Surbhi Chandna announces Wedding Archives - Daily Post Punjabi

ਟੀਵੀ ਅਦਾਕਾਰਾ ਸੁਰਭੀ ਚੰਦਨਾ ਬੁਆਏਫ੍ਰੈਂਡ ਕਰਨ ਸ਼ਰਮਾ ਨਾਲ ਕਰਨ ਜਾ ਰਹੀ ਵਿਆਹ, ਸ਼ੇਅਰ ਕੀਤੀ ਪੋਸਟ
Surbhi Chandna announces Wedding: ਮਸ਼ਹੂਰ ਟੀਵੀ ਅਦਾਕਾਰਾ ਸੁਰਭੀ ਚੰਦਨਾ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਖੇਡਣ ਲਈ ਤਿਆਰ ਹੈ। ਅਦਾਕਾਰਾ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਕਰਨ ਸ਼ਰਮਾ ਨਾਲ ਵਿਆਹ ਕਰਨ ਜਾ ਰਹੀ ਹੈ। ਸੁਰਭੀ ਨੇ ਖੁਦ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਹੈ। 13 ਸਾਲ ਤੱਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਹੁਣ ਇਹ ਜੋੜਾ ਆਪਣੇ ਰਿਸ਼ਤੇ ਨੂੰ ਨਵਾਂ ਨਾਂ ਦੇਣ ਲਈ ਤਿਆਰ ਹੈ।

Surbhi Chandna announces Wedding

ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਪੋਸਟ ਸ਼ੇਅਰ ਕਰਕੇ ਆਪਣੇ ਵਿਆਹ ਦਾ ਐਲਾਨ ਕੀਤਾ ਹੈ। ਅਦਾਕਾਰਾ ਨੇ ਆਪਣੇ ਬੁਆਏਫ੍ਰੈਂਡ ਨਾਲ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਦੇ ਕੈਪਸ਼ਨ ‘ਚ ਸੁਰਭੀ ਨੇ ਲਿਖਿਆ, ‘ਅਸੀਂ 13 ਸਾਲਾਂ ਤੋਂ ਆਪਣੀ ਜ਼ਿੰਦਗੀ ‘ਚ ਰੰਗ ਭਰ ਰਹੇ ਹਾਂ, ਸਾਡੀ ਜਿੰਦਗੀ ਦੀ ਸ਼ੁਰੂਆਤ ਹੁਣ…’ ਇਨ੍ਹਾਂ ਤਸਵੀਰਾਂ ‘ਚ ਜੋੜਾ ਇਕ-ਦੂਜੇ ਨੂੰ ਦੇਖ ਰਿਹਾ ਹੈ।   ਦੋਵਾਂ ਨੂੰ ਆਪਣੇ ਪਾਲਤੂ ਕੁੱਤੇ ਨਾਲ ਪੋਜ਼ ਦਿੰਦੇ ਦੇਖਿਆ ਜਾ ਸਕਦਾ ਹੈ। ਸੁਰਭੀ ਦੀ ਇਹ ਪੋਸਟ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਪੋਸਟ ‘ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ। ਫੈਨਜ਼ ਅਤੇ ਸੈਲੇਬਸ ਇਸ ਜੋੜੀ ਨੂੰ ਉਨ੍ਹਾਂ ਦੇ ਜੀਵਨ ਦੇ ਨਵੇਂ ਸਫਰ ਲਈ ਵਧਾਈ ਦੇ ਰਹੇ ਹਨ। ਇਸ ਦੇ ਨਾਲ ਹੀ ਫੈਨਜ਼ ਸੁਰਭੀ ਨੂੰ ਦੁਲਹਨ ਦੇ ਪਹਿਰਾਵੇ ‘ਚ ਦੇਖਣ ਲਈ ਬੇਤਾਬ ਹਨ।

View this post on Instagram

A post shared by Surbhi Chandna (@officialsurbhic)

ਰਿਪੋਰਟ ਮੁਤਾਬਕ ਸੁਰਭੀ ਚੰਦਨਾ ਅਤੇ ਕਰਨ ਸ਼ਰਮਾ ਇਸ ਸਾਲ ਮਾਰਚ ਮਹੀਨੇ ਵਿੱਚ ਵਿਆਹ ਕਰਵਾ ਸਕਦੇ ਹਨ। ਹਾਲਾਂਕਿ, ਤਰੀਕ ਦਾ ਅਜੇ ਖੁਲਾਸਾ ਨਹੀਂ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਕਰਨ ਸ਼ਰਮਾ ਪੇਸ਼ੇ ਤੋਂ ਵੱਡੇ ਕਾਰੋਬਾਰੀ ਹਨ। ਇੰਨਾ ਹੀ ਨਹੀਂ, ਕਰਨ Heavens ਨਾਮ ਦੀ ਇੱਕ ਐਨਜੀਓ ਵੀ ਚਲਾਉਂਦੇ ਹਨ। ਸਾਲਾਂ ਤੱਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ, ਜੋੜੇ ਨੇ ਸਾਲ 2022 ਵਿੱਚ ਆਪਣੇ ਰਿਸ਼ਤੇ ਨੂੰ ਅਧਿਕਾਰਤ ਕਰ ਦਿੱਤਾ। ਕਰਨ ਸ਼ਰਮਾ ਦੇ ਜਨਮਦਿਨ ‘ਤੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਦੋਹਾਂ ਨੇ ਆਪਣੇ ਰਿਸ਼ਤੇ ਨੂੰ ਸਵੀਕਾਰ ਕਰ ਲਿਆ ਸੀ। ਦੋਵਾਂ ਦੀ ਪਹਿਲੀ ਮੁਲਾਕਾਤ ਇਕ ਪਾਰਟੀ ‘ਚ ਕਾਮਨ ਫ੍ਰੈਂਡ ਰਾਹੀਂ ਹੋਈ ਸੀ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

The post ਟੀਵੀ ਅਦਾਕਾਰਾ ਸੁਰਭੀ ਚੰਦਨਾ ਬੁਆਏਫ੍ਰੈਂਡ ਕਰਨ ਸ਼ਰਮਾ ਨਾਲ ਕਰਨ ਜਾ ਰਹੀ ਵਿਆਹ, ਸ਼ੇਅਰ ਕੀਤੀ ਪੋਸਟ appeared first on Daily Post Punjabi.