Suspended DIG Archives - Daily Post Punjabi

ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੇ ਮਾਮਲੇ ‘ਚ ਹੋਵੇਗੀ ED ਦੀ Entry! ਖੁੱਲ੍ਹਣਗੇ ਕਈ ਵੱਡੇ ਅਫ਼ਸਰਾਂ ਦੇ ਰਾਜ਼?
ਮੁਅੱਤਲ ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੀਬੀਆਈ ਤੋਂ ਬਾਅਦ, ਹੁਣ ਈਡੀ ਦੀ ਮੁਅੱਤਲ ਭੁੱਲਰ ਰਿਸ਼ਵਤ ਮਾਮਲੇ ਵਿੱਚ ਐਂਟਰੀ ਹੋ ਸਕਦੀ ਹੈ। ਕਈ ਆਈ.ਪੀ. ਐੱਸ. ਅਤੇ ਆਈ.ਏ.ਐੱਸ. ਅਧਿਕਾਰੀਆਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਈਡੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਸੀਬੀਆਈ ਦਫਤਰ ਪਹੁੰਚ ਰਹੀ ਹੈ, ਜਿੱਥੇ ਉਹ ਡੀਆਈਜੀ ਭੁੱਲਰ ਦੇ ਨਾਲ-ਨਾਲ ਆਈ.ਪੀ. ਐੱਸ. ਅਤੇ ਆਈ.ਏ.ਐੱਸ. ਅਧਿਕਾਰੀਆਂ ਦੇ ਰਿਕਾਰਡ ਮੰਗੇਗੀ, ਜਿਨ੍ਹਾਂ ਨੇ ਬੇਨਾਮੀ ਜਾਇਦਾਦਾਂ ਹਾਸਲ ਕੀਤੀਆਂ ਹਨ।

ਡੀਆਈਜੀ ਭੁੱਲਰ ਅਤੇ ਉਸ ਦੇ ਨਾਲ ਗ੍ਰਿਫ਼ਤਾਰ ਕੀਤੇ ਗਏ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਬਾਰੇ ਸੀਬੀਆਈ ਦੀ ਜਾਂਚ ਵਿੱਚ ਕਈ ਪੰਜਾਬ ਅਧਿਕਾਰੀਆਂ ਬਾਰੇ ਜਾਣਕਾਰੀ ਮਿਲੀ ਹੈ। ਸੀਬੀਆਈ ਨੇ ਉਨ੍ਹਾਂ ਦੇ ਨਾਵਾਂ ਦੀ ਸੂਚੀ ਵੀ ਤਿਆਰ ਕੀਤੀ ਹੈ। ਈਡੀ ਦੀ ਐਂਟਰੀ ਹੁਣ ਪੰਜਾਬ ਦੇ ਅਧਿਕਾਰੀਆਂ ਲਈ ਮੁਸ਼ਕਲਾਂ ਵਧਾ ਸਕਦੀ ਹੈ, ਕਿਉਂਕਿ ਰਿਕਾਰਡ ਹਾਸਲ ਕਰਨ ਤੋਂ ਬਾਅਦ, ਈਡੀ ਟੀਮ ਨੋਟਿਸ ਭੇਜੇਗੀ ਅਤੇ ਬੇਨਾਮੀ ਜਾਇਦਾਦ ਮਾਮਲੇ ਵਿੱਚ ਪੁੱਛਗਿੱਛ ਲਈ ਇਨ੍ਹਾਂ ਅਧਿਕਾਰੀਆਂ ਨੂੰ ਬੁਲਾ ਸਕਦੀ ਹੈ।

ਇਹ ਵੀ ਪੜ੍ਹੋ : ਬੰਗਾ ਤੋਂ ਸਾਬਕਾ ਕਾਂਗਰਸੀ MLA ਤਰਲੋਚਨ ਸਿੰਘ ਸੂੰਢ ਦਾ ਹੋਇਆ ਦਿ.ਹਾਂ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ/ਨ

6 ਨਵੰਬਰ ਨੂੰ ਮੁਅੱਤਲ ਡੀਆਈਜੀ ਭੁੱਲਰ ਨੂੰ ਮੁੜ ਕੋਰਟ ਵਿੱਚ ਪੇਸ਼ ਕੀਤਾ ਗਿਆ। ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਦੁਬਾਰਾ ਸੀਬੀਆਈ ਨੇ 5 ਦਿਨਾਂ ਦੀ ਰਿਮਾਂਡ ‘ਤੇ ਭੇਜਿਆ ਹੈ। ਵੀਰਵਾਰ ਨੂੰ ਚੰਡੀਗੜ੍ਹ CBI ਕੋਰਟ ਵਿਚ ਭੁੱਲਰ ਦੇ ਨਾਲ ਵਿਚੌਲੀਏ ਕ੍ਰਿਸ਼ਨੂੰ ਨੂੰ ਪੇਸ਼ ਕੀਤਾ ਗਿਆ। ਇਥੇ ਕੋਰਟ ਨੇ ਕ੍ਰਿਸ਼ਨੂੰ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੇ ਮਾਮਲੇ ‘ਚ ਹੋਵੇਗੀ ED ਦੀ Entry! ਖੁੱਲ੍ਹਣਗੇ ਕਈ ਵੱਡੇ ਅਫ਼ਸਰਾਂ ਦੇ ਰਾਜ਼? appeared first on Daily Post Punjabi.

