sushil modi Archives - Daily Post Punjabi

ਕੈਂਸਰ ਨਾਲ ਜੂਝ ਰਹੇ ਬਿਹਾਰ ਦੇ ਸਾਬਕਾ ਡਿਪਟੀ CM ਸੁਸ਼ੀਲ ਮੋਦੀ, ਕਿਹਾ- “6 ਮਹੀਨਿਆਂ ਤੋਂ ਕੈਂਸਰ ਨਾਲ ਲੜ ਰਿਹਾ ਹਾਂ,
ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਕੈਂਸਰ ਨਾਲ ਲੜ ਰਹੇ ਹਨ। ਉਨ੍ਹਾਂ ਨੇ ਖੁਦ ਬੁੱਧਵਾਰ ਨੂੰ ਸੋਸ਼ਲ ਮੀਡੀਆ ‘ਤੇ ਕੈਂਸਰ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਨੇ ਐਕਸ ‘ਤੇ ਲਿਖਿਆ- ਮੈਂ ਪਿਛਲੇ 6 ਮਹੀਨਿਆਂ ਤੋਂ ਕੈਂਸਰ ਨਾਲ ਜੂਝ ਰਿਹਾ ਹਾਂ। ਹੁਣ ਮੈਨੂੰ ਲੱਗਾ ਕਿ ਲੋਕਾਂ ਨੂੰ ਦੱਸਣ ਦਾ ਸਮਾਂ ਆ ਗਿਆ ਹੈ। ਮੈਂ ਲੋਕ ਸਭਾ ਚੋਣਾਂ ਵਿੱਚ ਕੁਝ ਨਹੀਂ ਕਰ ਸਕਾਂਗਾ। ਪ੍ਰਧਾਨ ਮੰਤਰੀ ਨੂੰ ਸਭ ਕੁਝ ਦੱਸ ਦਿੱਤਾ ਗਿਆ ਹੈ। ਦੇਸ਼, ਬਿਹਾਰ ਅਤੇ ਪਾਰਟੀ ਲਈ ਹਮੇਸ਼ਾ ਸ਼ੁਕਰਗੁਜ਼ਾਰ ਅਤੇ ਹਮੇਸ਼ਾ ਸਮਰਪਿਤ ਹਾਂ।

ਨਿਤੀਸ਼ ਕੁਮਾਰ ਅਤੇ ਸੁਸ਼ੀਲ ਮੋਦੀ ਬਿਹਾਰ ਵਿੱਚ 70 ਦੇ ਦਹਾਕੇ ਦੇ ਜੇਪੀ ਅੰਦੋਲਨ ਦੇ ਉਤਪਾਦ ਹਨ। RSS ਨਾਲ ਜੁੜੇ ਸੁਸ਼ੀਲ ਕੁਮਾਰ ਮੋਦੀ ਨੇ 1971 ਵਿੱਚ ਵਿਦਿਆਰਥੀ ਰਾਜਨੀਤੀ ਦੀ ਸ਼ੁਰੂਆਤ ਕੀਤੀ ਸੀ। 1990 ਵਿੱਚ ਸੁਸ਼ੀਲ ਕੁਮਾਰ ਮੋਦੀ ਨੇ ਪਟਨਾ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਅਤੇ ਵਿਧਾਨ ਸਭਾ ਪਹੁੰਚੇ। ਸਾਲ 2004 ਵਿੱਚ ਉਹ ਭਾਗਲਪੁਰ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ! ਮੁਲਜ਼ਮ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਮਿਲੀ ਜ਼ਮਾਨਤ

2005 ਵਿੱਚ, ਉਸਨੇ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਅਤੇ ਵਿਧਾਨ ਪ੍ਰੀਸ਼ਦ ਲਈ ਚੁਣੇ ਗਏ ਅਤੇ ਉਪ ਮੁੱਖ ਮੰਤਰੀ ਬਣੇ। ਇੱਥੋਂ ਹੀ ਨਿਤੀਸ਼ ਕੁਮਾਰ ਨਾਲ ਉਨ੍ਹਾਂ ਦੀ ਸਾਂਝ ਸ਼ੁਰੂ ਹੋਈ। ਸੁਸ਼ੀਲ ਮੋਦੀ 2005 ਤੋਂ 2013 ਅਤੇ 2017 ਤੋਂ 2020 ਤੱਕ ਬਿਹਾਰ ਦੇ ਵਿੱਤ ਮੰਤਰੀ ਰਹੇ ਹਨ। ਉਹ ਨਿਤੀਸ਼ ਸਰਕਾਰ ਵਿੱਚ ਉਪ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ। 2005 ਦੀਆਂ ਬਿਹਾਰ ਚੋਣਾਂ ਵਿੱਚ NDA ਸੱਤਾ ਵਿੱਚ ਆਈ ਅਤੇ ਮੋਦੀ ਨੂੰ ਬਿਹਾਰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ।

