SYL issue Archives - Daily Post Punjabi

27 ਜਨਵਰੀ ਨੂੰ SYL ਦੇ ਮੁੱਦੇ ‘ਤੇ ਹੋਵੇਗੀ ਅਹਿਮ ਮੀਟਿੰਗ, CM ਮਾਨ ਤੇ CM ਨਾਇਬ ਸੈਣੀ ਮੀਟਿੰਗ ‘ਚ ਹੋਣਗੇ ਸ਼ਾਮਿਲ
ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਮੀਟਿੰਗ ਬੁਲਾਈ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਗ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਮੀਟਿੰਗ ਵਿੱਚ ਮੌਜੂਦ ਰਹਿਣਗੇ । ਜਾਣਕਾਰੀ ਮੁਤਾਬਿਕ ਇਹ ਮੀਟਿੰਗ 27 ਜਨਵਰੀ ਨੂੰ ਸਵੇਰੇ 9:30 ਵਜੇ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿਖੇ ਹੋਣੀ ਹੈ।

ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਤੋਂ ਇਲਾਵਾ ਇਸ ਮੀਟਿੰਗ ਵਿੱਚ ਹਰਿਆਣਾ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹਿਣਗੇ। ਜਾਣਕਾਰੀ ਦੇ ਅਨੁਸਾਰ, ਬੈਠਕ ਦੇ ਦੌਰਾਨ ਸਤਲੁਜ-ਯਮੁਨਾ ਲਿੰਕ (SYL) ਨਹਿਰ ਨਾਲ ਜੁੜੇ ਸਾਰੇ ਪੱਖਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਵਿਵਾਦ ਦਾ ਕੋਈ ਟਿਕਾਊ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ : PU ‘ਚ ਆਊਟਸਾਈਡਰਾਂ ਦੀ ਐਂਟਰੀ ‘ਤੇ ਬੈਨ ਲਗਾਉਣ ਲਈ ਪਟੀਸ਼ਨ ਦਾਖਲ, ਹਾਈਕੋਰਟ ‘ਚ ਦਾਇਰ ਕੀਤੀ ਗਈ ਪਟੀਸ਼ਨ

ਗੌਰਤਲਬ ਹੈ ਕਿ SYL ਨਹਿਰ ਵਿਵਾਦ ਦੇ ਨਿਪਟਾਰੇ ਲਈ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਦੀ ਪਹਿਲ ਤੇ ਪੰਜਾਬ ਅਤੇ ਹਰਿਆਣਾ ਦਰਮਿਆਨ ਕਈ ਵਾਰ ਬੈਠਕਾਂ ਹੋ ਚੁੱਕੀਆਂ ਹਨ, ਪਰ ਅਜੇ ਤੱਕ ਕਿਸੇ ਠੋਸ ਨਤੀਜੇ ਤੇ ਨਹੀਂ ਪਹੁੰਚਿਆ ਜਾ ਸਕਿਆ। ਅਜਿਹੇ ਵਿੱਚ 27 ਜਨਵਰੀ ਦੀ ਇਹ ਬੈਠਕ ਦੋਵੇਂ ਰਾਜਾਂ ਲਈ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ ਅਤੇ ਸਭ ਦੀ ਨਜ਼ਰ ਇਸ ‘ਤੇ ਟਿਕੀ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 27 ਜਨਵਰੀ ਨੂੰ SYL ਦੇ ਮੁੱਦੇ ‘ਤੇ ਹੋਵੇਗੀ ਅਹਿਮ ਮੀਟਿੰਗ, CM ਮਾਨ ਤੇ CM ਨਾਇਬ ਸੈਣੀ ਮੀਟਿੰਗ ‘ਚ ਹੋਣਗੇ ਸ਼ਾਮਿਲ appeared first on Daily Post Punjabi.

