Surinder Shinda Admitted Hospital Archives - Daily Post Punjabi

ਗਾਇਕ ਸ਼ਿੰਦਾ ਨੂੰ ਮਿਲਣ ਪਹੁੰਚੇ ਬੱਬੂ ਮਾਨ, ਹਸਪਤਾਲ ‘ਚ ਹੌਬੀ ਧਾਲੀਵਾਲ ਨੇ ਵੀ ਪੁੱਛਿਆ ਹਾਲ ਚਾਲ
ਲੁਧਿਆਣਾ ‘ਚ ਦਾਖਲ ਪੰਜਾਬੀ ਗਾਇਕ ਦੀ ਪੰਜਾਬੀ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ‘ਚ ਪਿਛਲੇ 2 ਦਿਨਾਂ ਤੋਂ ਕੁਝ ਸੁਧਾਰ ਹੋਇਆ ਹੈ। ਗਾਇਕ ਸ਼ਿੰਦਾ ਦਾ ਲੁਧਿਆਣਾ ਦੇ ਮਾਡਲ ਟਾਊਨ ਦੇ ਦੀਪ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੰਜਾਬੀ ਗਾਇਕ ਬੱਬੂ ਮਾਨ ਅਤੇ ਅਦਾਕਾਰ ਹੌਬੀ ਧਾਲੀਵਾਲ ਸ਼ਿੰਦਾ ਦਾ ਹਾਲ ਚਾਲ ਪੁੱਛਣ ਹਸਪਤਾਲ ਪਹੁੰਚੇ। ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਕਲਾਕਾਰ ਸ਼ਿੰਦਾ ਦੀ ਹਾਲਤ ਦੇਖ ਕੇ ਦੋਵੇਂ ਭਾਵੁਕ ਹੋ ਗਏ।

Babbu Maan and Hobby Dhaliwal

ਬੱਬੂ ਮਾਨ ਅਤੇ ਹੌਬੀ ਧਾਲੀਵਾਲ ਮਹਾਨ ਕਲਾਕਾਰ ਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਸਨ। ਬੱਬੂ ਮਾਨ ਨੇ ਸ਼ਿੰਦੇ ਦੇ ਬੇਟੇ ਨੂੰ ਦਿਲਾਸਾ ਦਿੰਦੇ ਹੋਏ ਕਿਹਾ ਹਿੰਮਤ ਰੱਖੋ ਰੱਬ ਸਭ ਠੀਕ ਕਰ ਦੇਵੇਗਾ। ਹੌਬੀ ਧਾਲੀਵਾਲ ਨੇ ਕਿਹਾ ਕਿ ਸ਼ਿੰਦਾ ਜ਼ਿੰਦਗੀ ਦੇ ਦੁੱਖਾਂ-ਦਰਦਾਂ ਨਾਲ ਲੜ ਰਿਹਾ ਹੈ। 2 ਦਿਨਾਂ ਤੋਂ ਕੁਝ ਸੁਧਾਰ ਹੋਇਆ ਹੈ। ਪ੍ਰਮਾਤਮਾ ਇਹਨਾਂ ਨੂੰ ਜਲਦੀ ਠੀਕ ਕਰੇ।

ਇਹ ਵੀ ਪੜ੍ਹੋ : CM ਮਾਨ ਹੜ੍ਹ ਪੀੜਤਾਂ ਲਈ ਜਾਰੀ ਕਰਨਗੇ 71.50 ਕਰੋੜ, ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ

ਸੁਰਿੰਦਰ ਸ਼ਿੰਦਾ ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਮਾਡਲ ਟਾਊਨ ਦੇ ਦੀਪ ਹਸਪਤਾਲ ਦੇ ਮੈਡੀਕਲ ਆਈਸੀਯੂ ਵਾਰਡ ਵਿੱਚ ਦਾਖਲ ਹੈ। ਗਾਇਕ ਸ਼ਿੰਦਾ ਦਾ ਇੱਥੇ ਡਾ: ਬਲਦੀਪ ਸਿੰਘ ਅਤੇ ਡਾ: ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਇਲਾਜ ਚੱਲ ਰਿਹਾ ਹੈ। ਕਈ ਹੋਰ ਡਾਕਟਰ ਵੀ ਸ਼ਿੰਦਾ ਦੀ ਹਾਲਤ ਸੁਧਾਰਨ ਵਿਚ ਲੱਗੇ ਹੋਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗਾਇਕ ਸ਼ਿੰਦਾ ਨੂੰ ਮਿਲਣ ਪਹੁੰਚੇ ਬੱਬੂ ਮਾਨ, ਹਸਪਤਾਲ ‘ਚ ਹੌਬੀ ਧਾਲੀਵਾਲ ਨੇ ਵੀ ਪੁੱਛਿਆ ਹਾਲ ਚਾਲ appeared first on Daily Post Punjabi.

