suspended Archives - Daily Post Punjabi

ਰੋਪੜ ਦਾ RTO ਗੁਰਵਿੰਦਰ ਸਿੰਘ ਜੌਹਲ ਮੁਅੱਤਲ, 350 ਸਾਲਾ ਸ਼ਹੀਦੀ ਸਮਾਗਮਾਂ ‘ਚ ਕੁਤਾਹੀ ਵਰਤਣ ਦੇ ਇਲਜ਼ਾਮ
ਪੰਜਾਬ ਸਰਕਾਰ ਵੱਲੋਂ ਸ੍ਰੀ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਕੁਤਾਹੀ ਵਰਤਣ ਨੂੰ ਲੈ ਕੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਪੀਸੀਐਸ ਅਧਿਕਾਰੀ ਗੁਰਵਿੰਦਰ ਸਿੰਘ ਜੌਹਲ, ਜੋ ਇਸ ਸਮੇਂ ਰੋਪੜ ਵਿੱਚ ਆਰਟੀਓ ਵਜੋਂ ਤਾਇਨਾਤ ਸਨ, ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ, ਸ੍ਰੀ ਆਨੰਦਪੁਰ ਸਾਹਿਬ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ ਸੀ, ਪਿੰਡਾਂ ਵਿਚ ਸੰਗਤ ਲਈ ਬੱਸ ਸਰਵਿਸ ਲਾਈ ਗਈ ਸੀ ਪਰ ਬੱਸ ਦੀ ਸਰਵਿਸ ਸਹੀ ਨਹੀਂ ਕੀਤੀ ਗਈ। ਜਿਸ ਕਰਕੇ ਸੰਗਤਾਂ ਨੂੰ ਪ੍ਰੇਸ਼ਾਨੀ ਆਈ, ਜਿਸ ਦੇ ਮੱਦੇਨਜ਼ਰ ਉਕਤ ਅਫ਼ਸਰ ਨੂੰ ਸਸਪੈਂਡ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਲਵ ਮੈਰਿਜ ਤੋਂ ਖਫ਼ਾ ਭਰਾ ਵੱਲੋਂ ਭੈਣ ਦਾ ਗੋ.ਲੀਆਂ ਮਾ.ਰ ਕੇ ਕ.ਤਲ, ਹਰਿਆਣਾ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਕਾਬੂ

ਮੁਅੱਤਲੀ ਸਮੇਂ ਦੌਰਾਨ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, ਜਿਲਦ-1, ਭਾਗ-1 ਦੇ ਨਿਯਮ 7.2 ਅਧੀਨ ਦਰਜ ਉਪਬੰਧਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਮੁਅੱਤਲੀ ਦੇ ਸਮੇਂ ਦੌਰਾਨ ਇਸ ਅਧਿਕਾਰੀ ਦਾ ਹੈੱਡ ਕੁਆਟਰ, ਚੰਡੀਗੜ੍ਹ ਵਿਖੇ ਹੋਵੇਗਾ ਅਤੇ ਉਹ ਸਮਰੱਥ ਅਥਾਰਟੀ ਦੀ ਪੂਰਵ ਪ੍ਰਵਾਨਗੀ ਤੋਂ ਬਗੈਰ ਆਪਣਾ ਹੈੱਡ ਕੁਆਟਰ ਨਹੀਂ ਛੱਡਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰੋਪੜ ਦਾ RTO ਗੁਰਵਿੰਦਰ ਸਿੰਘ ਜੌਹਲ ਮੁਅੱਤਲ, 350 ਸਾਲਾ ਸ਼ਹੀਦੀ ਸਮਾਗਮਾਂ ‘ਚ ਕੁਤਾਹੀ ਵਰਤਣ ਦੇ ਇਲਜ਼ਾਮ appeared first on Daily Post Punjabi.

