Surprise Checking Archives - Daily Post Punjabi

DIG ਕ੍ਰਾਈਮ ਪੰਜਾਬ ਤੇ SSP ਪ੍ਰਗਿਆ ਜੈਨ ਦਾ ਵੱਡਾ ਐਕਸ਼ਨ, ਫਰੀਦਕੋਟ ਕੇਦਰੀ ਮਾਡਰਨ ਜੇਲ੍ਹ ਦੀ ਕੀਤੀ ਅਚਨਚੇਤ ਚੈਕਿੰਗ
ਫਰੀਦਕੋਟ ਦੀ ਕੇਦਰੀ ਮਾਡਰਨ ਜੇਲ੍ਹ ਵਿਖੇ ਨਵੀਨ ਸੈਣੀ IPS DIG, ਕ੍ਰਾਈਮ, ਪੰਜਾਬ ਦੀ ਅਗਵਾਈ ਵਿੱਚ ਕੱਲ੍ਹ ਸ਼ਾਮ ਨੂੰ ਇੱਕ ਵਿਸਤ੍ਰਿਤ ਅਤੇ ਅਚਨਚੇਤ ਚੈਕਿੰਗ ਆਪ੍ਰੇਸ਼ਨ ਚਲਾਇਆ ਗਿਆ। ਇਸ ਸਮੇਂ ਉਹਨਾ ਨਾਲ ਡਾ. ਪ੍ਰਗਿਆ ਜੈਨ IPS SSP ਫਰੀਦਕੋਟ ਅਤੇ ਸੁਪਰਡੈਂਟ ਜੇਲ੍ਹ ਇਕਬਾਲ ਸਿੰਘ ਧਾਲੀਵਾਲ ਸਮੇਤ ਫਰੀਦਕੋਟ ਪੁਲਿਸ ਅਤੇ ਜੇਲ੍ਹ ਪ੍ਰਸ਼ਾਸ਼ਨ ਦੇ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ। ਇਸ ਚੈਕਿੰਗ ਆਪ੍ਰੇਸ਼ਨ ਦੌਰਾਨ 200 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੈਕਿੰਗ ਕੀਤੀ ਗਈ, ਜੋ ਕਿ ਲਗਭਗ 02 ਘੰਟੇ ਤੱਕ ਚੱਲੀ।

DIG Crime Punjab and SSP Pragya

ਇਸ ਸਬੰਧੀ ਸ਼੍ਰੀ ਨਵੀਨ ਸੈਣੀ IPS DIG, ਕ੍ਰਾਈਮ ਪੰਜਾਬ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਚੈੱਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ੍ਹ ਦੇ ਅੰਦਰ ਸੁਰੱਖਿਆ ਪ੍ਰਬੰਧਾ ਦੀ ਚੈਕਿੰਗ ਲਈ ਕੀਤੀ ਜਾ ਰਹੀ ਹੈ। ਉਹਨਾ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਵੱਲੋਂ ਮਾੜੇ ਅਨਸਰਾ ਉੱਪਰ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਪੂਰੀ ਤਰ੍ਹਾ ਸਫਲਤਾ ਵੀ ਹਾਸਿਲ ਹੋ ਰਹੀ ਹੈ।ਉਹਨਾ ਦੱਸਿਆ ਕਿ ਅਜਿਹੀਆਂ ਅਚਾਨਕ ਜਾਂਚਾਂ ਜੇਲ੍ਹ ਵਿੱਚ ਬੁਰੇ ਰੁਝਾਨ ਵਾਲੇ ਕੈਦੀਆਂ ਵਿੱਚ ਡਰ ਪੈਦਾ ਕਰਦੀਆਂ ਹਨ, ਜਿਸ ਨਾਲ ਗੈਰ-ਕਾਨੂੰਨੀ ਸਰਗਰਮੀਆਂ ਨੂੰ ਰੋਕਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਨੇ ਦੱਸਿਆ ਕਿ ਅਜਿਹੀਆਂ ਜਾਂਚਾਂ ਨਿਯਮਤ ਤੌਰ ‘ਤੇ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ : ਅਮਰਨਾਥ ਯਾਤਰਾ ਇੱਕ ਦਿਨ ਲਈ ਮੁਲਤਵੀ, ਲਗਾਤਾਰ ਪੈ ਰਹੀ ਮੀਂਹ ਕਾਰਨ ਲਿਆ ਗਿਆ ਫੈਸਲਾ

