suspended DIG Bhullar case Archives - Daily Post Punjabi

ਮੁਅੱਤਲ DIG ਭੁੱਲਰ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲੀ, ਹੁਣ 2 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ
ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਵਿੱਚ ਗ੍ਰਿਫ਼ਤਾਰ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਾਲ ਦਿੱਤੀ ਗਈ ਹੈ। ਹੁਣ 2 ਜਨਵਰੀ 2026 ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਕੋਰਟ ਵੱਲੋਂ CBI ਨੂੰ ਅਗਲੀ ਸੁਣਵਾਈ ‘ਤੇ ਆਪਣਾ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਅੱਜ ਸੁਣਵਾਈ ਦੌਰਾਨ ਸੀਬੀਆਈ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਸੀ। ਇਸ ਲਈ ਕੋਰਟ ਵੱਲੋਂ ਸੁਣਵਾਈ ਟਾਲ ਦਿੱਤੀ ਗਈ। ਹਰਚਰਨ ਸਿੰਘ ਭੁੱਲਰ ਵੱਲੋਂ ਅਦਾਲਤ ਵਿੱਚ ਇੱਕ ਹੋਰ ਅਰਜ਼ੀ ਵੀ ਦਾਇਰ ਕੀਤੀ ਗਈ ਹੈ, ਜਿਸਦੀ ਸੁਣਵਾਈ ਦੁਪਹਿਰ ਬਾਅਦ ਹੋਵੇਗੀ। ਹਰਚਰਨ ਸਿੰਘ ਭੁੱਲਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ।

ਇਹ ਵੀ ਪੜ੍ਹੋ : ਸਰਹੱਦ ਪਾਰ ਕਰ ਕੇ ਪਾਕਿਸਤਾਨ ਪਹੁੰਚਿਆ ਸ਼ਾਹਕੋਟ ਦਾ ਨੌਜਵਾਨ, ਪਾਕਿ ਰੇਂਜਰਾਂ ਨੇ ਕੀਤਾ ਕਾਬੂ

ਹਰਚਰਨ ਸਿੰਘ ਭੁੱਲਰ ਨੇ ਪਹਿਲਾਂ ਸੀਬੀਆਈ ਐਫਆਈਆਰ ਨੂੰ ਚੁਣੌਤੀ ਦਿੱਤੀ ਸੀ ਅਤੇ ਰਾਹਤ ਦੀ ਮੰਗ ਕੀਤੀ ਸੀ। ਇੰਨਾ ਹੀ ਨਹੀਂ, ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ। ਪਰ ਕਿਉਂਕਿ ਮਾਮਲੇ ਦੀ ਸੁਣਵਾਈ ਉੱਥੇ ਨਹੀਂ ਹੋਈ, ਇਸ ਲਈ ਭੁੱਲਰ ਵੱਲੋਂ ਇੱਥੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁਅੱਤਲ DIG ਭੁੱਲਰ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਟਲੀ, ਹੁਣ 2 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ appeared first on Daily Post Punjabi.

ਮੁਅੱਤਲ DIG ਭੁੱਲਰ ਨੂੰ ਲੱਗਾ ਵੱਡਾ ਝਟਕਾ! ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਜ਼ਮਾਨਤ ਅਰਜ਼ੀ ਕੀਤੀ ਰੱਦ
ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਵੱਲੋਂ ਭੁੱਲਰ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ ਹੈ। ਭੁੱਲਰ ਦੇ ਵਕੀਲ ਨੇ ਅਰਜ਼ੀ ਦਾਇਰ ਕਰਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੂੰ ਗ੍ਰਿਫਤਾਰ ਹੋਏ 60 ਦਿਨ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਸੀਬੀਆਈ ਨੇ ਉਨ੍ਹਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਚਾਰਜਸ਼ੀਟ ਦਾਖਲ ਨਹੀਂ ਕੀਤੀ ਹੈ ਤੇ ਉਸ ਆਧਾਰ ‘ਤੇ ਉਨ੍ਹਾਂ ਨੇ ਭਾਰਤੀ ਨਾਗਰਿਕ ਸੁਰੱਖਿਆ ਧਾਰਾ 187 (2) ਤਹਿਤ ਜ਼ਮਾਨਤ ਦੇਣ ਦੀ ਮੰਗ ਕੀਤੀ ਸੀ।