SYL ਦੇ ਮੁੱਦੇ ‘ਤੇ ਅੱਜ ਦਿੱਲੀ ‘ਚ ਮੀਟਿੰਗ, CM ਮਾਨ ਤੇ ਨਾਇਬ ਸੈਣੀ ਮੀਟਿੰਗ ‘ਚ ਹੋਣਗੇ ਸ਼ਾਮਿਲ
ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮੁਦੇ ‘ਤੇ ਅੱਜ ਮੁੜ ਪੰਜਾਬ ਅਤੇ ਹਰਿਆਣਾ ਸਰਕਾਰਾਂ ਆਪਸ ਵਿੱਚ ਵਿਚਾਰ-ਵਟਾਂਦਰਾ ਕਰਨਗੀਆਂ। ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਦੀ ਅਗਵਾਈ ਵਿੱਚ ਦਿੱਲੀ ਵਿੱਚ ਮੀਟਿੰਗ ਹੋਵੇਗੀ। ਮੀਟਿੰਗ ਵਿੱਚ, ਭਗਵੰਤ ਮਾਨ ਦੁਆਰਾ ਰੱਖੀ ਗਈ ਰਾਵੀ ਨਦੀ ਦੇ ਪਾਣੀ ਦੀ ਹਾਲਤ ‘ਤੇ ਚਰਚਾ ਕੀਤੀ ਜਾਵੇਗੀ। ਪਹਿਲਾਂ ਹੋਈ ਮੀਟਿੰਗ ਵਿੱਚ, ਮਾਨ ਨੇ ਸਪੱਸ਼ਟ ਕੀਤਾ ਸੀ ਕਿ ਇਸਨੂੰ ਨਹੀਂ ਬਣਾਇਆ ਜਾਵੇਗਾ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਸੀ ਕਿ ਹਰਿਆਣਾ ਸਾਡਾ ਭਰਾ ਹੈ, ਜੇਕਰ ਸਾਨੂੰ ਪਾਣੀ ਮਿਲਦਾ ਹੈ, ਤਾਂ ਅੱਗੇ ਪਾਣੀ ਦੀ ਸਪਲਾਈ ਵਿੱਚ ਕੋਈ ਸਮੱਸਿਆ ਨਹੀਂ ਹੈ।

9 ਜੁਲਾਈ ਨੂੰ ਦਿੱਲੀ ਵਿੱਚ ਹੋਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੈਣੀ ਵਿਚਕਾਰ ਹੋਈ ਮੀਟਿੰਗ ਤੋਂ ਸਕਾਰਾਤਮਕ ਪਹਿਲੂ ਸਾਹਮਣੇ ਆਏ। ਮਾਨ ਨੇ ਕਿਹਾ ਸੀ ਕਿ ਜੇਕਰ ਪੰਜਾਬ ਨੂੰ ਰਾਵੀ ਅਤੇ ਚਨਾਬ ਦਰਿਆਵਾਂ ਤੋਂ ਪਾਣੀ ਮਿਲਦਾ ਹੈ ਤਾਂ ਉਹ ਹਰਿਆਣਾ ਨੂੰ ਪਾਣੀ ਦੇਣ ਵਿੱਚ ਸਹਿਯੋਗ ਕਰਨਗੇ। ਇਸ ਦੇ ਨਾਲ ਹੀ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਇਸ ਮੁੱਦੇ ‘ਤੇ ਸਕਾਰਾਤਮਕ ਚਰਚਾ ਦੀ ਉਮੀਦ ਜਤਾਈ ਸੀ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ ਇਹ ਵਿਵਾਦ ਜਲਦੀ ਹੀ ਖਤਮ ਹੋਣਾ ਚਾਹੀਦਾ ਹੈ।

Meeting in Delhi today on SYL issue

ਮੀਟਿੰਗ ਤੋਂ ਪਹਿਲਾਂ, CM ਮਾਨ ਅਤੇ CM ਸੈਣੀ ਨੇ ਇੱਕ ਦੂਜੇ ਨੂੰ ਜੱਫੀ ਪਾ ਕੇ ਸਵਾਗਤ ਕੀਤਾ। ਇਹ ਸੀ.ਆਰ. ਪਾਟਿਲ ਦੀ ਅਗਵਾਈ ਵਿੱਚ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਪਹਿਲੀ ਮੀਟਿੰਗ ਸੀ ਅਤੇ ਗੱਲਬਾਤ ਸਕਾਰਾਤਮਕ ਮਾਹੌਲ ਵਿੱਚ ਹੋਈ। ਹਰਿਆਣਾ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੀਟਿੰਗ ਫਲਦਾਇਕ ਰਹੀ। ਪੰਜਾਬ ਅਤੇ ਹਰਿਆਣਾ ਦੋਵੇਂ ਭਰਾ ਹਨ। ਦੋਵਾਂ ਦਾ ਬੇਹਰਾ (ਵਿਹੜਾ) ਇੱਕੋ ਜਿਹਾ ਹੈ। ਇਸ ਮੁੱਦੇ ਦਾ ਹੱਲ ਲੱਭਣ ਲਈ ਕੰਮ ਕੀਤਾ ਜਾ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੀਟਿੰਗ ਤੋਂ ਇੱਕ ਉਮੀਦ ਹੈ। ਪਹਿਲਗਾਮ ਹਮਲੇ ਤੋਂ ਬਾਅਦ ਪਾਕਿਸਤਾਨ ਨਾਲ ਰੱਦ ਕੀਤੇ ਗਏ ਸਿੰਧੂ ਜਲ ਸੰਧੀ ਦਾ ਪਾਣੀ ਪੰਜਾਬ ਲਿਆਂਦਾ ਜਾਣਾ ਚਾਹੀਦਾ ਹੈ। ਜੇਹਲਮ ਦਾ ਪਾਣੀ ਪੰਜਾਬ ਨਹੀਂ ਆ ਸਕਦਾ, ਪਰ ਚਨਾਬ ਅਤੇ ਰਾਵੀ ਦਾ ਪਾਣੀ ਆ ਸਕਦਾ ਹੈ। ਇਹ ਪਾਣੀ ਪੋਂਗ, ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਰਾਹੀਂ ਆ ਸਕਦਾ ਹੈ।