ਇਸ ਸਬੰਧੀ SSP ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਚੈਕਿੰਗ ਆਪਰੇਸ਼ਨ 01 SP ਅਤੇ 03 DSP ਰੈਕ ਦੇ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਵਿੱਚ ਚਲਾਇਆ ਗਿਆ ਹੈ, ਜਿਸ ਵਿੱਚ 135 ਦੇ ਕਰੀਬ ਫਰੀਦਕੋਟ ਪੁਲਿਸ ਦੇ ਕਰਮਚਾਰੀ ਅਤੇ ਇਸ ਤੋ ਇਲਾਵਾ ਜੇਲ੍ਹ ਪ੍ਰਸ਼ਾਸ਼ਨ ਦੇ ਕਰਮਚਾਰੀ ਵੀ ਸਾਮਿਲ ਹਨ। ਜਿਹਨਾਂ ਵੱਲੋਂ ਜੇਲ੍ਹ ਬੈਰਕਾ ਦੇ ਨਾਲ-ਨਾਲ ਜੇਲ ਦੀ ਬਾਹਰੀ ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਸੁਰੱਖਿਆ ਪ੍ਰਣਾਲੀਆਂ ਦੀ ਵੀ ਜਾਂਚ ਵੀ ਕੀਤੀ ਜਾ ਰਹੀ ਹੈ। ਉਹਨਾ ਦੱਸਿਆ ਕਿ ਮਹਿਲਾਵਾਂ ਦੀ ਗੋਪਨੀਯਤਾ ਅਤੇ ਪ੍ਰੋਟੋਕੋਲ ਨੂੰ ਧਿਆਨ ਵਿਚ ਰੱਖਦਿਆਂ, ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵੱਖਰੇ ਤੌਰ ‘ਤੇ ਮਹਿਲਾਵਾਂ ਵਾਲੀਆਂ ਬੈਰਕਾਂ ਦੀ ਜਾਂਚ ਕੀਤੀ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post DIG ਕ੍ਰਾਈਮ ਪੰਜਾਬ ਤੇ SSP ਪ੍ਰਗਿਆ ਜੈਨ ਦਾ ਵੱਡਾ ਐਕਸ਼ਨ, ਫਰੀਦਕੋਟ ਕੇਦਰੀ ਮਾਡਰਨ ਜੇਲ੍ਹ ਦੀ ਕੀਤੀ ਅਚਨਚੇਤ ਚੈਕਿੰਗ appeared first on Daily Post Punjabi.

ਐਕਸ਼ਨ ਮੋਡ ‘ਚ ਜਲੰਧਰ ਦੇ CP ਸਵਪਨ ਸ਼ਰਮਾ, ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ
ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਐਕਸ਼ਨ ਮੋਡ ਵਿੱਚ ਹਨ। ਜਲੰਧਰ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਪ੍ਰਭਾਵੀ, ਜਵਾਬਦੇਹ ਅਤੇ ਪਾਰਦਰਸ਼ੀ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵੀਰਵਾਰ ਨੂੰ ਸ਼ਹਿਰ ਦੇ ਪੁਲਿਸ ਥਾਣਿਆਂ ਦੀ ਅਚਨਚੇਤ ਚੈਕਿੰਗ ਕੀਤੀ। ਪੁਲਿਸ ਕਮਿਸ਼ਨਰ ਨੇ ਥਾਣਾ ਡਵੀਜ਼ਨ ਨੰਬਰ 7 ਅਤੇ 8 ਵਿਖੇ ਚੈਕਿੰਗ ਕੀਤੀ।

