t-20 world cup 2026 Archives - Daily Post Punjabi

T-20 ਵਰਲਡ ਕੱਪ ਜੇਤੂ ਟੀਮ ਇੰਡੀਆ ‘ਤੇ ਹੋਈ ਪੈਸਿਆਂ ਦੀ ਬਾਰਿਸ਼, BCCI ਵੱਲੋਂ ਕਰੋੜਾਂ ਰੁਪਏ ਦੇਣ ਦਾ ਐਲਾਨ
ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ 2026 ਵਿੱਚ ਆਪਣੀ ਇਤਿਹਾਸਕ ਜਿੱਤ ਤੋਂ ਬਾਅਦ ਟੀਮ ਇੰਡੀਆ ਨੂੰ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਨੇ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਲਈ 131 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਹੈ।

ਭਾਰਤ ਨੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੈਚ ਵਿੱਚ ਨਿਊਜ਼ੀਲੈਂਡ ਨੂੰ ਹਰਾ ਕੇ ਖਿਤਾਬ ਜਿੱਤਿਆ। ਇਸ ਜਿੱਤ ਨਾਲ ਟੀਮ ਇੰਡੀਆ ਨੇ ਟੀ-20 ਵਰਲਡ ਕੱਪ ਦੇ ਇਤਿਹਾਸ ਵਿੱਚ ਇੱਕ ਨਵਾਂ ਰਿਕਾਰਡ ਬਣਾਇਆ ਹੈ।

ਇਸ ਜਿੱਤ ਦੇ ਨਾਲ ਭਾਰਤੀ ਟੀਮ ਨੇ ਲਗਾਤਾਰ ਦੂਜੀ ਵਾਰ ਟੀ-20 ਵਿਸ਼ਵ ਕੱਪ ਟਰਾਫੀ ਜਿੱਤੀ। ਇਸ ਤੋਂ ਪਹਿਲਾਂ ਭਾਰਤ ਨੇ ਟੀ-20 ਵਿਸ਼ਵ ਕੱਪ ਦਾ ਪਿਛਲਾ ਐਡੀਸ਼ਨ ਵੀ ਜਿੱਤਿਆ ਸੀ। ਇਸ ਦੇ ਨਾਲ ਟੀਮ ਇੰਡੀਆ ਖਿਤਾਬ ਦਾ ਬਚਾਅ ਕਰਨ ਵਾਲੀ ਪਹਿਲੀ ਟੀਮ ਬਣ ਗਈ ਹੈ। ਇਸ ਤੋਂ ਇਲਾਵਾ ਭਾਰਤ ਹੁਣ ਤਿੰਨ ਵਾਰ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਟੀਮ ਬਣ ਗਈ ਹੈ। ਪਹਿਲਾਂ ਕਿਸੇ ਵੀ ਟੀਮ ਨੇ ਇਹ ਟੂਰਨਾਮੈਂਟ ਤਿੰਨ ਵਾਰ ਨਹੀਂ ਜਿੱਤਿਆ ਸੀ।

BCCI ਨੇ ਟੀਮ ਇੰਡੀਆ ਦੀ ਇਸ ਇਤਿਹਾਸਕ ਪ੍ਰਾਪਤੀ ‘ਤੇ ਖਿਡਾਰੀਆਂ, ਸਪੋਰਟ ਸਟਾਫ ਤੇ ਸਿਲੈਕਟਰਾਂ ਨੂੰ ਵਧਾਈ ਦਿੱਤੀ। ਬੋਰਡ ਨੇ ਕਿਹਾ ਕਿ ਇਹ ਸਫਲਤਾ ਖਿਡਾਰੀਆਂ ਦੀ ਸਖ਼ਤ ਮਿਹਨਤ, ਟੀਮ ਵਰਕ ਅਤੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਪ੍ਰਾਪਤ ਹੋਈ ਹੈ। ਬੀਸੀਸੀਆਈ ਦੀ 131 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਖਿਡਾਰੀਆਂ, ਕੋਚਿੰਗ ਸਟਾਫ ਅਤੇ ਸਹਾਇਕ ਸਟਾਫ ਵਿੱਚ ਵੰਡੀ ਜਾਵੇਗੀ। ਇਸ ਨੂੰ ਭਾਰਤੀ ਕ੍ਰਿਕਟ ਇਤਿਹਾਸ ਦੇ ਸਭ ਤੋਂ ਵੱਡੇ ਪੁਰਸਕਾਰਾਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਬਜਟ ਸੈਸ਼ਨ: ਕਾਂਗਰਸੀ MLA ਸੁਖਪਾਲ ਖਹਿਰਾ ਖਿਲਾਫ਼ ਨਿੰਦਾ ਮਤਾ ਪਾਸ: ਮਹਿਲਾਵਾਂ ਬਾਰੇ ਕੀਤੀ ਸੀ ਵਿਵਾਦਿਤ ਟਿੱਪਣੀ