ਇਹ ਵੀ ਪੜ੍ਹੋ : ਡੇਰਾ ਮੁਖੀ ਰਾਮ ਰਹੀਮ ਨੂੰ 40 ਦਿਨਾਂ ਦੀ ਮਿਲੀ ਪੈਰੋਲ, ਸਿਰਸਾ ਲਈ ਰਵਾਨਾ; 14ਵੀਂ ਵਾਰ ਪੈਰੋਲ ‘ਤੇ ਆਇਆ ਬਾਹਰ

ਹਰਿਆਣਾ ਸਾਡਾ ਭਰਾ ਹੈ। ਅਸੀਂ ਭਰਾ ਘਨਈਆ ਦੇ ਵਾਰਸ ਹਾਂ, ਜਿਸਨੇ ਦੁਸ਼ਮਣਾਂ ਨੂੰ ਪਾਣੀ ਦਿੱਤਾ। ਮੈਂ ਮੰਤਰੀ ਨੂੰ ਕਿਹਾ ਕਿ 23 ਮਿਲੀਅਨ ਲੀਟਰ ਫੁੱਟ (MAF) ਪਾਣੀ ਉੱਥੋਂ ਜਾਵੇਗਾ। ਅਸੀਂ ਦੋ-ਤਿੰਨ MAF ਲਈ ਲੜ ਰਹੇ ਹਾਂ, ਤਾਂ ਸਾਨੂੰ ਕੀ ਸਮੱਸਿਆ ਹੋਵੇਗੀ? ਪੰਜਾਬ ਵਿੱਚ ਦੋ-ਚਾਰ ਨਹਿਰਾਂ ਬਣਾਈਆਂ ਜਾਣਗੀਆਂ। ਇਸ ਨਾਲ ਪੰਜਾਬ ਫਿਰ ਤੋਂ ਰਿਪੇਰੀਅਨ ਬਣ ਜਾਵੇਗਾ। ਮੰਤਰੀ ਪਾਟਿਲ ਨੇ ਉਨ੍ਹਾਂ ਦੇ ਬਿਆਨ ‘ਤੇ ਸਕਾਰਾਤਮਕ ਜਵਾਬ ਦਿੱਤਾ ਹੈ। ਹਾਲਾਂਕਿ, SYL ਦੇ ਮੁੱਦੇ ‘ਤੇ ਪੰਜਾਬ ਦਾ ਸਟੈਂਡ ਸਪੱਸ਼ਟ ਹੈ।

ਸੁਪਰੀਮ ਕੋਰਟ ਨੇ ਜਨਵਰੀ 2002 ਵਿੱਚ ਹਰਿਆਣਾ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ ਅਤੇ ਪੰਜਾਬ ਨੂੰ ਨਹਿਰ ਬਣਾਉਣ ਦਾ ਹੁਕਮ ਦਿੱਤਾ ਸੀ, ਪਰ 2004 ਵਿੱਚ, ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਇੱਕ ਕਾਨੂੰਨ ਪਾਸ ਕਰਕੇ 1981 ਦੇ ਸਮਝੌਤੇ ਨੂੰ ਰੱਦ ਕਰ ਦਿੱਤਾ ਸੀ। ਇਸ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਪਹਿਲੀ ਮੀਟਿੰਗ 18 ਅਗਸਤ 2020 ਨੂੰ ਹੋਈ ਸੀ, ਜਦੋਂ ਕਿ ਦੂਜੀ ਮੀਟਿੰਗ 14 ਅਕਤੂਬਰ 2022 ਨੂੰ ਅਤੇ ਤੀਜੀ ਮੀਟਿੰਗ 4 ਜਨਵਰੀ 2023 ਨੂੰ ਹੋਈ ਸੀ। ਪਰ ਦੋਵਾਂ ਧਿਰਾਂ ਵਿਚਕਾਰ ਕੋਈ ਸਹਿਮਤੀ ਨਹੀਂ ਬਣ ਸਕੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post SYL ਦੇ ਮੁੱਦੇ ‘ਤੇ ਅੱਜ ਦਿੱਲੀ ‘ਚ ਮੀਟਿੰਗ, CM ਮਾਨ ਤੇ ਨਾਇਬ ਸੈਣੀ ਮੀਟਿੰਗ ‘ਚ ਹੋਣਗੇ ਸ਼ਾਮਿਲ appeared first on Daily Post Punjabi.