CP Swapan Sharma

ਚੈਕਿੰਗ ਦੌਰਾਨ ਪੁਲਿਸ ਕਮਿਸ਼ਨਰ ਨੇ ਇਨ੍ਹਾਂ ਥਾਣਿਆਂ ਵਿੱਚ ਬਕਾਇਆ ਪਏ ਕੇਸਾਂ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨੂੰ ਕਲੀਅਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੇਸਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਗੈਰਵਾਜਬ ਅਤੇ ਅਣਚਾਹੇ ਹੈ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਪੁਲੀਸ ਅਧਿਕਾਰੀਆਂ ਦੀ ਅਜਿਹੀ ਢਿੱਲ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

CP Swapan Sharma

ਲੰਬਿਤ ਕੇਸਾਂ ਨੂੰ ਨਿਪਟਾਉਣ ਲਈ ਪੁਲਿਸ ਨੂੰ ਸਮਾਂ ਸੀਮਾ ਨਿਰਧਾਰਤ ਕਰਦੇ ਹੋਏ ਪੁਲਿਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਾਰੇ ਕੇਸਾਂ ਨੂੰ ਇਸ ਦੇ ਤਰਕਪੂਰਨ ਸਿੱਟੇ ‘ਤੇ ਪਹੁੰਚਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਲਿਸ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ੍ਰੀ ਸਵਪਨ ਸ਼ਰਮਾ ਨੇ ਸਪੱਸ਼ਟ ਕਿਹਾ ਕਿ ਪੁਲਿਸ ਅਧਿਕਾਰੀਆਂ ਵੱਲੋਂ ਇਨ੍ਹਾਂ ਮਾਮਲਿਆਂ ਨਾਲ ਨਜਿੱਠਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਵਰਤੀ ਜਾਵੇਗੀ ਤਾਂ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

ਪੁਲਿਸ ਕਮਿਸ਼ਨਰ ਨੇ ਇਹ ਵੀ ਹਦਾਇਤ ਕੀਤੀ ਕਿ ਜੇਕਰ 72 ਘੰਟਿਆਂ ਦੇ ਅੰਦਰ ਚਲਾਨ ਚੈਕਿੰਗ ਨਾ ਕੀਤੀ ਗਈ ਤਾਂ ਏ.ਸੀ.ਪੀਜ਼ ਅਤੇ ਏ.ਡੀ.ਸੀ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਚੈਕਿੰਗ ਦਾ ਉਦੇਸ਼ ਨੁਕਸ ਕੱਢਣਾ ਨਹੀਂ ਹੈ ਬਲਕਿ ਅਸਲ ਮਕਸਦ ਲੋਕਾਂ ਦੀ ਸਹੂਲਤ ਲਈ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲੈਣਾ ਹੈ। ਇਸ ਦੌਰਾਨ, ਪੁਲਿਸ ਕਮਿਸ਼ਨਰ ਨੇ ਮਾਨਵਤਾਵਾਦੀ ਇਸ਼ਾਰੇ ਵਜੋਂ, ਜੇਕਰ ਉਨ੍ਹਾਂ ਨੂੰ ਕੋਈ ਨਿੱਜੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਨ੍ਹਾਂ ਬਾਰੇ ਵੀ ਪੁੱਛਿਆ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਐਕਸ਼ਨ ਮੋਡ ‘ਚ ਜਲੰਧਰ ਦੇ CP ਸਵਪਨ ਸ਼ਰਮਾ, ਥਾਣਿਆਂ ਦੀ ਕੀਤੀ ਅਚਨਚੇਤ ਚੈਕਿੰਗ appeared first on Daily Post Punjabi.