ਟੀ-20 ਵਿਸ਼ਵ ਕੱਪ ਜਿੱਤ ਨੇ ਦੇਸ਼ ਭਰ ਵਿੱਚ ਜਸ਼ਨ ਮਨਾਏ ਹਨ। ਪ੍ਰਸ਼ੰਸਕ ਸੋਸ਼ਲ ਮੀਡੀਆ ਤੋਂ ਲੈ ਕੇ ਸੜਕਾਂ ਤੱਕ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰ ਰਹੇ ਹਨ। ਭਾਰਤੀ ਟੀਮ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਫਾਈਨਲ ਵਿੱਚ ਨਿਊਜ਼ੀਲੈਂਡ ਵਿਰੁੱਧ ਆਪਣਾ ਦਬਦਬਾ ਬਣਾਈ ਰੱਖਿਆ। ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਦੋਵਾਂ ਨੇ ਅਹਿਮ ਮੌਕਿਆਂ ‘ਤੇ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post T-20 ਵਰਲਡ ਕੱਪ ਜੇਤੂ ਟੀਮ ਇੰਡੀਆ ‘ਤੇ ਹੋਈ ਪੈਸਿਆਂ ਦੀ ਬਾਰਿਸ਼, BCCI ਵੱਲੋਂ ਕਰੋੜਾਂ ਰੁਪਏ ਦੇਣ ਦਾ ਐਲਾਨ appeared first on Daily Post Punjabi.

BCCI ਵੱਲੋਂ ਟੀ-20 ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ, ਸ਼ੁਭਮਨ ਗਿੱਲ ਬਾਹਰ, ਈਸ਼ਾਨ ਕਿਸ਼ਨ ਦੀ ਹੋਈ ਐਂਟਰੀ
ਟੀ-20 ਵਰਲਡ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। BCCI ਹੈੱਡ ਆਫਿਸ ਵਿਚ ਸਕੱਤਰ ਦੇਵਜੀਤ ਸੈਕੀਆ ਨੇ ਚੀਫ ਸਿਲੈਕਟਰ ਅਜਿਤ ਅਗਰਕਰ ਨੇ ਕਪਤਾਨ ਸੂਰਯਕੁਮਾਰ ਯਾਦਵ ਦੀ ਮੌਜੂਦਗੀ ਵਿਚ ਸਕਵਾਡ ਦਾ ਐਲਾਨ ਕੀਤਾ।

ਅਕਸ਼ਰ ਪਟੇਲ ਨੂੰ ਉਪ ਕਪਤਾਨ ਬਣਾਇਆ ਗਿਆ ਹੈ ਜਦੋਂ ਕਿ ਸ਼ੁਭਮਨ ਗਿੱਲ ਨੂੰ ਬਾਹਰ ਕਰ ਦਿੱਤਾ ਗਿਆ। ਸੰਜੂ ਸੈਮਸਨ ਵੀ ਟੀਮ ਦਾ ਹਿੱਸਾ ਹਨ। ਈਸ਼ਾਨ ਕਿਸ਼ਨ ਤੇ ਰਿੰਕੂ ਸਿੰਘ ਨੂੰ ਵੀ ਮੌਕਾ ਦਿੱਤਾ ਗਿਆ ਹੈ। ਇਹ ਟੀਮ ਵਰਲਡ ਕੱਪ ਤੋਂ ਪਹਿਲਾਂ 11 ਜਨਵਰੀ ਤੋਂ ਨਿਊਜ਼ੀਲੈਂਡ ਖਿਲਾਫ ਸ਼ੁਰੂ ਹੋ ਰਹੀ 3 ਵਨਡੇ ਤੇ 5 ਟੀ-20 ਮੈਚਾਂ ਦੀ ਸੀਰੀਜ ਵੀ ਖੇਡੇਗੀ। ਟੀ-20 ਵਰਲਡ ਕੱਪ ਦੀ ਸ਼ੁਰੂਆਤ 7 ਫਰਵਰੀ ਨੂੰ ਕੋਲੰਬੋ ਵਿਚ ਪਾਕਿਸਤਾਨ ਤੇ ਨੀਦਰਲੈਂਡ ਮੈਚ ਨਾਲ ਹੋਵੇਗੀ। ਇਸੇ ਦਿਨ ਭਾਰਤ ਵਾਨਖੇੜੇ ਸਟੇਡੀਅਮ ਵਿਚ ਯੂਏਈ ਨਾਲ ਆਪਣਾ ਪਹਿਲਾ ਮੈਚ ਖੇਡੇਗਾ. ਫਾਈਨਲ 8 ਮਾਰਚ 2026 ਨੂੰ ਖੇਡਿਆ ਜਾਵੇਗਾ। ਇਸ ਦੇ ਬਾਅਦ ਵੈਨਿਊ ਤੈਅ ਹੋਵੇਗਾ।