SYL ਮੀਟਿੰਗ ‘ਚ ਪੁਰਾਣੇ ਸਟੈਂਡ ‘ਤੇ ਅੜੇ ਦੋਵੇਂ ਸੂਬੇ, CM ਮਾਨ ਬੋਲੇ- ‘ਸਾਡੇ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਨਹੀਂ’
ਸਤਲੁਜ-ਯਮੁਨਾ ਲਿੰਕ ਨਹਿਰ (SYL) ਵਿਵਾਦ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਦੀ ਮੀਟਿੰਗ ਬੇਸਿੱਟਾ ਰਹੀ। 1 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਮੀਟਿੰਗ ਵਿੱਚ ਦੋਵੇਂ ਰਾਜ ਆਪਣੇ ਪੁਰਾਣੇ ਸਟੈਂਡ ’ਤੇ ਅੜੇ ਰਹੇ। ਮੀਟਿੰਗ ਦੀ ਸਮਾਪਤੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਆਪਣੇ ਪੁਰਾਣੇ ਸਟੈਂਡ ‘ਤੇ ਕਾਇਮ ਹਾਂ। ਸਾਡੇ ਕੋਲ ਬਚਣ ਲਈ ਕੋਈ ਵਾਧੂ ਪਾਣੀ ਨਹੀਂ ਹੈ। ਇਸ ਦੇ ਨਾਲ ਹੀ ਅਸੀਂ ਹਰਿਆਣਾ ਨੂੰ ਯਮੁਨਾ ਤੋਂ ਪਾਣੀ ਦੇਣ ਦਾ ਵੀ ਇਤਰਾਜ਼ ਨਹੀਂ ਕਰਦੇ ਹੈ।

CM ਭਗਵੰਤ ਮਾਨ ਨੇ ਕਿਹਾ ਕਿ ਸਤਲੁਜ ਹੁਣ ਨਦੀ ਨਹੀਂ ਨਾਲਾ ਬਣ ਕੇ ਰਹਿ ਗਿਆ ਹੈ। ਪੰਜਾਬ ਦਾ 70 ਫੀਸਦੀ ਏਰੀਆ ਡਾਰਕ ਜ਼ੋਨ ਵਿੱਚ ਚਲਾ ਗਿਆ ਹੈ। ਪਾਣੀ ਕਾਫੀ ਡੂੰਘਾਈ ਵਿੱਚ ਚਲਾ ਗਿਆਹੈ। ਅਜਿਹੇ ਵਿੱਚ ਵਾਧੂ ਸਮਰੱਥਾ ਵਾਲੀਆਂ ਮੋਟਰਾਂ ਵਰਤਨੀਆਂ ਪੈ ਰਹੀਆਂ ਹਨ। ਉਨ੍ਹਾਂ ਮਿਸਲਾ ਦਿੱਤੀ ਕਿ ਪੰਜਾਬ ਵਿੱਚ ਜ਼ਮੀਨੀ ਪਾਣੀ ਕੱਢਣ ਲਈ ਜਿੰਨੀ ਸਮਰੱਥਾ ਦੀ ਮੋਟਰ ਵਰਤੀ ਜਾਂਦੀ ਹੈ, ਦੁਬਈ ਵਿੱਚ ਤੇਲ ਕੱਢਣ ਲਈ ਓਨੀ ਸਮਰੱਥਾ ਦੀ ਵਰਤੋਂ ਹੁੰਦੀ ਹੈ।

CM ਮਾਨ ਨੇ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਯਤਨ ਕੀਤੇ ਜਾ ਰਹੇ ਹਨ। ਬੁੱਢੇ ਨਾਲੇ ਅਤੇ ਪਾਣੀਆਂ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ। ਨਵੇਂ ਡੈਮ ਬਣਾਏ ਜਾ ਰਹੇ ਹਨ। ਤਾਂ ਜੋ ਅਸੀਂ ਆਪਣੀਆਂ ਲੋੜਾਂ ਪੂਰੀਆਂ ਕਰ ਸਕੀਏ, ਜਦਕਿ ਹਰਿਆਣਾ ਅਜਿਹਾ ਨਹੀਂ ਕਰ ਸਕਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ 52 ਐਮਐਫ ਪਾਣੀ ਦੀ ਲੋੜ ਹੈ। ਪਰ ਰਾਜ ਕੋਲ ਸਾਢੇ 14 ਐਮ.ਐਫ. ਰਹਿ ਗਿਆ ਹੈ। ਅਜਿਹੀ ਸਥਿਤੀ ਵਿੱਚ ਅਸੀਂ ਪਾਣੀ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਪੰਜਾਬ ਵਿੱਚ ਨਹਿਰ ਬਣਾਉਣ ਦਾ ਕੋਈ ਫਾਇਦਾ ਨਹੀਂ ਹੈ। ਅਸੀਂ 4 ਜਨਵਰੀ ਨੂੰ ਹੋਣ ਵਾਲੀ ਸੁਣਵਾਈ ਵਿੱਚ ਆਪਣਾ ਪੱਖ ਪੇਸ਼ ਕਰਾਂਗੇ।

