T-20 series Archives - Daily Post Punjabi

ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਪਹਿਲਾ ਟੀ-20 ਮੈਚ ਅੱਜ, ਡਰਬਨ ‘ਚ ਭਾਰਤ ਨੂੰ ਨਹੀ ਹਰਾ ਸਕਿਆ ਅਫਰੀਕਾ
ਭਾਰਤ ਦਾ ਦੱਖਣੀ ਅਫਰੀਕਾ ਦੌਰਾ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੀ ਸ਼ੁਰੂਆਤ 3 ਮੈਚਾਂ ਦੀ ਟੀ-20 ਸੀਰੀਜ਼ ਨਾਲ ਹੋਵੇਗੀ । ਸੀਰੀਜ਼ ਦਾ ਪਹਿਲਾ ਟੀ-20 ਅੱਜ ਡਰਬਨ ਦੇ ਕਿੰਗਸਮੀਡ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੈਚ ਦਾ ਟਾਸ ਸ਼ਾਮ 7 ਵਜੇ ਹੋਵੇਗਾ । ਇੱਥੇ ਮੇਜ਼ਬਾਨ ਟੀਮ ਭਾਰਤ ਨੂੰ ਇੱਕ ਵੀ ਟੀ-20 ਹਰਾ ਨਹੀਂ ਸਕੀ ਹੈ । ਟੀਮ ਨੇ ਡਰਬਨ ਦੇ ਦੋਵੇਂ ਮੈਦਾਨਾਂ ‘ਤੇ 2 ਮੈਚ ਖੇਡੇ ਹਨ ਅਤੇ ਦੋਵੇਂ ਹੀ ਜਿੱਤੇ ਹਨ । ਇਸ ਤੋਂ ਪਹਿਲਾਂ ਭਾਰਤ ਨੇ 2018 ਵਿੱਚ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਵਿੱਚ 2-1 ਨਾਲ ਜਿੱਤ ਦਰਜ ਕੀਤੀ ਸੀ । ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਫਾਰਮੈਟ ਵਿੱਚ ਹੁਣ ਤੱਕ ਕੁੱਲ 8 ਸੀਰੀਜ਼ ਖੇਡੀਆਂ ਗਈਆਂ ਹਨ । ਇਨ੍ਹਾਂ ਵਿੱਚੋਂ ਭਾਰਤ ਨੇ ਚਾਰ ਅਤੇ ਦੱਖਣੀ ਅਫਰੀਕਾ ਨੇ ਦੋ ਜਿੱਤੇ । 2 ਸੀਰੀਜ਼ ਵੀ ਡਰਾਅ ਰਹੀਆਂ । ਦੋਵਾਂ ਟੀਮਾਂ ਵਿਚਾਲੇ ਕੁੱਲ 24 ਟੀ-20 ਮੈਚ ਖੇਡੇ ਗਏ । ਭਾਰਤ ਨੇ 13 ਅਤੇ ਦੱਖਣੀ ਅਫਰੀਕਾ ਨੇ 10 ਜਿੱਤੇ, ਜਦਕਿ 1 ਮੈਚ ਬੇਨਤੀਜਾ ਰਿਹਾ।

India vs South Africa 1st T20I

ਜੇਕਰ ਇੱਥੇ ਦੱਖਣੀ ਅਫਰੀਕਾ ਦੀ ਗੱਲ ਕੀਤੀ ਜਾਵੇ ਤਾਂ ਦੱਖਣੀ ਅਫ਼ਰੀਕਾ ਦੇ ਤੇਜ਼ ਗੇਂਦਬਾਜ਼ ਲੁੰਗੀ ਐਨਗਿਡੀ ਸੱਟ ਕਾਰਨ ਟੀ-20 ਸੀਰੀਜ਼ ਤੋਂ ਬਾਹਰ ਹੋ ਗਏ ਹਨ । ਦੱਖਣੀ ਅਫਰੀਕਾ ਕ੍ਰਿਕਟ ਬੋਰਡ (CSA) ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ । ਐਨਗਿਡੀ ਦੀ ਜਗ੍ਹਾ ਤੇਜ਼ ਗੇਂਦਬਾਜ਼ ਬਯੂਰਨ ਹੈਂਡਰਿਕਸ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਉੱਥੇ ਹੀ ਭਾਰਤ ਵੱਲੋਂ ਸੂਰਿਆਕੁਮਾਰ ਯਾਦਵ ਟੀਮ ਦੀ ਕਮਾਨ ਸੰਭਾਲਣਗੇ। ਸੂਰਿਆ ਨੇ ਸਾਲ 2023 ਵਿੱਚ ਟੀਮ ਲਈ ਸਭ ਤੋਂ ਵੱਧ ਦੌੜਾਂ ਬਣਾਈਆਂ ਹਨ । ਉਸ ਦੇ ਨਾਂ 16 ਮੈਚਾਂ ਵਿੱਚ 577 ਦੌੜਾਂ ਹਨ। ਦੂਜੇ ਨੰਬਰ ‘ਤੇ ਰੁਤੂਰਾਜ ਗਾਇਕਵਾੜ ਹਨ। ਉਨ੍ਹਾਂ ਨੇ 13 ਮੈਚਾਂ ਵਿੱਚ 370 ਦੌੜਾਂ ਬਣਾਈਆਂ ਹਨ । ਗੇਂਦਬਾਜ਼ੀ ਵਿੱਚ ਅਰਸ਼ਦੀਪ ਸਿੰਘ ਨੇ ਸਭ ਤੋਂ ਵੱਧ 25 ਵਿਕਟਾਂ ਲਈਆਂ ਹਨ।

