surprise visit to hospital Archives - Daily Post Punjabi

ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਹਸਪਤਾਲ ਦਾ ਅਚਨਚੇਤ ਦੌਰਾ, ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ
ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵੱਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਚੈਕਿੰਗ ਕੀਤੀ। ਇੱਥੇ ਉਨ੍ਹਾਂ ਨੇ ਹਸਪਤਾਲ ‘ਚ ਮੌਜੂਦ ਮਰੀਜ਼ਾਂ ਦਾ ਹਾਲਚਾਲ ਪੁੱਛਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸਿਵਲ ਹਸਪਤਾਲ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਜਾਣਿਆ ਗਿਆ।

Health Minister Dr. Balbir Singh

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਉਹਨਾਂ ਦੇ ਵੱਲੋਂ ਅੱਜ ਨਵੀਆਂ ਸਕੀਮਾਂ ਲਾਂਚ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਮਰੀਜ਼ਾਂ ਨੂੰ ਦਵਾਈਆਂ ਦੇਣੀਆਂ ਅਤੇ ਸਾਰੇ ਟੈਸਟ ਹਸਪਤਾਲਾਂ ਵਿਚੋਂ ਹੀ ਹੋਣੇ ਹਨ। ਉਹਨਾਂ ਨੇ ਕਿਹਾ ਪੰਜਾਬ ਦੇ ਲੋਕ ਇਹਨਾਂ ਸਕੀਮਾਂ ਤੋਂ ਬਹੁਤ ਖੁਸ਼ ਹਨ। ਉਥੇ ਹੀ ਉਹਨਾਂ ਨੇ ਫਰਿਸ਼ਤੇ ਸਕੀਮ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਾਂਚ ਕੀਤੀ ਗਈ ਹੈ, ਸਬੰਧੀ ਵੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ : ਮੋਹਾਲੀ ‘ਚ ਤੇਜ਼ ਰਫਤਾਰ ਕਾਰਨ ਬੇਕਾਬੂ ਹੋ ਕੇ ਪਲਟੀ ਕਾਰ, ਹਾ.ਦਸੇ ‘ਚ ਮੁੰਡਾ ਤੇ ਕੁੜੀ ਦੀ ਮੌ.ਤ, 3 ਗੰਭੀਰ ਜ਼ਖਮੀ

ਉਹਨਾਂ ਦੱਸਿਆ ਜੋ ਵੀ ਵਿਅਕਤੀ ਕਿਸੇ ਵੀ ਮਰੀਜ਼ ਨੂੰ ਲੈ ਕੇ ਆਵੇਗਾ ਉਸ ਨੂੰ ਫਰਿਸ਼ਤਾ ਸਮਝਿਆ ਜਾਵੇਗਾ। ਉਸ ਕੋਲੋਂ ਕੋਈ ਵੀ ਪੁੱਛ ਪੜਤਾਲ ਨਹੀਂ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਸਿਰ ਦੀ ਸਰਜਰੀ ਹੁੰਦੀ ਹੈ ਅਤੇ ਉਹ ਸਰਕਾਰੀ ਹਸਪਤਾਲ ਦੇ ਵਿੱਚ ਆਪਰੇਸ਼ਨ ਕਰਾਉਂਦਾ ਹੈ ਤਾਂ ਉਸਦਾ ਬਿਲਕੁਲ ਮੁਫ਼ਤ ਇਲਾਜ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਨੂੰ ਹੇਠਲੇ ਪੱਧਰ ਤੇ ਜਾਂਚਣ ਦੇ ਲਈ ਉਹਨਾਂ ਵੱਲੋਂ ਚੈਕਿੰਗ ਕੀਤੀਆਂ ਜਾ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸਿਹਤ ਮੰਤਰੀ ਡਾ. ਬਲਵੀਰ ਸਿੰਘ ਵੱਲੋਂ ਹਸਪਤਾਲ ਦਾ ਅਚਨਚੇਤ ਦੌਰਾ, ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ appeared first on Daily Post Punjabi.