ਇਹ ਵੀ ਪੜ੍ਹੋ : ਕਿਸਾਨਾਂ ਨੇ ਕੀਤਾ ਵੱਡਾ ਐਲਾਨ- ਇੱਕ ਵਾਰ ਫਿਰ 26 ਜਨਵਰੀ ਨੂੰ ਕੱਢਣਗੇ ਟਰੈਕਟਰ ਪਰੇਡ

ਸਤਲੁਜ-ਯਮੁਨਾ ਲਿੰਕ ਨਹਿਰ (SYL) ਵਿਵਾਦ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਾਲੇ ਤੀਜੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸ਼ਾਮਲ ਹੋਏ। ਇਸ ਮੌਕੇ ਦੋਵਾਂ ਰਾਜਾਂ ਦੇ ਏਜੀਜ਼ ਦੇ ਨਾਲ-ਨਾਲ ਦੋਵਾਂ ਰਾਜਾਂ ਦੇ ਮੁੱਖ ਸਕੱਤਰ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਦੋਵਾਂ ਰਾਜਾਂ ਦੇ ਕਾਨੂੰਨੀ ਮਾਹਿਰ ਅਤੇ ਨਹਿਰੀ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਰਹੇ। ਇਹ ਮੁਲਾਕਾਤ ਇਸ ਲਈ ਵੀ ਖਾਸ ਹੈ ਕਿਉਂਕਿ ਇਸ ਦਾ ਨਤੀਜਾ ਜਨਵਰੀ ਮਹੀਨੇ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਇਸ ਕੇਸ ਦੀ ਸੁਣਵਾਈ ਵਿੱਚ ਰੱਖਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post SYL ਮੀਟਿੰਗ ‘ਚ ਪੁਰਾਣੇ ਸਟੈਂਡ ‘ਤੇ ਅੜੇ ਦੋਵੇਂ ਸੂਬੇ, CM ਮਾਨ ਬੋਲੇ- ‘ਸਾਡੇ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਨਹੀਂ’ appeared first on Daily Post Punjabi.

SYL ਮੁੱਦੇ ‘ਤੇ ਸ਼ੇਖਾਵਤ ਕਰਨਗੇ ਪੰਜਾਬ-ਹਰਿਆਣਾ ਨਾਲ ਮੀਟਿੰਗ, CM ਮਾਨ ਬੋਲੇ- ‘ਜ਼ਰੂਰ ਰੱਖਾਂਗੇ ਆਪਣਾ ਪੱਖ’
ਸਤਲੁਜ ਯਮੁਨਾ ਲਿੰਕ (SYL) ‘ਤੇ ਹਰਿਆਣਾ ਅਤੇ ਪੰਜਾਬ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ‘ਤੇ ਦੋਵਾਂ ਰਾਜਾਂ ਵਿਚਾਲੇ ਵਿਚੋਲਗੀ ਕਰੇਗਾ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਹ ਜਾਣਕਾਰੀ ਦਿੰਦਿਆਂ ਹਰਿਆਣਾ ਦੇ ਸੀ.ਐੱਮ. ਮਨੋਹਰ ਲਾਲ ਨੇ ਕਿਹਾ ਕਿ ਉਮੀਦ ਹੈ ਕਿ ਇਸ ਮੀਟਿੰਗ ਵਿੱਚ ਐਸਵਾਈਐਲ ਨੂੰ ਲੈ ਕੇ ਕੋਈ ਹੱਲ ਨਿਕਲੇਗਾ।

ਦੂਜੇ ਪਾਸੇ ਹੁਸ਼ਿਆਰਪੁਰ ਪਹੁੰਚੇ ਸੀ.ਐੱਮ. ਮਾਨ ਨੇ ਕਿਹਾ ਕਿ ਉਹ ਇਸ ਮੀਟਿੰਗ ਵਿੱਚ ਜ਼ਰੂਰ ਜਾਣਗੇ। ਇਹ ਮੀਟਿੰਗ ਸ਼ਾਮ 4 ਵਜੇ ਹੋਣੀ ਹੈ। ਸੀਐਮ ਨੇ ਕਿਹਾ ਕਿ ਉਹ ਪਹਿਲਾਂ ਵੀ ਐਸਵਾਈਐਲ ਅਤੇ ਪਾਣੀ ਦੇ ਮੁੱਦੇ ‘ਤੇ ਕਈ ਵਾਰ ਕੇਂਦਰ ਨੂੰ ਮਿਲ ਚੁੱਕੇ ਹਨ। ਜੇ ਕੇਂਦਰ ਕੋਲ ਕੋਈ ਹੱਲ ਹੈ ਤਾਂ ਉਹ ਜ਼ਰੂਰ ਸੁਣਨਗੇ ਪਰ ਪੰਜਾਬ ਕੋਲ ਹੁਣ ਪਾਣੀ ਨਹੀਂ ਹੈ। ਸਿੰਚਾਈ ਲਈ ਨਾ ਤਾਂ ਦਰਿਆਵਾਂ ਦਾ ਪਾਣੀ ਹੈ ਅਤੇ ਨਾ ਹੀ ਧਰਤੀ ਦਾ ਪਾਣੀ। ਅਸੀਂ ਆਪਣਾ ਪੱਖ ਪੇਸ਼ ਕਰਾਂਗੇ ਅਤੇ ਆਪਣੀਆਂ ਮੁਸ਼ਕਿਲਾਂ ਬਾਰੇ ਵੀ ਦੱਸਾਂਗੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ‘ਚ ਹੁਣ ਰੇਲਵੇ ਬਣੀ ਅੜਿੱਕਾ, ਟ੍ਰੇਨਾਂ ਦੇਣ ਤੋਂ ਕੀਤੀ ਨਾਂਹ, ਦੱਸੀ ਇਹ ਵਜ੍ਹਾ

