Taapsee Pannu dating Mathias Boe Archives - Daily Post Punjabi

ਅਦਾਕਾਰਾ ਤਾਪਸੀ ਪੰਨੂ ਨੇ ਆਪਣੇ ਵਿਆਹ ਦੀਆਂ ਖਬਰਾਂ ‘ਤੇ ਤੋੜੀ ਚੁੱਪੀ, ਦੇਖੋ ਕੀ ਕਿਹਾ
taapsee pannu on marriage: ਤਾਪਸੀ ਪੰਨੂ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ‘ਚ ਹੈ। ਪਿਛਲੇ ਕਈ ਦਿਨਾਂ ਤੋਂ ਅਦਾਕਾਰਾ ਦੇ ਵਿਆਹ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਦਾਕਾਰਾ ਨੇ ਹਾਲ ਹੀ ‘ਚ ਆਪਣੇ ਵਿਆਹ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਆਓ ਜਾਣਦੇ ਹਾਂ ਬੁਆਏਫ੍ਰੈਂਡ ਮੈਥਿਆਸ ਬੋ ਨਾਲ ਆਪਣੇ ਵਿਆਹ ‘ਤੇ ਅਦਾਕਾਰਾ ਨੇ ਕੀ ਪ੍ਰਤੀਕਿਰਿਆ ਦਿੱਤੀ ਹੈ। ਤਾਪਸੀ ਨੇ  ਆਪਣੇ ਵਿਆਹ ਅਤੇ ਲਵ ਲਾਈਫ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ।

taapsee pannu on marriage

ਤਾਪਸੀ ਪੰਨੂ ਨੇ ਕਿਹਾ ਕਿ ਉਸ ਦੀ ਡੇਟਿੰਗ ਲਾਈਫ ਕੋਈ ਚਮਕਦਾਰ ਨਹੀਂ ਰਹੀ, ਉਹ ਅਜਿਹੇ ਵਿਅਕਤੀ ਨਾਲ ਵਿਆਹ ਕਰਨਾ ਚਾਹੁੰਦੀ ਹੈ, ਜੋ ਲੜਕਾ ਨਹੀਂ ਸਗੋਂ ਇਕ ਸਿਆਣੇ ਵਿਅਕਤੀ ਹੈ, ਹਰ ਲੜਕੀ ਨੂੰ ਆਪਣੇ ਰਿਸ਼ਤੇ ‘ਚ ਸੋਚ ਸਮਝ ਕੇ ਅੱਗੇ ਵਧਣਾ ਚਾਹੀਦਾ ਹੈ।  ਤਾਪਸੀ ਨੇ ਕਿਹਾ ਕਿ ਮੈਂ ਕਿਸੇ ਦਿਨ ਵਿਆਹ ਕਰਨਾ ਚਾਹੁੰਦੀ ਹਾਂ, ਜਦੋਂ ਮੈਂ ਅਜਿਹਾ ਕਰਾਂਗੀ ਤਾਂ ਸਭ ਨੂੰ ਪਤਾ ਲੱਗ ਜਾਵੇਗਾ। ਹੁਣ ਅਫਵਾਹਾਂ ਸ਼ੁਰੂ ਕਰਨਾ ਗਲਤ ਹੈ। ਅਜਿਹੀਆਂ ਅਟਕਲਾਂ 10 ਸਾਲ ਪਹਿਲਾਂ ਸ਼ੁਰੂ ਹੋ ਜਾਣੀਆਂ ਚਾਹੀਦੀਆਂ ਸਨ, ਜਦੋਂ ਮੈਂ ਡੇਟਿੰਗ ਸ਼ੁਰੂ ਕੀਤੀ ਸੀ। ਪਰ ਮੈਨੂੰ ਸਮਝ ਨਹੀਂ ਆਉਂਦੀ ਕਿ ਇੰਨੀ ਉਤਸੁਕਤਾ ਕਿਉਂ ਹੈ. ਮੈਂ ਆਪਣੇ ਰਿਸ਼ਤੇ ਨੂੰ ਲੈ ਕੇ ਬਹੁਤ ਈਮਾਨਦਾਰ ਹਾਂ। ਮੈਂ ਕੁਝ ਵੀ ਲੁਕਾਇਆ ਨਹੀਂ ਹੈ। ਜਦੋਂ ਵੀ ਅਜਿਹਾ ਹੋਵੇਗਾ ਤੁਹਾਨੂੰ ਪਤਾ ਲੱਗੇਗਾ।

ਤਾਪਸੀ ਪੰਨੂ ਦੇ ਕੰਮ ਦੀ ਗੱਲ ਕਰੀਏ ਤਾਂ ਅਦਾਕਾਰਾ ਨੂੰ ਹਾਲ ਹੀ ਵਿੱਚ ਸ਼ਾਹਰੁਖ ਖਾਨ ਨਾਲ ਫਿਲਮ ‘ਡੰਕੀ’ ਵਿੱਚ ਦੇਖਿਆ ਗਿਆ ਸੀ। ਅਦਾਕਾਰਾ ਜਲਦੀ ਹੀ ‘ਹਸੀਨ ਦਿਲਰੁਬਾ’ ਵਿੱਚ ਇੱਕ ਵਾਰ ਫਿਰ ਨਜ਼ਰ ਆਵੇਗੀ। ਫਿਲਮ ‘ਚ ਉਸ ਦੇ ਨਾਲ ਵਿਕਰਾਂਤ ਮੈਸੀ, ਸੰਨੀ ਕੌਸ਼ਲ ਅਤੇ ਜਿੰਮੀ ਸ਼ੇਰਗਿੱਲ ਹੋਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

The post ਅਦਾਕਾਰਾ ਤਾਪਸੀ ਪੰਨੂ ਨੇ ਆਪਣੇ ਵਿਆਹ ਦੀਆਂ ਖਬਰਾਂ ‘ਤੇ ਤੋੜੀ ਚੁੱਪੀ, ਦੇਖੋ ਕੀ ਕਿਹਾ appeared first on Daily Post Punjabi.