Sushant Singh Rajput Disha Archives - Daily Post Punjabi

ਕੀ ਸੁਸ਼ਾਂਤ ਸਿੰਘ ਰਾਜਪੂਤ-ਦਿਸ਼ਾ ਸਾਲਿਆਨ ਮੌ.ਤ ਮਾਮਲੇ ਦੀ ਸੱਚਾਈ ਆਵੇਗੀ ਸਾਹਮਣੇ? ਦੇਵੇਂਦਰ ਫੜਨਵੀਸ ਨੇ ਦਿੱਤਾ ਹੁਣ ਤੱਕ ਦਾ ਸਭ ਤੋਂ ਵੱਡਾ ਅਪਡੇਟ
ਸਾਲ 2020 ਵਿੱਚ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਸੁਸ਼ਾਂਤ ਦੀ ਖੁਦ.ਕੁਸ਼ੀ ਤੋਂ ਕੁਝ ਦਿਨ ਪਹਿਲਾਂ ਉਸ ਦੀ ਮੈਨੇਜਰ ਦਿਸ਼ਾ ਸਾਲੀਅਨ ਦੀ ਵੀ ਮੌਤ ਹੋ ਗਈ ਸੀ। ਘਟਨਾ ਦੇ ਤਿੰਨ ਸਾਲ ਬਾਅਦ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਦੋਵਾਂ ਮਾਮਲਿਆਂ ‘ਤੇ ਵੱਡਾ ਅਪਡੇਟ ਸਾਂਝਾ ਕੀਤਾ ਹੈ।

Sushant Singh Rajput Disha

ਇੱਕ ਇੰਟਰਵਿਊ ਦੌਰਾਨ ਦੇਵੇਂਦਰ ਫੜਨਵੀਸ ਨੂੰ ਮਾਮਲੇ ਵਿੱਚ ਸੀਬੀਆਈ ਦੀ ਜਾਂਚ ਬਾਰੇ ਪੁੱਛਿਆ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤਾਂ ਦੀ ਭਰੋਸੇਯੋਗਤਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ…

ਦੇਵੇਂਦਰ ਫੜਨਵੀਸ ਨੇ ਕਿਹਾ- “ਪਹਿਲਾਂ ਉਪਲਬਧ ਸਾਰੀ ਜਾਣਕਾਰੀ ਅਫਵਾਹਾਂ ਉੱਤੇ ਆਧਾਰਿਤ ਸੀ। ਹਾਲਾਂਕਿ ਬਾਅਦ ‘ਚ ਕੁਝ ਲੋਕਾਂ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਮਾਮਲੇ ਨਾਲ ਜੁੜੇ ਕੁਝ ਠੋਸ ਸਬੂਤ ਹਨ। ਅਸੀਂ ਉਨ੍ਹਾਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਸਬੂਤ ਪੁਲਿਸ ਨੂੰ ਸੌਂਪਣ ਲਈ ਕਿਹਾ ਹੈ।“ਇਸ ਸਮੇਂ ਉਪਲਬਧ ਸਾਰੇ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਸਹੀ ਹੈ ਜਾਂ ਨਹੀਂ। ਜਾਂਚ ਚੱਲ ਰਹੀ ਹੈ, ਇਸ ਲਈ ਇਸ ਦੇ ਨਤੀਜੇ ‘ਤੇ ਕੁਝ ਕਹਿਣਾ ਮੇਰੇ ਲਈ ਠੀਕ ਨਹੀਂ ਹੋਵੇਗਾ।

The post ਕੀ ਸੁਸ਼ਾਂਤ ਸਿੰਘ ਰਾਜਪੂਤ-ਦਿਸ਼ਾ ਸਾਲਿਆਨ ਮੌ.ਤ ਮਾਮਲੇ ਦੀ ਸੱਚਾਈ ਆਵੇਗੀ ਸਾਹਮਣੇ? ਦੇਵੇਂਦਰ ਫੜਨਵੀਸ ਨੇ ਦਿੱਤਾ ਹੁਣ ਤੱਕ ਦਾ ਸਭ ਤੋਂ ਵੱਡਾ ਅਪਡੇਟ appeared first on Daily Post Punjabi.