ਬਾਅਦ ਵਿੱਚ ਉਸਨੇ ਲੋਕ ਸਭਾ ਤੋਂ ਅਸਤੀਫਾ ਦੇ ਦਿੱਤਾ ਅਤੇ ਬਿਹਾਰ ਦੇ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ। ਉਨ੍ਹਾਂ ਨੂੰ ਕਈ ਹੋਰ ਪੋਰਟਫੋਲੀਓ ਦੇ ਨਾਲ ਵਿੱਤ ਪੋਰਟਫੋਲੀਓ ਵੀ ਦਿੱਤਾ ਗਿਆ ਸੀ। 2010 ਦੀਆਂ ਬਿਹਾਰ ਚੋਣਾਂ ਵਿੱਚ NDA ਦੀ ਜਿੱਤ ਤੋਂ ਬਾਅਦ ਉਹ ਬਿਹਾਰ ਦੇ ਉਪ ਮੁੱਖ ਮੰਤਰੀ ਰਹੇ। ਮੋਦੀ ਨੇ ਭਾਜਪਾ ਲਈ ਪ੍ਰਚਾਰ ਕਰਨ ਦੇ ਯੋਗ ਹੋਣ ਲਈ 2005 ਅਤੇ 2010 ਦੀਆਂ ਬਿਹਾਰ ਵਿਧਾਨ ਸਭਾ ਚੋਣਾਂ ਨਹੀਂ ਲੜੀਆਂ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਂਸਰ ਨਾਲ ਜੂਝ ਰਹੇ ਬਿਹਾਰ ਦੇ ਸਾਬਕਾ ਡਿਪਟੀ CM ਸੁਸ਼ੀਲ ਮੋਦੀ, ਕਿਹਾ- “6 ਮਹੀਨਿਆਂ ਤੋਂ ਕੈਂਸਰ ਨਾਲ ਲੜ ਰਿਹਾ ਹਾਂ, appeared first on Daily Post Punjabi.

ਸੁਸ਼ੀਲ ਮੋਦੀ ਨੂੰ ਡਿਪਟੀ CM ਨਾ ਬਣਾਉਣ ‘ਤੇ ਨਿਤੀਸ਼ ਨੇ ਕਿਹਾ- ਉਨ੍ਹਾਂ ਦੀ ਕਮੀ ਖਲੇਗੀ, ਪਰ ਇਹ ਫੈਸਲਾ BJP ਦਾ
Nitish kumar on Sushil modi: ਬਿਹਾਰ ਦੀ ਕਮਾਂਡ ਨਿਤੀਸ਼ ਕੁਮਾਰ ਨੇ ਫਿਰ ਤੋਂ ਸੰਭਾਲ ਲਈ ਹੈ, ਪਰ ਇਸ ਵਾਰ ਉਨ੍ਹਾਂ ਦੀ ਜੋੜੀ ਟੁੱਟ ਗਈ ਹੈ। ਇਸ ਵਾਰ ਸੁਸ਼ੀਲ ਮੋਦੀ ਉਪ ਮੁੱਖ ਮੰਤਰੀ ਨਹੀਂ ਹੋਣਗੇ । ਨਵੀਂ ਐਨਡੀਏ ਸਰਕਾਰ ਵਿੱਚ ਦੋ ਡਿਪਟੀ ਸੀਐਮ ਬਣਾਏ ਗਏ ਹਨ, ਜਿਨ੍ਹਾਂ ਵਿੱਚ ਸੁਸ਼ੀਲ ਮੋਦੀ ਦਾ ਨਾਮ ਨਹੀਂ ਹੈ। ਉੱਥੇ ਹੀ ਸੁਸ਼ੀਲ ਮੋਦੀ ਨੂੰ ਡਿਪਟੀ ਮੁੱਖ ਮੰਤਰੀ ਨਾ ਬਣਾਏ ਜਾਣ ‘ਤੇ ਨਿਤੀਸ਼ ਕੁਮਾਰ ਦੀ ਪ੍ਰਤੀਕ੍ਰਿਆ ਆਈ ਹੈ।

