supreme court to hear lakhimpur kheri Archives - Daily Post Punjabi

ਲਖੀਮਪੁਰ ਖੀਰੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਬੁੱਧਵਾਰ ਨੂੰ ਫਿਰ ਹੋਵੇਗੀ ਸੁਣਵਾਈ
ਲਖੀਮਪੁਰ ਖੀਰੀ ਮਾਮਲੇ ਦੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੀਰੀ ਮਾਮਲੇ ‘ਤੇ ਸੁਣਵਾਈ ਹੋਣ ਜਾ ਰਹੀ ਹੈ। ਦੱਸ ਦੇਈਏ ਕਿ 3 ਅਕਤੂਬਰ ਨੂੰ ਵਾਪਰੀ ਇਸ ਘਟਨਾ ‘ਚ ਚਾਰ ਕਿਸਾਨਾਂ, ਇੱਕ ਪੱਤਰਕਾਰ ਸਮੇਤ ਅੱਠ ਲੋਕਾਂ ਦੀ ਜਾਨ ਚੱਲੀ ਗਈ ਸੀ।

supreme court to hear lakhimpur kheri

ਚੀਫ ਜਸਟਿਸ ਐੱਨਵੀ ਰਾਮੰਨਾ ਅਤੇ ਜਸਟਿਸ ਸੂਰਿਆਕਾਂਤ ਅਤੇ ਹਿਮਾ ਕੋਹਲੀ ‘ਤੇ ਆਧਾਰਤ ਬੈਂਚ ਨੇ 8 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦੁਆਰਾ ਇਸ ਮਾਮਲੇ ‘ਚ ਚੁੱਕੇ ਗਏ ਕਦਮਾਂ ‘ਤੇ ਅਸੰਤੁਸ਼ਟੀ ਜ਼ਾਹਿਰ ਕੀਤੀ ਸੀ। ਜਿਸ ਤੋਂ ਬਾਅਦ ਹੁਣ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਸਮੇਤ 10 ਲੋਕਾਂ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮੁੜ ਕਿਸਾਨਾਂ ਦੇ ਹੱਕ ‘ਚ ਬੋਲੀ ਪ੍ਰਿਯੰਕਾ ਗਾਂਧੀ, ਕਿਹਾ- ‘BJP ਕਿਸਾਨਾਂ ‘ਤੇ NSA ਤਾਂ ਲਗਾਵੇਗੀ, ਪਰ MSP ਨਹੀਂ ਦੇਵੇਗੀ’

ਸੁਪਰੀਮ ਕੋਰਟ ਉਸ ਸਮੇ ਮਾਮਲੇ ਦੀ ਸੁਣਵਾਈ ਕਰ ਰਹੀ ਹੈ ਜਦੋਂ ਦੋ ਵਕੀਲਾਂ ਨੇ ਸੀਜੇਆਈ ਨੂੰ ਚਿੱਠੀ ਲਿਖ ਕੇ ਉੱਚ ਪੱਧਰੀ ਨਿਆਂਇਕ ਜਾਂਚ ਦੀ ਮੰਗ ਕੀਤੀ ਸੀ, ਜਿਸ ਵਿੱਚ ਸੀਬੀਆਈ ਵੀ ਸ਼ਾਮਿਲ ਸੀ।

ਵੀਡੀਓ ਲਈ ਕਲਿੱਕ ਕਰੋ -:

ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!

The post ਲਖੀਮਪੁਰ ਖੀਰੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਬੁੱਧਵਾਰ ਨੂੰ ਫਿਰ ਹੋਵੇਗੀ ਸੁਣਵਾਈ appeared first on Daily Post Punjabi.