t20 wc 2021 afghanistan national anthem Archives - Daily Post Punjabi

T20 WC : ਦੇਸ਼ ਦਾ ਰਾਸ਼ਟਰੀ ਗੀਤ ਸ਼ੁਰੂ ਹੁੰਦਿਆਂ ਹੀ ਭਾਵੁਕ ਹੋਏ ਅਫਗਾਨਿਸਤਾਨ ਦੇ ਖਿਡਾਰੀ, ਦੇਖੋ ਤਸਵੀਰਾਂ
ਅਫਗਾਨਿਸਤਾਨ ਦੀ ਟੀਮ ਨੇ ਸੋਮਵਾਰ ਨੂੰ ਸਕਾਟਲੈਂਡ ਖਿਲਾਫ ਖੇਡੇ ਗਏ ਮੈਚ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਅਫਗਾਨਿਸਤਾਨ ਨੇ ਸਕਾਟਲੈਂਡ ਨੂੰ 130 ਦੌੜਾਂ ਨਾਲ ਮਾਤ ਦਿੱਤੀ ਹੈ।

t20 wc 2021 afghanistan national anthem

ਪਰ ਇਸ ਮੈਚ ਦੇ ਸ਼ੁਰੂ ਹੋਣ ਤੋਂ ਪਹਿਲਾ ਇੱਕ ਅਜਿਹਾ ਦ੍ਰਿਸ਼ ਦਿਖਾਈ ਦਿੱਤਾ ਜਿਸ ਨੇ ਸਭ ਨੂੰ ਭਾਵੁਕ ਕਰ ਦਿੱਤਾ। ਮੈਚ ਤੋਂ ਪਹਿਲਾਂ ਜਦੋਂ ਅਫਗਾਨਿਸਤਾਨ ਦਾ ਰਾਸ਼ਟਰੀ ਗੀਤ ਚਲਾਇਆ ਗਿਆ ਤਾਂ ਇਸ ਦੌਰਾਨ ਸਾਰੇ ਖਿਡਾਰੀ ਅਤੇ ਪ੍ਰਸ਼ੰਸਕ ਬਹੁਤ ਰੋਏ।

t20 wc 2021 afghanistan national anthem

ਦੇਸ਼ ਦੇ ਰਾਸ਼ਟਰੀ ਗੀਤ ਨੇ ਸਭ ਨੂੰ ਭਾਵੁਕ ਕਰ ਦਿੱਤਾ। ਇਸ ਮੌਕੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਟੀਮ ਦੇ ਕਪਤਾਨ ਮੁਹੰਮਦ ਨਬੀ ਆਪਣੇ ਹੰਝੂ ਪੂੰਝਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : IPL 2022 : ਅਗਲੇ ਸਾਲ ਹੋਰ ਵੀ ਰੋਮਾਂਚਕ ਹੋਵੇਗਾ IPL, 2 ਨਵੀਆਂ ਟੀਮਾਂ ਲਖਨਊ ਤੇ ਅਹਿਮਦਾਬਾਦ ਦੀ ਹੋਈ ਐਂਟਰੀ

ਅਫਗਾਨਿਸਤਾਨ ‘ਤੇ ਇਸ ਸਮੇਂ ਤਾਲਿਬਾਨ ਦਾ ਕਬਜ਼ਾ ਹੈ। ਤਾਲਿਬਾਨ ਨੇ ਉੱਥੇ ਮਹਿਲਾ ਕ੍ਰਿਕਟ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਤਾਲਿਬਾਨੀ ਝੰਡੇ ਨੂੰ ਵੀ ਤੈਅ ਕੀਤਾ ਗਿਆ ਹੈ ਅਤੇ ਇਸ ਦਾ ਸਖਤੀ ਨਾਲ ਸਨਮਾਨ ਕਰਨ ਲਈ ਕਿਹਾ ਗਿਆ ਹੈ। ਅਜਿਹੇ ‘ਚ ਕ੍ਰਿਕਟ ਖਿਡਾਰੀਆਂ ਵੱਲੋਂ ਦਿਖਾਈ ਗਈ ਦੇਸ਼ ਭਗਤੀ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਟੀ-20 ਵਿਸ਼ਵ ਕੱਪ ਦੇ 17ਵੇਂ ਮੈਚ ‘ਚ ਅਫਗਾਨਿਸਤਾਨ ਨੇ ਸਕਾਟਲੈਂਡ ਨੂੰ 130 ਦੌੜਾਂ ਨਾਲ ਹਰਾਇਆ ਹੈ। ਟਾਸ ਜਿੱਤ ਕੇ ਪਹਿਲਾਂ ਖੇਡਦਿਆਂ ਅਫਗਾਨਿਸਤਾਨ ਨੇ 190/4 ਦੌੜਾਂ ਬਣਾਈਆਂ ਸਨ। ਸਕਾਟਲੈਂਡ ਨੂੰ ਮੈਚ ਜਿੱਤਣ ਲਈ 191 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਪੂਰੀ ਟੀਮ 10.2 ਓਵਰਾਂ ‘ਚ 60 ਦੌੜਾਂ ‘ਤੇ ਆਲ ਆਊਟ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post T20 WC : ਦੇਸ਼ ਦਾ ਰਾਸ਼ਟਰੀ ਗੀਤ ਸ਼ੁਰੂ ਹੁੰਦਿਆਂ ਹੀ ਭਾਵੁਕ ਹੋਏ ਅਫਗਾਨਿਸਤਾਨ ਦੇ ਖਿਡਾਰੀ, ਦੇਖੋ ਤਸਵੀਰਾਂ appeared first on Daily Post Punjabi.