਕੇਸ ਵਿੱਚ ਸ਼ਾਮਲ ਸੀ।

ਕੋਲਕਾਤਾ ‘ਚ ਪੁਲਿਸ ਨੇ ਪੀੜਤਾ ਦੀ ਪਛਾਣ ਦਾ ਖੁਲਾਸਾ ਕਰਨ ਲਈ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਥਾਣਾ ਤਾਲਤਾਲਾ ‘ਚ ਦਰਜ ਕਰਵਾਈ ਸ਼ਿਕਾਇਤ ‘ਚ ਕਿਹਾ ਗਿਆ ਸੀ ਕਿ ਮ੍ਰਿਤਕ ਮਹਿਲਾ ਡਾਕਟਰ ਨਾਲ ਸਬੰਧਤ ਤਿੰਨ ਸਟੋਰੀਆਂ ਇੰਸਟਾਗ੍ਰਾਮ ‘ਤੇ ਇਕ ਅਕਾਊਂਟ ‘ਤੇ ਸ਼ੇਅਰ ਕੀਤੀਆਂ ਗਈਆਂ ਹਨ ਅਤੇ ਇਸ ਵਿਚ ਪੀੜਤ ਦੀ ਫੋਟੋ ਅਤੇ ਪਛਾਣ ਦਾ ਖੁਲਾਸਾ ਕੀਤਾ ਗਿਆ ਹੈ। ਪੁਲਿਸਨੇ ਗ੍ਰਿਫਤਾਰ ਵਿਅਕਤੀ ਦੀ ਪਛਾਣ ਨਹੀਂ ਦੱਸੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਕੋਲਕਾਤਾ ਡਾਕਟਰ ਮਾਮਲੇ ‘ਤੇ ਸੁਪਰੀਮ ਕੋਰਟ ਸਖ਼ਤ, ਡਾਕਟਰਾਂ ਦੀ ਸੁਰੱਖਿਆ ਲਈ SC ਨੇ ਬਣਾਈ ਟਾਸਕ ਫੋਰਸ appeared first on Daily Post Punjabi.

ਗਵਰਨਰ-ਸਰਕਾਰ ਵਿਵਾਦ ਵਿਚਾਲੇ ਸੁਪਰੀਮ ਕੋਰਟ ਦੀ ਟਿੱਪਣੀ, ਕਿਹਾ-“ਅਜਿਹੇ ਮਸਲੇ CM ਤੇ ਰਾਜਪਾਲ ਆਪਸ ‘ਚ ਸੁਲਝਾਉਣ”
ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ‘ਤੇ ਅੱਜ ਸੁਣਵਾਈ ਕੀਤੀ ਗਈ। ਇਸ ਮੌਕੇ ਸੁਪਰੀਮ ਕੋਰਟ ਨੇ ਰਾਜਪਾਲ ਨੂੰ ਝਾੜ ਪਾਉਂਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਦੀ ਕਾਰਵਾਈ ਸੁਪਰੀਮ ਕੋਰਟ ਆਉਣ ਤੋਂ ਪਹਿਲਾਂ ਹੀ ਕਰ ਲਈ ਜਾਣੀ ਚਾਹੀਦੀ ਹੈ। ਰਾਜਪਾਲ ਵੱਲੋਂ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਸੁਪਰੀਮ ਕੋਰਟ ਤੱਕ ਪਹੁੰਚਣ ਤੋਂ ਰੋਕਣਾ ਚਾਹੀਦਾ ਹੈ। ਦੱਸ ਦੇਈਏ ਕਿ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਦੇਣ ਵਿੱਚ ਕੀਤੀ ਗਈ ਦੇਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

Supreme court hearing

ਇਸ ਮਾਮਲੇ ਦੀ ਸੁਣਵਾਈ ਕਰਦਿਆਂ ਚੀਫ ਜਸਟਿਸ ਨੇ ਕਿਹਾ ਕਿ ਰਾਜਪਾਲ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਹੀਂ ਹਨ। ਇਸਦੇ ਨਾਲ ਹੀ ਪੰਜਾਬ ਸਰਕਾਰ ਤੇ ਰਾਜਪਾਲ ਨੂੰ ਆਪਸ ਵਿੱਚ ਗੱਲਬਾਤ ਕਰਨ ਦੀ ਸਲਾਹ ਦਿੱਤੀ ਗਈ ਹੈ। ਤੇ ਕਿਹਾ ਗਿਆ ਹੈ ਕਿ ਅਜਿਹੇ ਮਾਮਲੇ CM ਤੇ ਰਾਜਪਾਲ ਆਪਸ ਵਿੱਚ ਹੀ ਸੁਲਝਾਉਣ। ਜਿਸ ਤੋਂ ਬਾਅਦ ਇਸ ਸੁਣਵਾਈ ਨੂੰ 10 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪਟਿਆਲਾ ‘ਚ ਛੁੱਟੀ ‘ਤੇ ਆਏ ਫੌਜੀ ਨਾਲ ਵਾਪਰਿਆ ਹਾ.ਦਸਾ, ਕੰਬਾਈਨ ਦੀ ਟੱਕਰ ਕਾਰਨ ਹੋਈ ਮੌ.ਤ

ਦੱਸ ਦੇਈਏ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਾਨ ਸਰਕਾਰ ਦੇ ਬੁਲਾਏ ਗਏ ਵਿਸ਼ੇਸ਼ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਨੂੰ ਰਾਜਪਾਲ ਮਨਜ਼ੂਰੀ ਨਹੀਂ ਦੇ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਗਵਰਨਰ-ਸਰਕਾਰ ਵਿਵਾਦ ਵਿਚਾਲੇ ਸੁਪਰੀਮ ਕੋਰਟ ਦੀ ਟਿੱਪਣੀ, ਕਿਹਾ-“ਅਜਿਹੇ ਮਸਲੇ CM ਤੇ ਰਾਜਪਾਲ ਆਪਸ ‘ਚ ਸੁਲਝਾਉਣ” appeared first on Daily Post Punjabi.