suspends 2 IAS officers Archives - Daily Post Punjabi

ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀ ਸਸਪੈਂਡ, ਆਂਗਣਵਾੜੀ ਵਰਕਰਾਂ ਲਈ ਸਮਾਰਟਫੋਨ ਦੇਰੀ ਨਾਲ ਖਰੀਦਣ ਦਾ ਹੈ ਮਾਮਲਾ
ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸਰਕਾਰ ਵੱਲੋਂ 2 IAS ਅਧਿਕਾਰੀਆਂ ਨੂੰ ਸਸਪੈਂਡ ਕੀਤਾ ਗਿਆ ਹੈ ਤੇ ਨਾਲ ਹੀ ਇਕ ਵਧੀਕ ਮੁੱਖ ਸਕੱਤਰ ਤੇ ਇਕ ਸੰਯੁਕਤ ਸਕੱਤਰ ਦਾ ਤਬਾਦਲਾ ਵੀ ਕੀਤਾ ਗਿਆ ਹ। ਇਹ ਕਾਰਵਾਈ ਆਂਗਣਵਾੜੀ ਵਰਕਰਾਂ ਲਈ ਸਮਾਰਟ ਫੋਨ ਖਰੀਦਣ ਵਿਚ ਦੇਰੀ ਅਧੀਨ ਕੀਤੀ ਗਈ ਹੈ।

ਉਦਯੋਗ ਨਿਵੇਸ਼ ਪ੍ਰਮੋਸ਼ਨ ਅਤੇ ਸੂਚਨਾ ਟੈਕਨਾਲੋਜੀ ਪ੍ਰਮੋਸ਼ਨ ਦੇ ਪ੍ਰਸ਼ਾਸਕੀ ਸਕੱਤਰ ਕਮਲ ਕਿਸ਼ੋਰ ਯਾਦਵ ਤੇ ਪੰਜਾਬ ਇੰਫੋਟੈੱਕ ਦੇ ਪ੍ਰਬੰਧ ਨਿਰਦੇਸ਼ਕ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਗਿਆਹੈ ਜਿਸ ਦੇ ਲਈ ਪੰਜਾਬ ਸਰਕਾਰ ਵੱਲੋਂ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ। ਸਸਪੈਂਸ਼ਨ ਆਰਡਰਾਂ ਦੀ ਕਾਪੀ ਵੀ ਸਾਹਮਣੇ ਆਈ ਹੈ ਜਿਸ ਵਿਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਇਨ੍ਹਾਂ ਦੋਵੇਂ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਜਾਂਦਾ ਹੈ ਤੇ ਇਸ ਮਗਰੋਂ ਮੁਅੱਤਲ ਕੀਤੇ ਗਏ ਦੋਵੇਂ ਅਧਿਕਾਰੀ ਚੰਡੀਗੜ੍ਹ ਦੇ ਮੁੱਖ ਦਫਤਰ ਵਿਚ ਤਾਇਨਾਤ ਹੋਣਗੇ।

ਇਹ ਵੀ ਪੜ੍ਹੋ : ਮੇਲੇ ‘ਚ ਵਾਪਰਿਆ ਵੱਡਾ ਹਾ/ਦ/ਸਾ, ਝੂਲਾ ਟੁੱ/ਟਣ ਨਾਲ ਕਈ ਲੋਕ ਹੋਏ ਜ਼ਖਮੀ, ਮਚੀ ਹਫੜਾ-ਦਫੜੀ

ਜ਼ਾਹਿਰ ਹੈ ਕਿ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਦੇ ਕੰਮ ਨੂੰ ਸੌਖਾ ਕਰਨ ਲਈ ਸਮਾਰਟਫੋਨ ਦਿੱਤੇ ਜਾ ਰਹੇ ਹਨ ਤੇ ਇਨ੍ਹਾਂ ਸਮਾਰਟਫੋਨ ਨੂੰ ਖਰੀਦਣ ਵਿਚ ਜਦੋਂ ਦੇਰੀ ਹੁੰਦੀ ਹੈ ਤਾਂ ਇਸੇ ਦੇ ਚੱਲਦਿਆਂ ਇਹ ਕਾਰਵਾਈ ਕੀਤੀ ਗਈ ਹੈ ਕਿਉਂਕਿ ਪਹਿਲਾਂ ਆਂਗਣਵਾੜੀ ਵਰਕਰ ਆਪਣਾ ਪੂਰਾ ਲੇਖਾ-ਜੋਖਾ ਰਜਿਸਟਰਾਂ ‘ਤੇ ਦਰਜ ਕਰਦੇ ਸੀ ਪਰ ਉਨ੍ਹਾਂ ਦੇ ਕੰਮ ਨੂੰ ਆਸਾਨ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਸਮਾਰਟਫੋਨ ਦਿੱਤੇ ਜਾਣੇ ਸਨ। ਜਦੋਂ ਇਨ੍ਹਾਂ ਸਮਾਰਟਫੋਨ ਖਰੀਦਣ ਵਿਚ ਦੇਰੀ ਹੁੰਦੀ ਹੈ ਤਾਂ ਇਸੇ ਅਧੀਨ ਐਕਸ਼ਨ ਲੈਂਦਿਆਂ ਪੰਜਾਬ ਸਰਕਾਰ ਵੱਲੋਂ 2 ਆਈਏਐੱਸ ਅਧਿਕਾਰੀਆਂ ਨੂੰ ਸਸਪੈਂਡ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀ ਸਸਪੈਂਡ, ਆਂਗਣਵਾੜੀ ਵਰਕਰਾਂ ਲਈ ਸਮਾਰਟਫੋਨ ਦੇਰੀ ਨਾਲ ਖਰੀਦਣ ਦਾ ਹੈ ਮਾਮਲਾ appeared first on Daily Post Punjabi.