Tag: , , , , ,

ਗੁਰੂ ਹਰਸਹਾਏ ਕਤਲਕਾਂਡ ‘ਚ ਥਾਣੇਦਾਰ ਨੂੰ ਕੀਤਾ ਗਿਆ ਸਸਪੈਂਡ

Har Sahai policeman suspend: ਗੁਰੂ ਹਰਸਹਾਏ ਦੇ ਪਿੰਡ ਚੱਕ ਪੰਜੇ ਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਮਹਿੰਦਰ ਸਿੰਘ ਦੇ ਹੋਏ ਕਤਲ ਤੋਂ ਬਾਅਦ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੀੜ੍ਹਤ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜ਼ਿਲ੍ਹਾ ਜਥੇਦਾਰ ਅਤੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ

SHO ਤੇ ASI ਨੇ ਕੀਤੇ ਲੱਖਾਂ ਰੁਪਏ ‘ਗਾਇਬ’- SSP ਨੇ ਕੀਤੀ ਕਾਰਵਾਈ, ਦੋਵੇਂ ਕੀਤੇ Suspend

SHO and ASI suspended : ਫਤਿਹਗੜ੍ਹ ਸਾਹਿਬ ਤੋਂ ਇੱਕ ਇੰਸਪੈਕਟਰ ਅਤੇ ਇੱਕ ਸਹਾਇਕ ਥਾਣੇਦਾਰ ਨੂੰ ਸਸਪੈਂਡ ਕਰਨ ਦੀ ਖਬਰ ਸਾਹਮਣੇ ਆਈ ਹੈ। ਦੋਹਾਂ ’ਤੇ ਲਗਭਗ 8 ਲੱਖ ਰੁਪਏ ਦੀ ਨਕਦੀ ‘ਗਾਇਬ’ ਕਰਨ ਦਾ ਦੋਸ਼ ਲੱਗਾ ਹੈ, ਜੋਕਿ ਉਨ੍ਹਾਂ ਨੂੰ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੇ ਕਮਰੇ ਵਿੱਚੋਂ ਮਿਲੀ ਸੀ। ਇਸ ਦਾ ਫਤਿਹਗੜ੍ਹ ਸਾਹਿਬ

ਡਿਊਟੀ ਦੌਰਾਨ ਲਾਪਰਵਾਹੀ ਵਰਤਣੀ GM ਤੇ DGM ਐੱਚ.ਆਰ ਨੂੰ ਪਈ ਮਹਿੰਗੀ, ਹੋਈ ਵੱਡੀ ਕਾਰਵਾਈ

orders gm dgm hr Suspend: ਲੁਧਿਆਣਾ (ਤਰਸੇਮ ਭਾਰਦਵਾਜ)-ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਵਲੋਂ ਮਿਲਕਫੈਡ ਦੇ ਐੱਮ.ਡੀ. ਕਮਲਦੀਪ ਸਿੰਘ ਸੰਘਾ ਨੂੰ ਜਨਰਲ ਮੈਨੇਜਰ ਮਿਲਕ ਯੂਨੀਅਨ ਲੁਧਿਆਣਾ ਅਤੇ ਡੀ.ਜੀ.ਐਮ. (ਐਚ.ਆਰ.) ਨੂੰ ਡਿਊਟੀ ‘ਚ ਕੁਤਾਹੀ ਕਰਨ ‘ਤੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ਼ ਦਿੱਤੇ। ਇਸ ਮਾਮਲੇ ਦੀ

ਮੁਅੱਤਲ ਕੀਤੇ ਸੰਸਦ ਮੈਂਬਰਾਂ ਦਾ ਧਰਨਾ ਸਮਾਪਤ, ਵਿਰੋਧੀ ਧਿਰ ਮਾਨਸੂਨ ਸੈਸ਼ਨ ਦਾ ਕਰੇਗੀ ਬਾਈਕਾਟ

rajyasabha suspend mps protest end: ਰਾਜ ਸਭਾ ‘ਚ ਮੁਅੱਤਲ ਕੀਤੇ ਗਏ 8 ਸੰਸਦ ਮੈਂਬਰਾਂ ਵਲੋਂ ਆਪਣਾ ਧਰਨਾ ਖਤਮ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਕਾਂਗਰਸ ਨੇ ਪੂਰੇ ਮਾਨਸੂਨ ਸ਼ੈਸ਼ਨ ਦਾ ਬਾਈਕਾਟ ਦਾ ਐਲਾਨ ਕੀਤਾ।ਕਾਂਗਰਸ ਦੇ ਰਾਜਸਭਾ ਮੈਂਬਰਾਂ ਦਾ ਵਾਕਆਊਟ ਕੀਤਾ ਹੈ।ਕਾਂਗਰਸ ਤੋਂ ਇਲਾਵਾ ਸਮਾਜਵਾਦੀ ਪਾਰਟੀ (ਸਪਾ), ਰਾਸ਼ਟਰਵਾਦੀ ਕਾਂਗਰਸ ਪਾਰਟੀ(ਐੱਨ.ਸੀ.ਪੀ.),ਡੀ.ਐੱਮ.ਕੇ. ਤ੍ਰਿਣਮੂਲ ਕਾਂਗਰਸ,ਆਮ ਆਦਮੀ ਪਾਰਟੀ (ਆਪ),

Recent Comments