Nitish kumar on Sushil modi

ਨਿਤੀਸ਼ ਕੁਮਾਰ ਨੇ ਕਿਹਾ ਕਿ ਸੁਸ਼ੀਲ ਮੋਦੀ ਨੂੰ ਉਪ ਮੁੱਖ ਮੰਤਰੀ ਨਾ ਬਣਾਉਣਾ ਭਾਰਤੀ ਜਨਤਾ ਪਾਰਟੀ(BJP) ਦਾ ਫ਼ੈਸਲਾ ਹੈ । ਭਾਜਪਾ ਨੂੰ ਇਸ ਬਾਰੇ ਪੁੱਛਿਆ ਜਾਣਾ ਚਾਹੀਦਾ ਹੈ। ਸਾਡਾ ਗੱਠਜੋੜ ਹੈ, ਅਸੀਂ ਮਿਲ ਕੇ ਕੰਮ ਕਰਦੇ ਹਾਂ ਅਤੇ ਮਿਲ ਕੇ ਕੰਮ ਕਰਾਂਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇੱਕ ਨਵਾਂ ਮੌਕਾ ਫਿਰ ਮਿਲਿਆ ਹੈ, ਹਰ ਵਾਰ ਕੁਝ ਨਵਾਂ ਹੁੰਦਾ ਹੈ।

Nitish kumar on Sushil modi

ਦੱਸ ਦਈਏ ਕਿ ਨਿਤੀਸ਼ ਕੁਮਾਰ ਨੇ 7ਵੀਂ ਵਾਰ ਸੋਮਵਾਰ ਨੂੰ ਰਾਜ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ । 14 ਮੰਤਰੀਆਂ ਨੇ ਵੀ ਉਨ੍ਹਾਂ ਨਾਲ ਸਹੁੰ ਚੁੱਕੀ । ਇਸ ਵਿੱਚ ਭਾਜਪਾ ਦੇ 7, JDU ਦੇ 5, VIP ਅਤੇ HUM ਪਾਰਟੀ ਵਿਚੋਂ ਇੱਕ-ਇੱਕ ਮੰਤਰੀ ਸ਼ਾਮਿਲ ਹਨ। ਇਸ ਵਾਰ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਤਾਰਕਿਸ਼ੋਰ ਪ੍ਰਸਾਦ ਅਤੇ ਰੇਨੂੰ ਦੇਵੀ ਨੂੰ ਸੌਂਪੀ ਗਈ ਹੈ। ਇਸ ਸਮਾਰੋਹ ਵਿੱਚ ਕੇਂਦਰੀ ਭਾਜਪਾ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ ਪੀ ਨੱਡਾ, ਦੇਵੇਂਦਰ ਫੜਨਵੀਸ ਸਣੇ ਪਾਰਟੀ ਦੇ ਚੋਟੀ ਦੇ ਨੇਤਾ ਮੌਜੂਦ ਸਨ।

ਮਿਲੀ ਜਾਣਕਾਰੀ ਅਨੁਸਾਰ ਨਵੀਂ ਵਿਧਾਨ ਸਭਾ ਦਾ ਪਹਿਲਾ ਸੈਸ਼ਨ 23 ਨਵੰਬਰ ਨੂੰ ਹੋਵੇਗਾ । ਪਹਿਲੇ ਪ੍ਰੋਟੇਮ ਸਪੀਕਰ ਨੂੰ ਨਾਮਜ਼ਦ ਕੀਤਾ ਜਾਵੇਗਾ, ਜੋ ਨਵੇਂ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ। ਵਿਧਾਨ ਸਭਾ ਦੇ ਸਪੀਕਰ ਦੀ ਚੋਣ ਨਵੇਂ ਵਿਧਾਇਕਾਂ ਦੀ ਸਹੁੰ ਚੁੱਕਣ ਤੋਂ ਬਾਅਦ ਕੀਤੀ ਜਾਵੇਗੀ।

ਇਹ ਵੀ ਦੇਖੋ: ‘ਲੋਕ ਮੈਨੂੰ ਭੂਤਨੀ ਸਮਝ ਡਰ ਕੇ ਭੱਜ ਜਾਂਦੇ ਸੀ, ਮੇਰੀ ਸ਼ਕਲ ਦੇਖ ਲੋਕਾਂ ਨੂੰ ਖਾਣਾ ਨਹੀਂ ਸੀ ਲੰਘਦਾ’

The post ਸੁਸ਼ੀਲ ਮੋਦੀ ਨੂੰ ਡਿਪਟੀ CM ਨਾ ਬਣਾਉਣ ‘ਤੇ ਨਿਤੀਸ਼ ਨੇ ਕਿਹਾ- ਉਨ੍ਹਾਂ ਦੀ ਕਮੀ ਖਲੇਗੀ, ਪਰ ਇਹ ਫੈਸਲਾ BJP ਦਾ appeared first on Daily Post Punjabi.

