sweet potatoes Archives - Daily Post Punjabi

ਸਰਦੀਆਂ ‘ਚ ਸ਼ਕਰਕੰਦੀ ਖਾਣ ਨਾਲ ਮਿਲਣਗੇ ਇਹ 7 ਜ਼ਬਰਦਸਤ ਫ਼ਾਇਦੇ
ਸਰਦੀਆਂ ਦੇ ਮੌਸਮ ‘ਚ ਸ਼ਕਰਕੰਦੀ ਖਾਸ ਤੌਰ ‘ਤੇ ਮਿਲਦੀ ਹੈ। ਇਹ ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਮੰਨੀ ਜਾਂਦੀ ਹੈ। ਇਸ ‘ਚ ਸਾਰੇ ਜ਼ਰੂਰੀ ਤੱਤ, ਐਂਟੀ-ਆਕਸੀਡੈਂਟ ਗੁਣ ਆਦਿ ਮੌਜੂਦ ਹੁੰਦੇ ਹਨ।

Sweet potatoes benefits

ਇਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਵਧਣ ਦੇ ਨਾਲ-ਨਾਲ ਦਿਲ ਅਤੇ ਅੱਖਾਂ ਵੀ ਸਿਹਤਮੰਦ ਰਹਿੰਦੀਆਂ ਹਨ। ਕਈ ਲੋਕ ਇਸ ਨੂੰ ਆਲੂ ਵੀ ਸਮਝਦੇ ਹਨ। ਪਰ ਇਸ ਨੂੰ ਆਲੂ ਨਾਲੋਂ ਜ਼ਿਆਦਾ ਪੌਸ਼ਟਿਕ ਮੰਨਿਆ ਜਾਂਦਾ ਹੈ। ਇਸ ਨੂੰ ਉਬਾਲੇ ਜਾਂ ਬੇਕ ਕਰਕੇ ਖਾਧਾ ਜਾ ਸਕਦਾ ਹੈ। ਇਸ ਲਈ ਆਓ ਅੱਜ ਜਾਣਦੇ ਹਾਂ ਸ਼ਕਰਕੰਦੀ ਖਾਣ ਦੇ ਫਾਇਦੇ…

ਇਹ ਵੀ ਪੜ੍ਹੋ: ਦੀਵਾਲੀ ‘ਤੇ ਜੰਮਕੇ ਕਰੋ ਪੇਟ ਪੂਜਾ, ਇਨ੍ਹਾਂ ਨੁਸਖ਼ਿਆਂ ਨਾਲ ਤੰਦਰੁਸਤ ਰਹੇਗਾ ਪਾਚਨ ਤੰਤਰ

ਅੱਖਾਂ ਦੀ ਰੋਸ਼ਨੀ ਵਧਾਵੇ: ਇਹ ਵਿਟਾਮਿਨ ਏ ਅਤੇ ਸੀ ਨਾਲ ਭਰਪੂਰ ਹੁੰਦੀ ਹੈ। ਇਹ ਆਮ ਆਲੂਆਂ ਦੇ ਮੁਕਾਬਲੇ ਬਹੁਤ ਜ਼ਿਆਦਾ ਪੌਸ਼ਟਿਕ ਮੰਨੀ ਜਾਂਦੀ ਹੈ। ਮਾਹਿਰਾਂ ਅਨੁਸਾਰ ਇਸ ਨਾਲ ਅੱਖਾਂ ਦੀ ਰੋਸ਼ਨੀ ਵਧਣ ‘ਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਅੱਖਾਂ ਦੀ ਸਮੱਸਿਆ ਹੋਣ ਤੋਂ ਵੀ ਬਚਾਅ ਹੁੰਦਾ ਹੈ।

Sweet potatoes benefits

ਸ਼ੂਗਰ ‘ਚ ਫਾਇਦੇਮੰਦ : ਸ਼ਕਰਕੰਦੀ ‘ਚ ਗਲਾਈਸੈਮਿਕ ਇੰਡੈਕਸ ਬਹੁਤ ਘੱਟ ਹੁੰਦਾ ਹੈ। ਅਜਿਹੇ ‘ਚ ਸ਼ੂਗਰ ਦੇ ਮਰੀਜ਼ ਬਿਨਾਂ ਕਿਸੇ ਸਮੱਸਿਆ ਦੇ ਇਸ ਨੂੰ ਖਾ ਸਕਦੇ ਹਨ।

Sweet potatoes benefits

ਖਰਾਬ ਕੋਲੈਸਟ੍ਰਾਲ ਨੂੰ ਕਰੇ ਘੱਟ: ਇਸ ‘ਚ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ। ਇਸ ਲਈ ਸ਼ਕਰਕੰਦੀ ਦਾ ਸੇਵਨ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਦਾ ਹੈ।

ਦਿਲ ਨੂੰ ਰੱਖੇ ਸਿਹਤਮੰਦ: ਸ਼ਕਰਕੰਦੀ ‘ਚ ਪੋਟਾਸ਼ੀਅਮ ਚੰਗੀ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਰਹਿੰਦਾ ਹੈ। ਅਜਿਹੇ ‘ਚ ਦਿਲ ਸੰਬੰਧੀ  ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਅਜਿਹੇ ‘ਚ ਖਾਸ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

ਆਇਰਨ ਦੀ ਕਮੀ ਹੋਵੇਗੀ ਪੂਰੀ: ਸ਼ਕਰਕੰਦੀ ‘ਚ ਆਇਰਨ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਇਸ ਲਈ ਇਸ ਦਾ ਸੇਵਨ ਕਰਨ ਨਾਲ ਸਰੀਰ ‘ਚ ਆਇਰਨ ਦੀ ਕਮੀ ਦੂਰ ਹੁੰਦੀ ਹੈ। ਬਲੱਡ ਸੈੱਲ ਵਧੀਆ ਤਰੀਕੇ ਨਾਲ ਪੈਦਾ ਹੁੰਦੇ ਹਨ। ਅਜਿਹੇ ‘ਚ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ।

ਕਬਜ਼ ਦੀ ਸਮੱਸਿਆ ਕਰੇ ਦੂਰ: ਇਸ ‘ਚ ਫਾਈਬਰ ਜ਼ਿਆਦਾ ਹੋਣ ਕਾਰਨ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ। ਖਾਸ ਤੌਰ ‘ਤੇ ਇਹ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਉਣ ‘ਚ ਮਦਦ ਕਰਦਾ ਹੈ। ਅਜਿਹੇ ‘ਚ ਪੇਟ ਨਾਲ ਜੁੜੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ।

ਇਮਿਊਨਿਟੀ ਵਧਾਵੇ: ਇਸ ਦੇ ਸੇਵਨ ਨਾਲ ਇਮਿਊਨਿਟੀ ਵਧਦੀ ਹੈ। ਅਜਿਹੇ ‘ਚ ਥਕਾਵਟ, ਕਮਜ਼ੋਰੀ ਦੀ ਸਮੱਸਿਆ ਦੂਰ ਰਹਿੰਦੀ ਹੈ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

The post ਸਰਦੀਆਂ ‘ਚ ਸ਼ਕਰਕੰਦੀ ਖਾਣ ਨਾਲ ਮਿਲਣਗੇ ਇਹ 7 ਜ਼ਬਰਦਸਤ ਫ਼ਾਇਦੇ appeared first on Daily Post Punjabi.