ਦੋ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ ‘ਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਏ ਘਟਨਾਕ੍ਰਮ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ।

ਸੁਪਰੀਮ ਕੋਰਟ ਨੇ ਕਿਹਾ ਸੀ ਕਿ ਹਰਿਆਣਾ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ, ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਚੱਲ ਰਹੇ ਇਸ ਵਿਵਾਦ ਦਾ ਹੱਲ ਲੱਭਣ ਦੀ ਦਿਸ਼ਾ ‘ਚ ਕੰਮ ਕਰ ਰਹੇ ਹਾਂ। ਅਸੀਂ ਉਮੀਦ ਕਰਦੇ ਹਾਂ ਕਿ ਪੰਜਾਬ ਸਰਕਾਰ ਵੀ ਇਸ ਦਿਸ਼ਾ ਵਿੱਚ ਕੰਮ ਕਰੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਐਸਵਾਈਐਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post SYL ਮੁੱਦੇ ‘ਤੇ ਸ਼ੇਖਾਵਤ ਕਰਨਗੇ ਪੰਜਾਬ-ਹਰਿਆਣਾ ਨਾਲ ਮੀਟਿੰਗ, CM ਮਾਨ ਬੋਲੇ- ‘ਜ਼ਰੂਰ ਰੱਖਾਂਗੇ ਆਪਣਾ ਪੱਖ’ appeared first on Daily Post Punjabi.

SYL ਮੁੱਦੇ ‘ਤੇ ਬੋਲੇ ਸੁਖਬੀਰ ਬਾਦਲ, ਕਿਹਾ-‘ਕਾਂਗਰਸ ਨੇ ਪੰਜਾਬ ਦਾ ਪਾਣੀ ਖੋਹ ਕੇ ਦੂਜੇ ਸੂਬਿਆਂ ਨੂੰ ਦਿੱਤਾ’
ਸ਼੍ਰੋਮਣੀ ਅਕਾਲੀ ਦਲ ਨੇ SYL ਦੇ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਦੇ ਹੋਏ ਕਿਹਾ ਕਿ ਭਾਵੇਂ ਉਨ੍ਹਾਂ ਦੀਆਂ ਜਾਨਾਂ ਚਲੀਆਂ ਜਾਣ ਪਰ ਉਹ ਪੰਜਾਬ ਦਾ ਪਾਣੀ ਕਿਸੇ ਸੂਬੇ ਨਹੀਂ ਜਾਣ ਦੇਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਤਲੁਜ ਯਮੁਨਾ ਲਿੰਕ ਨਹਿਰ ਦਾ ਨੋਟੀਫਿਕੇਸ਼ਨ ਵਿਧਾਨ ਸਭਾ ਵਿਚ ਬਿੱਲ ਪਾਸ ਕਰਕੇ ਰੱਦ ਕਰ ਦਿੱਤਾ ਸੀ।

ਇਸ ਦੇ ਬਾਅਦ 191 ਕਰੋੜ ਰੁਪਏ ਹਰਿਆਣਾ ਨੂੰ ਵਾਪਸ ਦੇ ਦਿੱਤੇ ਸਨ ਤੇ ਜੋ ਜ਼ਮੀਨ ਐਕਵਾਇਰ ਕੀਤੀ ਸੀ ਉਹ ਕਿਸਾਨਾਂ ਨੂੰ ਵਾਪਸ ਕਰ ਦਿੱਤੀ ਸੀ। ਸੁਖਬੀਰ ਬਾਦਲ ਨੇ ਕਿਹਾ ਕਿ 1976 ਵਿਚ ਜਦੋਂ ਐਮਰਜੈਂਸੀ ਦੌਰਾਨ ਅਕਾਲੀ ਨੇਤਾ ਜੇਲ੍ਹਾਂ ਵਿਚ ਬੰਦ ਸਨ ਤਾਂ ਪਿੱਛੇ ਤੋਂ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੇ ਆਪ ਹੀ 20.5 MAF ਪਾਣੀ ਹਰਿਆਣਾ ਨੂੰ ਦੇਣ ਦਾ ਫੈਸਲਾ ਕਰ ਦਿੱਤਾ।

