supreme court stays arrest of majithia Archives - Daily Post Punjabi

ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਸੋਮਵਾਰ ਤੱਕ ਗ੍ਰਿਫਤਾਰੀ ‘ਤੇ ਲਾਈ ਰੋਕ
ਡਰੱਗ ਮਾਮਲੇ ਵਿੱਚ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੀਰਵਾਰ ਨੂੰ ਸੁਪਰੀਮ ਕੋਰਟ ਵੱਲੋਂ ਤੋਂ ਵੱਡੀ ਰਾਹਤ ਦਿੱਤੀ ਗਈ ਹੈ। ਸੁਪਰੀਮ ਕੋਰਟ ਵੱਲੋਂ ਇਸ ਮਾਮਲੇ ਵਿੱਚ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਸੋਮਵਾਰ ਤੱਕ ਰੋਕ ਲਗਾ ਦਿੱਤੀ ਹੈ।

supreme court stays arrest of majithia

ਸੁਪਰੀਮ ਕੋਰਟ ਨੇ ਅਗਲੇ ਸੋਮਵਾਰ ਨੂੰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ ਅਤੇ ਪੰਜਾਬ ਸਰਕਾਰ ਨੂੰ ਉਸ ਸਮੇਂ ਤੱਕ ਕੋਈ ਕਾਰਵਾਈ ਨਾ ਕਰਨ ਦੇ ਲਈ ਕਿਹਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ 25 ਜਨਵਰੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ‘ਤੇ ਤਿੰਨ ਦਿਨਾਂ ਤੱਕ ਰੋਕ ਲਗਾਈ ਸੀ। ਅਦਾਲਤ ਨੇ ਕਿਹਾ ਸੀ ਕਿ ਇਨ੍ਹਾਂ ਤਿੰਨ ਦਿਨਾਂ ਵਿੱਚ ਪੁਲਿਸ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਪਰ ਹੁਣ ਸੁਪਰੀਮ ਕੋਰਟ ਨੇ ਮਜੀਠੀਆ ਨੂੰ 31 ਜਨਵਰੀ ਤੱਕ ਰਾਹਤ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਵਿਚਕਾਰ IMD ਨੇ ਜਾਰੀ ਕੀਤਾ ਅਲਰਟ, ਜਾਣੋ ਅੱਜ ਦੇ ਮੌਸਮ ਦਾ ਹਾਲ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਬੀਤੇ ਸੋਮਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਪਿੱਛੋਂ ਮਜੀਠੀਆ ਨੇ ਹਾਈਕੋਰਟ ਵਿੱਚ ਅਰਜ਼ੀ ਦਾਖਲ ਕਰਕੇ 7 ਦਿਨ ਲਈ ਰਾਹਤ ਮੰਗੀ ਸੀ। ਹਾਈਕੋਰਟ ਤੋਂ ਜ਼ਮਾਨਤ ਰੱਦ ਹੋਣ ਪਿਛੋਂ ਮਜੀਠੀਆ ਦੇ ਵਕੀਲ ਵੱਲੋਂ ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਐਸਐਲਪੀ ਲਾਉਣ ਦੀ ਤਿਆਰੀ ਕੀਤੀ ਗਈ ਸੀ। ਇਸ ਪਿੱਛੋਂ ਹਾਈਕੋਰਟ ਨੇ ਮਜੀਠੀਆ ਨੂੰ ਤਿੰਨ ਦਿਨਾਂ ਦੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਨ ਦਾ ਸਮਾਂ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਸੋਮਵਾਰ ਤੱਕ ਗ੍ਰਿਫਤਾਰੀ ‘ਤੇ ਲਾਈ ਰੋਕ appeared first on Daily Post Punjabi.