ਇਹ ਵੀ ਪੜ੍ਹੋ: ਡੇਰਾਬੱਸੀ ‘ਚ ਫਲੈਟ ਦੀ ਉਪਰਲੀ ਮੰਜ਼ਿਲ ਤੋਂ ਡਿੱਗਿਆ ਨੌਜਵਾਨ, ਸ਼ੱਕੀ ਹਾਲਾਤਾਂ ’ਚ ਮੌ.ਤ, ਪੁਲਿਸ ਵੱਲੋਂ ਜਾਂਚ ਜਾਰੀ

ਜੇਕਰ ਇੱਥੇ ਪਿੱਚ ਦੀ ਗੱਲ ਕੀਤੀ ਜਾਵੇ ਤਾਂ ਕਿੰਗਸਮੀਡ ਦੀ ਪਿੱਚ ‘ਤੇ ਗੇਂਦਬਾਜ਼ਾਂ ਨੂੰ ਜ਼ਿਆਦਾ ਮਦਦ ਮਿਲਦੀ ਹੈ । ਇਸ ਪਿੱਚ ‘ਤੇ ਜ਼ਿਆਦਾ ਉਛਾਲ ਹੈ, ਜਿਸ ਕਾਰਨ ਗੇਂਦ ਬੱਲੇ ‘ਤੇ ਚੰਗੀ ਤਰ੍ਹਾਂ ਆਉਂਦੀ ਹੈ। ਅਜਿਹੇ ਵਿੱਚ ਬੱਲੇਬਾਜ਼ਾਂ ਲਈ ਦੌੜਾਂ ਬਣਾਉਣ ਦਾ ਮੌਕਾ ਹੋਵੇਗਾ । ਪਿੱਚ ‘ਤੇ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਹਾਈ ਸਕੋਰਿੰਗ ਮੈਚ ਦੇਖਿਆ ਜਾ ਸਕਦਾ ਹੈ। ਇੱਥੇ ਕੁੱਲ 18 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਗਏ। ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 9 ਮੈਚ ਜਿੱਤੇ ਹਨ ਅਤੇ ਬਾਅਦ ਵਿੱਚ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 8 ਮੈਚ ਜਿੱਤੇ ਹਨ। ਇੱਕ ਮੈਚ ਦਾ ਕੋਈ ਨਤੀਜਾ ਨਹੀਂ ਨਿਕਲਿਆ ।

India vs South Africa 1st T20I

ਟੀਮਾਂ ਦੀ ਪਲੇਇੰਗ-11

ਭਾਰਤ: ਸੂਰਿਆਕੁਮਾਰ ਯਾਦਵ (ਕਪਤਾਨ), ਯਸ਼ਸਵੀ ਜੈਸਵਾਲ, ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਰਵਿੰਦਰ ਜਡੇਜਾ, ਕੁਲਦੀਪ ਯਾਦਵ/ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਮੁਕੇਸ਼ ਕੁਮਾਰ ਅਤੇ ਮੁਹੰਮਦ ਸਿਰਾਜ।

ਦੱਖਣੀ ਅਫ਼ਰੀਕਾ: ਏਡਨ ਮਾਰਕਰਮ (ਕਪਤਾਨ), ਰੀਜ਼ਾ ਹੈਂਡਰਿਕਸ, ਮੈਥਿਊ ਬ੍ਰਿਟਜ਼ਕੇ/ਟ੍ਰਿਸਟਨ ਸਟੱਬਸ, ਹੇਨਰਿਕ ਕਲਾਸਨ, ਡੇਵਿਡ ਮਿਲਰ, ਡੋਨੋਵਨ ਫਰੇਰਾ, ਮਾਰਕੋ ਯੈਨਸਨ/ਐਂਡੀਲੇ ਫੇਲੁਕਾਯੋ, ਕੇਸ਼ਵ ਮਹਾਰਾਜ, ਜੇਰਾਲਡ ਕੂਟਜੀ, ਨਾਂਦਰੇ ਬਰਗਰ, ਤਬਰੇਜ਼ ਸ਼ਮਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਪਹਿਲਾ ਟੀ-20 ਮੈਚ ਅੱਜ, ਡਰਬਨ ‘ਚ ਭਾਰਤ ਨੂੰ ਨਹੀ ਹਰਾ ਸਕਿਆ ਅਫਰੀਕਾ appeared first on Daily Post Punjabi.