SUV car hit people Archives - Daily Post Punjabi

ਅਮਰੀਕਾ ‘ਚ ਦਰਦਨਾਕ ਸੜਕ ਹਾਦਸਾ, ਬੱਸ ਸਟਾਪ ‘ਤੇ ਖੜੇ ਲੋਕਾਂ ਨੂੰ SUV ਨੇ ਦਰੜਿਆ, 8 ਦੀ ਮੌ.ਤ
ਅਮਰੀਕਾ ਦੇ ਟੈਕਸਾਸ ਵਿੱਚ ਇੱਕ ਸਿਟੀ ਬੱਸ ਸਟਾਪ ਉੱਤੇ ਖੜ੍ਹੇ ਲੋਕਾਂ ਨੂੰ ਇੱਕ SUV ਕਾਰ ਨੇ ਟੱਕਰ ਮਾਰ ਦਿੱਤੀ। ਐਤਵਾਰ ਨੂੰ ਹੋਏ ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਲੋਕ ਜ਼ਖਮੀ ਹੋ ਗਏ। ਇਹ ਘਟਨਾ ਬ੍ਰਾਊਨਸਵਿਲੇ, ਟੈਕਸਾਸ ਵਿੱਚ ਇੱਕ ਪ੍ਰਵਾਸੀ ਸ਼ੈਲਟਰ ਹੋਮ ਦੇ ਬਾਹਰ ਇੱਕ ਬੱਸ ਸਟਾਪ ‘ਤੇ ਵਾਪਰੀ। ਮਰਨ ਵਾਲਿਆਂ ਵਿਚ ਕੁਝ ਪ੍ਰਵਾਸੀ ਵੀ ਸ਼ਾਮਲ ਹਨ। ਪੁਲਿਸ ਨੇ ਦੋਸ਼ੀ ਕਾਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

Road Accident In America

ਸ਼ੈਲਟਰ ਹੋਮ ਦੇ ਡਾਇਰੈਕਟਰ ਨੇ ਦੱਸਿਆ ਕਿ ਲੋਕਾਂ ਨੂੰ ਟੱਕਰ ਮਾਰਨ ਤੋਂ ਬਾਅਦ ਗੱਡੀ ਪਲਟ ਗਈ ਅਤੇ 200 ਫੁੱਟ ਦੀ ਦੂਰੀ ਤੱਕ ਹੇਠਾਂ ਜਾ ਡਿੱਗੀ। ਇਸ ਹਾਦਸੇ ਵਿੱਚ 10 ਲੋਕ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਇਲਾਜ਼ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਕਾਰ ਚਾਲਕ ਵੀ ਜ਼ਖਮੀ ਹੋਇਆ ਹੈ। ਪੁਲਿਸ ਅਧਿਕਾਰੀ ਸੰਦੋਵਾਲ ਨੇ ਦੱਸਿਆ ਕਿ ਮੁਲਜ਼ਮ ਡਰਾਈਵਰ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ। ਉਹ ਜਾਂਚ ਵਿੱਚ ਬਿਲਕੁਲ ਵੀ ਸਹਿਯੋਗ ਨਹੀਂ ਕਰ ਰਿਹਾ ਹੈ।

ਇਹ ਵੀ ਪੜ੍ਹੋ : ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ ਚੰਡੀਗੜ੍ਹ, ਏਅਰਫੋਰਸ ਹੈਰੀਟੇਜ ਸੈਂਟਰ ਦਾ ਕੀਤਾ ਉਦਘਾਟਨ

ਦੋਸ਼ੀ ਕਾਰ ਚਾਲਕ ਦੇ ਇਲਾਜ ਤੋਂ ਬਾਅਦ ਉਸ ਨੂੰ ਸਿਟੀ ਜੇਲ੍ਹ ਭੇਜ ਦਿੱਤਾ ਜਾਵੇਗਾ। ਘਟਨਾ ਦੌਰਾਨ ਦੋਸ਼ੀ ਨਸ਼ੇ ‘ਚ ਸੀ ਜਾਂ ਨਹੀਂ, ਇਸ ਲਈ ਪੁਲਿਸ ਵੱਲੋਂ ਉਸ ਦੇ ਖੂਨ ਦੇ ਸੈਂਪਲ ਦੀ ਰਿਪੋਰਟ ਲੈ ਲਈ ਗਈ ਹੈ। ਇਸ ਦੇ ਨਾਲ ਹੀ ਕਾਰ ਚਾਲਕ ਦੀ ਪਛਾਣ ਕਰਨ ਲਈ ਉਸ ਦੇ ਫਿੰਗਰਪ੍ਰਿੰਟ ਅਤੇ ਫੋਟੋ ਲੈ ਲਏ ਗਏ ਹਨ। ਨਾਲ ਹੀ ਜਾਂਚ ਅਧਿਕਾਰੀ ਇਸ ਗੱਲ ਦਾ ਪਤਾ ਲਗਾ ਰਹੇ ਹਨ ਕਿ ਇਹ ਹਾਦਸਾ ਸੀ ਜਾਂ ਵਿਅਕਤੀ ਨੇ ਜਾਣਬੁੱਝ ਕੇ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਅਮਰੀਕਾ ‘ਚ ਦਰਦਨਾਕ ਸੜਕ ਹਾਦਸਾ, ਬੱਸ ਸਟਾਪ ‘ਤੇ ਖੜੇ ਲੋਕਾਂ ਨੂੰ SUV ਨੇ ਦਰੜਿਆ, 8 ਦੀ ਮੌ.ਤ appeared first on Daily Post Punjabi.