ਗੁਰੂ ਹਰਸਹਾਏ ਕਤਲਕਾਂਡ ‘ਚ ਥਾਣੇਦਾਰ ਨੂੰ ਕੀਤਾ ਗਿਆ ਸਸਪੈਂਡ
Har Sahai policeman suspend: ਗੁਰੂ ਹਰਸਹਾਏ ਦੇ ਪਿੰਡ ਚੱਕ ਪੰਜੇ ਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਮਹਿੰਦਰ ਸਿੰਘ ਦੇ ਹੋਏ ਕਤਲ ਤੋਂ ਬਾਅਦ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੀੜ੍ਹਤ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜ਼ਿਲ੍ਹਾ ਜਥੇਦਾਰ ਅਤੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਧਰਨੇ ਵਿੱਚ ਅਕਾਲੀ ਦਲ ਦੇ ਗੁੱਸੇ ਨੂੰ ਦੇਖਦੇ ਹੋਏ ਪੁਲਿਸ ਨੇ ਕਾਰਵਾਈ ਅਮਲ ਵਿੱਚ ਲਿਆਉਣੀ ਸ਼ੁਰੂ ਕਰ ਦਿੱਤੀ ਹੈ। ਜਿਸ ਤਹਿਤ ਸ਼ਨੀਵਾਰ ਸ਼ਾਮ ਨੂੰ ਐੱਸਪੀ ਆਪ੍ਰੇਸ਼ਨ ਗੁਰਮੀਤ ਸਿੰਘ ਚੀਮਾ ਧਰਨੇ ਵਿੱਚ ਪਹੁੰਚੇ ਅਤੇ ਮੰਗ ਅਨੁਸਾਰ ਕਾਰਵਾਈ ਨੂੰ ਅਮਲ ਵਿੱਚ ਲਿਆਉਂਦੇ ਹੋਏ। ਉਨ੍ਹਾਂ ਦੱਸਿਆ ਕਿ ਪੰਜੇ ਕੇ ਉਤਾਡ਼ ਦੇ ਜੇਲ੍ਹ ਦੇ ਸਹਾਇਕ ਥਾਣੇਦਾਰ ਜਸਪਾਲ ਚੰਦ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਥਾਣਾ ਮੁਖੀ ਦੀ ਵਿਭਾਗੀ ਇਨਕੁਆਰੀ ਖੋਲ੍ਹ ਦਿੱਤੀ ਗਈ ਹੈ। ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਪੁਸ਼ਟੀ ਕਰਦਿਆਂ ਡੀਐੱਸਪੀ ਰਵਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਆਰੋਪੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਡੀਐੱਸਪੀ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਤੱਕ ਪੀੜ੍ਹਤ ਪਰਿਵਾਰ ਦੀ ਸੁਰੱਖਿਆ ਲਈ ਪੀੜ੍ਹਤ ਪਰਿਵਾਰ ਨੂੰ ਦੱਸ ਸੁਰੱਖਿਆ ਗਾਰਡ ਦਿੱਤੇ ਗਏ ਹਨ।

Har Sahai policeman suspend

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵਰ੍ਹਦੇਵ ਮਾਨ ਨੇ ਕਿਹਾ ਕਿ ਪੁਲਿਸ ਵੱਲੋਂ ਕਾਰਵਾਈ ਅਮਲ ਵਿੱਚ ਲਿਆਉਣ ਦੀ ਸ਼ੁਰੂਆਤ ਕਰਨ ‘ਤੇ ਹੀ ਧਰਨੇ ਨੂੰ ਸਮਾਪਤ ਕੀਤਾ ਗਿਆ ਹੈ। ਮਾਨ ਨੇ ਦੱਸਿਆ ਕਿ ਮ੍ਰਿਤਕ ਮਹਿੰਦਰ ਸਿੰਘ ਦੇ ਸਸਕਾਰ ਅਤੇ ਭੋਗ ਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੀੜ੍ਹਤ ਪਰਿਵਾਰ ਨੂੰ ਇੱਕ ਲੱਖ ਦੀ ਮਾਲੀ ਸਹਾਇਤਾ ਵੀ ਕੀਤੀ ਗਈ ਹੈ।

The post ਗੁਰੂ ਹਰਸਹਾਏ ਕਤਲਕਾਂਡ ‘ਚ ਥਾਣੇਦਾਰ ਨੂੰ ਕੀਤਾ ਗਿਆ ਸਸਪੈਂਡ appeared first on Daily Post Punjabi.