ਦੂਜੇ ਪਾਸੇ ਸੀਬੀਆਈ ਦੇ ਸਰਕਾਰੀ ਵਕੀਲ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਬਚਾਅ ਪੱਖ ਨੇ ਗ੍ਰਿਫਤਾਰੀ ਦੇ ਦਿਨ ਗਿਣਦੇ ਸਮੇਂ ਭ੍ਰਿਸ਼ਟਾਚਾਰ ਮਾਮਲੇ ਦੀ ਗ੍ਰਿਫਤਾਰੀ ਦੇ ਦਿਨ ਵੀ ਸ਼ਾਮਲ ਕਰ ਲਏ ਜਦੋਂ ਕਿ ਆਮਦਨ ਤੋਂ ਵਧ ਜਾਇਦਾਦ ਮਾਮਲੇ ਵਿਚ ਭੁੱਲਰ ਦੀ ਗ੍ਰਿਫਤਾਰੀ ਉਨ੍ਹਾਂ ਦੇ ਫੜੇ ਜਾਣ ਦੇ ਕਾਫੀ ਦਿਨ ਬਾਅਦ ਹੋਈ ਸੀ ਇਸ ਕਰਕੇ ਆਮਦਨ ਤੋਂ ਵਧ ਜਾਇਦਾਦ ਮਾਮਲੇ ਦੀ ਚਾਰਜਸ਼ੀਟ ਦਾਖਲ ਕਰਨ ਲਈ ਕੁਝ ਦਿਨ ਬਾਕੀ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਚੋਣਾਂ ਦੀ ਜਿੱਤ ਦੀ ਖੁਸ਼ੀ ਮਨਾ ਰਹੇ ‘ਆਪ’ ਆਗੂਆਂ ‘ਤੇ ਫਾਇਰਿੰਗ, ਕਾਂਗਰਸੀਆਂ ‘ਤੇ ਲੱਗੇ ਇਲਜ਼ਾਮ

ਭੁੱਲਰ ਵੱਲੋਂ ਪ੍ਰੀ-ਮੈਚਿਊਰ ਜ਼ਮਾਨਤ ਅਰਜ਼ੀ ਦਾਖਲ ਕੀਤੀ ਗਈ। ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਵੱਡਾ ਫੈਸਲਾ ਲੈਂਦੇ ਹੋਏ ਮੁਅੱਤਲ ਡੀਆਈਜੀ ਭੁੱਲਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁਅੱਤਲ DIG ਭੁੱਲਰ ਨੂੰ ਲੱਗਾ ਵੱਡਾ ਝਟਕਾ! ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਜ਼ਮਾਨਤ ਅਰਜ਼ੀ ਕੀਤੀ ਰੱਦ appeared first on Daily Post Punjabi.

ਮੁਅੱਤਲ DIG ਭੁੱਲਰ ਮਾਮਲੇ ‘ਚ CBI ਦਾ ਐਕਸ਼ਨ ! ਪਟਿਆਲਾ ‘ਚ ਮਸ਼ਹੂਰ ਬਿਲਡਰ ਦੀ ਕੋਠੀ ‘ਚ ਕੀਤੀ ਜਾ ਰਹੀ ਰੇਡ : ਸੂਤਰ
ਸੀਬੀਆਈ ਨੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਵਿਰੁੱਧ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ, ਜਿਸਨੂੰ ਰਿਸ਼ਵਤਖੋਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮੰਗਲਵਾਰ ਸਵੇਰੇ ਸੀਬੀਆਈ ਦੀ ਇੱਕ ਟੀਮ ਪਟਿਆਲਾ ਵਿੱਚ ਇੱਕ ਪ੍ਰਾਪਰਟੀ ਡੀਲਰ ਦੇ ਘਰ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਖਬਰ ਮੁਤਾਬਕ ਸੀਬੀਆਈ ਦੀ ਟੀਮ ਸਵੇਰੇ 7:30 ਵਜੇ ਉੱਥੇ ਪਹੁੰਚੀ ਸੀ। ਪਟਿਆਲਾ ‘ਚ ਮਸ਼ਹੂਰ ਬਿਲਡਰ ਭੁਪਿੰਦਰ ਸਿੰਘ ਨਾਂ ਦੇ ਵਿਅਕਤੀ ਦੇ ਘਰ ਵਿੱਚ ਛਾਪੇਅਮਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਰੇਡ ਬੈਂਕ ਟਰਾਂਜੈਕਸ਼ਨ ਨੂੰ ਲੈ ਕੇ ਕੀਤੀ ਜਾ ਰਹੀ ਹੈ। ਮੌਕੇ ‘ਤੇ ਵੱਡੀ ਗਿਣਤੀ ਵਿੱਚ ਪਟਿਆਲਾ ਪੁਲਿਸ ਵੀ ਮੌਜੂਦ ਹੈ।

ਇਹ ਵੀ ਪੜ੍ਹੋ : ਲੱਭ ਗਿਆ 11 ਕਰੋੜ ਦੀ ਲਾਟਰੀ ਜਿੱਤਣ ਵਾਲਾ ! ਰਾਜਸਥਾਨ ਦਾ ਸਬਜ਼ੀ ਵਿਕਰੇਤਾ ਅਮਿਤ ਸੇਹਰਾ ਨਿਕਲਿਆ ਜੇਤੂ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁਅੱਤਲ DIG ਭੁੱਲਰ ਮਾਮਲੇ ‘ਚ CBI ਦਾ ਐਕਸ਼ਨ ! ਪਟਿਆਲਾ ‘ਚ ਮਸ਼ਹੂਰ ਬਿਲਡਰ ਦੀ ਕੋਠੀ ‘ਚ ਕੀਤੀ ਜਾ ਰਹੀ ਰੇਡ : ਸੂਤਰ appeared first on Daily Post Punjabi.