surat news Archives - Daily Post Punjabi

ਸੂਰਤ : ਟੈਕਸਟਾਈਲ ਮਾਰਕੀਟ ‘ਚ ਲੱਗੀ ਅੱਗ, 8ਵੀਂ ਮੰਜ਼ਿਲ ਤੱਕ ਕਈ ਦੁਕਾਨਾਂ ਸੜੀਆਂ, ਬਚਾਅ ਕਾਰਜ ਜਾਰੀ
ਗੁਜਰਾਤ ਦੇ ਸੂਰਤ ਦੇ ਪਰਵਤ ਪਾਟੀਆਂ ਇਲਾਕੇ ਵਿੱਚ ਅੱਜ ਇੱਕ ਟੈਕਸਟਾਈਲ ਮਾਰਕੀਟ ਵਿੱਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਅੱਗ ਲੱਗਣ ਕਾਰਨ 8ਵੀਂ ਮੰਜ਼ਿਲ ਤੱਕ ਦੀਆਂ ਕਈ ਦੁਕਾਨ ਸੜਕ ਕੇ ਸੁਆਹ ਹੋ ਗਈਆਂ ਹਨ। ਘਟਨਾ ਵਾਲੀ ਥਾਂ ‘ਤੇ 100 ਤੋਂ 125 ਫਾਇਰ ਫਾਈਟਰਸ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਬਚਾਅ ਕਾਰਜ ਜਾਰੀ ਹੈ।

ਸਵੇਰੇ 7 ਵਜੇ ਦੇ ਕਰੀਬ ਰਾਜ ਟੈਕਸਟਾਈਲ ਮਾਰਕੀਟ ਦੀ ਉਪਰਲੀ ਮੰਜ਼ਿਲ ‘ਤੇ ਅੱਗ ਲੱਗਣ ਦੀਆਂ ਰਿਪੋਰਟਾਂ ਮਿਲੀਆਂ। ਭਿਆਨਕ ਅੱਗ ਲੱਗਣ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਫਾਈਟਰਾਂ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ। ਫਿਲ੍ਹਾ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਅੱਗ ਨੇ ਕਈ ਦੁਕਾਨਾਂ ਨੂੰ ਆਪਣੇ ਲਪੇਟੇ ਵਿੱਚ ਲੈ ਲਿਆ ਹੈ।

ਇਹ ਵੀ ਪੜ੍ਹੋ : ਵਾਇਰਲ ਕਥਿਤ ਆਡੀਓ ਕਲਿੱਪ ਦੀ ਚੰਡੀਗੜ੍ਹ ਲੈਬ ‘ਚ ਹੋਵੇਗੀ ਜਾਂਚ, ਹਾਈਕੋਰਟ ਨੇ ਦਿੱਤੇ ਆਦੇਸ਼

ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਫਾਇਰ ਬ੍ਰਿਗੇਡ ਉੱਪਰਲੀਆਂ ਮੰਜ਼ਿਲਾਂ ਤੱਕ ਪਹੁੰਚਣ ਅਤੇ ਅੱਗ ਬੁਝਾਉਣ ਲਈ ਹਾਈਡ੍ਰੌਲਿਕ ਐਸਕੇਲੇਟਰਾਂ ਦੀ ਵਰਤੋਂ ਕਰ ਰਹੇ ਹਨ। ਸ਼ੁਰੂਆਤੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੂਰਤ : ਟੈਕਸਟਾਈਲ ਮਾਰਕੀਟ ‘ਚ ਲੱਗੀ ਅੱਗ, 8ਵੀਂ ਮੰਜ਼ਿਲ ਤੱਕ ਕਈ ਦੁਕਾਨਾਂ ਸੜੀਆਂ, ਬਚਾਅ ਕਾਰਜ ਜਾਰੀ appeared first on Daily Post Punjabi.

ਸੂਰਤ ‘ਚ ਇਕ ਹੀ ਪਰਿਵਾਰ ਦੇ 7 ਲੋਕਾਂ ਨੇ ਕੀਤੀ ਖੁ.ਦਕੁ.ਸ਼ੀ, ਮ੍ਰਿਤਕਾਂ ‘ਚ 3 ਬੱਚੇ ਵੀ ਸ਼ਾਮਲ
ਸੂਰਤ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿਥੇ ਇਕ ਹੀ ਪਰਿਵਾਰ ਦੇ 7 ਲੋਕਾਂ ਨੇ ਆਤਮਹੱਤਿਆ ਕੀਤੀ ਹੈ। ਮ੍ਰਿਤਕਾਂ ਵਿਚ 3 ਬੱਚੇ ਵੀ ਸ਼ਾਮਲ ਹਨ। ਘਟਨਾ ਸੂਰਤ ਦੇ ਪਾਲਨਪੁਰ ਜਕਾਤਨਾਕ ਰੋਡ ਦੀ ਹੈ। ਜਿਥੇ ਅੱਜ ਸਵੇਰੇ ਪਰਿਵਾਰ ਨੇ ਆਤਮਹੱਤਿਆ ਕਰ ਲਈ।

