Sweet Corn summer Archives - Daily Post Punjabi

ਗਰਮੀਆਂ ‘ਚ ਜ਼ਰੂਰ ਖਾਓ Sweet Corn, ਕਈ ਬੀਮਾਰੀਆਂ ਤੋਂ ਰਹੇਗਾ ਬਚਾਅ
Sweet Corn summer: ਸਵੀਟ ਕੋਰਨ ਯਾਨਿ ਮੱਕੀ, ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕਿਸੀ ਨੂੰ ਖਾਣਾ ਪਸੰਦ ਹੁੰਦੀ ਹੈ। ਉੱਥੇ ਹੀ ਗਰਮੀਆਂ ‘ਚ ਇਹ ਸਿਹਤ ਲਈ ਵੀ ਫਾਇਦੇਮੰਦ ਮੰਨੀ ਜਾਂਦੀ ਹੈ। ਇਸ ‘ਚ ਵਿਟਾਮਿਨ ਏ, ਬੀ, ਈ, ਫਾਈਬਰ, ਪੋਟਾਸ਼ੀਅਮ, ਪ੍ਰੋਟੀਨ, ਐਂਟੀ-ਆਕਸੀਡੈਂਟਸ, ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ। ਇਸ ਦਾ ਸੇਵਨ ਭਾਰ ਘਟਾਉਣ ਅਤੇ ਕੈਂਸਰ ਤੋਂ ਬਚਾਅ ‘ਚ ਮਦਦ ਕਰਦਾ ਹੈ। ਪਾਚਨ ਤੰਦਰੁਸਤ ਹੋਣ ਦਿਨ ਭਰ ਐਂਰਜੈਟਿਕ ਮਹਿਸੂਸ ਹੁੰਦਾ ਹੈ। ਤਾਂ ਆਓ ਜਾਣਦੇ ਹਾਂ ਇਸਦੇ ਜ਼ਬਰਦਸਤ ਫਾਇਦਿਆਂ ਬਾਰੇ…

Sweet Corn summer

ਕੋਲੈਸਟ੍ਰੋਲ ਕਰੇ ਕੰਟਰੋਲ: ਮੱਕੀ ‘ਚ ਜ਼ਿਆਦਾ ਫਾਈਬਰ ਹੁੰਦਾ ਹੈ। ਇਹ ਸਰੀਰ ‘ਚ ਖ਼ਰਾਬ ਕੋਲੇਸਟ੍ਰੋਲ ਦੇ ਲੈਵਲ ਨੂੰ ਘਟਾਉਣ ‘ਚ ਮਦਦ ਕਰਦਾ ਹੈ। ਇਸ ਤਰ੍ਹਾਂ ਬਲੱਡ ਪ੍ਰੈਸ਼ਰ ਵੀ ਕੰਟਰੋਲ ਰਹਿੰਦਾ ਹੈ। ਅਜਿਹੇ ‘ਚ ਦਿਲ ਨਾਲ ਸਬੰਧਤ ਬਿਮਾਰੀਆਂ ਹੋਣ ਦਾ ਖ਼ਤਰਾ ਵੀ ਘੱਟ ਹੁੰਦਾ ਹੈ। ਵਿਟਾਮਿਨ ਨਾਲ ਭਰਪੂਰ ਕੋਰਨ ਸਰੀਰ ‘ਚ ਨਵੇਂ ਸੈੱਲ ਪੈਦਾ ਕਰਦਾ ਹੈ। ਅਜਿਹੇ ‘ਚ, ਸ਼ੂਗਰ ਕੰਟਰੋਲ ਰਹਿਣ ਦੇ ਨਾਲ ਇਸ ਦੇ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ। ਖ਼ਾਸ ਤੌਰ ‘ਤੇ ਸ਼ੂਗਰ ਦੇ ਮਰੀਜ਼ਾਂ ਲਈ ਕੋਰਨ ਫਲੋਰ ਦਾ ਸੇਵਨ ਲਾਭਕਾਰੀ ਮੰਨਿਆ ਜਾਂਦਾ ਹੈ।