ਪੰਜਾਬੀ ਲੋਕ ਗਾਇਕ ਸ਼ਿੰਦਾ ਦੀ ਹਾਲਤ ਨਾਜ਼ੁਕ, ਲੁਧਿਆਣਾ ਦੇ ਹਸਪਤਾਲ ‘ਚ ਕਰਵਾਏ ਗਏ ਦਾਖਲ
ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਦੀਪ ਹਸਪਤਾਲ, ਮਾਡਲ ਟਾਊਨ, ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਛਿੰਦਾ ਨੂੰ ਵੈਂਟੀਲੇਟਰ ‘ਤੇ ਰੱਖਿਆ ਹੈ। ਗਾਇਕ ਸ਼ਿੰਦਾ ਦੇ ਕਰੀਬੀ ਅਮਰਜੀਤ ਟਿੱਕਾ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

Punjabi folk singer Shinda

ਅਮਰਜੀਤ ਟਿੱਕਾ ਨੇ ਦੱਸਿਆ ਕਿ ਸ਼ਿੰਦਾ ਦਾ ਕੁਝ ਦਿਨ ਪਹਿਲਾਂ ਔਰੀਸਨ ਹਸਪਤਾਲ ‘ਚ ਮਾਮੂਲੀ ਅਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਅਚਾਨਕ ਇਨਫੈਕਸ਼ਨ ਵਧ ਗਈ ਸੀ। ਇਸ ਕਾਰਨ ਉਸ ਨੂੰ ਸਾਹ ਲੈਣ ਆਦਿ ਵਿਚ ਦਿੱਕਤ ਆ ਰਹੀ ਸੀ। ਸ਼ਿੰਦਾ ਦੀ ਹਾਲਤ ਠੀਕ ਨਾ ਹੋਣ ਕਾਰਨ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਲਗਾਤਾਰ ਕਈ ਗਾਇਕ ਵੀ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ। ਸੋਮਵਾਰ ਨੂੰ ਰਾਜ ਸਭਾ ਮੈਂਬਰ ਹੰਸਰਾਜ ਹੰਸ ਉਨ੍ਹਾਂ ਨੂੰ ਮਿਲਣ ਆਏ ਸਨ।

ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ ਦੇ ਸਕਰੈਪ ਦੇ ਗੋਦਾਮ ‘ਚ ਅਮੋਨੀਆ ਗੈਸ ਸਿਲੰਡਰ ਲੀਕ, ਬਚਾਉਣ ਆਏ 4 ਮਜ਼ਦੂਰ ਬੇਹੋਸ਼

ਦੱਸ ਦੇਈਏ ਕਿ ਸ਼ਿੰਦਾ ‘ਪੁਤ ਜੱਟਾਂ ਦੇ’ ਗੀਤ ਨਾਲ ਮਸ਼ਹੂਰ ਹੋਏ ਸਨ। ਉਨ੍ਹਾਂ ‘ਟਰੱਕ ਬਿੱਲੀਆ’, ‘ਬਲਬੀਰੋ ਭਾਬੀ’, ‘ਕੇਹਰ ਸਿੰਘ ਦੀ ਮੌਤ’ ਆਦਿ ਕਈ ਹਿੱਟ ਗੀਤ ਦਿੱਤੇ ਹਨ। ਸ਼ਿੰਦਾ ਪੰਜਾਬੀ ਗਾਇਕ ਕੁਲਦੀਪ ਮਾਣਕ ਦੇ ਸਹਿਯੋਗੀ ਰਹੇ ਹਨ। ਸ਼ਿੰਦਾ ਨੇ ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ, ਗਿੱਲ ਹਰਦੀਪ ਅਤੇ ਉਨ੍ਹਾਂ ਦੇ ਪੁੱਤਰ ਮਨਿੰਦਰ ਸ਼ਿੰਦਾ ਨੂੰ ਸੰਗੀਤ ਸਿਖਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬੀ ਲੋਕ ਗਾਇਕ ਸ਼ਿੰਦਾ ਦੀ ਹਾਲਤ ਨਾਜ਼ੁਕ, ਲੁਧਿਆਣਾ ਦੇ ਹਸਪਤਾਲ ‘ਚ ਕਰਵਾਏ ਗਏ ਦਾਖਲ appeared first on Daily Post Punjabi.