supreme court order delhi Archives - Daily Post Punjabi

ਸੁਪਰੀਮ ਕੋਰਟ ਦੀ ਪਾਬੰਦੀ ਦੇ ਬਾਵਜੂਦ ਦਿੱਲੀ ਦੇ ਕਈ ਇਲਾਕਿਆਂ ‘ਚ ਚਲਾਏ ਗਏ ਪ.ਟਾਕੇ, ਹੁਕਮਾਂ ਦੀ ਉਲੰਘਣਾ
ਦਿੱਲੀ-ਐੱਨਸੀਆਰ ‘ਚ ਪ੍ਰਦੂਸ਼ਣ ਕਾਰਨ ਸੁਪਰੀਮ ਕੋਰਟ ਨੇ ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਸੀ ਪਰ ਉਸ ਤੋਂ ਬਾਅਦ ਵੀ ਦੀਵਾਲੀ ‘ਤੇ ਕਈ ਇਲਾਕਿਆਂ ‘ਚ ਪਟਾਕੇ ਚਲਾ ਕੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ। ਐਤਵਾਰ ਸ਼ਾਮ ਕਰੀਬ 4.30 ਵਜੇ ਤੋਂ ਬਾਅਦ ਆਤਿਸ਼ਬਾਜ਼ੀ ਵਧ ਗਈ। ਹਾਲਾਂਕਿ ਇਹ ਪਿਛਲੇ ਸਾਲ ਦੇ ਮੁਕਾਬਲੇ ਘੱਟ ਰਿਹਾ।

supreme court order delhi

ਸ਼ਾਹਪੁਰ ਜਾਟ ਅਤੇ ਹੌਜ਼ ਖਾਸ ਖੇਤਰਾਂ ਵਿੱਚ ਲੋਕਾਂ ਨੇ ਪਟਾਕੇ ਚਲਾਏ। ਇਸ ਦੌਰਾਨ ਬਹੁਤ ਸਾਰੇ ਲੋਕ ਪਟਾਕੇ ਚਲਾਉਣ ਲਈ ਪਾਰਕ ਵਿੱਚ ਇਕੱਠੇ ਹੋ ਗਏ। ਹਾਲਾਂਕਿ ਕੁਝ ਲੋਕਾਂ ਨੂੰ ਛੱਡ ਕੇ ਆਸ-ਪਾਸ ਦੇ ਬਹੁਤ ਸਾਰੇ ਲੋਕ ਘਰਾਂ ਤੋਂ ਬਾਹਰ ਨਿਕਲਦੇ ਨਜ਼ਰ ਨਹੀਂ ਆਏ। ਇਕ ਵਾਤਾਵਰਨ ਪ੍ਰੇਮੀ ਨੇ ਦੱਸਿਆ ਕਿ ਉਨ੍ਹਾਂ ਦੀ ਡਿਫੈਂਸ ਕਲੋਨੀ ਵਿੱਚ ਕਈ ਥਾਵਾਂ ’ਤੇ ਪਟਾਕੇ ਚਲਾਉਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਪਰ ਕੋਈ ਫਾਇਦਾ ਨਹੀਂ ਹੋਇਆ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਉਨ੍ਹਾਂ ਕਿਹਾ, ”ਪਟਾਕਿਆਂ ‘ਤੇ ਸੁਪਰੀਮ ਕੋਰਟ ਦਾ ਸਖਤ ਰੁਖ ਪਟਾਕਿਆਂ ਦੇ ਧੂੰਏਂ ‘ਚ ਉਡ ਗਿਆ। ਚੇਤਾਵਨੀਆਂ ਅਤੇ ਪਾਬੰਦੀਆਂ ਦੇ ਬਾਵਜੂਦ, ਅਧਿਕਾਰੀ ਇੱਕ ਵਾਰ ਫਿਰ ਅਸਫਲ ਰਹੇ ਹਨ। ਸਵਾਲ ਇਹ ਉੱਠਦਾ ਹੈ ਕਿ ਹੁਣ ਸੁਪਰੀਮ ਕੋਰਟ ਕੀ ਸਟੈਂਡ ਲਵੇਗੀ? … ਜਸ਼ਨ ਦੇ ਨਾਮ ‘ਤੇ, ਅਸੀਂ ਆਪਣੇ ਬੱਚਿਆਂ ਨੂੰ ਦਮ ਘੁੱਟਣ ਵਾਲੀ ਜ਼ਿੰਦਗੀ ਜਿਊਣ ਲਈ ਮਜਬੂਰ ਕਰ ਰਹੇ ਹਾਂ।

The post ਸੁਪਰੀਮ ਕੋਰਟ ਦੀ ਪਾਬੰਦੀ ਦੇ ਬਾਵਜੂਦ ਦਿੱਲੀ ਦੇ ਕਈ ਇਲਾਕਿਆਂ ‘ਚ ਚਲਾਏ ਗਏ ਪ.ਟਾਕੇ, ਹੁਕਮਾਂ ਦੀ ਉਲੰਘਣਾ appeared first on Daily Post Punjabi.