Sweet Corn summer

ਕੈਂਸਰ ਦਾ ਖ਼ਤਰਾ ਕਰੇ ਘੱਟ: ਇਸ ‘ਚ ਮੌਜੂਦ ਐਂਟੀ-ਆਕਸੀਡੈਂਟ ਅਤੇ ਫਲੈਵੋਨਾਈਡਜ਼ ਗੁਣ ਕੈਂਸਰ ਸੈੱਲਾਂ ਨੂੰ ਸਰੀਰ ‘ਚ ਵੱਧਣ ਤੋਂ ਰੋਕਦੇ ਹਨ। ਅਜਿਹੇ ‘ਚ ਕੈਂਸਰ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਸਵੀਟ ਕੋਰਨ ਖਾਣ ‘ਚ ਸਵਾਦ ਹੋਣ ਤੋਂ ਬਾਅਦ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਫਾਈਬਰ ਦਾ ਮੁੱਖ ਸਰੋਤ ਹੋਣ ਨਾਲ ਇਹ ਪਾਚਨ ਤੰਤਰ ਨੂੰ ਮਜ਼ਬੂਤ ਰੱਖਦਾ ਹੈ। ਅਜਿਹੇ ‘ਚ ਗੈਸ, ਐਸਿਡਿਟੀ, ਕਬਜ਼ ਆਦਿ ਦੀ ਸਮੱਸਿਆ ਦੂਰ ਰਹਿੰਦੀ ਹੈ।

ਅੱਖਾਂ ਦੀ ਰੌਸ਼ਨੀ ਵਧਾਵੇ: ਸਵੀਟ ਕੋਰਨ ‘ਚ ਵਿਟਾਮਿਨ ਏ, ਈ ਅਤੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ ‘ਚ ਇਹ ਅੱਖਾਂ ਲਈ ਫਾਇਦੇਮੰਦ ਮੰਨੇ ਜਾਂਦੇ ਹਨ। ਇਸ ਦੇ ਸੇਵਨ ਨਾਲ ਅੱਖਾਂ ਦੀ ਰੋਸ਼ਨੀ ਤੇਜ਼ ਹੋਣ ਨਾਲ ਇਸ ਨਾਲ ਜੁੜੀਆਂ ਪ੍ਰੇਸ਼ਾਨੀਆਂ ਤੋਂ ਬਚਾਅ ਰਹਿੰਦਾ ਹੈ। ਸਵੀਟ ਕੋਰਨ ‘ਚ ਕਾਰਬੋਹਾਈਡਰੇਟ ਜ਼ਿਆਦਾ ਮਾਤਰਾ ‘ਚ ਹੁੰਦੀ ਹੈ। ਅਜਿਹੇ ‘ਚ ਥਕਾਵਟ, ਕਮਜ਼ੋਰੀ ਦੂਰ ਹੋ ਕੇ ਦਿਨ ਭਰ ਐਂਰਜੈਟਿਕ ਮਹਿਸੂਸ ਹੁੰਦਾ ਹੈ। ਫਾਈਬਰ ਨਾਲ ਭਰਪੂਰ ਸਵੀਟ ਕੋਰਨ ਦਾ ਸੇਵਨ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ। ਅਜਿਹੇ ‘ਚ ਇਹ ਭਾਰ ਨੂੰ ਕੰਟਰੋਲ ਕਰਨ ‘ਚ ਸਹਾਇਤਾ ਕਰਦਾ ਹੈ।

The post ਗਰਮੀਆਂ ‘ਚ ਜ਼ਰੂਰ ਖਾਓ Sweet Corn, ਕਈ ਬੀਮਾਰੀਆਂ ਤੋਂ ਰਹੇਗਾ ਬਚਾਅ appeared first on Daily Post Punjabi.