Supreme Court issued notice Archives - Daily Post Punjabi

ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! SC ਨੇ ਇਸ ਮਾਮਲੇ ਦੀ ਜਾਂਚ ‘ਤੇ ਲੱਗੀ ਰੋਕ ਹਟਾਈ
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਰਾਮ ਨੂੰ ਨੋਟਿਸ ਜਾਰੀ ਕੀਤਾ ਹੈ।

ਮਾਰਚ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਚੱਲ ਰਹੇ ਤਿੰਨ ਕੇਸਾਂ ਦੀ ਜਾਂਚ ’ਤੇ ਰੋਕ ਲਾ ਦਿੱਤੀ ਸੀ। ਇਸ ਹੁਕਮ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਜਾਂਚ ‘ਤੇ ਲਗਾਈ ਰੋਕ ਹਟਾ ਲਈ ਹੈ। ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ਪੁਲਿਸ ਤੇ CI ਪਠਾਨਕੋਟ ਨੂੰ ਮਿਲੀ ਕਾਮਯਾਬੀ, 1.350 ਕਿਲੋ ਹੈ.ਰੋਇ.ਨ ਸਣੇ ਤ/ਸਕ.ਰ ਕੀਤਾ ਗ੍ਰਿਫਤਾਰ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! SC ਨੇ ਇਸ ਮਾਮਲੇ ਦੀ ਜਾਂਚ ‘ਤੇ ਲੱਗੀ ਰੋਕ ਹਟਾਈ appeared first on Daily Post Punjabi.

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਦੇ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਡੇਰਾ ਸੱਚਾ ਸੌਦਾ ਦੇ ਮੈਨੇਜਰ ਰਣਜੀਤ ਸਿੰਘ ਦੀ 2002 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ CBI ਅਦਾਲਤ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪਰ ਇਸ ਸਾਲ 28 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ‘ਚ ਰਾਮ ਰਹੀਮ ਅਤੇ 4 ਹੋਰਾਂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਸੀ।

ਕਤਲ ਕੇਸ ਵਿੱਚ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖ਼ਲ ਕੀਤੀ ਗਈ ਸੀ। ਹਾਈਕੋਰਟ ਦੇ ਇਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਇਸ ਦੀ ਜਾਂਚ ਕਰਨ ਦੀ ਹਾਮੀ ਭਰ ਦਿੱਤੀ ਹੈ। ਇਸ ਸਬੰਧ ਵਿਚ ਸੋਮਵਾਰ ਨੂੰ ਰਾਮ ਰਹੀਮ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਵਿਚ ਜਵਾਬ ਮੰਗਿਆ ਗਿਆ ਹੈ।

ਦਰਅਸਲ, ਰਣਜੀਤ ਸਿੰਘ ਕਤਲ ਕੇਸ ਵਿੱਚ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਬਰੀ ਕਰਨ ਦੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਇਹ ਪਟੀਸ਼ਨ ਜਗਸੀਰ ਸਿੰਘ ਦੀ ਤਰਫੋਂ ਉਨ੍ਹਾਂ ਦੇ ਵਕੀਲ ਸਤਿਆਮਿਤਰਾ ਨੇ ਦਾਇਰ ਕੀਤੀ ਸੀ। ਇਸ ਵਿੱਚ ਹਾਈ ਕੋਰਟ ਦੇ 28 ਮਈ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੀ ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਖੰਨਾ ‘ਚ ਵੱਡੀ ਵਾ.ਰਦਾ.ਤ, AAP ਕਿਸਾਨ ਵਿੰਗ ਦੇ ਪ੍ਰਧਾਨ ਦਾ ਗੋ.ਲੀ.ਆਂ ਮਾ.ਰ ਕੇ ਕੀਤਾ ਕ.ਤ.ਲ

ਹਾਈ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਸੀਬੀਆਈ, ਜਿਸ ਨੇ ਨਵੰਬਰ 2023 ਵਿੱਚ ਜਾਂਚ ਕੀਤੀ ਸੀ, ਅਪਰਾਧ ਦੇ ਇਰਾਦੇ ਨੂੰ ਸਥਾਪਤ ਕਰਨ ਵਿੱਚ ਅਸਫਲ ਰਹੀ ਸੀ ਅਤੇ ਇਸ ਦੀ ਬਜਾਏ ਦੋਸ਼ੀ ਧਿਰਾਂ ਦਾ ਮਾਮਲਾ “ਸ਼ੱਕ ਵਿੱਚ ਘਿਰਿਆ” ਸੀ। ਸਿਰਸਾ— ਡੇਰਾ ਮੁਖੀ ਰਾਮ ਰਹੀਮ, ਜੋ ਆਪਣੀਆਂ ਦੋ ਮੁਟਿਆਰਾਂ ਨਾਲ ਬਲਾਤਕਾਰ ਕਰਨ ਦੇ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ, ਇਸ ਸਮੇਂ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ appeared first on Daily Post Punjabi.