ਸੁਸ਼ਾਂਤ ਦੇ ਪਰਿਵਾਰ ਨੂੰ ਮਿਲੇ ਬਿਹਾਰ ਦੇ ਡਿਪਟੀ ਸੀਐੱਮ ਸੁਸ਼ੀਲ ਮੋਦੀ
Sushil Modi meet Sushant family : ਅਦਾਕਾਰ ਸੁਸ਼ਾਂਤ ਸਿੰਘ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਫੈਨਜ਼ ਅਤੇ ਕਰੀਬੀ ਸਦਮੇ ਵਿੱਚ ਹਨ ਅਤੇ ਸੋਸ਼ਲ ਮੀਡੀਆ ਉਨ੍ਹਾਂ ਨੂੰ ਸ਼ਰਧਾਂਜਲੀ ਵਿਅਕਤ ਕਰ ਰਹੇ ਹਨ। ਬੀਤੇ ਦਿਨ੍ਹੀਂ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਸੁਸ਼ਾਂਤ ਸਿੰਘ ਦੇ ਪਟਨਾ ਵਾਲੇ ਘਰ ਪਹੁੰਚਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਸਾਂਤਵਨਾ ਦਿੱਤੀ ਸੀ। ਉੱਥੇ ਹੀ ਹੁਣ ਬਿਹਾਰ ਦੇ ਉਪਮੁੱਖਮੰਤਰੀ ਸੁਸ਼ੀਲ ਕੁਮਾਰ ਮੋਦੀ ਨੇ ਸੁਸ਼ਾਂਤ ਦੇ ਪਰਿਵਾਰ ਨੂੰ ਭੇਂਟ ਕੀਤੀ ਹੈ ਅਤੇ ਅਦਾਕਾਰ ਦੇ ਪ੍ਰਤੀ ਸੋਗ ਜਤਾਇਆ ਹੈ।

Sushil Modi meet Sushant family

ਉਪ ਮੁੱਖਮੰਤਰੀ ਨੇ ਆਪਣੇ ਟਵਿੱਟਰ ਅਕਾਊਂਟ ਉੱਤੇ ਸੁਸ਼ਾਂਤ ਦੀ ਫੈਮਿਲੀ ਨਾਲ ਮੁਲਾਕਾਤ ਕਰਦੇ ਹੋਏ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰ ਸ਼ੇਅਰ ਕਰ ਸੁਸ਼ੀਲ ਕੁਮਾਰ ਲਿਖਦੇ ਹਨ, ਫਿਲਮ ਅਦਾਕਾਰ ਸਵ. ਸੁਸ਼ਾਂਤ ਸਿੰਘ ਰਾਜਪੂਤ ਦੇ ਪਰੀਜਨਾਂ ਨਾਲ ਮਿਲ ਸਾਂਤਵਨਾ ਦਿੰਦੇ ਹੋਏ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਸੁਸ਼ਾਂਤ ਸਿੰਘ ਦਾ ਜਨਮ ਬਿਹਾਰ ਦੇ ਪਟਨਾ ਵਿੱਚ ਹੋਇਆ ਸੀ। ਬਿਹਾਰ ਵਿੱਚ ਪਲਣ ਪੋਸਣ ਤੋਂ ਬਾਅਦ ਸੁਸ਼ਾਂਤ ਨੇ ਮੁੰਬਈ ਜਾਕੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਕਈ ਹਿੱਟ ਫਿਲਮਾਂ ਵਿੱਚ ਕੰਮ ਕੀਤਾ।

