Supriya Sule On Pathaan Archives - Daily Post Punjabi

ਸ਼ਰਦ ਪਵਾਰ ਦੀ ਧੀ ਸੁਪ੍ਰੀਆ ਸੁਲੇ ਨੇ ਫਿਲਮ ‘ਪਠਾਨ’ ਵਿਵਾਦ ‘ਤੇ ਦਿੱਤੀ ਪ੍ਰਤੀਕਿਰਿਆ, ਦੇਖੋ ਕੀ ਕਿਹਾ
Supriya Sule On Pathaan: ਸ਼ਾਹਰੁਖ ਖਾਨ ਦੀ ਫਿਲਮ ‘ਪਠਾਨ’ ਨੇ ਬਾਕਸ ਆਫਿਸ ‘ਤੇ 2 ਦਿਨਾਂ ‘ਚ 200 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ ਹੈ। ਇਸ ਫਿਲਮ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਹੁਣ ਸ਼ਰਦ ਪਵਾਰ ਦੀ ਧੀ ਅਤੇ ਐਨਸੀਪੀ ਦੀ ਸੰਸਦ ਮੈਂਬਰ ਸੁਪ੍ਰਿਆ ਸੁਲੇ ਨੇ ਪਠਾਨ ਦਾ ਬਚਾਅ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੁਝ ਨੇਤਾਵਾਂ ‘ਤੇ ਵੀ ਨਿਸ਼ਾਨਾ ਸਾਧਿਆ ਹੈ।

Supriya Sule On Pathaan

ਸੁਪ੍ਰੀਆ ਸੁਲੇ ਨੇ ਪਠਾਨ ‘ਤੇ ਬੈਨ ਲਗਾਉਣ ਦੀ ਮੰਗ ਕਰਨ ਵਾਲੇ ਮੱਧ ਪ੍ਰਦੇਸ਼ ਦੇ ਗ੍ਰਹਿ ਮੰਤਰੀ ਨਰੋਤਮ ਮਿਸ਼ਰਾ ‘ਤੇ ਵੀ ਨਿਸ਼ਾਨਾ ਸਾਧਿਆ ਹੈ।
ਸੁਪ੍ਰਿਆ ਦਾ ਦਾਅਵਾ ਹੈ ਕਿ ਫਿਲਮ ‘ਚ ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੂਕੋਣ ਵਧੀਆ ਲੱਗ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਈ ਲੋਕ ਸ਼ਾਹਰੁਖ ਖਾਨ ਤੋਂ ਈਰਖਾ ਕਰਦੇ ਹਨ। ਜ਼ਿਕਰਯੋਗ ਹੈ ਕਿ ਦਸੰਬਰ 2022 ‘ਚ ਜਦੋਂ ਫਿਲਮ ਪਠਾਨ ਦਾ ਗੀਤ ਬੇਸ਼ਰਮ ਰੰਗ ਰਿਲੀਜ਼ ਹੋਇਆ ਸੀ ਤਾਂ ਨਰੋਤਮ ਮਿਸ਼ਰਾ ਨੇ ਫਿਲਮ ‘ਤੇ ਪਾਬੰਦੀ ਲਗਾਉਣ ਦੀ ਚਿਤਾਵਨੀ ਦਿੱਤੀ ਸੀ। ਇਸ ਦਾ ਕਾਰਨ ਇਹ ਸੀ ਕਿ ਗੀਤ ‘ਚ ਦੀਪਿਕਾ ਪਾਦੂਕੋਣ ਨੇ ਆਰੇਂਜ ਕਲਰ ਦਾ ਸਵਿਮਸੂਟ ਪਾਇਆ ਹੋਇਆ ਸੀ, ਜਿਸ ਬਾਰੇ ਕਈ ਲੋਕਾਂ ਨੇ ਕਿਹਾ ਕਿ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਸ਼ਾਹਰੁਖ ਖਾਨ ਤੋਂ ਇਲਾਵਾ ਜਾਨ ਅਬ੍ਰਾਹਮ ਦੀ ਵੀ ਪਠਾਨ ‘ਚ ਅਹਿਮ ਭੂਮਿਕਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਸੁਪ੍ਰਿਆ ਸੁਲੇ ਨੇ ਕਿਹਾ, ਸ਼ਾਹਰੁਖ ਖਾਨ ਭਾਰਤ ਦਾ ਸੁਪਰਸਟਾਰ ਹੈ। ਉਹ ਪਠਾਨ ‘ਚ ਬਹੁਤ ਵਧੀਆ ਲੱਗ ਰਿਹਾ ਹੈ। ਦੀਪਿਕਾ ਅਤੇ ਉਨ੍ਹਾਂ ਦੀ ਜੋੜੀ ਬਹੁਤ ਵਧੀਆ ਲੱਗ ਰਹੀ ਹੈ। ਮੈਨੂੰ ਲੱਗਦਾ ਹੈ ਕਿ ਬਹੁਤ ਸਾਰੇ ਲੋਕ ਸ਼ਾਹਰੁਖ ਖਾਨ ਤੋਂ ਈਰਖਾ ਕਰਦੇ ਹਨ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਇੱਕ ਸਿਆਸਤਦਾਨ ਵਜੋਂ ਉਹ ਨਰੋਤਮ ਮਿਸ਼ਰਾ ਵਰਗੇ ਨੇਤਾਵਾਂ ਦੇ ਬਿਆਨ ਦਾ ਸਮਰਥਨ ਕਰਦੀ ਹੈ। ਇਸ ‘ਤੇ ਉਨ੍ਹਾਂ ਨੇ ਕਿਹਾ, ‘ਨਹੀਂ, ਮੈਂ ਉਨ੍ਹਾਂ ਦਾ ਬਚਾਅ ਵੀ ਨਹੀਂ ਕਰਾਂਗੀ।

The post ਸ਼ਰਦ ਪਵਾਰ ਦੀ ਧੀ ਸੁਪ੍ਰੀਆ ਸੁਲੇ ਨੇ ਫਿਲਮ ‘ਪਠਾਨ’ ਵਿਵਾਦ ‘ਤੇ ਦਿੱਤੀ ਪ੍ਰਤੀਕਿਰਿਆ, ਦੇਖੋ ਕੀ ਕਿਹਾ appeared first on Daily Post Punjabi.