ਮੀਤ ਹੇਅਰ ਵੱਲੋਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਅਚਨਚੇਤ ਚੈਕਿੰਗ, ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ
ਮੋਹਾਲੀ ਦੇ ਫੇਜ਼-9 ਸਪੋਰਟਸ ਕੰਪਲੈਕਸ ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਖੇਡ ਮੰਤਰੀ ਨੇ ਖਿਡਾਰੀਆਂ ਨੂੰ ਦਿੱਤੇ ਜਾ ਰਹੇ ਘਟੀਆ ਭੋਜਨ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਿਡਾਰੀਆਂ ਦੀ ਸਿਹਤ ਅਤੇ ਖਾਣ-ਪੀਣ ਦੀਆਂ ਆਦਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ।

Surprise Checking By Meet Hayer

ਮੰਤਰੀ ਹੇਅਰ ਨੇ ਖੁਦ ਇਸ ਮੈਸ ਦਾ ਨਿਰੀਖਣ ਕੀਤਾ ਹੈ। ਮੈਸ ਦੇ ਠੇਕੇਦਾਰ ਨੂੰ ਮੌਕੇ ’ਤੇ ਬੁਲਾ ਕੇ ਘਟੀਆ ਕੁਆਲਿਟੀ ਦੇ ਖਾਣੇ ਲਈ ਤਾੜਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਡਾਇਟ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੇ ਠੇਕੇ ਰੱਦ ਕਰ ਦਿੱਤੇ ਜਾਣਗੇ। ਖੇਡ ਮੰਤਰੀ ਦੀਆਂ ਹਦਾਇਤਾਂ ‘ਤੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਨੇ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ ਕੀਤਾ ਗਿਆ ਹੈ।

Surprise Checking By Meet Hayer

ਇਹ ਵੀ ਪੜ੍ਹੋ : ਜਲੰਧਰ ‘ਚ ਗੁੰਡਾਗਰਦੀ, ਨਸ਼ਾ ਵੇਚਣ ਤੋਂ ਰੋਕਣ ‘ਤੇ ਨੌਜਵਾਨ ਦੀ ਕੀਤੀ ਕੁੱਟਮਾਰ, ਸਿਰ ‘ਤੇ ਲੱਗੇ ਟਾਂਕੇ

ਮੀਤ ਹੇਅਰ ਨੇ ਮੈਸ ਦੇ ਨਿਰੀਖਣ ‘ਤੋਂ ਬਾਅਦ ਠੇਕੇਦਾਰ ਨੂੰ ਸਿਰਫ਼ ਉੱਚ ਗੁਣਵੱਤਾ ਵਾਲੇ ਭੋਜਨ ਉਤਪਾਦ, ਤਾਜ਼ੀਆਂ ਸਬਜ਼ੀਆਂ ਅਤੇ ਸਹੀ ਖੁਰਾਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਸਪੋਰਟਸ ਕੰਪਲੈਕਸ ਵਿੱਚ ਹਾਕੀ, ਬਾਕਸਿੰਗ, ਕੁਸ਼ਤੀ, ਬਾਸਕਟਬਾਲ, ਜੂਡੋ, ਵੇਟਲਿਫਟਿੰਗ, ਜਿਮਨਾਸਟਿਕ ਦੇ ਲਗਭਗ 350 ਖਿਡਾਰੀ ਹਨ। ਇਸ ਅਚਨਚੇਤ ਨਿਰੀਖਣ ਦੌਰਾਨ ਖੇਡ ਮੰਤਰੀ ਦੇ ਨਾਲ ਡਾਇਰੈਕਟਰ ਸਪੋਰਟਸ ਅਮਿਤ ਤਲਵਾੜ ਵੀ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੀਤ ਹੇਅਰ ਵੱਲੋਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਅਚਨਚੇਤ ਚੈਕਿੰਗ, ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ appeared first on Daily Post Punjabi.