ਮੁਅੱਤਲ DIG ਭੁੱਲਰ ਦੇ ਵਿਦੇਸ਼ੀ ਲਿੰਕਾਂ ਨੂੰ ਲੈ ਕੇ ਹੋ ਰਹੀ ਜਾਂਚ, CBI ਵੱਲੋਂ ਭੁੱਲਰ ਦਾ ਪਾਸਪੋਰਟ ਕੀਤਾ ਗਿਆ ਜ਼ਬਤ
ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਰੋਪੜ ਰੇਂਜ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਲੈ ਕੇ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। CBI ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਭੁੱਲਰ ਡਿਊਟੀ ਦੌਰਾਨ ਦੁਬਈ ਗਿਆ ਸੀ। ਸੀਬੀਆਈ ਨੇ ਭੁੱਲਰ ਦਾ ਪਾਸਪੋਰਟ ਜ਼ਬਤ ਕਰ ਲਿਆ ਹੈ ਅਤੇ ਇਸ ਰਾਹੀਂ ਉਨ੍ਹਾਂ ਦੀਆਂ ਵਿਦੇਸ਼ੀ ਯਾਤਰਾਵਾਂ ਦੇ ਵੇਰਵੇ ਇਕੱਠੇ ਕਰ ਰਹੀ ਹੈ।

ਸੀਬੀਆਈ ਦੇ ਅਧਿਕਾਰਤ ਸੂਤਰਾਂ ਅਨੁਸਾਰ, ਭੁੱਲੜ ਦੇ ਕੁਝ ਫਲੈਟ ਦੁਬਈ ਵਿੱਚ ਮਿਲੇ ਹਨ। ਇਸ ਤੋਂ ਇਲਾਵਾ, ਲੁਧਿਆਣਾ ਵਿੱਚ ਜ਼ਮੀਨ ਅਤੇ ਮਾਛੀਵਾੜਾ ਖੇਤਰ ਵਿੱਚ ਦੁਕਾਨਾਂ ਬਾਰੇ ਵੀ ਚਰਚਾ ਹੋ ਰਹੀ ਹੈ। ਸੀਬੀਆਈ ਨੂੰ ਸ਼ੱਕ ਹੈ ਕਿ ਭੁੱਲਰ ਨੇ ਆਪਣੇ ਕਾਰਜਕਾਲ ਦੌਰਾਨ ਵਿਦੇਸ਼ਾਂ ਵਿੱਚ ਜਾਇਦਾਦਾਂ ਹਾਸਲ ਕੀਤੀਆਂ ਸਨ।

ਇਹ ਵੀ ਪੜ੍ਹੋ : ਓਨਟਾਰੀਓ ਦੇ ਲਿੰਕਨ ‘ਚੋਂ ਪੰਜਾਬਣ ਦੀ ਮਿਲੀ ਦੇ/ਹ, ਪੁਲਿਸ ਨੇ ਮਨਪ੍ਰੀਤ ਸਿੰਘ ਖਿਲਾਫ਼ ਮਾਮਲਾ ਕੀਤਾ ਦਰਜ

ਸੀਬੀਆਈ ਸੂਤਰਾਂ ਦਾ ਕਹਿਣਾ ਹੈ ਕਿ ਏਜੰਸੀ ਹੁਣ ਇਨ੍ਹਾਂ ਸਾਰੀਆਂ ਜਾਇਦਾਦਾਂ ਦੇ ਸਰੋਤ ਦੀ ਜਾਂਚ ਕਰ ਰਹੀ ਹੈ ਅਤੇ ਕੀ ਇਹ ਕਿਸੇ ਹੋਰ ਦੇ ਨਾਮ ‘ਤੇ ਖਰੀਦੀਆਂ ਗਈਆਂ ਸਨ। ਆਉਣ ਵਾਲੇ ਦਿਨਾਂ ਵਿੱਚ ਭੁੱਲਰ ਦੀਆਂ ਜਾਇਦਾਦਾਂ ਬਾਰੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁਅੱਤਲ DIG ਭੁੱਲਰ ਦੇ ਵਿਦੇਸ਼ੀ ਲਿੰਕਾਂ ਨੂੰ ਲੈ ਕੇ ਹੋ ਰਹੀ ਜਾਂਚ, CBI ਵੱਲੋਂ ਭੁੱਲਰ ਦਾ ਪਾਸਪੋਰਟ ਕੀਤਾ ਗਿਆ ਜ਼ਬਤ appeared first on Daily Post Punjabi.