Sushil Modi meet Sushant family

ਸੁਸ਼ਾਂਤ ਸਿੰਘ ਰਾਜਪੂਤ ਨੇ 14 ਫਰਵਰੀ ਨੂੰ ਆਪਣੇ ਮੁੰਬਈ ਵਾਲੇ ਫਲੈਟ ਵਿੱਚ ਆਤਮਹੱਤਿਆ ਕਰ ਲਈ ਸੀ। ਹੁਣ ਉਨ੍ਹਾਂ ਦੇ ਸੁਸਾਇਡ ਕਰਨ ਦੇ ਪਿੱਛੇ ਦਾ ਕੋਈ ਠੋਸ ਕਾਰਨ ਨਹੀਂ ਪਤਾ ਚੱਲ ਪਾਇਆ ਹੈ। ਸੁਸ਼ਾਂਤ ਆਪਣੇ ਪਿੱਛੇ ਲੱਖਾਂ ਚਾਹੁਣ ਵਾਲਿਆਂ ਨੂੰ ਛੱਡ ਗਏ। ਅਦਾਕਾਰਾ ਦੇ ਦਿਹਾਂਤ ਨੂੰ ਚਾਹੇ ਹਫਤਾ ਬੀਤ ਚੁੱਕਾ ਹੈ ਪਰ ਉਨ੍ਹਾਂ ਦੇ ਫੈਨਜ਼ ਲਗਾਤਾਰ ਉਨ੍ਹਾਂ ਨੂੰ ਸੋਸ਼ਲ ਮੀਡੀਆ ਉੱਤੇ ਯਾਦ ਕਰ ਰਹੇ ਹਨ। ਸੁਸ਼ਾਂਤ ਦੇ ਪਰਿਵਾਰ ਨੇ ਰਿਆ ਚੱਕਰਵਰਤੀ ਨੂੰ ਸੁਸ਼ਾਂਤ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਤੋਂ ਮਨ੍ਹਾ ਕਰ ਦਿੱਤਾ ਸੀ।

ਸੁਸ਼ਾਂਤ ਦੀਆਂ ਭੈਣਾਂ ਨੇ ਕਦੇ ਵੀ ਇੰਸਟਾਗ੍ਰਾਮ ‘ਤੇ ਸੁਸ਼ਾਂਤ ਦੀ ਗਰਲਫ੍ਰੈਂਡ ਰਿਆ ਚੱਕਰਵਰਤੀ ਨੂੰ ਫਾਲੋ ਨਹੀਂ ਕੀਤਾ। ਸੁਸ਼ਾਂਤ ਸਿੰਘ ਰਾਜਪੂਤ ਨੇ ਖੁਦਕੁਸ਼ੀ ਕਰ ਆਪਣੇ ਪਰਿਵਾਰ, ਦੋਸਤਾਂ ਤੇ ਪ੍ਰਸ਼ੰਸਕਾਂ ਨੂੰ ਭਾਰੀ ਸਦਮੇ ‘ਚ ਛੱਡ ਦਿੱਤਾ ਹੈ। ਸੁਸ਼ਾਂਤ ਦੀ ਮੌਤ 14 ਜੂਨ ਨੂੰ ਖੁਦਕੁਸ਼ੀ ਕਾਰਨ ਹੋਈ। 15 ਜੂਨ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਪਰਿਵਾਰ ਤੇ ਦੋਸਤਾਂ ਦੀ ਹਾਜ਼ਰੀ ‘ਚ ਕੀਤਾ ਗਿਆ। ਰਿਆ ਸੁਸ਼ਾਂਤ ਨੂੰ ਦੇਖਣ ਲਈ ਕੂਪਰ ਹਸਪਤਾਲ ਗਈ ਸੀ, ਜਿਥੋਂ ਅੰਤਿਮ ਸੰਸਕਾਰ ਲਈ ਉਨ੍ਹਾਂ ਦੀ ਲਾਸ਼ ਨੂੰ ਲਿਜਾਇਆ ਜਾ ਰਿਹਾ ਸੀ ਪਰ ਉਸ ਨੂੰ ਮਨ੍ਹਾ ਕਰ ਦਿੱਤਾ ਗਿਆ, ਇਸ ਕਾਰਨ ਉਹ ਸ਼ਮਸ਼ਾਨਘਾਟ ਨਹੀਂ ਪਹੁੰਚੀ ਸੀ।

The post ਸੁਸ਼ਾਂਤ ਦੇ ਪਰਿਵਾਰ ਨੂੰ ਮਿਲੇ ਬਿਹਾਰ ਦੇ ਡਿਪਟੀ ਸੀਐੱਮ ਸੁਸ਼ੀਲ ਮੋਦੀ appeared first on Daily Post Punjabi.