Supreme court on class 12th exam results Archives - Daily Post Punjabi

ਸੁਪਰੀਮ ਕੋਰਟ ਦਾ ਆਦੇਸ਼- 31 ਜੁਲਾਈ ਤੱਕ ਸਾਰੇ ਰਾਜਾਂ ਦੇ ਬੋਰਡ ਐਲਾਨਣ 12ਵੀਂ ਜਮਾਤ ਦੇ ਨਤੀਜੇ
CBSE ਸਣੇ ਦੇਸ਼ ਦੇ ਕਈ ਰਾਜਾਂ ਦੇ ਬੋਰਡਾਂ ਨੇ ਆਪਣੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ । ਇਸਦੇ ਨਾਲ ਹੀ ਬਹੁਤ ਸਾਰੇ ਰਾਜਾਂ ਨੇ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਤਿਆਰ ਕਰਨ ਦਾ ਫਾਰਮੂਲਾ ਵੀ ਐਲਾਨ ਦਿੱਤਾ ਹੈ।

Supreme court on class 12th exam results

ਹੁਣ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਆਪਣੇ ਨਤੀਜੇ ਦੇ ਐਲਾਨ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹ ਨ। ਇਸ ਦੇ ਨਾਲ ਹੀ ਬੋਰਡ ਪ੍ਰੀਖਿਆਵਾਂ ਬਾਰੇ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਾਰੇ ਰਾਜ ਬੋਰਡਾਂ ਨੂੰ 31 ਜੁਲਾਈ ਤੋਂ ਪਹਿਲਾਂ ਨਤੀਜੇ ਐਲਾਨਣ ਦੇ ਆਦੇਸ਼ ਦਿੱਤੇ ਹਨ ।

ਇਹ ਵੀ ਪੜ੍ਹੋ: PM ਮੋਦੀ ਤੇ ਜੰਮੂ-ਕਸ਼ਮੀਰ ਦੇ ਨੇਤਾਵਾਂ ਵਿਚਾਲੇ ਅੱਜ ਹੋਵੇਗੀ ਅਹਿਮ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

ਦਰਅਸਲ, ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਕਿਹਾ ਕਿ ਰਾਜ ਬੋਰਡਾਂ ਨੂੰ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਇੱਕ ਅੰਦਰੂਨੀ ਮੁਲਾਂਕਣ ਯੋਜਨਾ ਤਿਆਰ ਕਰਨ ਅਤੇ ਮੁਲਾਂਕਣ ਦੇ ਅਧਾਰ ‘ਤੇ 31 ਜੁਲਾਈ ਤੱਕ ਨਤੀਜੇ ਐਲਾਨ ਕਰਨ ਦੀ ਜ਼ਰੂਰਤ ਹੈ । ਇਸਦੇ ਨਾਲ ਹੀ ਚੋਟੀ ਦੀ ਅਦਾਲਤ ਨੇ ਕਿਹਾ ਕਿ ਅੰਦਰੂਨੀ ਮੁਲਾਂਕਣ ਨੂੰ 10 ਦਿਨਾਂ ਦੇ ਅੰਦਰ ਤਿਆਰ ਕੀਤਾ ਜਾਣਾ ਚਾਹੀਦਾ ਹੈ।

Supreme court on class 12th exam results

ਇਸ ਦੌਰਾਨ ਜਸਟਿਸ ਏਐਮ ਖਾਨਵਿਲਕਰ ਅਤੇ ਦਿਨੇਸ਼ ਮਹੇਸ਼ਵਰੀ ਦੇ ਬੈਂਚ ਨੇ ਕਿਹਾ ਕਿ ਹਰੇਕ ਬੋਰਡ ਖੁਦਮੁਖਤਿਆਰ ਅਤੇ ਵੱਖਰਾ ਹੁੰਦਾ ਹੈ । ਇਸ ਲਈ ਅਦਾਲਤ ਉਨ੍ਹਾਂ ਨੂੰ ਸਮਾਨ ਯੋਜਨਾ ਨੂੰ ਅਪਣਾਉਣ ਲਈ ਨਿਰਦੇਸ਼ ਨਹੀਂ ਦੇ ਸਕਦੀ। ਜਸਟਿਸ ਖਾਨਵਿਲਕਰ ਨੇ ਕਿਹਾ ਕਿ ਅਸੀਂ ਪੂਰੇ ਦੇਸ਼ ਦੇ ਵਿਦਿਆਰਥੀਆਂ ਲਈ ਇੱਕ ਅਜਿਹੀ ਯੋਜਨਾ ਬਣਾਉਣ ਦਾ ਨਿਰਦੇਸ਼ ਨਹੀਂ ਦੇ ਸਕਦੇ । ਹਰ ਬੋਰਡ ਨੂੰ ਆਪਣੀ ਯੋਜਨਾ ਤਿਆਰ ਕਰਨੀ ਪਵੇਗੀ ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ‘ਚ ਤਕਰਾਰ ! ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ – ਕੁੱਝ ਗਲਤ ਲੋਕ CM ਕੈਪਟਨ ਨੂੰ ਦੇ ਰਹੇ ਨੇ ਸਲਾਹ

ਦੱਸ ਦੇਈਏ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਸੁਪਰੀਮ ਕੋਰਟ ਨੇ CBSE ਅਤੇ CISCE ਬੋਰਡਾਂ ਨੂੰ ਵਿਦਿਆਰਥੀਆਂ ਦੇ ਮੁਲਾਂਕਣ ਲਈ ਵਿਕਲਪਕ ਮੁਲਾਂਕਣ ਮਾਪਦੰਡ ਤਿਆਰ ਕਰਨ ਲਈ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਸੀ। ਦੋਵਾਂ ਬੋਰਡਾਂ ਨੇ ਪਿਛਲੇ ਹਫ਼ਤੇ ਮੁਲਾਂਕਣ ਦੇ ਮਾਪਦੰਡਾਂ ਦੀ ਜਾਣਕਾਰੀ ਸੁਪਰੀਮ ਕੋਰਟ ਨੂੰ ਦਿੱਤੀ ਸੀ, ਜਿਸ ਨੂੰ ਚੋਟੀ ਦੀ ਅਦਾਲਤ ਨੇ ਮਨਜ਼ੂਰੀ ਦਿੱਤੀ ਸੀ ਅਤੇ ਇਸਨੂੰ ਨਿਰਪੱਖ ਅਤੇ ਉਚਿਤ ਕਿਹਾ ਸੀ ।

ਇਹ ਵੀ ਦੇਖੋ: ਬਗੈਰ ਬਾਹਾਂ ਤੋਂ ਸਾਈਕਲ ਚਲਾਉਂਦੇ ‘ਸਿੰਘ’ ਨਾਲ ‘ਸਿੰਘਣੀ’ ਦੀ ਐਸੀ ‘ਲਵ-ਸਟੋਰੀ’, ਜਿਹਨੇ ਦਿਲ ਜਿੱਤ ਲਏ ਦੁਨੀਆਂ ਦੇ !

The post ਸੁਪਰੀਮ ਕੋਰਟ ਦਾ ਆਦੇਸ਼- 31 ਜੁਲਾਈ ਤੱਕ ਸਾਰੇ ਰਾਜਾਂ ਦੇ ਬੋਰਡ ਐਲਾਨਣ 12ਵੀਂ ਜਮਾਤ ਦੇ ਨਤੀਜੇ appeared first on Daily Post Punjabi.