ਦੱਸ ਦੇਈਏ ਕਿ ਸਿਲੈਕਟਰਸ ਨੇ ਸ਼ੁਭਮਨ ਗਿੱਲ ਨੂੰ ਸਕਵਾਡ ਵਿਚ ਜਗ੍ਹਾ ਨਹੀਂ ਦਿੱਤੀ ਜੋ ਸਭ ਤੋਂ ਵੱਡਾ ਫੈਸਲਾ ਮੰਨਿਆ ਜਾ ਰਿਹਾ ਹੈ। ਉਹ ਆਊਟ ਆਫ ਫਾਰਮ ਹਨ। ਅਕਸ਼ਰ ਪਟੇਲ ਨੂੰ ਨਵਾਂ ਉਪ ਕਪਤਾਨ ਬਣਾਇਾ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਅਕਸ਼ਰ ਨੂੰ ਇੰਨੀ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਵਿਕਟ ਕੀਪਿੰਗ ਦੀ ਜ਼ਿੰਮੇਵਾਰੀ ਲਈ ਸੰਜੂ ਸੈਮਸਨ ਤੇ ਈਸ਼ਾਨ ਕਿਸ਼ਨ ਦੋਵਾਂ ਨੂੰ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਰਿੰਕੂ ਸਿੰਘ ਦੀ ਟੀਮ ਵਿਚ ਵਾਪਸੀ ਹੋਈ ਹੈ ਜੋ ਮਿਡਲ ਆਰਡਰ ਤੇ ਫਿਨੀਸ਼ਰ ਵਜੋਂ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਇਹ ਵੀ ਪੜ੍ਹੋ :  ਪੰਜਾਬ ‘ਚ ਰੇਲ ਰੋਕੋ ਅੰਦੋਲਨ ਮੁਲਤਵੀ, ਸਰਕਾਰ ਨਾਲ ਮੰਗਾਂ ‘ਤੇ ਬਣੀ ਸਹਿਮਤੀ ਮਗਰੋਂ ਕਿਸਾਨਾਂ ਦਾ ਫੈਸਲਾ

ਟੀਮ : ਸੂਰਿਆਕੁਮਾਰ ਯਾਦਵ (ਕਪਤਾਨ), ਅਕਸ਼ਰ ਪਟੇਲ (ਉਪ ਕਪਤਾਨ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਸੰਜੂ ਸੈਮਸਨ, ਹਾਰਦਿਕ ਪੰਡਯਾ ਰਿੰਕੂ ਸਿੰਘ, ਸ਼ਿਵਮ ਦੂਬੇ, ਕੁਲਦੀਪ ਯਾਦਵ, ਵਾਸ਼ਿੰਗਟਨ ਸੁੰਦਰ, ਹਰਸ਼ਿਤ ਰਾਣਾ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ, ਇਸ਼ਾਨ ਕਿਸ਼ਨ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post BCCI ਵੱਲੋਂ ਟੀ-20 ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ, ਸ਼ੁਭਮਨ ਗਿੱਲ ਬਾਹਰ, ਈਸ਼ਾਨ ਕਿਸ਼ਨ ਦੀ ਹੋਈ ਐਂਟਰੀ appeared first on Daily Post Punjabi.