ਜੇਲ੍ਹ ਤੋਂ ਛੁੱਟਣ ਦੇ ਬਾਅਦ ਜਦੋਂ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਇੰਦਰਾ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ ਪਰ ਇੰਦਰਾ ਨੇ 2 ਸਾਲ ਵਿਚ ਬਾਦਲ ਸਰਕਾਰ ਡੇਗ ਦਿੱਤੀ ਤੇ ਦਰਬਾਰਾ ਸਿੰਘ ਨੂੰ ਮੁੱਖ ਮੰਤਰੀ ਬਣਾ ਕੇ ਵਾਪਸ ਕਰਵਾ ਦਿੱਤਾ।

ਸੁਖਬੀਰ ਬਾਦਲ ਨੇ ਕਿਹਾ ਦਰਬਾਰਾ ਸਿੰਘ ਦੇ ਸ਼ਾਸਨਕਾਲ ਦੌਰਾਨ ਇੰਦਰਾ ਗਾਂਧੀ ਨੇ SYL ਦਾ ਕਪੂਰੀ ਪਿੰਡ ਵਿਚ ਨੀਂਹ ਪੱਥਰ ਰੱਖਿਆ ਸੀ। ਉਨ੍ਹਾਂ ਨੇ ਅਕਾਲੀ ਦਲ ਉਸ ਸਮੇਂ ਵੀ ਕਾਂਗਰਸ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਸੀ। ਕਾਂਗਰਸ ਨੇ ਪੰਜਾਬ ਵਿਚੋਂ ਅੱਧਾ ਰਾਜਸਥਾਨ ਨੂੰ ਦੇ ਦਿੱਤਾ। ਜੋ ਅੱਧਾ ਬਚਿਆ ਉਸ ਵਿਚੋਂ 25 ਫੀਸਦੀ ਹਰਿਆਣਾ ਨੂੰ ਦੇ ਦਿੱਤਾ। ਕਾਂਗਰਸ ਨੇ ਪੰਜਾਬ ਦੇ ਪਾਣੀ ਨੂੰ ਖੋਹ ਕੇ ਦੂਜੇ ਸੂਬਿਆਂ ਨੂੰ ਦਿੱਤਾ ਹੈ।

ਇਹ ਵੀ ਪੜ੍ਹੋ : CM ਮਾਨ ਨੇ ਸਾਰੇ ਜ਼ਿਲ੍ਹਿਆਂ ਦੇ Dc’s ਨਾਲ ਕੀਤੀ ਮੀਟਿੰਗ, ਝੋਨੇ ਦੀ ਖਰੀਦ ਨੂੰ ਲੈ ਕੇ ਜਾਰੀ ਕੀਤੀਆਂ ਹਦਾਇਤਾਂ

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਪਾਣੀ ਲਈ ਸਿਰਫ ਸ਼੍ਰੋਮਣੀ ਅਕਾਲੀ ਦਲ ਲੜਾਈ ਲੜਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪਾਣੀ ਖੋਹ ਕੇ ਦੂਜੇ ਸੂਬਿਆਂ ਨੂੰ ਦਿੱਤਾ ਜਿਸਦੀ ਵਜ੍ਹਾ ਪੰਜਾਬ ਵਿਚ ਸਿਰਫ 25 ਫੀਸਦੀ ਪਾਣੀ ਹੀ ਬਚਿਆ ਹੈ। ਉੁਨ੍ਹਾਂ ਖੁਲਾਸਾ ਕੀਤਾ ਕਿ ਹਰਿਆਣਾ ਨੂੰ ਪਾਣੀ ਦੇਣ ਦੀ ਡਿਮਾਂਡ ਦੀ ਕਾਨਫਰੰਸ ਚੰਡੀਗੜ੍ਹ ਵਿਚ ਪੰਜਾਬ ਦੇ ਮੰਤਰੀ ਦੇ ਘਰ ‘ਤੇ ਹੋਈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post SYL ਮੁੱਦੇ ‘ਤੇ ਬੋਲੇ ਸੁਖਬੀਰ ਬਾਦਲ, ਕਿਹਾ-‘ਕਾਂਗਰਸ ਨੇ ਪੰਜਾਬ ਦਾ ਪਾਣੀ ਖੋਹ ਕੇ ਦੂਜੇ ਸੂਬਿਆਂ ਨੂੰ ਦਿੱਤਾ’ appeared first on Daily Post Punjabi.

