Supreme court high power committee meeting Archives - Daily Post Punjabi

ਸ਼ੰਭੂ ਬਾਰਡਰ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਪਹਿਲੀ ਮੀਟਿੰਗ ਅੱਜ
ਪਿਛਲੇ 6 ਮਹੀਨਿਆਂ ਤੋਂ ਕਿਸਾਨ ਅੰਦੋਲਨ ਦੇ ਚਲਦਿਆਂ ਬੰਦ ਪਏ ਸ਼ੰਭੂ ਬਾਰਡਰ ਦੇ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰ ਤੇ DGP ਮੌਜੂਦ ਰਹਿਣਗੇ।

Supreme court high power committee meeting

ਇਹ ਮੀਟਿੰਗ ਰਿਟਾਇਰ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਵਿੱਚ ਹੋਵੇਗੀ। ਇਹ ਮੀਟਿੰਗ 3 ਵਜੇ ਚੰਡੀਗੜ੍ਹ ਵਿੱਚ ਹੋਵੇਗੀ। ਕਮੇਟੀ ਦੀ ਇਹ ਪਹਿਲੀ ਮੀਟਿੰਗ ਹੈ। ਇਸਦੇ ਬਾਅਦ ਕਮੇਟੀ ਵੱਲੋਂ ਕਿਸਾਨਾਂ ਨਾਲ ਮੀਟਿੰਗ ਕਰਨ ਸਣੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ: ਅਮਰੀਕਾ ‘ਚ ਵੱਡੀ ਵਾਰਦਾਤ, ਪੰਜਾਬੀ ਕਾਰੋਬਾਰੀ ਨਵੀਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਦੱਸ ਦੇਈਏ ਕਿ 9 ਦਿਨ ਪਹਿਲਾਂ ਸ਼ੰਭੂ ਬਾਰਡਰ ਮਾਮਲੇ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਸੀ। ਸੁਪਰੀਮ ਕੋਰਟ ਨੇ ਇਸ ਦੌਰਾਨ ਹਾਈ ਪਾਵਰ ਕਮੇਟੀ ਗਠਿਤ ਕੀਤੀ ਸੀ। ਨਾਲ ਹੀ ਕਿਹਾ ਸੀ ਕਿ ਅਸੀਂ ਮੁੱਦੇ ਤੈਅ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦੇ ਰਹੇ ਹਾਂ। ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀ ਸ਼ਾਮਿਲ ਹਨ। ਸੁਪਰੀਮ ਕੋਰਟ ਨੇ ਇਹ ਵੀ ਨਸੀਹਤ ਦਿੱਤੀ ਸੀ ਕਿ ਇਸ ਮਾਮਲੇ ਦਾ ਰਾਜਨੀਤੀਕਰਨ ਨਾ ਕੀਤਾ ਜਾਵੇ। ਮੁੱਦੇ ਬਹੁਤ ਸੰਵੇਦਨਸ਼ੀਲ ਹੁੰਦੇ ਹਨ, ਇਸ ਲਈ ਸੰਤੁਲਿਤ ਰੁਖ ਅਪਣਾਉਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਸ਼ੰਭੂ ਬਾਰਡਰ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਪਹਿਲੀ ਮੀਟਿੰਗ ਅੱਜ appeared first on Daily Post Punjabi.