ਪੁਲਿਸ ਜਾਂਚ ਵਿਚ ਪਤਾ ਲੱਗਾ ਹੈ ਕਿ ਪਰਿਵਾਰ ਦੇ 6 ਲੋਕਾਂ ਦੀ ਮੌਤ ਜ਼ਹਿਰ ਖਾਣ ਨਾਲ ਹੋਈ ਹੈ ਤੇ ਇਕ ਨੇ ਫਾਂਸੀ ਲਗਾਈ ਹੈ। ਮ੍ਰਿਤਕਾਂ ਦੀ ਪਛਾਣ ਮਨੀਸ਼ ਸੋਲੰਕੀ, ਉਸ ਦੀ ਪਤਨੀ ਰੀਤਾ, ਮਨੀਸ਼ ਦੇ ਪਿਤਾ ਕਾਨੂੰ, ਮਾਤਾ ਸ਼ੋਭਾ ਤੇ ਤਿੰਨ ਬੱਚੇ ਦਿਸ਼ਾ, ਕਾਵਯਾ ਤੇ ਕੁਸ਼ਲ ਸ਼ਾਮਲ ਹਨ।

ਮਨੀਸ਼ ਦੀ ਦੇਹ ਪੱਖੇ ਨਾਲ ਲਟਕਦੀ ਮਿਲੀ ਹੈ। ਰਿਪੋਰਟ ਮੁਤਾਬਕ ਪੁਲਿਸ ਨੇ ਮੌਕੇ ਤੋਂ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ। ਇਸ ਸੁਸਾਈਡ ਨੋਟ ਵਿਚ ਮਨੀਸ਼ ਸੋਲੰਕੀ ਨੇ ਆਰਥਿਕ ਸੰਕਟ ਦੀ ਗੱਲ ਕਹੀ ਹੈ। ਅਜਿਹੀ ਵੀ ਸ਼ੰਕਾ ਹੈ ਕਿ ਮਨੀਸ਼ ਨੇ ਹੋਰ ਪਰਿਵਾਰ ਵਾਲਿਆਂ ਨੂੰ ਜ਼ਹਿਰ ਦੇ ਕੇ ਮਾਰਿਆ ਤੇ ਫਿਰ ਖੁਦ ਨੂੰ ਫਾਂਸੀ ਲਗਾ ਲਈ। ਮਨੀਸ਼ ਸੋਲੰਕੀ ਦਾ ਫਰਨੀਚਰ ਦਾ ਬਿਜ਼ੈੱਸ ਸੀ ਤੇ ਉਸ ਕੋਲ 35 ਮੁਲਾਜ਼ਮ ਕੰਮ ਕਰ ਰਹੇ ਸਨ। ਮਨੀਸ਼ ਨਾਲ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਜਦੋਂ ਕੋਈ ਜਵਾਬ ਨਹੀਂ ਮਿਲਿਆ ਤਾਂ ਘਰ ਜਾ ਕੇ ਦੇਖਿਆ।

ਇਹ ਵੀ ਪੜ੍ਹੋ : ਰੋਪੜ ‘ਚ ਕਲਯੁੱਗੀ ਵਕੀਲ ਪੁੱਤ ਦਾ ਕਾਰਾ, ਬਜ਼ੁਰਗ ਮਾਂ ਦੀ ਕਰਦਾ ਸੀ ਬੇਰਹਿਮੀ ਨਾਲ ਕੁੱਟਮਾਰ, ਹੋਇਆ ਗ੍ਰਿਫਤਾਰ

ਲੋਕ ਦਰਵਾਜ਼ਾ ਤੋੜ ਕੇ ਘਰ ਦੇ ਅੰਦਰ ਵੜੇ ਤਾਂ ਸਮੂਹਿਕ ਆਤਮਹੱਤਿਆ ਦੀ ਘਟਨਾ ਦਾ ਖੁਲਾਸਾ ਹੋਇਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੇਹਾਂ ਨੂੰ ਪੋਸਟਮਾਰਟਮ ਲਈ ਭੇਜਿਆ ਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਸੂਰਤ ‘ਚ ਇਕ ਹੀ ਪਰਿਵਾਰ ਦੇ 7 ਲੋਕਾਂ ਨੇ ਕੀਤੀ ਖੁ.ਦਕੁ.ਸ਼ੀ, ਮ੍ਰਿਤਕਾਂ ‘ਚ 3 ਬੱਚੇ ਵੀ ਸ਼ਾਮਲ appeared first on Daily Post Punjabi.