ਕੀ ਹੋਵੇਗਾ SYL ਮਸਲੇ ਦਾ ਹੱਲ ? ਕੇਂਦਰ ਦੇ ਸੱਦੇ ‘ਤੇ ਅੱਜ ਪੰਜਾਬ ਤੇ ਹਰਿਆਣਾ ਦੇ CMs ਕਰਨਗੇ ਮੀਟਿੰਗ
ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਅੱਜ ਇੱਕ ਵਾਰ ਫਿਰ ਬੈਠਕ ਹੋਵੇਗੀ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਅੱਜ ਯਾਨੀ ਕਿ ਬੁੱਧਵਾਰ ਨੂੰ ਦਿੱਲੀ ਵਿਖੇ ਮੀਟਿੰਗ ਲਈ ਬੁਲਾਇਆ ਹੈ। ਦੋਹਾਂ CM ਵਿਚਾਲੇ ਇਹ ਮੀਟਿੰਗ ਬੁੱਧਵਾਰ ਦੁਪਹਿਰ ਨੂੰ ਹੋਵੇਗੀ। ਇਸ ਮੀਟਿੰਗ ਵਿੱਚ ਇਸ ਮੁੱਦੇ ਨੂੰ ਸੁਲਝਾਉਣ ਦੇ ਲਈ ਗੱਲਬਾਤ ਕੀਤੀ ਜਾਵੇਗੀ।

Union water power minister gajendra singh

ਇਹ ਮੀਟਿੰਗ ਕੇਂਦਰ ਦੇ ਦਖਲ ਤੋਂ ਬਾਅਦ ਬੁਲਾਈ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਬੇਸਿੱਟਾ ਰਹੀ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੂੰ SYL ਦਾ ਪਾਣੀ ਦੇਣ ਤੋਂ ਹੱਥ ਜੋੜ ਕੇ ਇਨਕਾਰ ਕਰ ਦਿੱਤਾ ਸੀ ।ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੁਪਰੀਮ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦੇ ਹੋਏ SYL ਦੇ ਨਿਰਮਾਣ ਲਈ ਸਮਾਂ ਸੀਮਾ ਤੈਅ ਕਰਨ ਲਈ ਕਿਹਾ ਸੀ।

ਇਹ ਵੀ ਪੜ੍ਹੋ: ਫਿਲੀਪੀਨਜ਼ ‘ਚ ਪੰਜਾਬ ਦੇ ਕਬੱਡੀ ਕੋਚ ਦਾ ਗੋਲੀ ਮਾਰ ਕੇ ਕਤਲ, ਪਿੰਡ ‘ਚ ਪਸਰਿਆ ਸੋਗ

ਇਸ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੇ ਰਾਜ ਵਿੱਚ ਪਾਣੀ ਨਹੀਂ ਹੈ, ਇਸ ਲਈ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਜੇਕਰ ਹਰਿਆਣਾ ਵਿੱਚ ਪਾਣੀ ਦੀ ਕਮੀ ਹੈ ਤਾਂ ਤੁਸੀਂ ਪ੍ਰਧਾਨ ਮੰਤਰੀ ਨਾਲ ਸੰਪਰਕ ਕਰਕੇ ਯਮੁਨਾ ਅਤੇ ਗੰਗਾ ਦੇ ਪਾਣੀ ਦੀ ਵਿਵਸਥਾ ਕਰਨ ਦੀ ਬੇਨਤੀ ਕਰ ਸਕਦੇ ਹੋ।

Union water power minister gajendra singh

ਦੱਸ ਦੇਈਏ ਕਿ ਸਤਲੁਜ ਯਮੁਨਾ ਲਿੰਕ ਨੂੰ ਲੈ ਕੇ ਦੋਹਾਂ ਸੂਬਿਆਂ ਵਿਚਾਲੇ ਸੁਪਰੀਮ ਕੋਰਟ ਵਿੱਚ ਮਾਮਲਾ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦੋਹਾ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਬਿਠਾ ਕੇ ਮਸਲਾ ਸੁਲਝਾਉਣ ਨੂੰ ਕਿਹਾ ਸੀ, ਜਿਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਾਲੇ ਬੈਠਕ ਹੋਈ ਸੀ, ਪਰ ਇਹ ਬੈਠਕ ਬੇਨਤੀਜਾ ਰਹੀ ਸੀ। ਇਸ ਮਾਮਲੇ ਦੀ 19 ਜਨਵਰੀ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਣੀ ਹੈ। ਇਸ ਸੁਣਵਾਈ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਵਿੱਚ ਆਪਣੇ ਵੱਲੋਂ ਰਿਪੋਰਟ ਦਾਖਲ ਕਰਨੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੀ ਹੋਵੇਗਾ SYL ਮਸਲੇ ਦਾ ਹੱਲ ? ਕੇਂਦਰ ਦੇ ਸੱਦੇ ‘ਤੇ ਅੱਜ ਪੰਜਾਬ ਤੇ ਹਰਿਆਣਾ ਦੇ CMs ਕਰਨਗੇ ਮੀਟਿੰਗ appeared first on Daily Post Punjabi.