ਟਮਾਟਰ ਚੋਰੀ ਦੇ ਮਾਮਲੇ ‘ਚ ਦੋਸ਼ੀ ਪੁਲਿਸ ਮੁਲਾਜ਼ਮਾਂ ‘ਤੇ ਵੱਡੀ ਕਾਰਵਾਈ
Police personnel suspended tomato theft: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹੇ ‘ਚ ਜਲੰਧਰ ਬਾਈਪਾਸ ਸਥਿਤ ਸਬਜ਼ੀ ਮੰਡੀ ‘ਚ ਰਾਤ ਨੂੰ ਟਮਾਟਰ ਚੋਰੀ ਕਰਨ ਵਾਲੇ ਮਾਮਲੇ ‘ਚ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਪਰ ਉਨ੍ਹਾਂ ਦੇ ਨਾਂ ਹਾਲੇ ਤੱਕ ਸਾਹਮਣੇ ਨਹੀਂ ਆਏ ਹਨ। ਪੁਲਿਸ ਉਕਤ ਸੀ.ਸੀ.ਟੀ.ਵੀ ਫੁਟੇਜ ਨੂੰ ਕਬਜ਼ੇ ‘ਚ ਲੈ ਕੇ ਜਾਂਚ ਕਰ ਰਹੀ ਹੈ।

Police personnel suspended tomato theft

ਦੱਸਣਯੋਗ ਹੈ ਕਿ ਜ਼ਿਲ੍ਹੇ ਦੀ ਸਬਜ਼ੀ ਮੰਡੀ ‘ਚ ਰੱਖੇ ਟਮਾਟਰਾਂ ਦੇ ਕ੍ਰੇਟਸ ‘ਚ 1 ਪੁਲਸ ਮੁਲਾਜ਼ਮ ਬੇਖੌਫ ਹੋ ਕੇ ਟਮਾਟਰ ਚੋਰੀ ਕਰਕੇ ਪਲਾਸਟਿਕ ਦੇ ਲਿਫਾਫੇ ‘ਚ ਭਰਨ ਤੋਂ ਬਾਅਦ ਕੁਝ ਹੀ ਦੂਰ ਖੜ੍ਹੇ ਇਕ ਹੋਰ ਪੁਲਸ ਮੁਲਾਜ਼ਮ ਦੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰਫੂਚੱਕਰ ਹੋ ਜਾਂਦੇ ਹਨ। ਇਸ ਘਟਨਾ ਦੀ ਜਾਣਕਾਰੀ ਜਿਵੇਂ ਹੀ ਐੱਸ.ਐੱਚ.ਓ ਬਸਤੀ ਜੋਧੇਵਾਲ ਅਰਸ਼ਪ੍ਰੀਤ ਕੌਰ ਨੂੰ ਮਿਲੀ ਤਾਂ ਉਨ੍ਹਾਂ ਅਜਿਹੇ ਮੁਲਾਜ਼ਮਾਂ ਦੀ ਨਿੰਦਾ ਕੀਤੀ ਅਤੇ ਕਿਹਾ ਜੋ ਵੀ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਵੀ ਦੱਸਿਆ ਜਾਂਦਾ ਹੈ ਕਿ ਇਹ ਘਟਨਾ 10 ਸਤੰਬਰ ਦੀ ਰਾਤ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਵੀਡੀਓ ਫੁਟੇਜ ਜਦੋਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਤਰੁੰਤ ਸਸਪੈਂਡ ਕਰਨ ਦਾ ਹੁਕਮ ਦੇ ਦਿੱਤਾ ਸੀ।

The post ਟਮਾਟਰ ਚੋਰੀ ਦੇ ਮਾਮਲੇ ‘ਚ ਦੋਸ਼ੀ ਪੁਲਿਸ ਮੁਲਾਜ਼ਮਾਂ ‘ਤੇ ਵੱਡੀ ਕਾਰਵਾਈ appeared first on Daily Post Punjabi.